ਫਾਜ਼ਿਲਕਾ (ਸੁਖਵਿੰਦਰ ਥਿੰਦ ਆਲਮਸ਼ਾਹ)- ਫਾਜ਼ਿਲਕਾ ਅੰਦਰ ਲਗਾਤਾਰ ਕਿਡਨੈਪਿੰਗ ਕੇਸ ਵਧ ਰਹੇ ਹਨ, ਪਿਛਲੇ ਦਿਨੀਂ ਵੀ ਇੱਕ ਐੱਨਆਰਆਈ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ । ਬੀਤੇ ਦਿਨੀਂ ਫੇਰ ਇਸ ਤਰ੍ਹਾਂ ਦਾ ਮਾਮਲਾ ਵੇਖਣ ਨੂੰ ਮਿਲੀਆਂ ਹੈ। ਫਾਜ਼ਿਲਕਾ ਦੇ ਥਾਣਾ ਦੇ ਏ.ਐੱਸ.ਆਈ ਰਾਜਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬਾਧਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਸਕੂਲ ਪੜ੍ਹਨ ਲਈ ਨੈਸ਼ਨਲ ਕਾਲਜ ਗਿਆ ਸੀ ਤਾਂ ਛੁੱਟੀ ਸਮੇਂ ਉਹ ਬਾਹਰ ਬਸ ਦੀ ਊਡੀਕ ਕਰ ਰਿਹਾ ਸੀ ਤਾਂ ਅਚਾਨਕ ਇਕ 17 ਦੇ ਕਰੀਬ ਵਿਅਕਤੀ ਆਉਂਦੇ ਹਨ ਅਤੇ ਉਕਤ ਨੌਜਵਾਨ ਨੂੰ ਅਗਵਾ ਕਰਕੇ ਲੈ ਜਾਂਦੇ ਹਨ ।
ਇਹ ਵੀ ਪੜ੍ਹੋ- ਤਰਨਤਾਰਨ 'ਚ ਲੁਟੇਰਿਆਂ ਦੀ ਦਹਿਸ਼ਤ, ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ ਤੋਂ ਲੁੱਟੇ 1 ਲੱਖ 60 ਹਜ਼ਾਰ ਰੁਪਏ
ਇਸ ਦੌਰਾਨ ਨੌਜਵਾਨਾਂ ਉਸ ਨਾਲ ਕੁੱਟਮਾਰ ਵੀ ਕਰਦੇ ਹਨ ਅਤੇ ਮੁੜ ਉਸ ਨੂੰ ਛੱਡ ਦਿੰਦੇ ਹਨ। ਦੂਜੇ ਪਾਸੇ ਪੁਲਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮੁਫ਼ਤ ਮਿਲੇਗੀ ਇਹ ਸਹੂਲਤ, ਜਾਰੀ ਹੋਈ ਹਸਪਤਾਲਾਂ ਦੀ List
NEXT STORY