Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 05, 2025

    2:03:28 AM

  • move to abroad  if you stay in this country for 3 years

    Move to Abroad: ਇਸ ਦੇਸ਼ 'ਚ 3 ਸਾਲ ਰਹੋਗੇ ਤਾਂ...

  • indians can stay in this beautiful country for 90 days without visa

    ਇਸ ਖੂਬਸੂਰਤ ਦੇਸ਼ 'ਚ ਬਿਨਾਂ ਵੀਜ਼ਾ 90 ਦਿਨ ਰਹਿ...

  • power cut

    ਅੱਜ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਲੱਗੇਗਾ Power...

  • power cut  power supply will be cut in this area today

    Power Cut! ਅੱਜ ਇਸ ਇਲਾਕੇ 'ਚ ਬਿਜਲੀ ਸਪਲਾਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਅਗਨੀਵੀਰ ਸਰਦਾਰ ਅਕਾਸ਼ਦੀਪ ਸਿੰਘ ਸਾਲਾਨਾ ਐਵਾਰਡ ਦਾ ਐਲਾਨ

MALWA News Punjabi(ਮਾਲਵਾ)

ਅਗਨੀਵੀਰ ਸਰਦਾਰ ਅਕਾਸ਼ਦੀਪ ਸਿੰਘ ਸਾਲਾਨਾ ਐਵਾਰਡ ਦਾ ਐਲਾਨ

  • Edited By Hardeep Kumar,
  • Updated: 17 May, 2025 08:36 PM
Malwa
announcement of agniveer sardar akashdeep singh annual award
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਤਾਰ) : ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫਰੀਦਕੋਟ ਦੇ ਆਡੀਟੋਰਿਅਮ ਵਿੱਚ ਇੱਕ ਵਿਸ਼ੇਸ਼ ਦੇਸ਼ ਭਗਤੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸਦਾ ਮਕਸਦ ਭਾਰਤੀ ਸੁਰੱਖਿਆ ਬਲਾਂ ਦੀ ਬੇਮਿਸਾਲ ਬਹਾਦੁਰੀ, ਕਮੇਟਮੈਂਟ ਅਤੇ ਸ਼ਹਾਦਤਾਂ ਨੂੰ ਸ਼ਰਧਾਂਜਲੀ ਦੇਣਾ ਸੀ। ਇਹ ਸਮਾਗਮ ਦੇਸ਼ ਭਗਤੀ ਅਤੇ ਇਕਤਾ ਦੀ ਭਾਵਨਾ ਨੂੰ ਪ੍ਰਗਟ ਕਰਦਾ ਸੀ।

ਸਮਾਗਮ ਦੌਰਾਨ ਮੁੱਖ ਭਾਸ਼ਣ ਪਰਮ ਵੀਰ ਚਕਰ ਪੁਰਸਕਾਰ ਵਿਜੇਤਾ, ਆਨਰੇਰੀ ਕੈਪਟਨ ਯੋਗੇਸ਼ ਯਾਦਵ, ਜੋ ਕਿ ਕਾਰਗਿਲ ਯੁੱਧ ਦੇ ਮਹਾਨ ਨਾਇਕ ਹਨ, ਵੱਲੋਂ ਦਿੱਤਾ ਗਿਆ। ਉਨ੍ਹਾਂ ਨੇ ਆਪਣੀ ਵਿਰਾਸਤੀ ਕਹਾਣੀ ਰਾਹੀਂ ਨੌਜਵਾਨਾਂ ਨੂੰ ਦੇਸ਼ ਭਗਤੀ, ਸੇਵਾ ਅਤੇ ਬਹਾਦੁਰੀ ਵੱਲ ਪ੍ਰੇਰਿਤ ਕੀਤਾ।

ਇਸ ਮੌਕੇ ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਫਰੀਦ  ਯੂਨੀਵਰਸਟੀ ਦੇ ਵਾਈਸ ਚਾਂਸਲਰ ਪ੍ਰੋ ਡਾਕਟਰ ਰਾਜੀਵ ਸੂਦ ਨੇ  ਮਹੱਤਵਪੂਰਣ ਐਲਾਨ ਕਰਦਿਆਂ ਦੱਸਿਆ ਕਿ , ਯੂਨੀਵਰਸਟੀ ਵਲੋਂ “ਅਗਨੀਵੀਰ ਸਰਦਾਰ ਅਕਾਸ਼ਦੀਪ ਸਿੰਘ ਐਨੁਅਲ ਐਵਾਰਡ” ਦੀ ਅੱਜ ਸਥਾਪਨਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਐਵਾਰਡ ਪਿੰਡ ਚਹਿਲ, ਜ਼ਿਲ੍ਹਾ ਫਰੀਦਕੋਟ ਦੇ ਰਹਿਣ ਵਾਲੇ ਸਰਦਾਰ ਅਕਾਸ਼ਦੀਪ ਸਿੰਘ, ਜਿਨ੍ਹਾਂ ਨੇ ਅਗਨੀਵੀਰ ਵਜੋਂ ਸੇਵਾ ਦੌਰਾਨ ਸ਼ਹੀਦੀ ਪ੍ਰਾਪਤ ਕੀਤੀ, ਦੀ ਯਾਦ ਨੂੰ ਸਮਰਪਿਤ ਹੋਵੇਗਾ ਜੋ ਹਰ ਸਾਲ ਯੂਨੀਵਰਸਿਟੀ ਦੇ ਹੈਲਥ ਸਕਿਲਿੰਗ ਸਟੱਡੀਜ਼ ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀ ਨੂੰ ਦਿੱਤਾ ਜਾਵੇਗਾ। ਇਹ ਉੱਦਮ ਵਿਦਿਆਰਥੀਆਂ ਨੂੰ ਸ਼੍ਰੇਸ਼ਠਤਾ ਵੱਲ ਉਤਸ਼ਾਹਤ ਕਰੇਗਾ ਅਤੇ ਅਕਾਸ਼ਦੀਪ ਸਿੰਘ ਦੀ ਤਰ੍ਹਾਂ ਦੇਸ਼ ਸੇਵਾ ਦੀ ਭਾਵਨਾ ਨੂੰ ਵਧਾਏਗਾ।

ਸਰਦਾਰ ਅਕਾਸ਼ਦੀਪ ਸਿੰਘ, ਪੁੱਤਰ ਸਰਦਾਰ ਬਲਵਿੰਦਰ ਸਿੰਘ, ਬਹਾਦਰੀ ਅਤੇ ਦੇਸ਼ ਭਗਤੀ ਦੇ ਪ੍ਰਤੀਕ ਸਨ। ਉਨ੍ਹਾਂ ਦੀ ਸ਼ਹਾਦਤ ਨੂੰ ਸਦਾ ਹੀ ਸਨਮਾਨ ਅਤੇ ਸ਼ਰਧਾ ਨਾਲ ਯਾਦ ਕੀਤਾ ਜਾਵੇਗਾ। ਯੂਨੀਵਰਸਿਟੀ ਪਰਿਵਾਰ ਉਨ੍ਹਾਂ ਦੇ ਪਰਿਵਾਰ ਨਾਲ ਪੂਰੀ ਹਮਦਰਦੀ ਪ੍ਰਗਟ ਕਰਦਾ ਹੈ ਅਤੇ ਆਪਣੇ ਸਹਿਯੋਗ ਦਾ ਭਰੋਸਾ ਦਿਲਾਉਂਦਾ ਹੈ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਦੇ ਪਰਿਵਾਰ ਨੂੰ ਯੂਨੀਵਰਸਟੀ ਵਲੋਂ ਲੌਂਗ ਲਾਈਫ ਮੁਫ਼ਤ ਮੈਡੀਕਲ ਸਹਾਇਤਾ ਦਿੱਤੀ ਜਾਵੇਗੀ।

ਪ੍ਰੋ. (ਡਾ.) ਰਾਜੀਵ ਸੂਦ, ਵਾਈਸ ਚਾਂਸਲਰ, ਬੀਐੱਫਯੂਐਚਐੱਸ ਨੇ ਕਿਹਾ ਕਿ ਅਗਨੀਵੀਰ ਸਰਦਾਰ ਅਕਾਸ਼ਦੀਪ ਸਿੰਘ ਵੱਲੋਂ ਦਿੱਤੀ ਗਈ ਸ਼ਹਾਦਤ ਇੱਕ ਬੇਮਿਸਾਲ ਹੌਂਸਲੇ ਅਤੇ ਦੇਸ਼ ਪ੍ਰਤੀ ਨਿਭਾਉਣ ਵਾਲੀ ਨਿਸ਼ਠਾ ਦੀ ਮਿਸਾਲ ਹੈ। ਉਨ੍ਹਾਂ ਦੇ ਸਨਮਾਨ ਵਿੱਚ ਇਹ ਐਵਾਰਡ ਸਥਾਪਿਤ ਕਰਕੇ ਅਸੀਂ ਵਿਦਿਆਰਥੀਆਂ ਵਿੱਚ ਕਮੇਟਮੈਂਟ, ਇੰਟੈਗ੍ਰਿਟੀ ਅਤੇ ਸੇਵਾ ਦੀਆਂ ਮੁੱਲਾਂ ਨੂੰ ਪ੍ਰੋਤਸਾਹਿਤ ਕਰਨਾ ਚਾਹੁੰਦੇ ਹਾਂ। ਇਹ ਯੂਨੀਵਰਸਿਟੀ ਵੱਲੋਂ ਸਿੱਖਿਆ ਨੂੰ ਦੇਸ਼ ਭਗਤੀ ਅਤੇ ਜ਼ਿੰਮੇਵਾਰੀ ਨਾਲ ਜੋੜਨ ਦੀ ਕੋਸ਼ਿਸ਼ ਹੈ।

ਡਾ. ਸੂਦ ਨੇ ਅੱਗੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਗਮ ਦਾ ਆਯੋਜਨ ਯੂਨੀਵਰਸਿਟੀ ਲਈ ਮਾਣ ਦਾ ਮੌਕਾ ਹੈ। ਅਸੀਂ ਆਪਣੇ ਸੁਰੱਖਿਆ ਬਲਾਂ ਨੂੰ ਸਲਾਮ ਕਰਦੇ ਹਾਂ ਅਤੇ ਉਨ੍ਹਾਂ ਦੀਆਂ ਬੇਮਿਸਾਲ ਸ਼ਹਾਦਤਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ।

ਸਮਾਗਮ ਦੌਰਾਨ ਹੋਣ ਵਾਲੀਆਂ ਸੱਭਿਆਚਾਰਕ ਪ੍ਰਸਤੁਤੀਆਂ-ਜਿਨ੍ਹਾਂ ਵਿੱਚ ਪ੍ਰਸਿੱਧ ਪੰਜਾਬੀ ਅਭਿਨੇਤਾ, ਗਾਇਕ ਤੇ ਕੌਮੇਡੀਅਨ ਕਰਮਜੀਤ ਅਨਮੋਲ ਅਤੇ ਮਸ਼ਹੂਰ ਗਾਇਕ ਤੇ ਗੀਤਕਾਰ ਸ਼੍ਰੀ ਹੈਪੀ ਰਾਇਕੋਟੀ ਦੀ ਪ੍ਰਸਤੁਤੀ ਸ਼ਾਮਲ ਸੀ-ਨੂੰ ਅਗਨੀਵੀਰ ਅਕਾਸ਼ਦੀਪ ਦੀ ਸ਼ਹਾਦਤ ਦੇ ਸਨਮਾਨ ਵਿਚ ਮੁਲਤਵੀ ਕਰ ਦਿੱਤਾ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅੱਜ ਦੇਸ ਦੇ ਜਵਾਨਾਂ ਦੀ ਹੌਂਸਲਾ ਅਫਜਾਈ ਲਈ ਬਾਬਾ ਫਰੀਦ ਯੂਨੀਵਰਸਟੀ ਵਲੋਂ ਚੰਗਾ ਉਦਮ ਕੀਤਾ ਗਿਆ ਹੈ ਅਤੇ ਦੇਸ ਲਈ ਜ਼ਿੰਦਗੀ ਲਗਾਉਣ ਵਾਲੇ ਯੋਧਿਆਂ ਦਾ ਸਨਮਾਨ ਕੀਤਾ ਗਿਆ ਹੈ। ਇਕ ਸਵਾਲ ਦੇ ਜਵਾਨ ਵਿਚ ਉਨ੍ਹਾਂ ਕਿਹਾ ਕਿ ਅਗਨੀਵੀਰ ਸ਼ਹੀਦਾਂ ਲਈ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪਹਿਲਾਂ ਐਲਾਨ ਕੀਤੇ ਗਏ ਹਨ, ਉਹ ਸਭ ਸ਼ਹੀਦ ਅਗਨੀਵੀਰ ਅਕਾਸ਼ਦੀਪ ਦੇ ਪਰਿਵਾਰ ਨੂੰ ਵੀ ਮਿਲਣਗੇ।

  • Announcement
  • Agniveer
  • Sardar Akashdeep Singh
  • Annual Award

ਪੰਜਾਬ ਵਿਚ ਆਰਮੀ ਦੇ ਕਾਫਲੇ ਨਾਲ ਵਾਪਰ ਗਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ

NEXT STORY

Stories You May Like

  • event at aprilia on june 22nd
    ਅਪ੍ਰੀਲੀਆ ਵਿਖੇ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸਮਾਗਮ 22 ਜੂਨ ਨੂੰ
  • giani raghbir singh announces withdrawal of petition from high court
    ਗਿਆਨੀ ਰਘਬੀਰ ਸਿੰਘ ਨੇ ਹਾਈਕੋਰਟ 'ਚੋਂ ਪਟੀਸ਼ਨ ਵਾਪਸ ਲੈਣ ਦਾ ਕੀਤਾ ਐਲਾਨ
  • diljit dosanjh decides to not release  sardaar ji 3   in india
    ਦਿਲਜੀਤ ਦੋਸਾਂਝ ਨੇ ਫਿਲਮ 'ਸਰਦਾਰ ਜੀ 3' ਸਬੰਧੀ ਲਿਆ ਅਹਿਮ ਫੈਸਲਾ, ਕਰ'ਤਾ ਵੱਡਾ ਐਲਾਨ
  • sardaar ji 3 day 1
    ਪਾਕਿਸਤਾਨ 'ਚ ਦੋਸਾਂਝਾਵਾਲੇ ਦੀ 'ਸਰਦਾਰ ਜੀ 3' ਨੇ ਰਚਿਆ ਇਤਿਹਾਸ
  • train fares increase
    ਰੇਲਗੱਡੀ 'ਚ ਸਫਰ ਕਰਨ ਵਾਲਿਆਂ ਨੂੰ ਵੱਡਾ ਝਟਕਾ, ਕਿਰਾਏ 'ਚ ਵਾਧੇ ਦਾ ਐਲਾਨ
  • diljit dosanjh sardar ji 3
    'ਸਰਦਾਰ ਜੀ 3' ਲਈ ਆਲੋਚਨਾ ਦਾ ਸਾਹਮਣਾ ਕਰ ਰਹੇ ਦਿਲਜੀਤ ਦੋਸਾਂਝ ਨੇ ਤੋੜੀ ਚੁੱਪੀ
  • sardar ji 3 controversy    sufi singer hans raj hans supports diljit dosanjh
    'ਸਰਦਾਰ ਜੀ 3 ਵਿਵਾਦ'; ਸੂਫੀ ਗਾਇਕ ਹੰਸ ਰਾਜ ਹੰਸ ਨੇ ਕੀਤਾ ਦਿਲਜੀਤ ਦੋਸਾਂਝ ਦਾ ਸਮਰਥਨ
  • india honored with bloomberg philanthropies award for global tobacco control
    ਭਾਰਤ ਸਣੇ 6 ਦੇਸ਼ਾਂ ਨੂੰ ਗਲੋਬਲ ਤੰਬਾਕੂ ਕੰਟਰੋਲ ਲਈ ਬਲੂਮਬਰਗ ਫਿਲੈਂਥਰੋਪੀਜ਼ ਐਵਾਰਡ ਨਾਲ ਕੀਤਾ ਗਿਆ ਸਨਮਾਨਿਤ
  • liquor being openly served outside the shops
    ਠੇਕਿਆਂ ਦੇ ਬਾਹਰ ਸ਼ਰੇਆਮ ਪਰੋਸੀ ਜਾ ਰਹੀ ਸ਼ਰਾਬ, ਉਡਾਈਆਂ ਜਾ ਰਹੀਆਂ ਕਾਨੂੰਨਾਂ ਦੀਆਂ...
  • big uproar in punjab politics crisis in congress leadership serious
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...
  • jalandhar s shahkot ranked first in country received a reward of rs 1 5 crore
    ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
  • heavy rain alert issued for 14 districts in punjab
    ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...
  • today  s top 10 news
    ਪੰਜਾਬ 'ਚ ਵੱਡੀ ਵਾਰਦਾਤ ਤੇ ਰੂਸ ਨੇ ਯੂਕਰੇਨ 'ਤੇ ਦਾਗੇ 550 ਡਰੋਨ, ਅੱਜ ਦੀਆਂ...
  • clash between two parties at religious place in jalandhar
    ਜਲੰਧਰ 'ਚ ਧਾਰਮਿਕ ਸਥਾਨ 'ਤੇ ਦੋ ਧਿਰਾਂ ਵਿਚਾਲੇ ਝੜਪ, ਮਹਿਲਾ ਦੇ ਪਾੜ 'ਤੇ...
  • hearing on mla raman arora  s voice and handwriting samples on 8th
    ਭ੍ਰਿਸ਼ਟਾਚਾਰ ਦੇ ਮਾਮਲੇ ’ਚ MLA ਰਮਨ ਅਰੋੜਾ ਦੇ ਆਵਾਜ਼ ਤੇ ਹੈਂਡਰਾਈਟਿੰਗ ਦੇ...
  • adampur pilot capt harpreet singh nali wins hearts on inaugural mumbai flight
    ਆਦਮਪੁਰ ਏਅਰਪੋਰਟ ਤੋਂ ਮੁੰਬਈ ਲਈ ਉੱਡੀ ਪਹਿਲੀ ਉਡਾਣ 'ਚ ਪਾਇਲਟ ਨੇ ਜਿੱਤਿਆ ਦਿਲ,...
Trending
Ek Nazar
big uproar in punjab politics crisis in congress leadership serious

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸੀ ਲੀਡਰਸ਼ਿਪ 'ਚ ਸੰਕਟ ਗੰਭੀਰ, ਇਸ ਆਗੂ ਨੇ...

jalandhar s shahkot ranked first in country received a reward of rs 1 5 crore

ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ

heavy rain alert issued for 14 districts in punjab

ਪੰਜਾਬ 'ਚ ਅਗਲੇ 6 ਦਿਨ ਅਹਿਮ! ਭਾਰੀ ਮੀਂਹ ਨਾਲ ਆਵੇਗਾ ਤੂਫ਼ਾਨ, 14 ਜ਼ਿਲ੍ਹਿਆਂ ਲਈ...

czech mountaineer klara kolochova died   nanga parbat

ਚੈੱਕ ਪਰਬਤਾਰੋਹੀ ਕਲਾਰਾ ਕੋਲੋਚੋਵਾ ਦੀ ਨੰਗਾ ਪਰਬਤ 'ਤੇ ਚੜ੍ਹਾਈ ਕਰਦੇ ਸਮੇਂ ਮੌਤ

iran resumes international flights

ਈਰਾਨ ਨੇ ਮੁੜ ਸ਼ੁਰੂ ਕੀਤੀਆਂ ਅੰਤਰਰਾਸ਼ਟਰੀ ਉਡਾਣਾਂ

pet lion injures three people

'ਪਾਲਤੂ' ਸ਼ੇਰ ਨੇ ਜ਼ਖਮੀ ਕਰ 'ਤੇ ਬੱਚਿਆਂ ਸਣੇ ਤਿੰਨ ਲੋਕ, ਮਾਲਕ ਗ੍ਰਿਫ਼ਤਾਰ

ac coach hirakud express tt coach without reservation travel

AC ਕੋਚ 'ਚ ਉਦਾਸ ਬੈਠੀ ਸੀ ਖੂਬਸੂਰਤ ਔਰਤ, ਤਦੇ ਟੀਟੀ ਦੀ ਪਈ ਨਜ਼ਰ ਤੇ ਪੈ ਗਿਆ...

indian flags hoisted in balochistan  slogans raised

ਬਲੋਚਿਸਤਾਨ 'ਚ ਲਹਿਰਾਏ ਗਏ ਭਾਰਤੀ ਝੰਡੇ, ਭਾਰਤ ਦੇ ਹੱਕ 'ਚ ਨਾਅਰੇਬਾਜ਼ੀ

bus overturns in germany

ਯਾਤਰੀਆਂ ਨਾਲ ਭਰੀ ਬੱਸ ਪਲਟੀ, 20 ਤੋਂ ਵਧੇਰੇ ਜ਼ਖਮੀ

pak security forces killed 30 terrorists

ਪਾਕਿਸਤਾਨੀ ਸੁਰੱਖਿਆ ਬਲਾਂ ਨੇ 30 ਅੱਤਵਾਦੀ ਕੀਤੇ ਢੇਰ

accused of high commission attacks still absconding in uk

UK ਦਾ ਖਾਲਿਸਤਾਨ ਪ੍ਰੇਮ; ਹਾਈ ਕਮਿਸ਼ਨ ਹਮਲਿਆਂ ਦੇ ਦੋਸ਼ੀ 2 ਸਾਲ ਬਾਅਦ ਵੀ ਫਰਾਰ

explosion at petrol station in rome

ਜ਼ੋਰਦਾਰ ਧਮਾਕੇ ਨਾਲ ਕੰਬਿਆ ਰੋਮ ਦਾ ਪੈਟਰੋਲ ਸਟੇਸ਼ਨ, 9 ਪੁਲਸ ਕਰਮਚਾਰੀਆਂ ਸਮੇਤ 40...

modi reached trinidad  tobago  got grand welcome

ਤ੍ਰਿਨੀਦਾਦ-ਟੋਬੈਗੋ ਪਹੁੰਚੇ PM ਮੋਦੀ, ਹਵਾਈ ਅੱਡੇ 'ਤੇ ਨਿੱਘਾ ਸਵਾਗਤ, ਦਿੱਤਾ...

wildfire in america

ਅਮਰੀਕਾ 'ਚ ਜੰਗਲ ਦੀ ਅੱਗ, ਇੱਕ ਰਾਤ 'ਚ 50,000 ਏਕੜ ਤੋਂ ਵੱਧ ਰਕਬਾ ਚਪੇਟ 'ਚ...

indian origin kaushal chaudhary sentenced in us

ਅਮਰੀਕਾ 'ਚ ਪਾਰਸਲ ਘੁਟਾਲੇ ਲਈ ਭਾਰਤੀ ਮੂਲ ਦੇ ਕੌਸ਼ਲ ਚੌਧਰੀ ਨੂੰ ਸਜ਼ਾ

leopard terror in this district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਚੀਤੇ ਦੀ ਆਮਦ, ਲੋਕਾਂ 'ਚ ਬਣਿਆ ਦਹਿਸ਼ਤ ਦਾ ਮਾਹੌਲ

relations before marriage result in prison

ਵਿਆਹ ਤੋਂ ਪਹਿਲਾਂ ਬਣਾਏ ਜਿਨਸੀ ਸੰਬੰਧ ਤਾਂ ਹੋਵੇਗੀ ਜੇਲ੍ਹ!

indian origin man attacks fellow passenger on flight

ਫਲਾਈਟ 'ਚ ਭਾਰਤੀ ਮੂਲ ਦੇ ਵਿਅਕਤੀ ਨੇ ਸਾਥੀ ਯਾਤਰੀ 'ਤੇ ਕੀਤਾ ਹਮਲਾ, ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • golden time of these zodiac signs starting in sawan
      ਸ਼ੁਰੂ ਹੋ ਰਿਹਾ ਗੋਲਡਨ ਸਮਾਂ, ਸਾਵਣ 'ਚ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ...
    • facebook account hacked recover
      ਕੀ ਤੁਹਾਡਾ ਵੀ Facebook Account ਹੋ ਗਿਆ ਹੈਕ! ਤਾਂ ਇੰਝ ਕਰੋ ਰਿਕਵਰ
    • major orders issued to owners of vacant plots in punjab
      ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
    • jalandhar s air has become clear the mountains of himachal are visible
      ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • this thing is the food of virtues
      ਗੁਣਾਂ ਦੀ ਖਾਣ ਹੈ ਇਹ ਚੀਜ਼! ਜਾਣ ਲਓ ਇਸ ਦੇ ਖਾਣ ਦੇ ਫਾਇਦੇ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • punjab will no longer have to visit offices for property registration
      ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
    • powercom electricity connection employee
      ਪਾਵਰਕਾਮ ਨੇ ਵੱਡੇ ਪੱਧਰ "ਤੇ ਸ਼ੁਰੂ ਕੀਤੀ ਕਾਰਵਾਈ, ਇਨ੍ਹਾਂ ਕੁਨੈਕਸ਼ਨ ਵਾਲਿਆਂ ਦੀ...
    • google pay paytm will be closed
      Google pay, Paytm ਹੋ ਜਾਣਗੇ ਬੰਦ! ਜਾਰੀ ਹੋਇਆ ALERT, ਕਰ ਲਓ ਕੈਸ਼ ਦਾ ਬੰਦੋਬਸਤ
    • direct flight from adampur airport to delhi will start soon
      ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
    • ਮਾਲਵਾ ਦੀਆਂ ਖਬਰਾਂ
    • motorist ban police
      ਪੰਜਾਬ : ਵਾਹਨ ਚਾਲਕਾਂ ਲਈ ਨਵੇਂ ਹੁਕਮ ਜਾਰੀ, ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਲਗਾਈ...
    • wife lover husband murder
      15 ਦਿਨ ਪਹਿਲਾਂ ਹੋਈ ਮੌਤ ਦੇ ਮਾਮਲੇ "ਚ ਵੱਡਾ ਖ਼ੁਲਾਸਾ, ਪਤਨੀ ਨੇ ਪ੍ਰੇਮੀ ਤੋਂ...
    • sanjeev arora  minister  designation
      ਸੰਜੀਵ ਅਰੋੜਾ ਨੇ ਮੰਤਰੀ ਵਜੋਂ ਅਹੁਦਾ ਸੰਭਾਲਿਆ
    • bikram majithia  petition  court
      ਬਿਕਰਮ ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ 8 ਜੁਲਾਈ ਤੱਕ ਮੁਲਤਵੀ
    • toll plaza  heroin  woman
      ਸੁਧਾਰ ਟੋਲ ਪਲਾਜ਼ਾ ਨੇੜੇ ਪੁਲਸ ਕਾਰਵਾਈ ਦੌਰਾਨ ਔਰਤ ਹੈਰੋਇਨ ਸਮੇਤ ਗ੍ਰਿਫ਼ਤਾਰ
    • high court imposed a fine of rs 25 thousand
      ਪਤਨੀ ਨੂੰ ਸਬਕ ਸਿਖਾਉਣ ਪਿਆ ਮਹਿੰਗਾ, ਹਾਈ ਕੋਰਟ ਨੇ ਲਗਾਇਆ 25 ਹਜ਼ਾਰ ਰੁਪਏ ਦਾ...
    • accident  mla  check
      ਖੇਤੀਬਾੜੀ ਦੌਰਾਨ ਹਾਦਸੇ ਦਾ ਸ਼ਿਕਾਰ ਹੋਏ ਵਿਅਕਤੀ ਨੂੰ ਵਿਧਾਇਕ ਨੇ ਦਿੱਤਾ ਚੈੱਕ
    • fraud in ludhiana
      ਪੰਜਾਬ 'ਚ 2.50 ਕਰੋੜ ਰੁਪਏ ਦੀ ਮੋਟੀ ਠੱਗੀ! ਹੈਰਾਨ ਕਰੇਗਾ ਪੁਰਾ ਮਾਮਲਾ
    • murder case solved
      ਮਾਲੇਰਕੋਟਲਾ ਪੁਲਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ! ਹੋਏ ਸਨਸਨੀਖੇਜ਼ ਖ਼ੁਲਾਸੇ
    • cabinet minister inauguration
      ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਬੁਸ਼ਹਿਰਾ ਤੇ ਰਾਜਲਹੇੜ੍ਹੀ ਵਾਸੀਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +