Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    12:00:24 PM

  • shiromani akali dal s constituency in charge hs walia s vehicle attacked

    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ...

  • congress holds meeting 5 member committees to be formed in 181 booths

    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ...

  • bhu campus student attack

    BHU ਕੈਂਪਸ 'ਚ ਖ਼ੂਨੀ ਖੇਡ: ਹੋਸਟਲ ਦੇ ਬਾਹਰ...

  • iran us dispute

    ਇਰਾਨ ਨੇੜੇ ਅਮਰੀਕੀ ਫ਼ੌਜ ਦੀ ਵੱਡੀ ਹਲਚਲ ! ਕਿਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸਮੂਹ ਨਾਗਰਿਕਾਂ ਨੂੰ ‘ਮਿਸ਼ਨ ਫ਼ਤਿਹ’ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ : ਡਿਪਟੀ ਕਮਿਸ਼ਨਰ

MALWA News Punjabi(ਮਾਲਵਾ)

ਸਮੂਹ ਨਾਗਰਿਕਾਂ ਨੂੰ ‘ਮਿਸ਼ਨ ਫ਼ਤਿਹ’ ਵਿਚ ਵਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ : ਡਿਪਟੀ ਕਮਿਸ਼ਨਰ

  • Edited By Harinder Kaur,
  • Updated: 16 Jun, 2020 05:15 PM
Sangrur
all citizens urged to participate more in mission fateh deputy commissioner
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ(ਵਿਜੈ ਕੁਮਾਰ ਸਿੰਗਲਾ) - ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣਾ ਅਹੁਦਾ ਸੰਭਾਲਣ ਮਗਰੋੋਂ ਪੰਜਾਬ ਸਰਕਾਰ ਦੁਆਰਾ ਕੋਰੋਨਾ ਮਹਾਮਾਰੀ ’ਤੇ ਕਾਬੂ ਪਾਉਣ ਲਈ ਚਲਾਏ ਜਾ ਰਹੇ ‘ਮਿਸ਼ਨ ਫ਼ਤਿਹ’ ਨੂੰ ਜ਼ਿਲ੍ਹਾ ਪੱਧਰ ’ਤੇ ਲਾਗੂ ਕਰਨ  ਲਈ  ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪਣੇ ਸਮਾਰਟ ਫੋਨਾਂ ਉੱਪਰ ਕੋਵਾ ਐਪ ਡਾਊਨਲੋਡ ਕਰਨ ਤਾਂ ਜੋ ਮਿਸ਼ਨ ਫਤਿਹ ਦੇ ਯੋਧਿਆਂ ਦੇ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਹਿੱਸਾ ਲਿਆ ਜਾ ਸਕੇ। 

ਵਧੀਕ ਡਿਪਟੀ ਕਮਿਸ਼ਨਰ ਸਮੇਤ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਕੋਰੋਨਾ ਨਾਲ ਨਜਿੱਠਣ ਲਈ ਸਬ-ਡਵੀਜ਼ਨ ਪੱਧਰ ’ਤੇ ਕੀਤੇ ਜਾ ਰਹੇ ਅਣਥੱਕ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਦੇ ਮਿਸ਼ਨ ਫਤਿਹ ਦੇ ਬੈਜ ਵੀ ਲਗਾਏ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਨੂੰ ਹਰਾਉਣ ਲਈ ਮਿਸ਼ਨ ਫਤਿਹ ਮੁਹਿੰਮ ਨੂੰ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿਚ ਘਰ-ਘਰ ਤੱਕ ਫੇੈਲਾਇਆ ਜਾ ਰਿਹਾ ਹੈ ਅਤੇ ਇਸ ਵਿਚ ਹਰ ਇੱਕ ਵਿਅਕਤੀ ਦਾ ਯੋਗਦਾਨ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਉਤਸ਼ਾਹਿਤ ਵੀ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਦੀ ਲੜਾਈ ਵਿਚ ਆਪਣਾ ਹਿੱਸਾ ਪਾਉਣ ਵਾਲੇ 5000 ਕੋਰੋਨਾ ਯੋਧਿਆਂ ਨੁੂੰ ਬੈਜਾਂ ਦੀ ਵੰਡ ਕੀਤੀ ਜਾ ਰਹੀ ਹੈ। ਇਹ ਬੈਜ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਵੱਲੋ ਕੋਰੋਨਾ ਦੌਰਾਨ ਤਨਦੇਹੀ ਨਾਲ ਕੰਮ ਕਰਨ ਵਾਲਿਆਂ ਨੂੰ ਵੰਡੇ ਜਾਣਗੇ। ਇਸ ਵਿੱਚ ਆਂਗਣਵਾੜੀ ਵਰਕਰ, ਸਰਪੰਚ, ਗੈਰ ਸਰਕਾਰੀ ਸੇਵਾ ਸੰਸਥਾਵਾਂ, ਪੁਲਿਸ ਵਿਭਾਗ, ਇਲਾਕਾ ਭਲਾਈ ਕਮੇਟੀਆਂ ਆਦਿ ਸ਼ਾਮਿਲ ਕੀਤੀਆਂ ਜਾਣਗੀਆਂ। 

PunjabKesari

ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਦੇ ਜੇਤੂ ਯੋਧਿਆਂ ਨੂੰ ਟੀ ਸ਼ਰਟ ਅਤੇ ਸਰਟੀਫਿਕੇਟ ਵੰਡੇ ਜਾਣਗੇ। ਇਨ੍ਹਾਂ ਸਰਟੀਫਿਕੇਟਾਂ ’ਤੇ ਮਿਸ਼ਨ ਫਤਿਹ ਯੋਧਿਆਂ ਦੀ ਫੋਟੋ ਹੋਵੇਗੀ ਜਿਸ ਉੱਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹਸਤਾਖਰ ਵੀ ਹੋਣਗੇ। ਇਸ ਪ੍ਰਤੀਯੋਗਤਾ ਦੇ ਜੇਤੂਆਂ ਨੂੰ ਸੋਨੇ, ਚਾਂਦੀ ਅਤੇ  ਕਾਂਸੀ ਦੇ ਸਰਟੀਫਿਕੇਟ ਵੰਡੇ ਜਾਣਗੇ। ਇਸ ਵਿੱਚ ਭਾਗ ਲੈਣ ਲਈ ਚਾਹਵਾਨ ਆਪਣੀ ਰਜਿਸਟੇਸ਼ਨ 17 ਜੂਨ ਤੋ ਕੋਵਾ ਐਪਲੀਕੇਸ਼ਨ ਉੱਤੇ ਮਿਸ਼ਨ ਫਤਿਹ ਵਰੀਅਰਜ਼ ਦੇ ਸਿਰਲੇਖ ਹੇਠ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਤੀਯੋਗਤਾ ਦੌਰਾਨ ਰੋਜਾਨਾ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਮਾਸਕ ਪਾਉਣਾ, ਹੱਥ ਧੋਣੇ, ਸਮਾਜਿਕ ਦੂਰੀ ਬਣਾਈ ਰੱਖਣ ਸਬੰਧੀ ਪੁਆਇੰਟ ਕੋਵਾ ਐਪ ਉੱਤੇ ਹੀ ਦਿੱਤੇ ਜਾਣਗੇ। ਇਨ੍ਹਾਂ ਪੁਆਇੰਟਾਂ ਨੂੰ ਰੋਜਾਨਾ ਦੇ ਹਿਸਾਬ ਨਾਲ ਜੋੜਿਆ ਜਾਵੇਗਾ ਅਤੇ ਸਭ ਤੋ ਵੱਧ ਪੁਆਇੰਟ ਲੈਣ ਵਾਲੇ ਨੂੰ ਮਿਸ਼ਨ ਫਤਿਹ ਵਰੀਅਰ ਵਜੋ ਸਰਟੀਫਿਕੇਟ ਅਤੇ ਟੀ ਸ਼ਰਟ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਤੋ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਨੂੰ ਅਪਣਾਉਣਾ ਯਕੀਨੀ ਬਣਾਇਆ ਜਾਵੇ, ਜਿਵੇ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਹਂੈਡ ਸੇਨੇਟਾਈਜ਼ਰ ਦੀ ਵਰਤੋ, ਮਾਸਕ ਦੀ ਵਰਤੋ, ਦਸਤਾਨਿਆਂ ਦੀ ਵਰਤੋ ਅਤੇ ਸਮਾਜਿਕ ਦੂਰੀ ਨੂੰ ਕਾਇਮ ਰੱਖਿਆ ਜਾਵੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਸੁਨਾਮ ਮਨਜੀਤ ਕੌਰ, ਐਸ.ਡੀ.ਐਮ ਧੂਰੀ ਲਤੀਫ਼ ਅਹਿਮਦ, ਐਸ.ਡੀ.ਐਮ ਦਿੜ੍ਹਬਾ ਮਨਜੀਤ ਸਿੰਘ, ਐਸ.ਡੀ.ਐਮ ਭਵਾਨੀਗੜ੍ਹ ਅੰਕੁਰ ਮਹਿੰਦਰੂ, ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਦੇਵਦਰਸ਼ਦੀਪ ਸਿੰਘ ਵੀ ਹਾਜ਼ਰ ਸਨ।

  • Mission Fateh
  • Deputy Commissioner Shri Ramvir
  • Government of Punjab
  • ਮਿਸ਼ਨ ਫ਼ਤਿਹ
  • ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ
  • ਪੰਜਾਬ ਸਰਕਾਰ

ਘਰ 'ਚ ਖੇਡਦੇ ਸਮੇਂ 9 ਸਾਲਾ ਬੱਚੇ ਦੀ ਕਰੰਟ ਲੱਗਣ ਨਾਲ ਮੌਤ

NEXT STORY

Stories You May Like

  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ ਲਾਹਣਤਾਂ ਪਾ ਰਹੇ ਲੋਕ
  • youth surrounded  robbed of cash and ring
    ਨੌਜਵਾਨ ਨੂੰ ਘੇਰ ਕੇ ਕੈਸ਼ ਤੇ ਅੰਗੂਠੀ ਲੁੱਟੀ! ਦੁਕਾਨਦਾਰਾਂ ਨੇ ਕੀਤਾ ਵਿਰੋਧ ਤਾਂ ਪਿਸਤੌਲ ਲਹਿਰਾਈ, ਲੋਕਾਂ ਨੇ ਦਿੱਤਾ...
  • highcourt s directions to punjab state election commissioner for local elections
    ਸਥਾਨਕ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਹਾਈਕੋਰਟ ਦੇ ਨਿਰਦੇਸ਼, ਪੜ੍ਹੋ ਪੂਰੀ ਖ਼ਬਰ
  • mahindra group to invest rs 15 000 crore in maharashtra
    ਮਹਾਰਾਸ਼ਟਰ ’ਚ 10 ਸਾਲਾਂ ’ਚ 15,000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ ਮਹਿੰਦਰਾ ਸਮੂਹ
  • raja warring  s big statement
    ਰਾਜਾ ਵੜਿੰਗ ਦਾ ਵੱਡਾ ਬਿਆਨ: ਡਿਪਟੀ ਸੀਐਮ ਦੇ ਅਹੁਦੇ ਨੂੰ ਦੱਸਿਆ 'ਗੈਰ-ਸੰਵਿਧਾਨਕ' (ਵੀਡੀਓ)
  • rain will occur in punjab on these dates
    ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲਿਆ: ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ ਤੇ ਹੋਵੇਗੀ ਗੜ੍ਹੇਮਾਰੀ
  • a young man who went to collect his salary was beaten up
    ਤਨਖਾਹ ਲੈਣ ਗਏ ਨੌਜਵਾਨ ਨੂੰ ਕੁੱਟਿਆ, ਸੋਨੇ ਦੀ ਚੇਨ ਤੇ ਮੋਬਾਈਲ ਵੀ ਖੋਹਿਆ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
  • trains continue to arrive late
    ਅੰਮ੍ਰਿਤਸਰ ਸਪੈਸ਼ਲ ਨੇ 8 ਅਤੇ ਸਰਬੱਤ ਦਾ ਭਲਾ ਨੇ 5 ਘੰਟੇ ਕਰਵਾਈ ਉਡੀਕ, ਵੈਸ਼ਨੋ...
  • power outage in punjab till 5 pm today
    ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ
  • a 14 wheeler truck crushed the only son in front of his father
    ਸੜਕਾਂ ਦੀ ਮੰਦੀ ਹਾਲਤ ਨੇ ਲਈ ਮਾਸੂਮ ਦੀ ਜਾਨ, 14 ਟਾਇਰਾਂ ਵਾਲੇ ਟਰੱਕ ਨੇ ਪਿਓ...
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ ਲਾਏ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
Trending
Ek Nazar
live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • ashwani sharma statement
      ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਤਾਂ ਆਮ ਨਾਗਰਿਕਾਂ ਦੀ ਸੁਰੱਖਿਆ ਦੀ ਗਾਰੰਟੀ ਕੌਣ...
    • punjabi man in usa
      ਚੰਗੇ ਭਵਿੱਖ ਦੀ ਭਾਲ 'ਚ ਅਮਰੀਕਾ ਗਏ ਪੰਜਾਬੀ ਨੌਜਵਾਨ ਨਾਲ ਵਾਪਰਿਆ ਭਾਣਾ ! ਭਿਆਨਕ...
    • two arrested for committing robberies
      ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 2 ਕਾਬੂ, ਫ਼ਰਾਰ ਤੀਜੇ...
    • aap government simarjit bains
      ‘ਆਪ’ ਸਰਕਾਰ ਦੇ ਰਾਜ ’ਚ ਭ੍ਰਿਸ਼ਟਾਚਾਰ ਅਤੇ ਗੈਂਗਸਟਰਵਾਦ ਸਿਖਰ ’ਤੇ : ਸਿਮਰਜੀਤ...
    • video of gang war between drug smugglers in bathinda goes viral
      ਬਠਿੰਡਾ ’ਚ ਨਸ਼ਾ ਸਮੱਗਲਰਾਂ ਦੀ ਗੈਂਗਵਾਰ ਦੀ ਵੀਡੀਓ ਵਾਇਰਲ, ਸੁਖਬੀਰ ਬਾਦਲ ਨੇ...
    • terrible road accident on kotkapura faridkot road
      ਕੋਟਕਪੂਰਾ-ਫਰੀਦਕੋਟ ਰੋਡ ‘ਤੇ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਸਵਾਰ ਨੌਜਵਾਨ ਦੀ...
    • pargat singh attacks aap government over shubhkaran martyrdom
      "ਕਿੱਥੇ ਹੈ ਇਨਸਾਫ਼?" ਸ਼ੁਭਕਰਨ ਸਿੰਘ ਮਾਮਲੇ 'ਚ ਪਰਗਟ ਸਿੰਘ ਨੇ 'ਆਪ' ਸਰਕਾਰ...
    • fight broke out between the housewife and the outsider
      ਘਰਵਾਲੀ ਤੇ ਬਾਹਰ ਵਾਲੀ ’ਚ ਹੋਈ ਹੱਥੋਂਪਾਈ, ਘਰਵਾਲਾ ਹੋਇਆ ਸਫਲ; ਮੌਕੇ ’ਤੇ ਪੁੱਜੀ...
    • fire broke out due to gas cylinder leak  major accident averted
      ਗੈਸ ਸਲੰਡਰ ਲੀਕ ਹੋਣ ਕਾਰਨ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ
    • case registered against two for forcing youth to commit suicide
      ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਦੋ ਖ਼ਿਲਾਫ਼ ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +