Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    6:32:08 PM

  • big incident in punjab

    ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8...

  • haryana chief minister nayab singh saini and bhagwan valmiki ji

    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ...

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

MALWA News Punjabi(ਮਾਲਵਾ)

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

  • Edited By Shivani Bassan,
  • Updated: 10 Apr, 2026 04:16 PM
Firozpur-Fazilka
additional district magistrate issues various prohibitory orders in the district
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ (ਕੁਮਾਰ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਅਮਨਦੀਪ ਕੌਰ ਨੇ ਜ਼ਿਲ੍ਹਾ ਫ਼ਿਰੋਜ਼ਪੁਰ 'ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਸੇ ਵਿਅਕਤੀ ਦੁਆਰਾ ਕਿਸੇ ਤਰੀਕੇ ਨਾਲ ਕਿਸੇ ਵੀ ਯੰਤਰ ਦੁਆਰਾ ਜੇਲ੍ਹ ਖੇਤਰ ਵਿੱਚ ਕਾਨੂੰਨੀ ਪ੍ਰਕਿਰਿਆ ਨੂੰ ਛੱਡ ਕੇ ਪਾਬੰਦੀਸ਼ੁਦਾ ਵਸਤੂ ਜਾਂ ਪਦਾਰਥ ਜਾਂ ਸਮੱਗਰੀ ਨੂੰ ਜੇਲ੍ਹ ਵਿੱਚ ਰੱਖਣ ਸਿੱਧੇ ਜਾਂ ਅਸਿੱਧੇ ਤੌਰ 'ਤੇ ਅੰਦਰ ਲਿਜਾਣ ਜਾਂ ਉਸ ਨੂੰ ਕਬਜ਼ੇ ਵਿੱਚ ਰੱਖਣ ‘ਤੇ ਪਾਬੰਦੀ ਲਗਾਈ ਹੈ। ਇਸਦੇ ਨਾਲ ਹੀ ਜੇਲ੍ਹ ਖੇਤਰ ਦੇ ਆਲੇ-ਦੁਆਲੇ 500 ਮੀਟਰ ਦੇ ਦਾਇਰੇ ਅੰਦਰ ਸੁਰੱਖਿਆ ਦੇ ਮੱਦੇਨਜ਼ਰ ਡਰੋਨ ਦੀ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ  15 ਅਪ੍ਰੈਲ ਤੋਂ ਬਾਅਦ ਬਦਲ ਸਕਦੈ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ

ਇੱਕ ਹੋਰ ਹੁਕਮ ਰਾਹੀਂ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਸੀਮਾਵਾਂ ਅੰਦਰ ਆਉਂਦੀਆਂ ਵਪਾਰ ਮੰਡਲ/ਸਵਰਨਕਾਰ, ਕਬਾੜ ਯੂਨੀਅਨ ਆਦਿ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦੁਕਾਨਦਾਰ ਸਾਥੀਆਂ ਨੂੰ ਪ੍ਰੇਰਿਤ ਕਰਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਪਾਸ ਪੁਰਾਣਾ ਸਾਮਾਨ ਜਿਵੇਂ ਕਿ ਮੋਬਾਇਲ ਫੋਨ, ਸੋਨਾ, ਚਾਂਦੀ ਦੇ ਗਹਿਣੇ ਅਤੇ ਬਿਜਲੀ ਦੀਆਂ ਤਾਰਾਂ ਜਾਂ ਕੋਈ ਹੋਰ ਉਪਕਰਣ ਆਦਿ ਵੇਚਣ ਆਉਂਦਾ ਹੈ ਤਾਂ ਸਮਾਨ ਵੇਚਣ ਵਾਲੇ ਦਾ ਅਧਾਰ ਕਾਰਡ ਚੈਕ ਕੀਤਾ ਜਾਵੇ ਅਤੇ ਨਾਲ ਹੀ ਉਸ ਦਾ ਨਾਮ, ਪਤਾ ਅਤੇ ਮੋਬਾਇਲ ਨੰਬਰ ਰਜਿਸਟਰ ਵਿਚ ਦਰਜ ਕਰਕੇ ਰਿਕਾਰਡ ਆਪਣੇ ਕੋਲ ਰੱਖਿਆ ਜਾਵੇ ਅਤੇ ਆਪਣੀਆਂ ਦੁਕਾਨਾਂ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਵਾਏ ਜਾਣ।       

ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ

ਉਨ੍ਹਾ ਅੰਤਰਰਾਸ਼ਟਰੀ ਬਾਰਡਰ ਤੋਂ ਭਾਰਤੀ ਇਲਾਕੇ ਵਾਲੇ ਪਾਸੇ 1 ਕਿ.ਮੀ. ਦੇ ਘੇਰੇ ਅੰਦਰ ਉੱਚੇ ਕੱਦ ਦੇ ਬੂਟੇ ਪਾਪੂਲਰ, ਸਫੈਦੇ, ਬਗੀਚੇ ਆਦਿ ਤੋਂ ਇਲਾਵਾ ਤੇਜ਼ੀ ਨਾਲ ਵੱਧਣ ਵਾਲੀਆਂ ਫਸਲਾਂ ਜਿਵੇਂ ਗੰਨਾ, ਕਪਾਹ, ਮੱਕਾ ਅਤੇ ਚਰੀ ਆਦਿ ਨਾ ਲਗਾਉਣ ਅਤੇ ਉੱਚੀਆਂ ਇਮਾਰਤਾਂ ਦੀ ਉਸਾਰੀ ਨਾ ਕਰਨ, ਅੰਤਰਰਾਸ਼ਟਰੀ ਬਾਰਡਰ ਤੋਂ 150 ਮੀਟਰ ਦੀ ਦੂਰੀ ਵਿਚ 03 ਫੁੱਟ ਤੋਂ ਵੱਧ ਉਚਾਈ ਵਾਲੀ ਕੋਈ ਵੀ ਫਸਲ/ਬੂਟੇ ਉਗਾਏ ਜਾਣ ਤੇ ਪਾਬੰਦੀ ਲਗਾਈ ਹੈ। ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ ਡੀ.ਜੇ. (ਮਿਊਜ਼ਿਕ ਸਿਸਟਮ), ਪਟਾਖੇ ਚਲਾਉਣ ਅਤੇ ਲੇਜਰ ਲਾਈਟਾਂ ਦਾ ਇਸਤੇਮਾਲ ਕਰਨ ਅਤੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਤੋਂ ਸਵੇਰ 7 ਵਜੇ ਤੱਕ ਕਿਸ਼ਤੀਆਂ ਚਲਾਉਣ ਅਤੇ ਇੰਟਰਨੈਸ਼ਨਲ ਬਾਰਡਰ ਦੇ 25 ਕਿਲੋਮੀਟਰ ਦੇ ਘੇਰੇ ਵਿੱਚ ਡਰੋਨ ਦੀ ਵਰਤੋਂ ’ਤੇ ਪੂਰਣ ਤੌਰ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ਦੇ ਉੱਤੇ ਜਨਤਕ ਥਾਵਾਂ ਤੇ ਛੱਡਣ ਅਤੇ ਕੂੜਾ-ਕਰਕਟ ਆਦਿ ਨੂੰ ਖੁੱਲੇ ਵਿੱਚ ਅੱਗ ਲਗਾਉਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ ਦੋ ਮਹੀਨੇ ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- DM ਰੰਧਾਵਾ ਦੇ ਪਰਿਵਾਰ ਨੇ ਚੁੱਕਿਆ ਵੱਡਾ ਮੁੱਦਾ, ਕੀਤੀ ਇਹ ਮੰਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Additional District Magistrate issues
  • prohibitory orders
  • firozpur district
  • ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
  • ਫਿਰੋਜ਼ਪੁਰ ਜ਼ਿਲ੍ਹਾ
  • ਹੁਕਮ ਜਾਰੀ

ਭਾਬੀ ਕਮਲ ਕੌਰ ਦੀ ਮਾਂ ਨੇ ਕਰ 'ਤੇ ਵੱਡੇ ਖ਼ੁਲਾਸੇ, ਅੰਮ੍ਰਿਤਪਾਲ ਮਹਿਰੋਂ ਦੀ ਗ੍ਰਿਫ਼ਤਾਰੀ 'ਤੇ ਜਾਣੋ ਕੀ ਕਿਹਾ (ਵੀਡੀਓ)

NEXT STORY

Stories You May Like

  • restrictions issued by the additional district magistrate
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
  • nawanshahr  restrictions  district magistrate
    ਨਵਾਂਸ਼ਹਿਰ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, 5 ਦਸੰਬਰ ਤੱਕ ਜਾਰੀ ਹੋਏ ਹੁਕਮ
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • additional district magistrate cancels licenses of two immigration consultancies
    ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਦੋ ਇਮੀਗ੍ਰੇਸ਼ਨ ਕੰਸਲਟੈਂਸੀਆਂ ਦੇ ਲਾਇਸੈਂਸ ਰੱਦ
  • major restrictions imposed in nawanshahr district until november 29
    29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਕੀਤੇ ਜਾਰੀ
  • major restrictions imposed in this district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ, 30 ਨਵੰਬਰ ਤੱਕ ਲਾਗੂ ਰਹਿਣਗੇ ਹੁਕਮ
  • restriction orders issued in ferozepur district
    ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
  • sudden checking of various medical stores in tarn taran district
    ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ, ਕਈਆਂ ਨੇ ਕੀਤੀਆਂ ਦੁਕਾਨਾਂ ਬੰਦ
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • accident case
      ਟਰੱਕ ਨੇ ਮੋਟਰਸਾਈਕਲ ਸਵਾਰ ਨੂੰ ਦਰੜਿਆ, ਮੌਤ
    • accident in moga
      ਮੋਗਾ 'ਚ ਭਿਆਨਕ ਹਾਦਸੇ 'ਚ 85 ਸਾਲਾ ਬਜ਼ੁਰਗ ਦੀ ਦਰਦਨਾਕ ਮੌਤ
    • heroin recoverd
      ਫਿਰੋਜ਼ਪੁਰ ਪੁਲਸ ਤੇ BSF ਨੂੰ ਮਿਲੀ ਕਾਮਯਾਬੀ, ਕਰੀਬ 10 ਕਿੱਲੋ ਹੈਰੋਇਨ ਬਰਾਮਦ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +