Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    5:39:31 PM

  • himachal two killed as motorcycle plunges into gorge in chamba

    ਹਿਮਾਚਲ 'ਚ ਪੰਜਾਬੀ ਸ਼ਰਧਾਲੂਆਂ ਨਾਲ ਵਾਪਿਆ ਭਿਆਨਕ...

  • uae praises india

    'ਭਾਰਤ ਨੇ ਕੀਤਾ ਸ਼ਾਨਦਾਰ ਕੰਮ..!', UAE ਨੇ BRICS...

  • punjab police

    BIG BREAKING: ਪੰਜਾਬ 'ਚ 2 ਗੈਂਗਸਟਰ ਪੁਲਸ...

  • punjab police

    ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Mohali
  • ਦੋਸਤ ਦਾ ਜਨਮ ਦਿਨ ਮਨਾਉਣ ਆਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, ਭਿਆਨਕ ਸੜਕ ਹਾਦਸੇ 'ਚ 2 ਦੀ ਹੋਈ ਮੌਤ

MALWA News Punjabi(ਮਾਲਵਾ)

ਦੋਸਤ ਦਾ ਜਨਮ ਦਿਨ ਮਨਾਉਣ ਆਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ, ਭਿਆਨਕ ਸੜਕ ਹਾਦਸੇ 'ਚ 2 ਦੀ ਹੋਈ ਮੌਤ

  • Edited By Harpreet Singh,
  • Updated: 05 Feb, 2024 03:37 AM
Mohali
accident while going to celebrate friends birthday
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਸੰਦੀਪ) : ਮੋਹਾਲੀ ਤੋਂ ਇਕ ਬੇਹੱਦ ਦੁਖਦਾਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਆਪਣੇ ਇਕ ਦੋਸਤ ਦਾ ਜਨਮਦਿਨ ਮਨਾਉਣ ਆਏ ਨੌਜਵਾਨ ਹਾਦਸੇ ਦਾ ਸ਼ਿਕਾਰ ਹੋ ਗਏ। ਜਾਣਕਾਰੀ ਮੁਤਾਬਕ ਤੇਜ਼ ਰਫ਼ਤਾਰ ਕਰੂਜ ਕਾਰ ਸ਼ਨੀਵਾਰ ਦੇਰ ਰਾਤ ਸੈਕਟਰ-88-89 ਸੜਕ ’ਤੇ ਅਚਾਨਕ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਕਾਰ ਚਲਾਉਣ ਵਾਲੇ ਮੁੰਡੇ ਅਤੇ ਉਸ ਦੇ ਨਾਲ ਵਾਲੀ ਸੀਟ ’ਤੇ ਬੈਠੀ ਕੁੜੀ ਦੀ ਮੌਤ ਹੋ ਗਈ। 

ਹਾਦਸੇ ਵਿਚ ਮਰਨ ਵਾਲਿਆਂ ਦੀ ਪਛਾਣ 22 ਸਾਲ ਦੇ ਸਕਸ਼ਮ ਅਤੇ 19 ਸਾਲ ਦੀ ਰਿਧਮ ਸੇਠੀ ਵਜੋਂ ਹੋਈ ਹੈ। ਜਿਸ ਵੇਲੇ ਇਹ ਹਾਦਸਾ ਹੋਇਆ ਤਾਂ ਕਾਰ ਵਿਚ ਪਿਛਲੀ ਸੀਟ ’ਤੇ ਇਨ੍ਹਾਂ ਦੇ ਤਿੰਨ ਹੋਰ ਦੋਸਤ ਬੈਠੇ ਸਨ, ਜੋ ਗੰਭੀਰ ਜ਼ਖਮੀ ਹੋਏ ਹਨ। ਤਿੰਨਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਗੰਭੀਰ ਜ਼ਖਮੀਆਂ ਵਿਚ ਸਹਾਰਨਪੁਰ ਵਾਸੀ ਕ੍ਰਿਸ਼ਨਾ ਅਤੇ ਕਪਿਲ ਸ਼ਾਮਲ ਹਨ। ਹਾਲਾਂਕਿ ਤੀਜੇ ਲੜਕੇ ਰਸਿਕ ਗਰੋਵਰ ਨੂੰ ਕੋਈ ਸੱਟ ਨਹੀਂ ਲੱਗੀ ਹੈ।

ਇਹ ਵੀ ਪੜ੍ਹੋ- ਵਿਦੇਸ਼ਾਂ ਤੋਂ ਕੁੜੀਆਂ ਲਿਆ ਕੇ ਗੰਦਾ ਧੰਦਾ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਸ ਨੇ 26 ਮੁਲਜ਼ਮ ਕੀਤੇ ਕਾਬੂ

ਇਕ ਦਿਨ ਪਹਿਲਾਂ ਹੀ ਆਏ ਸਨ ਮੋਹਾਲੀ
ਜਾਣਕਾਰੀ ਮੁਤਾਬਿਕ ਸਕਸ਼ਮ, ਕ੍ਰਿਸ਼ਨਾ, ਕਪਿਲ ਅਤੇ ਰਸਿਕ ਹਾਦਸੇ ਤੋਂ ਇਕ ਦਿਨ ਪਹਿਲਾਂ ਹੀ ਮੋਹਾਲੀ ਆਏ ਸਨ। ਜਦਕਿ ਲੜਕੀ ਰਿਧਮ ਸੇਠੀ ਮੋਹਾਲੀ ਵਿਚ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦੀ ਸੀ। ਸ਼ਨੀਵਾਰ ਰਾਤ 2 ਵਜੇ ਉਹ ਆਪਣੇ ਕਿਸੇ ਦੋਸਤ ਦੀ ਜਨਮਦਿਨ ਪਾਰਟੀ ਮਨਾਉਣ ਸੈਕਟਰ-37 ਚੰਡੀਗੜ੍ਹ ਜਾ ਰਹੇ ਸਨ। ਖਰੜ ਤੋਂ ਨਿਕਲ ਕੇ ਜਦੋਂ ਇਹ ਸਾਰੇ ਸੈਕਟਰ-88-89 ਨੇੜੇ ਹੀਰੋ ਲਾਈਟ ਪੁਆਇੰਟ ਪਹੁੰਚੇ ਤਾਂ ਕਾਰ ਬੇਕਾਬੂ ਹੋ ਕੇ ਦਰੱਖਤ ਵਿਚ ਜਾ ਵੱਜੀ।

ਇਹ ਵੀ ਪੜ੍ਹੋ- ਮਰੇ ਹੋਏ ਮਾਂ-ਪਿਓ ਤੋਂ ਜਾਨ ਦਾ ਖ਼ਤਰਾ ਦੱਸ ਕੇ ਕਰਵਾਇਆ ਵਿਆਹ, ਅਦਾਲਤ ਤੋਂ ਮੰਗੀ ਸੁਰੱਖਿਆ 

ਹਾਦਸੇ ਦੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਤਾਂ ਇਲਾਜ ਦੌਰਾਨ ਰਿਧਮ ਸੇਠੀ ਅਤੇ ਸਕਸ਼ਮ ਦੀ ਮੌਤ ਹੋ ਗਈ। ਸੋਹਾਣਾ ਪੁਲਸ ਥਾਣੇ ਦੇ ਜਾਂਚ ਅਧਿਕਾਰੀ ਕਮਲ ਸ਼ਰਮਾ ਨੇ ਦੱਸਿਆ ਕਿ ਪੋਸਟਮਾਰਟਮ ਵਿਚ ਕੋਈ ਵੀ ਨਸ਼ਾ ਕੀਤਾ ਗਿਆ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਲਾਸ਼ਾਂ ਵਾਰਿਸਾਂ ਦੇ ਹਵਾਲੇ ਕਰ ਦਿੱਤੀਆਂ ਗਈਆਂ ਹਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

  • Friends
  • Birthday
  • Accident
  • death
  • Celebrate
  • Car
  • Tree
  • Fast
  • ਦੋਸਤ
  • ਹਾਦਸਾ
  • ਜਨਮ ਦਿਨ
  • ਦਰੱਖ਼ਤ

ਸੜਕ ਹਾਦਸੇ 'ਚ ਹੋਈ ਵਿਅਕਤੀ ਦੀ ਮੌਤ, ਵਾਹਨ ਦਾ ਚਾਲਕ ਤੇ ਬੀਮਾ ਕੰਪਨੀ ਦੇਵੇਗੀ 11.53 ਲੱਖ ਮੁਆਵਜ਼ਾ

NEXT STORY

Stories You May Like

  • lineman dies in road accident
    ਪੰਜਾਬ: ਭਿਆਨਕ ਸੜਕ ਹਾਦਸੇ 'ਚ ਲਾਈਨਮੈਨ ਦੀ ਹੋਈ ਦਰਦਨਾਕ ਮੌਤ
  • death case
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • manpreet  a college student critically injured in a road accident
    ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਕਾਲਜ ਵਿਦਿਆਰਥਣ ਮਨਪ੍ਰੀਤ ਦੀ ਮੌਤ
  • road accident  youth  death
    ਸੜਕ ਹਾਦਸੇ ’ਚ 29 ਸਾਲਾ ਨੌਜਵਾਨ ਦੀ ਮੌਤ
  • buffalo  birthday  cake  basanti
    'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ
  • famous folk singer
    ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ
  • comrade gurnam singh daud  provincial leader of mazdoor sabha  dies
    ਮਜ਼ਦੂਰ ਸਭਾ ਦੇ ਸੂਬਾਈ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਦੀ ਸੜਕ ਹਾਦਸੇ 'ਚ ਮੌਤ
  • tanda boy dies in road accident in canada
    ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
Trending
Ek Nazar
passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • public rejoicing over lok adalats
      ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
    • punjab congress sachin pilot punjab in charge
      ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ
    • prtc bus punjab roadways
      ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ, ਇਸ ਤਾਰੀਖ਼ ਤੋਂ ਲੱਗੇਗੀ...
    • seva sankalp abhiyan to launch in punjab on september 17
      ਪੰਜਾਬ 'ਚ 17 ਸਤੰਬਰ ਤੋਂ ਸ਼ੁਰੂ ਹੋਵੇਗਾ ‘ਸੇਵਾ ਸੰਕਲਪ ਅਭਿਆਨ’, ਢਿੱਲੋਂ ਨੇ 13...
    • 12 18 hour power cuts in cities like ludhiana
      ਰਾਜਾ ਵੜਿੰਗ ਨੇ ਲੁਧਿਆਣਾ ਵਰਗੇ ਸ਼ਹਿਰਾਂ ’ਚ 12 ਤੋਂ 18 ਘੰਟੇ ਤੱਕ ਬਿਜਲੀ ਦੇ...
    • payal police action
      ਸਕੂਲ 'ਚ ਮੋਬਾਈਲ ਲਿਜਾਣ 'ਤੇ ਪਈਆਂ ਝਿੜਕਾਂ ਤਾਂ ਲੁਕ ਗਈਆਂ ਵਿਦਿਆਰਥਣਾਂ, ਪੁਲਸ...
    • varinder singh bajwa advocate dhami
      ਐਡਵੋਕੇਟ ਧਾਮੀ ਵੱਲੋਂ ਵਰਿੰਦਰ ਸਿੰਘ ਬਾਜਵਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ...
    • national highway jam
      ਗੁਰਦੁਆਰਾ ਮੰਜੀ ਸਾਹਿਬ ਕੋਟਾਂ ਨੇੜੇ ਹਾਈਵੇਅ ’ਤੇ ਲੱਗੇ ਜਾਮ ਕਾਰਨ ਹਜ਼ਾਰਾਂ...
    • threat in barnala
      ਬਰਨਾਲਾ ਅਦਾਲਤ ਨੂੰ ਆਈ ਧਮਕੀ ਭਰੀ E-Mail
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +