ਬਠਿੰਡਾ (ਵਰਮਾ)- ਮਹਾਨਗਰ ’ਚ 9 ਸਾਲਾ ਕੁੜੀ ਨਾਲ 22 ਸਾਲਾ ਨੌਜਵਾਨ ਵੱਲੋਂ ਜਬਰ-ਜ਼ਿਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਉਕਤ ਕੁੜੀ ਆਪਣੇ ਰਿਸ਼ਤੇਦਾਰਾਂ ਦੇ ਘਰ ਰਹਿੰਦੀ ਸੀ। ਉਕਤ ਨੌਜਵਾਨ ਨੇ ਘਰ ’ਚ ਇਕੱਲੀ ਬੱਚੀ ਨੂੰ ਚਾਕਲੇਟ ਦਾ ਲਾਲਚ ਦਿੱਤਾ, ਫਿਰ ਉਸ ਨਾਲ ਜਬਰ-ਜ਼ਿਨਾਹ ਕਰਕੇ ਭੱਜ ਗਿਆ।
ਇਹ ਵੀ ਪੜ੍ਹੋ- ਰੇਲਵੇ ਵਿਭਾਗ ਦਾ ਅਹਿਮ ਫ਼ੈਸਲਾ, ਨਵੀਂ ਦਿੱਲੀ ਤੋਂ ਮਾਤਾ ਵੈਸ਼ਨੋ ਦੇਵੀ ਕਟੜਾ ਵਿਚਕਾਰ ਚੱਲੇਗੀ ਫੈਸਟੀਵਲ ਸਪੈਸ਼ਲ ਟ੍ਰੇਨ
ਜਦੋਂ ਪੀੜਤ ਕੁੜੀ ਦੇ ਰਿਸ਼ਤੇਦਾਰ ਘਰ ਪਰਤੇ ਤਾਂ ਉਸ ਨੇ ਸਾਰੀ ਘਟਨਾ ਦੱਸੀ ਅਤੇ ਫਿਰ ਥਾਣਾ ਕੈਨਾਲ ਨੂੰ ਇਸ ਬਾਰੇ ਸੂਚਨਾ ਦਿੱਤੀ। ਘਟਨਾ ਦਾ ਪਤਾ ਦੇਰ ਸ਼ਾਮ ਨੂੰ ਲੱਗਾ ਅਤੇ ਥਾਣਾ ਸਦਰ ਦੀ ਮਹਿਲਾ ਇੰਚਾਰਜ ਮੌਕੇ ’ਤੇ ਪਹੁੰਚੀ ਅਤੇ ਕੁੜੀ ਦਾ ਮੈਡੀਕਲ ਕਰਵਾਇਆ। ਮੁਲਜ਼ਮ ਨੌਜਵਾਨ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ ’ਚ ਜਬਰ-ਜ਼ਿਨਾਹ ਦਾ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਵਿਛਾਏ ਸਥੱਰ, ਬੱਸ ਦੀ ਲਪੇਟ 'ਚ ਆਉਣ ਨਾਲ 2 ਦੋਸਤਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੂਬੇ ਦੇ ਲੋਕਾਂ ਨੂੰ ਵੱਡੀ ਸਹੂਲਤ ਦੇਣ ਜਾ ਰਹੀ ਪੰਜਾਬ ਸਰਕਾਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
NEXT STORY