Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    1:50:40 PM

  • hospitals  treatment  medicines  expenses  rate list

    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ...

  • holiday in mansa

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ...

  • parvinder jhota mansa medical store

    Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ...

  • parvinder jhota  mansa police  drug task force

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • 5 ਕਰੋੜ ਦੀ ਲਾਗਤ ਨਾਲ 25 ਕਮਰਿਆਂ ਦਾ ਬਣੇਗਾ ਐੱਮ. ਸੀ. ਐੱਚ : ਰਾਜਾ ਵੜਿੰਗ

MALWA News Punjabi(ਮਾਲਵਾ)

5 ਕਰੋੜ ਦੀ ਲਾਗਤ ਨਾਲ 25 ਕਮਰਿਆਂ ਦਾ ਬਣੇਗਾ ਐੱਮ. ਸੀ. ਐੱਚ : ਰਾਜਾ ਵੜਿੰਗ

  • Edited By Rajwinder Kaur,
  • Updated: 03 Sep, 2019 01:53 PM
Faridkot
amarinder singh raja warring
  • Share
    • Facebook
    • Tumblr
    • Linkedin
    • Twitter
  • Comment

ਗਿੱਦੜਬਾਹਾ (ਸੰਧਿਆ, ਚਾਵਲਾ, ਜਿੰਦਲ) – ਗਿੱਦੜਬਾਹਾ ਦੇ ਸਰਕਾਰੀ ਹਸਪਤਾਲ 'ਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਐੱਮ. ਸੀ. ਐੱਚ. (ਮਦਰ-ਚਾਈਲਡ ਕੇਅਰ ਸੈਂਟਰ), ਜੋ 25 ਕਮਰਿਆਂ ਦਾ ਨਵਾਂ ਹਸਪਤਾਲ ਹੈ, ਦਾ ਜਲਦ ਨੀਂਹ ਪੱਥਰ ਰੱਖ ਕੇ ਬਣਵਾਉਣਾ ਸ਼ੁਰੂ ਕਰ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਥਾਨਕ ਬੱਸ ਅੱਡਾ ਵਿਖੇ ਪਹੁੰਚ ਕੇ 'ਜਗ ਬਾਣੀ' ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤੇ। ਉਨ੍ਹਾਂ ਕਿਹਾ ਕਿ ਉਕਤ ਨਵੇਂ ਬਣਨ ਵਾਲੇ ਜੱਚਾ-ਬੱਚਾ ਕੇਅਰ ਸੈਂਟਰ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਬਲਵੀਰ ਸਿੰਘ ਸਿੱਧੂ ਵਲੋਂ ਕਰਵਾਇਆ ਜਾਵੇਗਾ। ਵਰਣਨਯੋਗ ਹੈ ਕਿ ਹਲਕਾ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪਹਿਲਾਂ ਹੀ ਸ਼ਹਿਰ ਵਾਸੀਆਂ ਅਤੇ ਆਸ-ਪਾਸ ਦੇ ਲੋਕਾਂ ਨੂੰ 3 ਪੀ. ਆਰ. ਟੀ. ਸੀ. ਦੀਆਂ ਬੱਸਾਂ ਦੀ ਸਹੂਲਤ ਦਿੱਤੀ ਗਈ ਹੈ, ਉਥੇ ਹੀ ਸੋਮਵਾਰ ਨੂੰ ਇਕ ਹੋਰ ਨਵੀਂ ਪੀ. ਆਰ. ਟੀ. ਸੀ. ਬੱਸ ਨੂੰ ਹਰੀ ਝੰਡੀ ਦੇ ਕੇ ਗਿੱਦੜਬਾਹਾ ਤੋਂ ਚੰਡੀਗੜ੍ਹ ਲਈ ਰਵਾਨਾ ਕੀਤਾ ਜਿਸ ਦੀ ਸ਼ੁਰੂਆਤ ਕਾਂਗਰਸੀ ਵਰਕਰ ਸਰੂਪ ਸਿੰਘ ਗਿੱਲ ਨੇ ਰਿਬਨ ਕਟ ਕੇ ਕੀਤੀ। ਉਕਤ ਬੱਸ ਗਿੱਦੜਬਾਹਾ ਦੇ ਬੱਸ ਅੱਡੇ 'ਚੋਂ ਹਰ ਰੋਜ਼ ਸਵੇਰੇ 4.15 ਵਜੇ ਚੱਲ ਕੇ ਵਾਇਆ ਭਾਰੂ, ਕੋਟਭਾਈ, ਭਲਾਈਆਣਾ, ਬੁੱਟਰ ਸਰੀਂਹ ਅਤੇ ਮੱਲਣ ਆਦਿ 'ਚੋਂ ਹੁੰਦੇ ਹੋਏ ਲੁਧਿਆਣਾ ਹੋ ਕੇ ਚੰਡੀਗੜ੍ਹ ਪਹੁੰਚੇਗੀ ਅਤੇ ਹਰ ਰੋਜ਼ ਸ਼ਾਮ ਨੂੰ ਚੰਡੀਗੜ੍ਹ ਤੋਂ ਗਿੱਦੜਬਾਹਾ ਵਾਪਸ ਆਇਆ ਕਰੇਗੀ। 

ਵਿਧਾਇਕ ਵਲੋਂ ਛੇਤੀ ਹੀ ਇਕ ਹੋਰ ਨਵੀਂ ਪੀ. ਆਰ. ਟੀ. ਸੀ. ਦੀ ਬੱਸ ਡੱਬਵਾਲੀ ਲਈ ਵੀ ਚਾਲੂ ਕਰਵਾਈ ਜਾਵੇਗੀ।  ਰਾਜਾ ਵੜਿੰਗ ਨੇ ਇਹ ਵੀ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਜਲਦ ਇਕ ਸਰਕਾਰੀ ਕਾਲਜ ਵੀ ਦਿੱਤਾ ਜਾ ਰਿਹਾ ਹੈ। ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਦੂਰ ਕੀਤੀ ਜਾਵੇਗੀ ਅਤੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਜਲਦ  ਟਰੋਮਾ ਸੈਂਟਰ ਦਾ ਵੀ ਕੰਮ ਸਥਾਨਕ ਸਰਕਾਰੀ ਹਸਪਤਾਲ 'ਚ ਸ਼ੁਰੂ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਕੱਪੜਾ ਯੂਨੀਅਨ ਦੇ ਪ੍ਰਧਾਨ ਭਗਵਾਨ ਦਾਸ ਅਹੂਜਾ, ਚੇਤਨ ਬਾਂਸਲ, ਚਰਨਜੀਤ ਸਿੰਘ ਢਿੱਲੋਂ, ਰਾਜੇਸ਼ ਗਾਂਧੀ ਬਿੱਟੂ ਐੱਮ. ਸੀ., ਦੀਪਕ ਗਰਗ ਸ਼ਹਿਰੀ ਪ੍ਰਧਾਨ ਆਦਿ ਮੌਜੂਦ ਸਨ।

  • Gidderbaha
  • MLA
  • Amarinder Singh Raja Warring
  • ਗਿੱਦੜਬਾਹਾ
  • ਵਿਧਾਇਕ
  • ਅਮਰਿੰਦਰ ਸਿੰਘ ਰਾਜਾ ਵੜਿੰਗ

ਲੁਧਿਆਣਾ : ਕਾਲਜ ਦੇ ਵਿਦਿਆਰਥੀਆਂ 'ਚ ਖੜਕੀ, ਬਿਹਾਰ ਤੱਕ ਪੁੱਜਾ ਮਾਮਲਾ

NEXT STORY

Stories You May Like

  • raja warring resignation ravneet bittu
    ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
  • raja warring sachin pilot punjab congress
    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ
  • amarinder singh raja warring rahul gandhi resignation
    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ
  • raja warring  presidency  high command
    ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ੇ ਦੀਆਂ ਚਰਚਾਵਾਂ ਵਿਚਾਲੇ ਰਾਜਾ ਵੜਿੰਗ ਦਾ ਵੱਡਾ ਬਿਆਨ
  • punjab congress raja warring resignation
    ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ
  • amarinder singh raja warring  congress high command
    ਵੱਡੀ ਖ਼ਬਰ : ਅਮਰਿੰਦਰ ਸਿੰਘ ਰਾਜਾ ਵੜਿੰਗ ਦਿੱਲੀ ਤਲਬ
  • madan lal jalalpur  s statement regarding raja warring
    ਰਾਜਾ ਵੜਿੰਗ ਨੂੰ ਲੈ ਕੇ ਮਦਨ ਲਾਲ ਜਲਾਲਪੁਰ ਦਾ ਬਿਆਨ, ਪੜ੍ਹੋ ਕੀ ਕਿਹਾ
  • pargat singh charanjit channi raja warring
    ਪਰਗਟ ਸਿੰਘ ਦੀ ਤਾਜਪੋਸ਼ੀ ਅੱਜ, ਸਾਬਕਾ CM ਚਰਨਜੀਤ ਚੰਨੀ ਤੇ ਰਾਜਾ ਵੜਿੰਗ ਦੀ ਹਾਜ਼ਰੀ ਬਣੇਗੀ ਚਰਚਾ ਦਾ ਵਿਸ਼ਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • heritage chairs auctioned in the netherlands  sold for 3 000 euros
      ਨੀਦਰਲੈਂਡ ’ਚ ਵਿਰਾਸਤੀ ਕੁਰਸੀਆਂ ਨਿਲਾਮ, 3000 ਯੂਰੋ ’ਚ ਵਿਕੀਆਂ
    • punjab people shaken by the sound of a loud explosion
      ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ! ਘਰਾਂ ਤੋਂ ਬਾਹਰ ਭੱਜੇ, ਖੜਕੇ...
    • manpreet badal met pm modi with his daughter s wedding invitation
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! PM ਮੋਦੀ ਨੂੰ ਮਿਲਣ ਪੁੱਜੇ ਮਨਪ੍ਰੀਤ ਬਾਦਲ, ਧੀ...
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ ਹੋਰ...
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • punjab government announces financial assistance of 2 crore for the family
      ਪੰਜਾਬ ਸਰਕਾਰ ਵੱਲੋਂ ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ 2 ਕਰੋੜ ਰੁਪਏ ਦੀ...
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +