Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    12:32:27 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਪਵੇਗਾ, ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

MALWA News Punjabi(ਮਾਲਵਾ)

ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਪਵੇਗਾ, ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

  • Edited By Babita,
  • Updated: 17 Apr, 2026 12:31 PM
Chandigarh
amritpal will have to remain in dibrugarh jail
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਪਵੇਗਾ। ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਰੱਖਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਵੀਰਵਾਰ ਨੂੰ ਸੁਣਵਾਈ ਕਰਦਿਆਂ ਕਈ ਅਹਿਮ ਸਵਾਲ ਖੜ੍ਹੇ ਕੀਤੇ ਸਨ ਅਤੇ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ ਸੀ। ਅੱਜ ਸਰਕਾਰ ਦੀ ਪਟੀਸ਼ਨ ਨੂੰ ਹਾਈਕੋਰਟ ਨੇ ਸਵੀਕਾਰ ਕਰ ਲਿਆ ਹੈ, ਜਿਸ ਦੇ ਮੁਤਾਬਕ ਹੁਣ ਅੰਮ੍ਰਿਤਪਾਲ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਂਦੇ ਜਾਣ ਨਾਲ ਕਾਨੂੰਨ-ਵਿਵਸਥਾ ਦੀ ਗੰਭੀਰ ਸਥਿਤੀ ਪੈਦਾ ਹੋ ਸਕਦੀ ਹੈ ਅਤੇ ਮੁਕੱਦਮੇ ਦੀ ਕਾਰਵਾਈ ਵੀਡੀਓ ਕਾਨਫਰੰਸਿੰਗ ਜ਼ਰੀਏ ਕਰਵਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੇ ਖ਼ਤਰੇ ਦੀ ਘੰਟੀ! ਡਿਊਟੀ ਕਰਦਿਆਂ ਕਿਸੇ ਵੀ ਵੇਲੇ ਹੋ ਸਕਦੈ...

ਹਾਲਾਂਕਿ ਅਦਾਲਤ ਨੇ ਇਨ੍ਹਾਂ ਦਲੀਲਾਂ ’ਤੇ ਤਸੱਲੀ ਨਹੀਂ ਪ੍ਰਗਟਾਈ ਅਤੇ ਪੁੱਛਿਆ ਕਿ ਇੱਕ ਰਾਜ ਤੋਂ ਦੂਜੇ ਰਾਜ ’ਚ ਕੈਦੀ ਨੂੰ ਰੱਖਣ ਲਈ ਸਪੱਸ਼ਟ ਤਜਵੀਜ਼ਾਂ ਕੀ ਹਨ? ਅਦਾਲਤ ਨੇ ਇਹ ਵੀ ਕਿਹਾ ਕਿ ਅਜਿਹੇ ਫ਼ੈਸਲੇ ਰਿਕਾਰਡ ’ਤੇ ਲਿਆਉਣੇ ਹੋਣਗੇ ਅਤੇ ਸਿਰਫ਼ ਪ੍ਰਸ਼ਾਸਕੀ ਸਹੂਲਤ ਦੇ ਆਧਾਰ ’ਤੇ ਹੁਕਮ ਪਾਸ ਨਹੀਂ ਕੀਤੇ ਜਾ ਸਕਦੇ। ਅਦਾਲਤ ਨੇ ਸਬੰਧਿਤ ਧਿਰਾਂ ਨੂੰ ਪਟੀਸ਼ਨ ਦੀ ਕਾਪੀ ਸੌਂਪਣ ਅਤੇ ਜਵਾਬ ਦਾਖ਼ਲ ਕਰਨ ਦਾ ਮੌਕਾ ਦਿੰਦਿਆਂ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਸੀ। ਹੁਣ ਅਦਾਲਤ ਨੇ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਮੰਨ ਲਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਹੋਣ ਵਾਲੇ 'ਰੇਲੇ ਰੋਕੋ ਅੰਦੋਲਨ' ਬਾਰੇ ਆਇਆ ਵੱਡਾ ਫ਼ੈਸਲਾ (ਵੀਡੀਓ)
ਅੰਮ੍ਰਿਤਪਾਲ ਸਿੰਘ ਦੀ ਐੱਨ. ਐੱਸ. ਏ. ਹੇਠ ਤੀਜੀ ਨਜ਼ਰਬੰਦੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਿਜ
ਐੱਨ .ਐੱਸ. ਏ. ਹੇਠ ਤੀਜੀ ਨਜ਼ਰਬੰਦੀ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਖ਼ਾਰਿਜ ਕਰ ਦਿੱਤੀ ਹੈ। ਇਹ ਮਾਮਲਾ ਉਸ ਪਟੀਸ਼ਨ ਕਾਰਨ ਹਾਈਕੋਰਟ ਸਾਹਮਣੇ ਲਟਕਿਆ ਹੋਇਆ ਸੀ, ਜਿਸ ’ਚ ਉਨ੍ਹਾਂ ਨੇ ਐੱਨ. ਐੱਸ. ਏ. ਹੇਠ ਜਾਰੀ ਆਪਣੀ ਤੀਜੀ ਲਗਾਤਾਰ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Amritpal Singh
  • Dibrugarh Jail
  • High Court
  • Punjab Government
  • ਅੰਮ੍ਰਿਤਪਾਲ ਸਿੰਘ
  • ਡਿਬਰੂਗੜ੍ਹ ਜੇਲ੍ਹ
  • ਹਾਈਕੋਰਟ
  • ਪੰਜਾਬ ਸਰਕਾਰ

ਪੰਜਾਬ ਵਿੱਚ ਵੱਧ ਜਾਣਗੀਆਂ ਲੋਕ ਸਭਾ ਸੀਟਾਂ, ਕਿਸ ਸੂਬੇ ਦਾ ਕਿੰਨਾ ਕੋਟਾ, ਜਾਣੋ 815 ਸੀਟਾਂ ਦੀ ਕਿਵੇਂ ਹੋਵੇਗੀ ਵੰਡ

NEXT STORY

Stories You May Like

  • highcourt stays fireman recruitment controversy in punjab
    ਪੰਜਾਬ 'ਚ ਫਾਇਰਮੈਨ ਭਰਤੀ ਵਿਵਾਦ ਮਾਮਲੇ 'ਚ ਹਾਈਕੋਰਟ ਨੇ ਲਾਈ ਰੋਕ, ਪੜ੍ਹੋ ਕੀ ਸੁਣਾਇਆ ਫ਼ੈਸਲਾ
  • highcourt s major ruling on withholding pension and gratuity
    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ ਨੂੰ ਵੱਡੀ ਰਾਹਤ
  • punjab  highcourt  s major decision for government employees
    ਪੰਜਾਬ : ਸਰਕਾਰੀ ਮੁਲਾਜ਼ਮਾਂ ਲਈ ਹਾਈਕੋਰਟ ਦਾ ਵੱਡਾ ਫ਼ੈਸਲਾ, ਅਧਿਆਪਕਾ ਨੇ 32 ਸਾਲਾਂ ਬਾਅਦ ਜਿੱਤੀ ਲੜਾਈ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • crucial highcourt hearing regarding the mohanjit sheron case
    ਮੋਹਨਜੀਤ ਸ਼ੇਰੋਂ ਮਾਮਲੇ ਬਾਰੇ ਹਾਈਕੋਰਟ 'ਚ ਅਹਿਮ ਸੁਣਵਾਈ, DGP ਨੇ ਦਾਇਰ ਕੀਤਾ ਹਲਫ਼ਨਾਮਾ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • highcourt  s major order regarding the da issue of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ ਦਾ ਵੱਡਾ ਹੁਕਮ, ਇਸ ਤਾਰੀਖ਼ ਨੂੰ ਆ ਸਕਦੈ ਫ਼ੈਸਲਾ
  • highcourt s major decision regarding the salaries of punjab employees
    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • high court hearing ed raid
      ਪੰਜਾਬ 'ਚ ED ਦੀ ਰੇਡ ਬਾਰੇ ਹਾਈ ਕੋਰਟ 'ਚ ਸੁਣਵਾਈ ਜਾਰੀ
    • checking on shambhu border
      ਸ਼ੰਭੂ ਬਾਰਡਰ ’ਤੇ ਨਾਕਾਬੰਦੀ ਦੌਰਾਨ 547 ਕਿੱਲੋ ਸ਼ੱਕੀ ਪਨੀਰ ਬਰਾਮਦ
    • two individuals arrested while consuming drugs
      ਨਸ਼ਾ ਕਰਦੇ 2 ਵਿਅਕਤੀ ਗ੍ਰਿਫਤਾਰ
    • railway department sets record  loaded 14 freight trains in a single day
      ਰੇਲਵੇ ਵਿਭਾਗ ਨੇ ਬਣਾਇਆ ਰਿਕਾਰਡ, ਇਕ ਦਿਨ 'ਚ 14 ਮਾਲਗੱਡੀਆਂ ਕੀਤੀਆਂ ਲੋਡ
    • rajjit singh hundal punjab police
      ਵੱਡੀ ਖ਼ਬਰ : ਸਾਬਕਾ AIG ਰਾਜਜੀਤ ਸਿੰਘ ਹੁੰਦਲ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ
    • young man  death  drug addiction
      ਨਿਹਾਲ ਸਿੰਘ ਵਾਲਾ ਹਲਕੇ ’ਚ 23 ਸਾਲਾ ਨੌਜਵਾਨ ਦੀ ਮੌਤ, ਨਸ਼ੇ ਦੇ ਕਹਿਰ ’ਤੇ ਉੱਠੇ...
    • snatching in ludhiana
      ਭਤੀਜੀ ਨੂੰ ਸਕੂਲ ਤੋਂ ਲੈਣ ਗਏ ਮੁੰਡੇ ਦੀ ਧੌਣ 'ਤੇ ਦਾਤ ਰੱਖ ਕੇ ਖੋਹ ਲਿਆ ਮੋਬਾਈਲ...
    • husband wife ludhiana
      ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਘਰਵਾਲੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
    • excise inspector  liquor mafia  attack
      ਆਬਕਾਰੀ ਇੰਸਪੈਕਟਰ ਹਰਸਿਮਰਨ ਸਿੰਘ 'ਤੇ ਸ਼ਰਾਬ ਮਾਫੀਆ ਵੱਲੋਂ ਹਮਲਾ
    • driver dies in road accident in phillaur
      ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +