Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    5:32:42 PM

  • hungama in marriton hotel in jalandhar

    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ!...

  • major accident in goraya two students tragically die

    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ...

  • new on weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ...

  • 8th pay commission will salaries of private employees also increase

    8th Pay Commission : ਸਰਕਾਰੀ ਮੁਲਾਜ਼ਮਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਨਿਹੰਗਾਂ ਵਲੋਂ 'ਸ਼ਿਵ ਸੈਨਾ ਆਗੂ' ਨੂੰ ਵੱਢਣ ਮਗਰੋਂ ਐਕਸ਼ਨ 'ਚ ਪੰਜਾਬ ਪੁਲਸ, ADCP ਬੋਲੇ- ਜਲਦ ਹੋਵੇਗੀ ਗ੍ਰਿਫ਼ਤਾਰੀ

MALWA News Punjabi(ਮਾਲਵਾ)

ਨਿਹੰਗਾਂ ਵਲੋਂ 'ਸ਼ਿਵ ਸੈਨਾ ਆਗੂ' ਨੂੰ ਵੱਢਣ ਮਗਰੋਂ ਐਕਸ਼ਨ 'ਚ ਪੰਜਾਬ ਪੁਲਸ, ADCP ਬੋਲੇ- ਜਲਦ ਹੋਵੇਗੀ ਗ੍ਰਿਫ਼ਤਾਰੀ

  • Edited By Shivani Bassan,
  • Updated: 05 Jul, 2024 06:08 PM
Ludhiana-Khanna
adcp s statement came out after nihangs killed shiv sena leader
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ : ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ’ਤੇ ਕੁਝ ਅਣਪਛਾਤੇ ਨਿਹੰਗਾਂ ਵੱਲੋਂ ਭਰੇ ਬਾਜ਼ਾਰ 'ਚ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਲੁਧਿਆਣਾ ਦੇ ਏ. ਡੀ. ਸੀ. ਪੀ. ਜ਼ਸ਼ਨ ਸਿੰਘ ਸੰਧੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਸ਼ਿਵ ਸੈਨਾ ਆਗੂ ਸੰਜੀਵ ਥਾਪਰ ਕਿਸੇ ਪ੍ਰੋਗਰਾਮ ਤੋਂ ਆ ਰਹੇ ਸੀ ਕਿ ਸਿਵਲ ਹਸਪਤਾਲ ਦੇ ਬਾਹਰ 3 ਤੋਂ 4 ਨੌਜਵਾਨ ਨਿਹੰਗਾ  ਬਾਣੇ 'ਚ ਆਏ ਅਤੇ ਉਸ 'ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਹੁਣ ਉਹ ਡੀ. ਐੱਮ. ਸੀ. ਹਸਪਤਾਲ ਦਾਖ਼ਲ ਹੈ।

ਇਹ ਵੀ ਪੜ੍ਹੋ- ਸੰਗਰੂਰ ਤੋਂ ਵੱਡੀ ਖ਼ਬਰ, ਸਾਥੀ ਅਧਿਆਪਕਾਂ ਤੋਂ ਦੁਖੀ ਹੋ ਕੇ ਮੁੱਖ ਅਧਿਆਪਕ ਨੇ ਕੀਤੀ ਖ਼ੁਦਕੁਸ਼ੀ

ਏ. ਡੀ. ਸੀ. ਪੀ. ਨੇ ਦੱਸਿਆ ਸੰਜੀਵ ਕੁਮਾਰ ਦੀ ਹਾਲਤ ਸਥਿਰ ਹੈ। ਹੁਣ ਜੋ ਵੀ ਬਿਆਨ ਉਨ੍ਹਾਂ ਵੱਲੋਂ ਸਾਹਮਣੇ ਆਵੇਗਾ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ।  ਇਸ ਵਾਰਤਾਰ ਨੂੰ ਦੇਖਦੇ ਹੋਏ ਨਾਕਾਬੰਦੀ ਕੀਤੀ ਗਈ ਹੈ ਅਤੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ-  GNDU 'ਚ ਸਨਸਨੀ ਖੇਜ ਮਾਮਲਾ, ਸੁਰੱਖਿਆ ਅਮਲੇ ’ਚ ਤਾਇਨਾਤ ਔਰਤਾਂ ਨੇ ਅਧਿਕਾਰੀਆਂ 'ਤੇ ਲਾਏ ਵੱਡੇ ਇਲਜ਼ਾਮ

ਜ਼ਿਕਰਯੋਗ ਹੈ ਕਿ ਥਾਣਾ ਡਿਵੀਜ਼ਨ ਨੰਬਰ 2 ਦੇ ਖੇਤਰ ਵਿਚ ਸ਼ਿਵ ਸੈਨਾ ਆਗੂ ਸੰਦੀਪ ਉਰਫ਼ ਗੋਰਾ ਥਾਪਰ ’ਤੇ ਕੁਝ ਅਣਪਛਾਤੇ ਨਿਹੰਗਾਂ ਨੇ ਭਰੇ ਬਾਜ਼ਾਰ 'ਚ ਸ਼ਰੇਆਮ ਕਿਰਪਾਨਾਂ ਨਾਲ ਹਮਲਾ ਕਰਕੇ ਵੱਢ ਦਿੱਤਾ। ਨਿਹੰਗਾਂ ਦੇ ਬਾਣੇ ਵਿਚ ਤਿੰਨ ਹਮਲਾਵਰਾਂ ਨੇ ਐਕਟਿਵਾ 'ਤੇ ਜਾ ਰਹੇ ਸ਼ਿਵ ਸੈਨਾ ਆਗੂ ਸੰਦੀਪ ਨੂੰ ਭਰੇ ਬਾਜ਼ਾਰ ਵਿਚ ਰੋਕਿਆ ਅਤੇ ਇਕ ਤੋਂ ਬਾਅਦ ਇਕ ਤਲਵਾਰ ਨਾਲ ਤਾਬੜ-ਤੋੜ ਵਾਰ ਕਰਨੇ ਸ਼ੁਰੂ ਕਰ ਦਿੱਤੇ। ਇਸ ਵਾਰਦਾਤ ਦੀ ਸੀ. ਸੀ. ਟੀ. ਵੀ. ਫੂਟੇਜ ਵੀ ਸਾਹਮਣੇ ਆਈ ਹੈ। ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਐਕਟਿਵਾ 'ਤੇ ਜਾ ਰਹੇ ਸ਼ਿਵ ਸੈਨਾ ਆਗੂ ਨੂੰ ਨਿਹੰਗ ਸਿੰਘ ਘੇਰਦੇ ਹਨ ਅਤੇ ਫਿਰ ਇਕ ਨਿਹੰਗ ਉਸ ਦੇ ਸੁਰੱਖਿਆ ਗਾਰਡ ਨੂੰ ਗੱਲਾਂ ਵਿਚ ਪਾ ਕੇ ਪਿੱਛੇ ਲੈ ਜਾਂਦਾ ਹੈ।ਇਸ ਦੌਰਾਨ ਨਿਹੰਗ ਪਹਿਲਾਂ ਸਿਰ ਵਿਚ ਗੋਰਾ ਥਾਪਰ ਦੇ ਤਲਵਾਰ ਨਾਲ ਵਾਰ ਕਰਦਾ ਹੈ, ਜਿਸ ਤੋਂ ਬਾਅਦ ਇਕ ਤੋਂ ਬਾਅਦ ਇਕ ਕਈ ਵਾਰ ਕੀਤੇ ਜਾਂਦੇ ਹਨ। ਜਦੋਂ ਥਾਪਰ ਖੂਨ ਨਾਲ ਲਥਪਥ ਹੋ ਕੇ ਜ਼ਮੀਨ 'ਤੇ ਡਿੱਗਦਾ ਹੈ ਤਾਂ ਇਸ ਦੇ ਬਵਾਜੂਦ ਉਸ 'ਤੇ ਵਾਰ ਕੀਤੇ ਜਾਂਦੇ ਹਨ। ਇਸ ਦੌਰਾਨ ਹਮਲਾਵਰ ਜਾਂਦੇ ਹੋਏ ਸ਼ਿਵ ਸੈਨਾ ਆਗੂ ਦੀ ਐਕਟਿਵਾ ਵੀ ਨਾਲ ਲੈ ਜਾਂਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • ADCP
  • statement
  • Nihangs
  • Shiv Sena leader
  • ਏਡੀਸੀਪੀ
  • ਬਿਆਨ
  • ਨਿਹੰਗਾਂ
  • ਸ਼ਿਵ ਸੈਨਾ ਆਗੂ

ਪੰਜਾਬ ਵਾਸੀਆਂ ਲਈ ਵੱਡੀ ਖ਼ਬਰ! ਇਨ੍ਹਾਂ ਤਾਰੀਖ਼ਾਂ ਨੂੰ ਸਾਰੇ ਪੈਟਰੋਲ ਪੰਪ ਬੰਦ ਕਰਨ ਦਾ ਐਲਾਨ

NEXT STORY

Stories You May Like

  • punjab police farmer leader detained
    ਘਰ 'ਚ ਪੁੱਤ ਦਾ ਵਿਆਹ, ਪੰਜਾਬ ਪੁਲਸ ਨੇ ਘਰ ਹੀ ਡਿਟੇਨ ਕਰ 'ਤਾ ਕਿਸਾਨ ਆਗੂ
  • punjab government  shiv sena punjab
    ਪੰਜਾਬ ਸਰਕਾਰ ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾ਼ੜ ਕਰ ਰਹੀ : ਸ਼ਿਵ ਸੈਨਾ
  • pappu yadav  arrest  political war  rahul gandhi
    ਪੱਪੂ ਯਾਦਵ ਦੀ ਗ੍ਰਿਫ਼ਤਾਰੀ ਨੇ ਸਿਆਸੀ ਜੰਗ, ਰਾਹੁਲ ਗਾਂਧੀ ਬੋਲੇ- "ਨਿਆਂ ਦੀ ਆਵਾਜ਼ ਦਬਾਈ ਜਾ ਰਹੀ"
  • bomb threat email to hyderabad airport turns out to be a hoax
    ਹੈਦਰਾਬਾਦ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਗਰੋਂ ਮਚੀ ਹਫੜਾ-ਦਫੜੀ, ਪੁਲਸ ਵਲੋਂ ਮਾਮਲਾ ਦਰਜ
  • action against   punjab kesari group   is an attempt to suppress the media
    'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਕਾਰਵਾਈ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼, ਕਾਂਗਰਸੀ ਆਗੂ ਦਾ ਬਿਆਨ
  • raja warring slams aap government
    ਜਲੰਧਰ 'ਚ 'ਆਪ' ਆਗੂ ਦੇ ਕਤਲ 'ਤੇ ਬੋਲੇ ਰਾਜਾ ਵੜਿੰਗ- 'AAP ਨੇ 'ਜੰਗਲ ਰਾਜ' 'ਚ ਧੱਕਿਆ ਪੰਜਾਬ'
  • punjab bjp  senior leader
    ਪੰਜਾਬ ਭਾਜਪਾ ਦੇ ਸੀਨੀਅਰ ਆਗੂ ਦੀ ਭਾਖੜਾ ਨਹਿਰ 'ਚੋਂ ਮਿਲੀ ਲਾਸ਼
  • bjp leader sheetal angural reveals aap s promises in punjab
    ਪੰਜਾਬ 'ਚ AAP ਦੇ ਵਾਅਦਿਆਂ ਦੀ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਖੋਲ੍ਹੀ ਪੋਲ, ਕੀਤੇ ਵੱਡੇ ਖ਼ੁਲਾਸੇ
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • major accident in goraya two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ ਨਿਕਲੀ...
  • new on weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਆਈ ਨਵੀਂ ਅਪਡੇਟ, ਜਾਣੋ 17 ਤਾਰੀਖ ਤੱਕ ਕਿਹਾ ਜਿਹਾ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • kunwar vijay partap singh interview
    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • income tax raid in ludhiana
      ਲੁਧਿਆਣਾ ’ਚ ਈਸਟਮੈਨ ਗਰੁੱਪ ਨਾਲ ਸਬੰਧਤ 2 ਟਿਕਾਣਿਆਂ ’ਤੇ ਇਨਕਮ ਟੈਕਸ ਦੀ Raid
    • bus stand woman fraud
      ਬੱਸ ਸਟੈਂਡ 'ਤੇ ਮਹਿਲਾ ਨਾਲ ਠੱਗੀ, ਸੋਨੇ ਦੀਆਂ ਵਾਲੀਆਂ ਤੇ ਨਕਦੀ ਦੇ ਨਾਲ-ਨਾਲ...
    • punjab police officer daughter
      ਪੰਜਾਬ ਪੁਲਸ ਦੇ ASI ਦੀ ਧੀ ਦੇ ਕਾਰਨਾਮੇ ਨੇ ਸਭ ਦੇ ਉਡਾਏ ਹੋਸ਼
    • partap bajwa statement
      ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
    • mamta ashu calls sanjeev arora a dummy minister
      ਸੰਜੀਵ ਅਰੋੜਾ 'ਡੰਮੀ ਮੰਤਰੀ', ਦਿੱਲੀ ਦੇ Boss ਚਲਾ ਰਹੇ 'ਸਰਕਾਰ': ਮਮਤਾ ਆਸ਼ੂ
    • gurdeep bath may join shiromani akali dal
      ਬਰਨਾਲਾ ਦੀ ਸਿਆਸਤ ’ਚ ਵੱਡੀ ਹਲਚਲ: ਗੁਰਦੀਪ ਬਾਠ ਦੀ 'ਨੀਲੀ ਦਸਤਾਰ' ਨੇ ਦਿੱਤੇ...
    • punjab powercom land in badungar
      ਪਾਵਰਕਾਮ ਦਾ ਨਵਾਂ ਫ਼ਰਮਾਨ, 50 ਏਕੜ ਜ਼ਮੀਨ ਪੁੱਡਾ ਨੂੰ ਤਬਦੀਲ ਕਰਨ ਨੂੰ ਪ੍ਰਵਾਨਗੀ...
    • kidnapping in ludhiana
      ਲੁਧਿਆਣਾ 'ਚ ਟਰੱਕ ਡਰਾਈਵਰ ਅਗਵਾ! ਕੁੱਟਮਾਰ ਮਗਰੋਂ ਖੋਹ ਕੇ ਲੈ ਗਏ ਮਾਲ ਨਾਲ...
    • delhi police action in ludhiana
      'ਆਪ੍ਰੇਸ਼ਨ ਪ੍ਰਹਾਰ' ਦੀ ਨਿਕਲੀ ਫ਼ੂਕ! ਪੰਜਾਬ 'ਚ ਲੁਕਿਆ ਬੈਠਾ ਸੀ ਅਮਰੀਕਾ ਤੋਂ...
    • aap government bent on impoverishing punjab
      ਪੰਜਾਬ ਵੇਚਣ 'ਤੇ ਤੁਰੀ ਆਮ ਆਦਮੀ ਪਾਰਟੀ: ਰਾਜਾ ਵੜਿੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +