ਲੁਧਿਆਣਾ (ਰਾਜ)-ਪਿਛਲੇ ਦੋ ਸਾਲਾਂ ਤੋਂ ਪੁਲਸ ਨਾਲ ਲੁਕਣ ਮੀਟੀ ਖੇਡ ਰਹੇ ਭਗੌੜੇ ਮੁਲਜ਼ਮ ਨੂੰ ਪੀ. ਓ. ਸਟਾਫ਼ ਨੇ ਕਾਬੂ ਕੀਤਾ ਹੈ। ਮੁਲਜ਼ਮ ਵਰਿੰਦਰ ਸਿੰਘ ਉਰਫ਼ ਵਿੱਕੀ ਹੈ, ਜੋ ਪਿੰਡ ਵਲੀਪੁਰ ਦਾ ਰਹਿਣ ਵਾਲਾ ਹੈ। ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਅਜੇ ਜਸਰਾ ਨੇ ਦੱਸਿਆ ਕਿ 5 ਮਈ 2022 ਵਿਚ ਥਾਣਾ ਲਾਡੋਵਾਲ ਦੀ ਪੁਲਸ ਨੇ ਰਾਤ ਚੋਰੀ ਦਾ ਮੁਕੱਦਮਾ ਦਰਜ ਕੀਤਾ ਸੀ। ਜਦੋਂ ਪੁਲਸ ਦੀ ਛਾਪੇਮਾਰੀ ਹੋਈ ਤਾਂ ਮੁਲਜ਼ਮ ਟਰੈਕਟਰ-ਟਰਾਲੀ ਛੱਡ ਕੇ ਫਰਾਰ ਹੋ ਗਿਆ ਸੀ। ਉਦੋਂ ਤੋਂ ਉਹ ਪੁਲਸ ਦੇ ਨਾਲ ਲੁਕਣ ਮੀਟੀ ਖੇਡ ਰਿਹਾ ਸੀ। ਪੀ. ਓ. ਸਟਾਫ਼ ਦੀ ਟੀਮ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਆਪਣੇ ਪਿੰਡ ਵਿਚ ਘੁੰਮ ਰਿਹਾ ਹੈ। ਇਸ ‘ਤੇ ਛਾਪੇਮਾਰੀ ਕਰਕੇ ਮੁਲਜ਼ਮ ਨੂੰ ਫੜ ਲਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਕਰੀਬ 10 ਨੌਜਵਾਨਾਂ ਨੇ 2 ਸਕੇ ਭਰਾਵਾਂ ਨੂੰ ਸ਼ਰੇਆਮ ਵੱਢਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਦੀ ਅਗਵਾਈ ਦੇ ਬੇਮਿਸਾਲ ਚਾਰ ਸਾਲ
NEXT STORY