Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 18, 2026

    5:18:10 PM

  • firing in front of gurdwara sahib in italy

    ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ...

  • are you planning to buy gold  know the truth of scheme

    ਸੋਨਾ ਖਰੀਦਣ ਦੀ ਹੈ ਤਿਆਰੀ? ਪਹਿਲਾਂ ਜਾਣ ਲਓ ਇਹ...

  • farmers protest in pakistan

    ਪਾਕਿਸਤਾਨ 'ਚ ਕਿਸਾਨਾਂ ਦਾ ਵੱਡਾ ਹੱਲਾ-ਬੋਲ! 100...

  • making punjab drug free is our shared responsibility governor kataria

    ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਕਣਕ ਦੀ ਖ਼ਰੀਦ 'ਚ ਛੋਟ ਦੇਣ ਲਈ ਪੰਜਾਬ ਭਾਜਪਾ ਨੇ ਕੇਂਦਰ ਦਾ ਕੀਤਾ ਧੰਨਵਾਦ

MALWA News Punjabi(ਮਾਲਵਾ)

ਕਣਕ ਦੀ ਖ਼ਰੀਦ 'ਚ ਛੋਟ ਦੇਣ ਲਈ ਪੰਜਾਬ ਭਾਜਪਾ ਨੇ ਕੇਂਦਰ ਦਾ ਕੀਤਾ ਧੰਨਵਾਦ

  • Edited By Shivani Attri,
  • Updated: 18 Apr, 2026 03:46 PM
Chandigarh
anil sarin bjp leader press confrence
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨਿਲ ਸਰੀਨ ਅਤੇ ਸੂਬਾ ਮੀਤ ਪ੍ਰਧਾਨ ਵਿਕਰਮ ਸਿੰਘ ਚੀਮਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ।  ਇਸ ਮੌਕੇ ਅਨਿਲ ਸਰੀਨ ਨੇ ਕਿਹਾ ਕਿ ਭਾਜਪਾ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਖੜ੍ਹੀ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ, ਉਦੋਂ ਵੀ ਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਸੀ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਲਿਆਂਦੇ ਗਏ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਸਨ। ਕਣਕ ਦੀ ਖ਼ਰੀਦ 'ਚ ਛੋਟ ਦੇਣ ਲਈ ਭਾਜਪਾ ਆਗੂਆਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ। ਭਾਜਪਾ ਆਗੂ ਵਿਕਰਮ ਚੀਮਾ ਨੇ ਦੱਸਿਆ ਕਿ ਕੇਂਦਰ ਨੇ 'ਲਸਟਰ ਲਾਸ' (ਬਦਰੰਗ ਦਾਣਾ) ਵਾਲੀ ਕਣਕ ਦੀ ਖ਼ਰੀਦ ਦੀ ਸੀਮਾ 70 ਫ਼ੀਸਦੀ ਤੱਕ ਕਰ ਦਿੱਤੀ ਹੈ। ਇਸ ਤੋਂ ਇਲਾਵਾ ਟੁੱਟੇ ਹੋਏ ਜਾਂ ਸੁੱਕੇ ਦਾਣੇ (ਮਾਜੂ ਦਾਣਾ) ਦੀ ਸੀਮਾ ਵੀ 6 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕਰ ਦਿੱਤੀ ਗਈ ਹੈ ਤਾਂ ਜੋ ਕਿਸਾਨਾਂ ਨੂੰ ਐੱਮ. ਐੱਸ. ਪੀ (MSP) ਦਾ ਪੂਰਾ ਲਾਭ ਮਿਲ ਸਕੇ। 

ਇਹ ਵੀ ਪੜ੍ਹੋ:  ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਲਪਟਾਂ

ਭਾਜਪਾ ਆਗੂ ਵਿਕਰਮ ਚੀਮਾ ਨੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਪ੍ਰਣਾਲੀ 'ਤੇ ਸਵਾਲ ਵੀ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਇਸ ਮਾਮਲੇ 'ਚ ਕੇਂਦਰ ਨੂੰ ਪੱਤਰ ਲਿਖਣ 'ਚ ਬਹੁਤ ਦੇਰੀ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਮੰਡੀਆਂ 'ਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। 

PunjabKesari

ਇਹ ਵੀ ਪੜ੍ਹੋ:  ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ ਵਿਦੇਸ਼

ਐੱਮ. ਐੱਸ. ਪੀ. ਅਤੇ ਲਿਫ਼ਟਿੰਗ ਦੇ ਮੁੱਦੇ 'ਤੇ ਘੇਰਿਆ ਭਾਜਪਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਸਾਰੀਆਂ ਫ਼ਸਲਾਂ 'ਤੇ ਐੱਮ. ਐੱਸ. ਪੀ ਦੇਣ ਦਾ ਵਾਅਦਾ ਕੀਤਾ ਸੀ ਪਰ ਉਹ ਮੂੰਗੀ ਦੀ ਫ਼ਸਲ ਖ਼ਰੀਦਣ ਵਿੱਚ ਵੀ ਨਾਕਾਮ ਰਹੀ। ਉਨ੍ਹਾਂ ਹਰਿਆਣਾ ਦੀ ਉਦਾਹਰਣ ਦਿੰਦੇ ਕਿਹਾ ਕਿ ਉੱਥੇ ਭਾਜਪਾ ਸਰਕਾਰ 24 ਫ਼ਸਲਾਂ 'ਤੇ ਐੱਮ. ਐੱਸ. ਪੀ. ਦੇ ਰਹੀ ਹੈ ਅਤੇ ਫ਼ਲਾਂ-ਸਬਜ਼ੀਆਂ 'ਤੇ ਵੀ ਸਹਾਇਤਾ ਦਿੱਤੀ ਜਾ ਰਹੀ ਹੈ। ਮੰਡੀਆਂ 'ਚ ਕਣਕ ਦੀ ਲਿਫ਼ਟਿੰਗ ਨਾ ਹੋਣ ਦੇ ਮੁੱਦੇ 'ਤੇ ਚੀਮਾ ਨੇ ਸਪੱਸ਼ਟ ਕੀਤਾ ਕਿ ਲਿਫ਼ਟਿੰਗ ਦਾ ਪ੍ਰਬੰਧ ਕਰਨਾ ਪੂਰੀ ਤਰ੍ਹਾਂ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਹਮੇਸ਼ਾ ਕਿਸਾਨਾਂ ਦੀ ਬਾਂਹ ਫੜਨ ਲਈ ਤਿਆਰ ਖੜ੍ਹੀ ਹੈ।

 

ਇਹ ਵੀ ਪੜ੍ਹੋ:  ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • anil sarin
  • bjp leader
  • press confrence
  • State Vice President Vikram Singh Cheema
  • ਭਾਰਤੀ ਜਨਤਾ ਪਾਰਟੀ
  • ਸੀਨੀਅਰ ਆਗੂ ਅਨਿਲ ਸਰੀਨ
  • ਸੂਬਾ ਮੀਤ ਪ੍ਰਧਾਨ ਵਿਕਰਮ ਸਿੰਘ ਚੀਮਾ

ਖ਼ਰੀਦ, ਲਿਫਟਿੰਗ ਅਤੇ ਭੁਗਤਾਨ 'ਚ ਦੇਰੀ ਕਾਰਨ ਕਿਸਾਨ ਹੋ ਰਹੇ ਪਰੇਸ਼ਾਨ

NEXT STORY

Stories You May Like

  • rp singh thanks pm modi for relaxation in wheat procurement rules
    RP ਸਿੰਘ ਨੇ ਕਣਕ ਖਰੀਦ ਨਿਯਮਾਂ 'ਚ ਢਿੱਲ ਲਈ PM ਮੋਦੀ ਦਾ ਕੀਤਾ ਧੰਨਵਾਦ
  • wheat procurement in the district crosses 19 thousand metric tons
    ਜ਼ਿਲ੍ਹੇ ’ਚ ਕਣਕ ਖ਼ਰੀਦ 19 ਹਜ਼ਾਰ ਮੈਟ੍ਰਿਕ ਟਨ ਤੋਂ ਪਾਰ
  • dc reviews arrangements for wheat procurement sets target of 10 percent
    DC ਵੱਲੋਂ ਕਣਕ ਦੀ ਖ਼ਰੀਦ ਲਈ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ, ਪਿਛਲੇ ਸਾਲ ਨਾਲੋਂ 10% ਵੱਧ ਖ਼ਰੀਦ ਦਾ ਰੱਖਿਆ ਟੀਚਾ
  • wheat procurement in kapurthala accelerated
    ਕਪੂਰਥਲਾ 'ਚ ਕਣਕ ਦੀ ਖ਼ਰੀਦ ਤੇਜ਼, DC ਆਕਾਸ਼ ਬਾਂਸਲ ਨੇ ਭੁਲੱਥ ਮੰਡੀ ਦਾ ਦੌਰਾ ਕਰ ਲਿਆ ਜਾਇਜ਼ਾ
  • 15 banks get approval for import of gold and silver
    ਸੋਨੇ-ਚਾਂਦੀ ਦੀ ਦਰਾਮਦ ਲਈ 15 ਬੈਂਕਾਂ ਨੂੰ ਮਿਲੀ ਮਨਜ਼ੂਰੀ, ਕੇਂਦਰ ਸਰਕਾਰ ਨੇ ਜਾਰੀ ਕੀਤੀ ਸੂਚੀ
  • wheat season begins in punjab
    ਪੰਜਾਬ 'ਚ ਕਣਕ ਦਾ ਸੀਜ਼ਨ ਸ਼ੁਰੂ, ਚੌਥੇ ਦਿਨ ਖੰਨਾ ਦੀ ਮੰਡੀ 'ਚ ਪੁੱਜੀ ਕਣਕ ਦੀ ਪਹਿਲੀ ਢੇਰੀ
  • teams sent by the central government collected wheat samples
    ਕੇਂਦਰ ਸਰਕਾਰ ਵਲੋਂ ਭੇਜੀਆਂ ਟੀਮਾਂ ਨੇ ਪੰਜਾਬ ਦੀਆਂ ਮੰਡੀਆਂ ’ਚ ਕਣਕ ਦੀ ਸੈਂਪਲ ਲਏ
  • bjp punjab forms teams to assess crop damage
    ਫ਼ਸਲ ਨੁਕਸਾਨ ਦਾ ਅੰਦਾਜ਼ਾ ਲਗਾਉਣ ਲਈ ਭਾਜਪਾ ਪੰਜਾਬ ਵੱਲੋਂ ਟੀਮਾਂ ਦਾ ਗਠਨ
  • big relief for train travelers
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ! ਹਫ਼ਤੇ ’ਚ 5 ਦਿਨ ਚੱਲੇਗੀ ਇਹ ਟਰੇਨ
  • corruption continues in illegal constructions in the municipal corporation
    ਗੈਰ-ਕਾਨੂੰਨੀ ਉਸਾਰੀਆਂ ਦੀ ਆੜ 'ਚ ਚੱਲ ਰਿਹਾ ਭ੍ਰਿਸ਼ਟਾਚਾਰ
  • big administrative reshuffle in jalandhar 137 police employees asi transferred
    ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • dispute over a charger at shama chicken corner in jalandhar
    ਜਲੰਧਰ ਵਿਖੇ ਚਿਕਨ ਕਾਰਨਰ 'ਤੇ ਮੋਬਾਇਲ ਚਾਰਜਰ ਨੂੰ ਲੈ ਕੇ ਭਿੜੀਆਂ ਦੋ ਧਿਰਾਂ
  • a huge fire broke out in a junk warehouse in jalandhar
    ਜਲੰਧਰ 'ਚ ਵੱਡੀ ਘਟਨਾ! ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ...
  • schedule for revision of voter lists released in jalandhar
    ਜਲੰਧਰ 'ਚ ਵੋਟਰ ਸੂਚੀਆਂ ਦੀ ਸੁਧਾਈ ਦਾ ਸ਼ਡਿਊਲ ਜਾਰੀ, 23 ਤੱਕ ਦਾਇਰ ਹੋਣਗੇ...
  • read the weather for the next 7 days in punjab
    ਪੰਜਾਬ 'ਚ ਆਉਣ ਵਾਲੇ 7 ਦਿਨਾਂ ਦੀ ਪੜ੍ਹੋ Weather Update
Trending
Ek Nazar
firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

power crisis electricity cut

ਭਿਆਨਕ ਬਿਜਲੀ ਸੰਕਟ ਦੀ ਲਪੇਟ 'ਚ ਪਾਕਿਸਤਾਨ! 16-16 ਘੰਟੇ ਦੇ ਬਿਜਲੀ ਕੱਟਾਂ ਦੀ...

weather forecast

ਅਗਲੇ 5 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ ਲਈ ਅਲਰਟ...

t20 series india

IPL ਵਿਚਾਲੇ ਮਿਸ ਨਾ ਹੋ ਜਾਵੇ IND vs SA T20 ਸੀਰੀਜ਼, ਇੰਨੇ ਵਜੇ ਸ਼ੁਰੂ ਹੋਵੇਗਾ...

indian man arrested

ਆਸਟ੍ਰੇਲੀਆ ਜਾ ਰਹੀ ਫਲਾਈਟ 'ਚ ਭਾਰਤੀ ਵਿਅਕਤੀ ਦਾ ਸ਼ਰਮਨਾਕ ਕਾਰਾ, ਹੋਇਆ ਗ੍ਰਿਫ਼ਤਾਰ

cricket pitch tractor incident

ਚਲਦੇ ਮੈਚ 'ਚ ਟਰੈਕਟਰ ਲੈ ਕੇ ਵੜ ਗਿਆ ਸ਼ਖ਼ਸ, ਵਾਹ 'ਤੀ ਪਿੱਚ

italian police expose indian group s robbery

ਇਟਲੀ ਪੁਲਸ ਨੇ ਭਾਰਤੀ ਗਰੁੱਪ ਦੀ ਲੁੱਟ ਦਾ ਕੀਤਾ ਪਰਦਾਫਾਸ਼! 1369 ਵਿਦੇਸ਼ੀ...

akshaya tritiya shukra gochar malavya rajyog

ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • ludhiana news
      ਲੁਧਿਆਣਾ ਦੀ ਸੰਜੇ ਗਾਂਧੀ ਕਾਲੋਨੀ 'ਚ ਹੰਗਾਮਾ, ਪੁਲਸ ਦੀ ਕਾਰਜ ਪ੍ਰਣਾਲੀ 'ਤੇ...
    • tractor trolley  punjab fields
      ਕਹਿਰ ਓ ਮਾਲਕਾ ! ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਹੇਠਾਂ ਆ ਗਿਆ ਇਕਲੌਤਾ ਪੁੱਤ
    • extortion scare again in ludhiana
      ਲੁਧਿਆਣਾ 'ਚ ਫਿਰ ਜਬਰੀ ਵਸੂਲੀ ਦੀ ਦਹਿਸ਼ਤ, ਗੈਂਗਸਟਰ ਡੱਲਾ ਦੇ ਨਾਮ ‘ਤੇ ਪਰਿਵਾਰ...
    • liquor recovered  husband and wife
      ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, ਪਤੀ-ਪਤਨੀ ਵਿਰੁੱਧ ਮਾਮਲਾ ਦਰਜ
    • three acres of wheat burnt due to fire in standing crop
      ਖੜ੍ਹੀ ਫ਼ਸਲ ਨੂੰ ਅੱਗ ਲੱਗਣ ਕਾਰਨ ਤਿੰਨ ਏਕੜ ਕਣਕ ਸੜੀ, ਕਿਸਾਨ ਨੂੰ ਲੱਖਾਂ ਦਾ...
    • wheat crop  fire in fields
      ਖੇਤਾਂ ’ਚ ਅੱਗ ਲੱਗਣ ਕਾਰਨ ਡੇਢ ਏਕੜ ਕਣਕ ਦੀ ਫ਼ਸਲ ਸੜ੍ਹ ਕੇ ਸੁਆਹ
    • latest on chandigarh weather
      ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ, ਆਉਣ ਵਾਲੇ ਦਿਨਾਂ ’ਚ ਵਧੇਗਾ ਪਾਰਾ
    • minor son  wife missing  youth accused
      ਪਤਨੀ ਨਾਬਾਲਗ ਪੁੱਤਰ ਸਮੇਤ ਘਰੋਂ ਲਾਪਤਾ, ਨੌਜਵਾਨ ’ਤੇ ਲੱਗੇ ਵੱਡੇ ਦੋਸ਼
    • 2 accused sentenced to 5 years each in mobile snatching case
      ਮੋਬਾਇਲ ਸਨੈਚਿੰਗ ਮਾਮਲੇ ’ਚ 2 ਦੋਸ਼ੀਆਂ ਨੂੰ 5-5 ਸਾਲ ਦੀ ਕੈਦ
    • 2 drug smugglers arrested with heroin
      ਹੈਰੋਇਨ ਸਮੇਤ 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +