Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    4:27:19 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • 'ਆਪ' ਸਰਕਾਰ ਪੰਜਾਬ ਦੇ ਹਰ ਵਿਅਕਤੀ ਅਤੇ ਵਪਾਰੀ ਦੀ ਸੁਰੱਖਿਆ ਯਕੀਨੀ ਬਣਾਏਗੀ : ਕੇਜਰੀਵਾਲ

MALWA News Punjabi(ਮਾਲਵਾ)

'ਆਪ' ਸਰਕਾਰ ਪੰਜਾਬ ਦੇ ਹਰ ਵਿਅਕਤੀ ਅਤੇ ਵਪਾਰੀ ਦੀ ਸੁਰੱਖਿਆ ਯਕੀਨੀ ਬਣਾਏਗੀ : ਕੇਜਰੀਵਾਲ

  • Updated: 16 Feb, 2022 12:32 AM
Malwa
aap government will ensure safetyindividual trader in punjab kejriwal
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ/ਚੰਡੀਗੜ-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਿਅਕਤੀ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦੀ ਹੋਵੇ, ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਅਤੇ ਬੰਬ ਧਮਾਕੇ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕਾਂ 'ਚ ਡਰ ਅਤੇ ਖੌਫ ਦਾ ਮਾਹੌਲ ਹੈ। ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਉਦਾਹਰਣ ਦਿੰਦੇ ਹੋਏ ਕਿਹਾ ਕਿ ਕੱਲ ਇੱਕ ਆਦਮੀ ਮੇਰੇ ਕੋਲ ਆਇਆ ਅਤੇ ਕਿਹਾ ਕਿ ਮੈਂ ਹਿੰਦੂ ਹਾਂ। ਮੇਰੇ ਮਨ 'ਚ ਅੱਜ-ਕੱਲ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਾ ਰਹਿੰਦੀ ਹੈ। ਪਿਛਲੇ ਦਿਨਾਂ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੇ ਮੈਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਮੈਂ ਅਤੇ ਮੇਰਾ ਪਰਿਵਾਰ ਡਰਿਆ ਹੋਇਆ ਮਹਿਸੂਸ ਕਰ ਰਿਹਾ ਹੈ।

ਇਹ ਵੀ ਪੜ੍ਹੋ : ਦੀਪ ਸਿੱਧੂ ਨੇ ਆਖਰੀ ਵਾਰ ਸੋਸ਼ਲ ਮੀਡੀਆ ’ਤੇ ਪਾਈ ਸੀ ਇਹ ਪੋਸਟ

ਕੇਜਰੀਵਾਲ ਨੇ ਕਿਹਾ ਕਿ ਅਮਨ-ਕਾਨੂੰਨ ਦੀ ਤਰਸਯੋਗ ਹਾਲਤ, ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ 'ਤੇ ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਕਾਰਨ ਲੋਕਾਂ ਦੇ ਅੰਦਰ ਭੈਅ ਹੋਰ ਵੀ ਵੱਧ ਗਿਆ ਹੈ। ਇਨਾਂ ਸਾਰੀਆਂ ਘਟਨਾਵਾਂ ਦੇ ਮੱਦੇਨਜਰ ਅੱਜ ਮੈਂ ਪੰਜਾਬ ਦੇ ਸਾਰੇ ਵਿਅਕਤੀਆਂ ਅਤੇ ਵਪਾਰੀਆਂ, ਭਾਵੇਂ ਉਹ ਹਿੰਦੂ ਹੋਵੇ, ਸਿੱਖ ਹੋਵੇ, ਮੁਸਲਿਮ ਹੋਵੇ ਜਾਂ ਇਸਾਈ, ਸਭ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਪੰਜਾਬ ਦੇ 3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ 'ਆਪ' ਸਰਕਾਰ ਚੁੱਕੇਗੀ। 'ਆਪ' ਸਰਕਾਰ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਦੂਰ ਕਰੇਗੀ। ਪੰਜਾਬ ਦੇ ਹਰ ਵਿਅਕਤੀ, ਹਰ ਵਪਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ 'ਆਪ' ਸਰਕਾਰ ਦੀ ਹੋਵੇਗੀ। ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ ਕੇਂਦਰ ਸਰਕਾਰ ਨਾਲ ਸਬੰਧ ਕਿਸ ਤਰਾਂ ਦੇ ਹੋਣਗੇ, ਇਸ 'ਤੇ ਕੇਜਰੀਵਾਲ ਨੇ ਕਿਹਾ ਕਿ ਦਿੱਲੀ 'ਚ ਸਾਡੀ ਸਰਕਾਰ ਦੇ ਮੋਦੀ ਸਰਕਾਰ ਨਾਲ ਕਈ ਮਾਮਲਿਆਂ 'ਤੇ ਤਿੱਖੇ ਮਤਭੇਦ ਹਨ। ਇਸ ਦੇ ਬਾਵਜੂਦ ਦੇਸ਼ ਦੀ ਸੁਰੱਖਿਆ ਅਤੇ ਲੋਕਾਂ ਦੀ ਭਲਾਈ ਦੇ ਮੁੱਦੇ 'ਤੇ ਅਸੀਂ ਹਮੇਸ਼ਾ ਕੇਂਦਰ ਸਰਕਾਰ ਦਾ ਸਾਥ ਦਿੱਤਾ ਹੈ। ਕੋਰੋਨਾ ਦੌਰ ਦੌਰਾਨ ਵੀ ਅਸੀਂ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਕੋਸ਼ਿਸ਼ ਕੀਤੀ ਅਤੇ ਦਿੱਲੀ ਦੇ ਲੱਖਾਂ ਲੋਕਾਂ ਦੀ ਕੋਰੋਨਾ ਵਾਇਰਸ ਤੋਂ ਜਾਨ ਬਚਾਈ।

ਇਹ ਵੀ ਪੜ੍ਹੋ : ਅਦਾਕਾਰ ਦੀਪ ਸਿੱਧੂ ਦਾ ਭਿਆਨਕ ਸੜਕ ਹਾਦਸੇ 'ਚ ਹੋਇਆ ਦਿਹਾਂਤ (ਵੀਡੀਓ)

ਪੰਜਾਬ 'ਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ, ਪੰਜਾਬ ਦੀ ਬਿਹਤਰੀ ਲਈ ਅਸੀਂ ਕੇਂਦਰ ਸਰਕਾਰ ਨਾਲ ਸਬੰਧ ਠੀਕ ਕਰਾਂਗੇ ਅਤੇ ਤਾਲਮੇਲ ਨਾਲ ਕੰਮ ਕਰਾਂਗੇ। ਸਰਹੱਦ (ਬਾਰਡਰ) ਪਾਰ ਤੋਂ ਹੋ ਰਹੀਆਂ ਨਸ਼ੀਲੀ ਵਸਤੂਆਂ ਦੀ ਤਸਕਰੀ ਅਤੇ ਡਰੋਨਾਂ ਦੇ ਮੁੱਦੇ 'ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੀ ਸਰਹੱਦ (ਅੰਤਰਰਾਸ਼ਟਰੀ) ਦੀ ਰਾਖੀ ਲਾਈ ਸੁਰੱਖਿਆ ਦੇ ਉਚੇਚੇ ਪ੍ਰਬੰਧ ਕਰਕੇ ਸਰਹੱਦ ਪਾਰ ਤੋਂ ਹੋ ਰਹੀ ਘੁਸਪੈਠ, ਨਸ਼ਿਆਂ ਦੀ ਤਸਕਰੀ ਅਤੇ ਡਰੋਨਾਂ ਨੂੰ ਠੱਲ ਪਾਵਾਂਗੇ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਵਾਂਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਬਣਾਉਣ ਲਈ ਸਿਰਫ ਇੱਕ ਇਮਾਨਦਾਰ ਸਰਕਾਰ ਦੀ ਲੋੜ ਹੈ। ਇਮਾਨਦਾਰ ਸਰਕਾਰ ਬਣੇਗੀ ਤਾਂ ਇਹੀ ਪੰਜਾਬ ਪੁਲਸ ਪੂਰੀ ਇਮਾਨਦਾਰੀ ਅਤੇ ਲਗਨ ਦੇ ਨਾਲ ਕੰਮ ਕਰੇਗੀ ਅਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ।

ਬੇਅਦਬੀ ਦੀਆਂ ਘਟਨਾਵਾਂ ਅਤੇ ਮਾਫੀਆ ਦੇ ਮੁੱਦੇ 'ਤੇ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ 'ਚ ਭ੍ਰਿਸ਼ਟਾਚਾਰ ਅਤੇ ਮਾਫੀਆ ਦਾ ਬੋਲਬਾਲਾ ਸੀ। ਪੁਲਸ ਅਫਸਰਾਂ ਦੀਆਂ ਬਦਲੀਆਂ-ਪੋਸਟਿੰਗਾਂ ਪੈਸੇ ਲੈਕੇ ਹੁੰਦੀਆਂ ਸਨ ਅਤੇ ਉਪਰ ਤੱਕ ਪੈਸੇ ਪਹੁੰਚਾਉਣ ਲਈ ਹਫਤੇ ਬੰਨ ਦਿੱਤੇ ਜਾਂਦੇ ਸਨ। ਇਸ ਲਈ ਡਰੱਗ ਮਾਫੀਆ, ਰੇਤ ਮਾਫੀਆ ਅਤੇ ਹੋਰ ਮਾਫੀਆ ਨੂੰ ਛੋਟ ਦੇਣਾ ਉਨ੍ਹਾਂ ਦੀ ਮਜ਼ਬੂਰੀ ਹੁੰਦੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰੇਗੀ। ਅਸੀਂ ਥਾਣੇਦਾਰਾਂ ਅਤੇ ਪੁਲਸ ਅਫਸਰਾਂ ਤੋਂ ਹਫਤਾ ਨਹੀਂ ਵਸੂਲਾਂਗੇ। ਫਿਰ ਇਹੀ ਪੰਜਾਬ ਪੁਲਸ ਅਪਰਾਧੀਆਂ, ਭ੍ਰਿਸ਼ਟ ਭ੍ਰਿਸ਼ਟਾਚਾਰੀਆਂ ਅਤੇ ਮਾਫੀਆ ਖਿਲਾਫ ਕਾਰਵਾਈ ਕਰੇਗੀ ਅਤੇ ਕਾਨੂੰਨ ਵਿਵਸਥਾ ਨੂੰ ਸਖਤ ਬਣਾਏਗੀ। 'ਆਪ' ਸਰਕਾਰ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾ ਕੇ ਸਾਰੇ ਦੋਸ਼ੀਆਂ ਅਤੇ ਮਾਸਟਰਮਾਈਂਡਾਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦੇਵੇਗੀ ਤਾਂ ਜੋ ਮੁੜ ਤੋਂ ਕੋਈ ਵੀ ਬੇਅਦਬੀ ਕਰਨ ਜਾਨ ਕਰਵਾਣੇ ਦੀ ਕਿਸੀ 'ਚ ਹਿੰਮਤ ਨਾ ਹੋ ਸਕੇ।

ਇਹ ਵੀ ਪੜ੍ਹੋ : ਗੜ੍ਹਸ਼ੰਕਰ ਤੋਂ ਭਾਜਪਾ ਉਮੀਦਵਾਰ ਨਿਮਿਸ਼ਾ ਮਹਿਤਾ ਨੇ ਸ਼ਹਿਰ 'ਚ ਬਾਈਪਾਸ ਬਣਾਉਣ ਦਾ ਕੀਤਾ ਵਾਅਦਾ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • AAP
  • Government
  • Kejriwal
  • ਆਪ
  • ਸਰਕਾਰ
  • ਕੇਜਰੀਵਾਲ

ਨਵਜੋਤ ਸਿੱਧੂ ਦੇ ਘਰ ਪਹੁੰਚੇ ਪ੍ਰਿਯੰਕਾ ਗਾਂਧੀ, ਹੋਈ ਅਹਿਮ ਵਿਚਾਰ ਚਰਚਾ

NEXT STORY

Stories You May Like

  • burglary at businessman  s house
    ਵਪਾਰੀ ਦੇ ਘਰੋਂ 15 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • punjab employees pensioners da punjab high court
    ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • ashwani sharma statement
    ਸਪੀਕਰ ਇਹ ਯਕੀਨੀ ਬਣਾਉਣ ਕਿ ਇਕਪੱਖੀ ਰਾਜਨੀਤੀ ਤੱਥਾਂ ਅਤੇ ਨਿਰਪੱਖਤਾ 'ਤੇ ਹਾਵੀ ਨਾ ਹੋਵੇ: ਅਸ਼ਵਨੀ ਸ਼ਰਮਾ
  • government s tough questioning of meta for the second day
    ‘ਮੈਟਾ’ ਤੋਂ ਦੂਜੇ ਦਿਨ ਵੀ ਸਰਕਾਰ ਦੀ ਸਖ਼ਤ ਪੁੱਛਗਿੱਛ, ‘ਐਲਗੋਰਿਦਮ’ ਅਤੇ ਕਾਨੂੰਨ ਦੀ ਪਾਲਣਾ ’ਤੇ ਮੰਗਿਆ ਜਵਾਬ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ
  • beating case
    ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • tarn taran bsf bus overturns in fields 6 jawans injured
      ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • sri muktsar sahib  leprosy ashram  jewelry theft
      ਸ੍ਰੀ ਮੁਕਤਸਰ ਸਾਹਿਬ ’ਚ ਕੁਸ਼ਟ ਆਸ਼ਰਮ ’ਚੋਂ ਲੱਖਾਂ ਦੀ ਚੋਰੀ
    • school student  abohar school
      ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਸ਼ਰੇਆਮ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +