Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    1:33:33 PM

  • horrific accident on jalandhar jammu national highway  husband and wife die

    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ,...

  • groom stuck in traffic jam during punjab bandh in tanda

    ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ...

  • ambulances stuck in traffic jam amid punjab bandh

    'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ!...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਨਸ਼ੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ, ਸਤਲੁਜ ਕਿਨਾਰਿਓਂ ਮਿਲੀ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼

MALWA News Punjabi(ਮਾਲਵਾ)

ਨਸ਼ੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ, ਸਤਲੁਜ ਕਿਨਾਰਿਓਂ ਮਿਲੀ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਲਾਸ਼

  • Edited By Harpreet Singh,
  • Updated: 06 Feb, 2024 03:48 AM
Ludhiana-Khanna
another young man died due to drugs
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ)- ਦੋ ਦਿਨ ਪਹਿਲਾਂ ਇੱਥੋਂ 10 ਕਿ.ਮੀ. ਦੂਰ ਵਗਦੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਦੀ ਪੁਲਸ ਨੂੰ ਪਛਾਣ ਨਹੀਂ ਹੋ ਸਕੀ ਪਰ ਜਦੋਂ ਉਸ ਦੀ ਤਸਵੀਰ ‘ਜਗ ਬਾਣੀ’ ਵਿਚ ਪ੍ਰਕਾਸ਼ਿਤ ਹੋਈ ਤਾਂ ਇਹ ਨੌਜਵਾਨ ਨੇੜਲੇ ਪਿੰਡ ਰਤੀਪੁਰ ਦਾ ਨਿਵਾਸੀ ਜਸ਼ਨਪ੍ਰੀਤ ਸਿੰਘ (28) ਨਿਕਲਿਆ।

ਪਿੰਡ ਰਤੀਪੁਰ ਦੇ ਕਿਸਾਨ ਰਣਜੋਧ ਸਿੰਘ ਦਾ ਇਕਲੌਤਾ ਪੁੱਤਰ ਜਸ਼ਨਪ੍ਰੀਤ ਸਿੰਘ ਮਾੜੀ ਸੰਗਤ ਵਿਚ ਪੈਣ ਕਾਰਨ ਨਸ਼ੇ ਕਰਨ ਦਾ ਆਦੀ ਹੋ ਗਿਆ ਸੀ। ਇਹ ਨੌਜਵਾਨ ਨਸ਼ੇ ਛੱਡਣਾ ਚਾਹੁੰਦਾ ਸੀ, ਜਿਸ ਕਾਰਨ ਉਸ ਦਾ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਵੀ ਚੱਲ ਰਿਹਾ ਸੀ। ਕੁਝ ਦਿਨ ਪਹਿਲਾਂ ਹੀ ਉਹ ਨਸ਼ਾ ਛੁਡਾਊ ਕੇਂਦਰ ਵਿਚੋਂ ਵਾਪਸ ਆਇਆ ਸੀ ਅਤੇ ਹੁਣ ਉਹ ਘਰੋਂ ਮਾਪਿਆਂ ਨੂੰ ਕਹਿ ਕੇ ਗਿਆ ਕਿ ਉਹ ਨਸ਼ੇ ਛੱਡਣਾ ਚਾਹੁੰਦਾ ਹੈ ਅਤੇ ਮੁੜ ਨਸ਼ਾ ਛੁਡਾਊ ਕੇਂਦਰ ਵਿਚ ਇਲਾਜ ਕਰਵਾਉਣ ਜਾ ਰਿਹਾ ਹੈ।

ਇਹ ਵੀ ਪੜ੍ਹੋ- ਗੱਲਬਾਤ ਹੋਈ ਬੰਦ ਤਾਂ ਗੁੱਸੇ 'ਚ ਆ ਕੇ ਨੌਜਵਾਨ ਨੇ ਕਰ'ਤਾ ਕਾਂਡ, ਔਰਤ ਦੇ ਫਲੈਟ ਨੂੰ ਹੀ ਲਾ ਦਿੱਤੀ ਅੱਗ

ਪਰਿਵਾਰਕ ਮੈਂਬਰਾਂ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਘਰੋਂ ਉਹ ਆਪਣੇ ਬੈਗ ਵਿਚ ਕੱਪੜੇ ਤੇ ਮੋਬਾਇਲ ਲੈ ਕੇ ਰਾੜਾ ਸਾਹਿਬ ਨੇੜੇ ਨਸ਼ਾ ਛੁਡਾਊ ਕੇਂਦਰ ਵਿਚ ਜਾਣ ਲਈ ਕਹਿ ਕੇ ਚਲਾ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਉਨ੍ਹਾਂ ਦਾ ਪੁੱਤਰ ਨਸ਼ਾ ਛੁਡਾਊ ਕੇਂਦਰ ਵਿਚ ਆਪਣਾ ਇਲਾਜ ਕਰਵਾ ਰਿਹਾ ਹੈ ਪਰ ਦੋ ਦਿਨ ਪਹਿਲਾਂ ਉਸਦੀ ਲਾਸ਼ ਲਵਾਰਿਸ ਹਾਲਤ ’ਚ ਸਤਲੁਜ ਦਰਿਆ ਕਿਨਾਰਿਓਂ ਮਿਲੀ।

ਪਰਿਵਾਰ ਨੂੰ ਸ਼ੱਕ : ਸਾਥੀਆਂ ਨੇ ਨਸ਼ਾ ਦੇ ਕੇ ਮਾਰਿਆ
ਜਦੋਂ ਮਾਪਿਆਂ ਨੇ ਆਪਣੇ ਨੌਜਵਾਨ ਪੁੱਤਰ ਦੀ ਤਸਵੀਰ ਅਖ਼ਬਾਰ ਵਿਚ ਦੇਖੀ ਤਾਂ ਉਨ੍ਹਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਕਿ ਉਨ੍ਹਾਂ ਦਾ ਇਕਲੌਤਾ ਪੁੱਤਰ ਇਸ ਜਹਾਨ ਤੋਂ ਜਾ ਚੁੱਕਾ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਜਸ਼ਨਪ੍ਰੀਤ ਸਿੰਘ ਨੂੰ ਉਸ ਨਾਲ ਨਸ਼ਾ ਕਰਨ ਵਾਲੇ ਸਾਥੀਆਂ ਨੇ ਨਸ਼ਾ ਦੇ ਕੇ ਮਾਰ ਦਿੱਤਾ ਅਤੇ ਫਿਰ ਲਾਸ਼ ਨੂੰ ਸਤਲੁਜ ਦਰਿਆ ਕਿਨਾਰੇ ਸੁੱਟ ਦਿੱਤਾ। ਮ੍ਰਿਤਕ ਕੋਲ ਜੋ ਉਸਦੇ ਕੱਪੜਿਆਂ ਵਾਲਾ ਬੈਗ, ਮੋਬਾਇਲ ਤੇ ਹੋਰ ਦਸਤਾਵੇਜ਼ ਸਨ, ਉਹ ਵੀ ਨਹੀਂ ਮਿਲੇ, ਤਾਂ ਜੋ ਉਸ ਦੀ ਪਛਾਣ ਨਾ ਹੋ ਸਕੇ। ਫਿਲਹਾਲ ਪੁਲਸ ਵਲੋਂ ਮਾਪਿਆਂ ਦੇ ਬਿਆਨ ਦਰਜ ਕਰ ਕੇ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ, ਜਿਸ ਦੀ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਜਸ਼ਨਪ੍ਰੀਤ ਸਿੰਘ ਦੀ ਮੌਤ ਕਿਵੇਂ ਹੋਈ।

ਇਹ ਵੀ ਪੜ੍ਹੋ- ਉੱਤਰਾਖੰਡ 'ਚ ਆਦਮਖ਼ੋਰ ਤੇਂਦੁਏ ਦਾ ਕਹਿਰ, 2 ਮਾਸੂਮਾਂ ਨੂੰ ਬਣਾਇਆ ਸ਼ਿਕਾਰ, ਤੇਂਦੁਏ ਨੂੰ ਮਾਰਨ ਦੇ ਆਦੇਸ਼ ਜਾਰੀ

ਨਸ਼ਾ ਛੱਡ ਕੇ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਸੀ ਜਸ਼ਨਪ੍ਰੀਤ
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਸ਼ਨਪ੍ਰੀਤ ਸਿੰਘ ਨਸ਼ਿਆਂ ਦੀ ਦਲਦਲ ’ਚੋਂ ਨਿਕਲ ਕੇ ਵਿਦੇਸ਼ ਜਾ ਕੇ ਸੈਟਲ ਹੋਣਾ ਚਾਹੁੰਦਾ ਸੀ। ਪਰਿਵਾਰ ਨੇ ਉਸ ਨੂੰ ਵਿਦੇਸ਼ ਭੇਜਣ ਦੀ ਕਿਸੇ ਏਜੰਟ ਕੋਲ ਫਾਈਲ ਵੀ ਲਾਈ ਹੋਈ ਸੀ ਪਰ ਹੋਣੀ ਅਜਿਹੀ ਵਾਪਰੀ ਕਿ ਨਾ ਤਾਂ ਜਸ਼ਨਪ੍ਰੀਤ ਸਿੰਘ ਨਸ਼ੇ ਦੀ ਦਲਦਲ ’ਚੋਂ ਨਿਕਲ ਸਕਿਆ ਅਤੇ ਨਾ ਹੀ ਵਿਦੇਸ਼ ਜਾ ਸਕਿਆ। ਮ੍ਰਿਤਕ ਜਸ਼ਨਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜਿਸ ਦਾ ਕੋਈ ਵੀ ਭੈਣ ਜਾਂ ਭਰਾ ਨਹੀਂ, ਜਿਸ ਕਾਰਨ ਪਰਿਵਾਰ ਉੱਪਰ ਤਾਂ ਦੁੱਖਾਂ ਦਾ ਪਹਾੜ ਟੁੱਟ ਗਿਆ।

ਇਹ ਵੀ ਪੜ੍ਹੋ- ਟ੍ਰੈਕ 'ਤੇ ਚੱਲ ਰਹੀ ਕੁੜੀ ਨੂੰ ਬਚਾਉਣ ਗਿਆ ਨੌਜਵਾਨ ਖ਼ੁਦ ਵੀ ਆਇਆ ਟ੍ਰੇਨ ਦੀ ਲਪੇਟ 'ਚ, ਦੋਵਾਂ ਦੀ ਹੋਈ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 

  • Drugs
  • death
  • Only Son
  • Parents
  • Foreign
  • Preparations
  • Dhussi Bann
  • Maachhiwara Sahib
  • ਨਸ਼ਾ
  • ਨੌਜਵਾਨ
  • ਮੌਤ
  • ਮਾਪੇ

ਟ੍ਰੈਕ 'ਤੇ ਚੱਲ ਰਹੀ ਕੁੜੀ ਨੂੰ ਬਚਾਉਣ ਗਿਆ ਨੌਜਵਾਨ ਖ਼ੁਦ ਵੀ ਆਇਆ ਟ੍ਰੇਨ ਦੀ ਲਪੇਟ 'ਚ, ਦੋਵਾਂ ਦੀ ਹੋਈ ਮੌਤ

NEXT STORY

Stories You May Like

  • boy dies under suspicious circumstances at raj guest house phagwara
    ਪੰਜਾਬ: ਗੈਸਟ ਹਾਊਸ 'ਚੋਂ ਮਿਲੀ ਨੌਜਵਾਨ ਦੀ ਲਾਸ਼! ਪਿੱਜ਼ਾ ਦਾ ਆਰਡਰ ਦੇਣ ਮਗਰੋਂ ਚੁੱਕਿਆ ਖ਼ੌਫ਼ਨਾਕ ਕਦਮ
  • canal  youth  dead body  family  police
    ਨਹਿਰ 'ਚੋਂ ਮਿਲੀ ਬਿਨਾਂ ਕੱਪੜਿਆਂ ਦੇ ਨੌਜਵਾਨ ਦੀ ਲਾਸ਼ ! ਇਲਾਕੇ 'ਚ ਫੈਲੀ ਸਨਸਨੀ
  • boy dies under suspicious circumstances
    ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
  • body of a young man found in suspicious circumstances in ranjit avenue area
    ਰਣਜੀਤ ਐਵੇਨਿਊ ਇਲਾਕੇ 'ਚ ਸ਼ੱਕੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼
  • mysterious death of a young man from hoshiarpur who came for admission
    ਐਡਮਿਸ਼ਨ ਕਰਵਾਉਣ ਆਏ ਹੁਸ਼ਿਆਰਪੁਰ ਦੇ ਨੌਜਵਾਨ ਦੀ ਰਹੱਸਮਈ ਮੌਤ, ਗੈਸਟ ਹਾਊਸ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • parents only son who went home to check neet results did not return home
    ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਨਹੀਂ ਪਰਤਿਆ ਘਰ, ਜੰਤਰ-ਮੰਤਰ...
  • alcohol  police officer  son  woman  vehicle
    ਸ਼ਰਾਬ ਦੇ ਨਸ਼ੇ 'ਚ ਟੱਲੀ ਪੁਲਸ ਮੁਲਾਜ਼ਮ ਦੇ ਪੁੱਤਰ ਨੇ ਸੈਰ ਕਰਦੀ ਔਰਤ 'ਤੇ ਚੜ੍ਹਾਈ ਗੱਡੀ, ਹੋਈ ਮੌਤ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • horrific accident on jalandhar jammu national highway  husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ...
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
Trending
Ek Nazar
veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab bandh schools and banks organizations
      ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ
    • punjab band bjp office big news
      'ਪੰਜਾਬ ਬੰਦ' ਵਿਚਾਲੇ ਭਾਜਪਾ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ...
    • lalru market closed  road jam in handesra
      ਲਾਲੜੂ ਬਾਜ਼ਾਰ ਬੰਦ, ਹੰਡੇਸਰਾ ’ਚ ਸੜਕ ਜਾਮ, ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ
    • machhiwara city completely shut down on punjab bandh call
      ਪੰਜਾਬ ਬੰਦ ਦੇ ਸੱਦੇ 'ਤੇ ਮਾਛੀਵਾੜਾ ਸ਼ਹਿਰ ਮੁਕੰਮਲ ਬੰਦ, ਸੜਕਾਂ 'ਤੇ ਪੱਸਰੀ...
    • punjab bandh buses closed in bathinda markets shuttered
      ਪੰਜਾਬ ਬੰਦ : ਬਠਿੰਡਾ 'ਚ ਬੱਸਾਂ ਬੰਦ, ਬਜ਼ਾਰਾਂ ਦੇ ਸ਼ਟਰ ਡਾਊਨ ਅਤੇ ਆਵਾਜਾਈ ਠੱਪ,...
    • fraud case
      ਨੌਕਰੀ ਦਾ ਝਾਂਸਾ ਦੇ ਕੇ 8 ਲੱਖ ਦੀ ਮਾਰੀ ਠੱਗੀ
    • the impact of the punjab bandh in dera bassi is immense
      ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ,...
    • punjab bandh holiday in mohali schools kharar mohali flyover closed
      ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!...
    • police net spreads from delhi to himachal  shooter who opened fire
      ਦਿੱਲੀ ਤੋਂ ਹਿਮਾਚਲ ਤੱਕ ਫੈਲਿਆ ਪੁਲਸ ਦਾ ਜਾਲ, ਲੁਧਿਆਣਾ ਰੈਸਟੋਰੈਂਟ 'ਚ ਗੋਲੀਆਂ...
    • two workers die after shuttering collapses
      ਮੋਹਾਲੀ 'ਚ ਵੱਡਾ ਹਾਦਸਾ: ਸ਼ਟਰਿੰਗ ਡਿੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ, ਦੋ ਜ਼ਖ਼ਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +