Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    5:50:37 PM

  • young son  canada visa  incident in canada

    ਪਿਓ ਦੀ ਮੌਤ ਮਗਰੋਂ ਮਾਂ ਨੇ ਕਰਜ਼ਾ ਚੁੱਕ ਕੈਨੇਡਾ...

  • long power cut to be imposed in punjab on august 1

    ਪੰਜਾਬ 'ਚ ਪਹਿਲੀ ਅਗਸਤ ਨੂੰ ਲੱਗੇਗਾ ਬਿਜਲੀ ਦਾ ਲੰਮਾ...

  • petrol price rs 125 per liter    government claims

    ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ......

  • haryana chief minister nayab singh saini visit in patiala

    ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ

MALWA News Punjabi(ਮਾਲਵਾ)

ਅਕਾਲੀ ਵਫਦ ਦੀ ਰਾਜਪਾਲ ਨਾਲ ਮੁਲਾਕਾਤ, ਬਰਨਾਲਾ ਘਟਨਾ ਤੇ ਪੇਪਰ ਲੀਕ ਮਾਮਲੇ 'ਚ CBI ਜਾਂਚ ਦੀ ਕੀਤੀ ਮੰਗ

  • Edited By Shivani Bassan,
  • Updated: 31 Jul, 2026 04:45 PM
Chandigarh
akali dal delegation meets governor
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦਾ ਇਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਪਹੁੰਚਿਆ। ਇਸ ਦੌਰਾਨ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿੱਚ ਮੁੱਖ ਤੌਰ ’ਤੇ ਬਰਨਾਲਾ ਘਟਨਾ ਨੂੰ ਲੈ ਕੇ ਅਕਾਲੀ ਦਲ ਨੇ ਡੀ. ਐੱਸ. ਪੀ. 'ਤੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਉਨ੍ਹਾਂ ਨੇ ਪੰਜਾਬ 'ਚ ਕਥਿਤ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਰਾਜਪਾਲ ਨਾਲ ਮੁਲਾਕਾਤ ਕਰਨ ਮਗਰੋਂ ਸੁਖਬੀਰ ਬਾਦਲ ਅਤੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ

ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਇਤਿਹਾਸ 'ਚ ਪਹਿਲੀ ਵਾਰ ਹੋਇਆ ਹੈ ਕਿ ਧੀਆਂ-ਭੈਣਾਂ ਦੇ ਸਿਰ 'ਚ ਡਾਂਗਾ ਮਾਰੀਆਂ ਗਈਆਂ। ਉਨ੍ਹਾਂ ਕਿਹਾ ਜਦੋਂ ਵੀ ਕੋਈ ਭਾਈਚਾਰ ਪ੍ਰਦਰਸ਼ਨ ਕਰਦਾ ਹੈ ਤਾਂ ਉਨ੍ਹਾਂ ਨਾਲ ਅਜਿਹਾ ਹੀ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਡੀਐਸਪੀ ਵੱਲੋਂ ਕੀਤੀ ਗਈ ਕਥਿਤ ਕਾਰਵਾਈ ’ਤੇ ਸਰਕਾਰ ਨੇ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਅਤੇ ਲੋਕਾਂ ਦੇ ਦਬਾਅ ਤੋਂ ਬਾਅਦ ਸਿਰਫ਼ ਕਾਗਜ਼ਾਂ ਵਿੱਚ ਮੁਅੱਤਲੀ ਕਰ ਦਿੱਤੀ ਗਈ। ਉਨ੍ਹਾਂ ਮੰਗ ਕੀਤੀ ਕਿ ਸੰਬੰਧਤ ਡੀਐਸਪੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ।  ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਕਾਰਵਾਈ ਨਹੀਂ ਹੁੰਦੀ ਤਾਂ ਮੁੱਖ ਮੰਤਰੀ ਸਮੇਤ ਜ਼ਿੰਮੇਵਾਰ ਅਧਿਕਾਰੀਆਂ ’ਤੇ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ

ਇਹ ਵੀ ਪੜ੍ਹੋ- ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਇਸ ਦੌਰਾਨ ਸੁਖਬੀਰ ਬਾਦਲ ਨੇ ਪੰਜਾਬ 'ਚ ਲਗਾਤਾਰ ਹੋ ਰਹੇ ਕਥਿਤ ਪੇਪਰ ਲੀਕ ਮਾਮਲਿਆਂ ਦੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਇਸ ਮਾਮਲੇ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਅਤੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੁਲਸ ਨੇ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਮਾਰਚ 2026 'ਚ ਦਸਵੀਂ ਜਮਾਤ ਦਾ ਪੇਪਰ, 12ਵੀਂ ਜਮਾਤ ਦਾ ਪੇਪਰ ਤੇ 19 ਜੁਲਾਈ ਨੂੰ ਫ਼ਰੀਦਕੋਟ ਵਿੱਚ ਫਾਰਮੇਸੀ ਪ੍ਰੀਖਿਆ ਦਾ ਪੇਪਰ ਵੀ ਲੀਕ ਹੋਇਆ। ਇਸੇ ਤਰ੍ਹਾਂ ਆਪ ਸਰਕਾਰ ਦੇ ਰਾਜ 'ਚ ਐਕਰੀਕਲਸ਼ਰ, ਟੀਚਿੰਗ, ਕਲਰਕ ਸਮੇਤ 10 ਪ੍ਰੀਖਿਆ ਦੇ ਪੇਪਰ ਲੀਕ ਹੋਏ ਹਨ, ਜਿਸਨੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ 10 ਲੱਖ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ ਹੈ। ਹਾਲਾਂਕਿ ਪੁਲਸ ਵੱਲੋਂ ਕੇਸ ਵੀ ਦਰਜ ਕੀਤੇ ਗਏ ਹਨ, ਪਰ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਭਰਤੀਆਂ ਅਤੇ ਪ੍ਰੀਖਿਆਵਾਂ ’ਤੇ ਹਾਈਕੋਰਟ ਵੱਲੋਂ ਰੋਕ ਲਗਾਈ ਗਈ ਹੈ ਅਤੇ ਕਈ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਗੰਭੀਰ ਬੀਮਾਰੀਆਂ ਦਾ ਖਤਰਾ, ਹਾਟ-ਸਪਾਟ ਇਲਾਕਿਆਂ ’ਚ ਕਾਰਵਾਈ ਤੇਜ਼ ਕਰਨ ਦੇ ਹੁਕਮ ਜਾਰੀ

ਉਨ੍ਹਾਂ ਕਿਹਾ ਕਿ ਇਹ ਮੁੱਦਾ ਹਰਸਿਮਰਤ ਕੌਰ ਬਾਦਲ ਵੱਲੋਂ ਸੰਸਦ 'ਚ ਵੀ ਉਠਾਇਆ ਗਿਆ ਹੈ ਅਤੇ ਹੁਣ ਪਾਰਟੀ ਦੀ ਮੰਗ ਹੈ ਕਿ ਪੰਜਾਬ 'ਚ ਹੋਏ ਸਾਰੇ ਕਥਿਤ ਪੇਪਰ ਲੀਕ ਮਾਮਲਿਆਂ ਦੀ ਸੀਬੀਆਈ ਜਾਂਚ ਕਰਵਾਈ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ, ਜਦਕਿ ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਸਰਕਾਰ ਵੱਲੋਂ ਇੱਕ ਸੋਚੀ-ਸਮਝੀ ਸਾਜ਼ਿਸ਼ ਤਹਿਤ ਬਾਹਰੀ ਲੋਕਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਰੱਖ ਕੇ ਪੰਜਾਬੀ ਨੌਜਵਾਨਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


 

  • Akali Dal delegation
  • Governor
  • demands CBI investigation
  • paper leak case
  • ਅਕਾਲੀ ਦਲ ਵਫ਼ਦ
  • ਰਾਜਪਾਲ
  • ਪੇਪਰ ਲੀਕ ਮਾਮਲਾ
  • ਸੀਬੀਆਈ ਜਾਂਚ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

NEXT STORY

Stories You May Like

  • pharmacy recruitment paper leak case should be investigated by cbi
    ਫਾਰਮੇਸੀ ਭਰਤੀ ਪੇਪਰ ਲੀਕ ਮਾਮਲੇ ਦੀ ਜਾਂਚ CBI ਨੂੰ ਸੌਂਪੀ ਜਾਵੇ : ਚੁੱਘ
  • akali dal calls emergency meeting today
    ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ ਚਰਚਾ
  • bjp delegation governor
    ਭਾਜਪਾ ਨੇ ਬਰਨਾਲਾ ਮਾਮਲੇ 'ਚ DSP ਤੇ SHO ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ, ਰਾਜਪਾਲ ਨੂੰ ਸੌਂਪਿਆ ਮੰਗ-ਪੱਤਰ
  • demand   prompt and impartial   investigation into rawalpindi unrest
    HRCP ਤੇ ਐਮਨੈਸਟੀ ਨੇ ਰਾਵਲਕੋਟ 'ਚ ਅਸ਼ਾਂਤੀ ਦੀ 'ਤੁਰੰਤ ਤੇ ਨਿਰਪੱਖ' ਜਾਂਚ ਦੀ ਕੀਤੀ ਮੰਗ
  • tarun chugh attacks the government on the paper leak case in punjab
    ਪੰਜਾਬ 'ਚ ਪੇਪਰ ਲੀਕ ਮਾਮਲੇ 'ਤੇ ਤਰੁਣ ਚੁੱਘ ਨੇ ਘੇਰੀ ਸਰਕਾਰ
  • paper leak  mastermind  arrested
    ਪੇਪਰ ਲੀਕ ਦਾ ਮਾਸਟਰਮਾਈਂਡ ਬਿਜੇਂਦਰ ਗੁਪਤਾ ਗ੍ਰਿਫ਼ਤਾਰ
  • ravneet bittu big statement
    ਰਵਨੀਤ ਬਿੱਟੂ ਨੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
  • union cabinet paper leak amendment bill approval parliament
    ਪੇਪਰ ਲੀਕ 'ਤੇ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਸੋਮਵਾਰ ਨੂੰ ਸੰਸਦ 'ਚ ਹੋਵੇਗਾ ਪੇਸ਼
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
  • stolen motorcycle recovered within 24 hours  accused arrested
    ਜਿਮ ਦੇ ਬਾਹਰੋਂ ਚੋਰੀ ਹੋਇਆ ਮੋਟਰਸਾਈਕਲ 24 ਘੰਟਿਆਂ ’ਚ ਕੀਤਾ ਬਰਾਮਦ, ਮੁਲਜ਼ਮ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • death of a young man  new marriage  moga police
      ਛੇ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਦਾ ਰੋ...
    • gursimran mand protest
      "ਮੈਨੂੰ ਆਪਣੇ ਗੰਨਮੈਨਾਂ ਤੋਂ ਖ਼ਤਰਾ...!" ਧਰਨੇ 'ਤੇ ਬੈਠਾ ਐਂਟੀ ਖ਼ਾਲਿਸਤਾਨੀ...
    • high alert in punjab
      ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
    • bhawanigarh professor creates history
      ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ...
    • major action by tapa police
      ਤਪਾ ਪੁਲਸ ਦੀ ਵੱਡੀ ਕਾਰਵਾਈ, ਹਰਿਆਣਾ ਤੇ ਰਾਜਸਥਾਨ ਦੇ 3 ਨੌਜਵਾਨਾਂ ਨੂੰ 1 ਕਿਲੋ...
    • road accident near jhaneri gate
      ਝਨੇੜੀ ਗੇਟ ਨੇੜੇ ਸੜਕ ਹਾਦਸਾ: ਭੱਠਾ ਮਜ਼ਦੂਰ ਦੀ ਮੌਕੇ 'ਤੇ ਮੌਤ, ਟੱਕਰ ਮਾਰਨ...
    • 7th class student beaten with a stick by dp
      ਸ਼ਰਮਨਾਕ! 7ਵੀਂ ਜਮਾਤ ਦੇ ਵਿਦਿਆਰਥੀ ਨੂੰ ਡੀ.ਪੀ. ਨੇ ਮਾਰਿਆ ਡੰਡਾ, ਹਸਪਤਾਲ ਚ...
    • shiromani akali dal to meet
      ਸੁਖਬੀਰ ਬਾਦਲ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
    • punjab nri marriage
      ਪੰਜਾਬ: ਵਹੁਟੀ ਨੂੰ ਛੱਡ ਕੈਨੇਡਾ ਦੌੜ ਗਿਆ NRI ਲਾੜਾ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +