Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    6:27:17 AM

  • pm modi will do yoga with 10 lakh people in kolkata

    ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM...

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਜ਼ਿਲਾ ਪੱਧਰੀ 3 ਰੋਜ਼ਾ ਊਦਿਅਮ ਸਮਾਗਮ 17 ਮਾਰਚ ਤੋਂ : ਡਿਪਟੀ ਕਮਿਸ਼ਨਰ

MALWA News Punjabi(ਮਾਲਵਾ)

ਜ਼ਿਲਾ ਪੱਧਰੀ 3 ਰੋਜ਼ਾ ਊਦਿਅਮ ਸਮਾਗਮ 17 ਮਾਰਚ ਤੋਂ : ਡਿਪਟੀ ਕਮਿਸ਼ਨਰ

  • Updated: 28 Feb, 2020 01:01 AM
Malwa
adhyayam event from march 17
  • Share
    • Facebook
    • Tumblr
    • Linkedin
    • Twitter
  • Comment

ਮਾਨਸਾ, (ਮਿੱਤਲ)- ਸੂਬਾ ਸਰਕਾਰ ਵਲੋਂ ਉਦਯੋਗ ਅਤੇ ਕਾਮਰਸ ਵਿਭਾਗ ਰਾਹੀਂ ਮਾਨਸਾ ਦੇ ਮਹਿਕ ਮੈਰਿਜ ਪੈਲਸ ਵਿਖੇ 3 ਰੋਜ਼ਾ ਜ਼ਿਲਾ ਪੱਧਰੀ ਊਦਿਅਮ ਸਮਾਗਮ 17 ਤੋਂ 19  ਮਾਰਚ ਤੱਕ ਕਰਵਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਲਗਾਉਣ ਤੋਂ ਇਲਾਵਾ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਇਸ ਸਮਾਗਮ ਦੇ ਅਗਾਊਂ ਪ੍ਰਬੰਧਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨਾਂ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
       ਸਮਾਗਮ ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਚਾਹਲ ਨੇ ਦੱਸਿਆ ਕਿ ਇਸ ਮੌਕੇ ਉਦਯੋਗ ਨਾਲ ਸਬੰਧਤ ਜ਼ਿਲਾ ਉਦਯੋਗ, ਸੈਲਫ਼ ਹੈਲਪ ਗਰੁੱਪਾਂ, ਆਦਿ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਪ੍ਰਦਰਸ਼ਨੀਆਂ ਦੇ ਸਟਾਲ ਵੀ ਲਗਾਏ ਜਾਣਗੇ। ਇਸ ਤੋਂ ਇਲਾਵਾ ਇਸ ਦੌਰਾਨ ਤਿੰਨੇ ਦਿਨ ਕਿਸਾਨਾਂ, ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਵਿਸ਼ੇਸ਼ ਸੈਸ਼ਨਾਂ ਦਾ ਪ੍ਰਬੰਧ ਵੀ ਕੀਤਾ ਜਾਵੇ, ਤਾਂ ਜੋ ਇੱਕਤਰ ਹੋਏ ਲੋਕ ਇਸ ਪ੍ਰੋਗਰਾਮ ਦਾ ਵੱਧ ਤੋਂ ਵੱਧ ਲਾਭ ਲੈ ਸਕਣ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਇਸ ਊਦਿਅਮ ਸਮਾਗਮ ਦਾ ਮੁੱਖ ਮੰਤਵ ਇਕੋ ਥਾਂ 'ਤੇ, ਇੱਕੋ ਸਮੇਂ ਹੀ  ਖੇਤੀਬਾੜੀ, ਰੁਜ਼ਗਾਰ ਅਤੇ ਉਦਯੋਗ ਨੂੰ ਪ੍ਰਫੁੱਲਤ ਕਰਨ ਦੇ ਨਾਲ-ਨਾਲ ਨੌਜਵਾਨਾਂ ਅਤੇ ਕਿਸਾਨਾਂ ਨੂੰ ਇਸ ਦਾ ਲਾਭ ਲੈਣ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਕਿਸਾਨ ਆਪਣੀ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾ ਕੇ ਆਪਣੇ ਕਾਰੋਬਾਰ ਤੇ ਆਮਦਨ ਵਿਚ ਵਾਧਾ ਕਰ ਸਕਣ। ਇਸ ਮੌਕੇ ਕਾਰਜਕਾਰੀ ਮੈਨੇਜਰ ਜ਼ਿਲਾ ਉਦਯੋਗ ਕੇਂਦਰ ਸ਼੍ਰੀ ਬਰਜਿੰਦਰ ਸਿੰਘ , ਸੀਨੀਅਰ ਮੱਛੀ ਪਾਲਣ ਅਫਸਰ ਸ਼੍ਰੀਮਤੀ ਦੀਪਨਜੋਤ ਕੌਰ , ਜੇ ਈ (ਸਿਵਲ) ਪੁਡਾ ਜ਼ੋਨਲ ਦਫਤਰ ਬਠਿੰਡਾ ਸ਼੍ਰੀ ਸੰਜੇ ਸਿੰਗਲਾ, ਖੇਤੀ ਵਿਕਾਸ ਅਫਸਰ ਮਿਸ ਜਸਲੀਨ ਧਾਲੀਵਾਲ, ਬਲਾਕ ਪੱਧਰ ਪ੍ਰਸਾਰ ਅਫਸਰ ਸ਼੍ਰੀ ਅਮਰਜੀਤ ਸਿੰਘ ਵਾਲਿਆ, ਸ਼੍ਰੀ ਰਾਕੇਸ਼ ਬੋਹਾ ਅਤੇ ਸ਼੍ਰੀ ਵਰਿੰਦਰ ਕੁਮਾਰ ਹਾਜ਼ਰ ਸਨ।

  • ਊਦਿਅਮ
  • ਸਮਾਗਮ
  • Event
  • March

ਸਕੂਲਾਂ ਨੂੰ ਸੇਫ ਵਾਹਨ ਪਾਲਿਸੀ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ

NEXT STORY

Stories You May Like

  • religious events
    ਘੱਲੂਘਾਰਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਤਿੰਨ ਰੋਜ਼ਾ ਧਾਰਮਿਕ ਸਮਾਗਮ
  • golden opportunity to buy iphone 17
    iPhone 17 ਖਰੀਦਣ ਦਾ ਸੁਨਹਿਰੀ ਮੌਕਾ ! ਮਿਲ ਰਿਹਾ ਬੰਪਰ Discount, ਜਾਣੋ ਕੀ ਹੈ ਪੂਰੀ ਡੀਲ
  • 3 people arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • farmers protest in punjab 17 districts
    ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ, 17 ਜ਼ਿਲ੍ਹਿਆਂ 'ਚ ਹੋਵੇਗਾ ਅੰਦੋਲਨ
  • gunmen kill 17 in nigeria attack
    ਨਾਈਜੀਰੀਆ ’ਚ ਬੰਦੂਕਧਾਰੀਆਂ ਦੇ ਹਮਲੇ ’ਚ 17 ਲੋਕਾਂ ਦੀ ਮੌਤ
  • heavy rain alert 17 states imd
    ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ
  • track down goods train 3 coaches
    ਪਟੜੀ ਤੋਂ ਹੇਠਾਂ ਲੱਥੇ ਮਾਲ ਗੱਡੀ ਦੇ 3 ਡੱਬੇ, CM ਸੈਣੀ ਦੇ ਪ੍ਰੋਗਰਾਮ ਤੋਂ ਪਹਿਲਾਂ ਵਾਪਰਿਆ ਹਾਦਸਾ
  • asia hockey cup bronze medallist rashmin kaur handa honoured
    ਏਸ਼ੀਆ ਹਾਕੀ ਕੱਪ 'ਚ ਕਾਂਸੀ ਤਗਮਾ ਜੇਤੂ ਰਸ਼ਮੀਨ ਕੌਰ ਹਾਂਡਾ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • guruharsahai municipal council
      ਗੁਰੂਹਰਸਹਾਏ ਨਗਰ ਕੌਂਸਲ ਦੀਆਂ ਚੋਣਾਂ 5 ਜੁਲਾਈ ਨੂੰ, ਉਸੇ ਦਿਨ ਹੀ ਆਉਣਗੇ ਨਤੀਜੇ
    • drug traffickers  illegal construction  bulldozer
      ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਨਿਰਮਾਣਾਂ ’ਤੇ ਚੱਲਿਆ ਬੁਲਡੋਜ਼ਰ, ਭਾਰੀ ਪੁਲਸ...
    • accident in ludhiana
      ਨਿਰਮਾਣਅਧੀਨ MALL 'ਚ ਵਾਪਰਿਆ ਦਰਦਨਾਕ ਹਾਦਸਾ! ਸਿਰ 'ਤੇ ਪਾਈਪ ਡਿੱਗਣ ਨਾਲ...
    • 25 year old married woman  serious charges
      25 ਸਾਲਾ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪੇਕਾ ਪਰਿਵਾਰ ਨੇ ਲਗਾਏ ਗੰਭੀਰ ਦੋਸ਼
    • suspended dig bhullar again knocks on the door of the highcourt
      ਮੁਅੱਤਲ DIG ਭੁੱਲਰ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਜ਼ਮਾਨਤ ਲਈ ਦਾਇਰ...
    • blackmailer arrested
      ਗਰਲਫ਼ਰੈਂਡ ਨਾਲ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦੇ ਕੇ ਮੰਗੇ 5 ਲੱਖ!
    • arsh dala gang  dangerous gangsters
      ਅਰਸ਼ ਡਾਲਾ ਗੈਂਗ ਦੇ ਖ਼ਤਰਨਾਕ ਗੈਂਗਸਟਰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫ਼ਤਾਰ
    • youth death case
      ਰੇਲਗੱਡੀ ਦੀ ਟੱਕਰ ਨਾਲ ਨੌਜਵਾਨ ਦੀ ਮੌਤ
    • satluj river water
      ਸਤਲੁਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ! ਪੋਕਲੇਨ ਮਸ਼ੀਨਾਂ ਤੇ ਟਿੱਪਰ ਡੁੱਬੇ
    • fraud case
      ਆਰਮੀ ’ਚ ਨੌਕਰੀ ਲਗਾਉਣ ਦਾ ਝਾਂਸਾ ਦੇ ਕੇ ਠੱਗੇ 8 ਲੱਖ 15 ਹਜ਼ਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +