Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:18:03 AM

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ ਅਪੀਲ : ਤਰੁਣ ਚੁੱਘ

MALWA News Punjabi(ਮਾਲਵਾ)

ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ ਅਪੀਲ : ਤਰੁਣ ਚੁੱਘ

  • Edited By Baljit Singh,
  • Updated: 09 May, 2026 06:18 PM
Malwa
appeal to punjabis to take bjp to new heights like bengal  tarun chugh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁੱਘ ਨੇ ਪੰਜਾਬੀਆਂ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਬੰਗਾਲ ਦੀ ਜਨਤਾ ਨੇ ਭਾਜਪਾ ‘ਤੇ ਵਿਸ਼ਵਾਸ ਜਤਾਇਆ ਹੈ, ਓਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲੈ ਕੇ ਜਾਣ, ਤਾਂ ਜੋ ਸਰਹੱਦੀ ਸੂਬੇ ਨੂੰ ਰਾਸ਼ਟਰ ਵਿਰੋਧੀ ਤਾਕਤਾਂ ਤੋਂ ਬਚਾਇਆ ਜਾ ਸਕੇ।

ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਇਸ ਵੇਲੇ ਇਕ ਨਿਰਣਾਇਕ ਦੌਰ ਵਿੱਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਗੈਂਗਸਟਰਾਂ, ਮਾਫੀਆ ਅਤੇ ਭ੍ਰਿਸ਼ਟ ਤੰਤਰ ਤੋਂ ਮੁਕਤ ਕਰਨ ਲਈ ਵੱਡੇ ਰਾਜਨੀਤਿਕ ਬਦਲਾਅ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਾਕਤਾਂ ਨੇ ਪੰਜਾਬ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਚੁੱਘ ਨੇ ਕਿਹਾ ਕਿ ਕੇਵਲ “ਡਬਲ ਇੰਜਣ ਸਰਕਾਰ” ਹੀ ਪੰਜਾਬ ਦੀ ਖੋਈ ਹੋਈ ਪਹਿਚਾਣ, ਵਿਕਾਸ ਅਤੇ ਸੁਰੱਖਿਆ ਨੂੰ ਮੁੜ ਬਹਾਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬੇ ਦੋਵਾਂ ਵਿੱਚ ਭਾਜਪਾ ਦੀ ਸਰਕਾਰ ਬਣਨ ਨਾਲ ਪੰਜਾਬ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲੇਗੀ।

ਪੱਛਮੀ ਬੰਗਾਲ ਵਿੱਚ ਭਾਜਪਾ ਦੇ ਵਧਦੇ ਜਨ ਸਮਰਥਨ ਦਾ ਜ਼ਿਕਰ ਕਰਦਿਆਂ ਚੁੱਘ ਨੇ ਕਿਹਾ ਕਿ ਪੰਜਾਬ ਦੇ ਲੋਕ ਵੀ ਅਜਿਹੀ ਸਰਕਾਰ ਦੇ ਹੱਕਦਾਰ ਹਨ ਜੋ “ਸਭ ਦਾ ਸਾਥ, ਸਭ ਦਾ ਵਿਕਾਸ, ਸਭ ਦਾ ਵਿਸ਼ਵਾਸ ਅਤੇ ਸਭ ਦਾ ਪ੍ਰਯਾਸ” ਦੇ ਮੂਲ ਮੰਤਰ ‘ਤੇ ਕੰਮ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸੂਬੇ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਡਰ ਮੁਕਤ ਬਣਾਏ। ਚੁੱਘ ਨੇ ਕਿਹਾ ਕਿ ਸੰਗਠਿਤ ਅਪਰਾਧ ਅਤੇ ਨਸ਼ੇ ਦੇ ਜਾਲ ਨੂੰ ਖਤਮ ਕਰਕੇ ਪਾਰਦਰਸ਼ੀ ਪ੍ਰਸ਼ਾਸਨ ਅਤੇ ਮਜ਼ਬੂਤ ਕਾਨੂੰਨ-ਵਿਵਸਥਾ ਕਾਇਮ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਲਗਾਤਾਰ ਦੇਸ਼ ਦੀ ਸੁਰੱਖਿਆ ਮਜ਼ਬੂਤ ਕਰਨ ਅਤੇ ਭਾਰਤ ਨੂੰ ਆਤੰਕਵਾਦ ਅਤੇ ਨਕਸਲਵਾਦ ਤੋਂ ਮੁਕਤ ਬਣਾਉਣ ਲਈ ਕੰਮ ਕਰ ਰਹੇ ਹਨ। ਕਿਸਾਨਾਂ ਦੇ ਮੁੱਦੇ ‘ਤੇ ਗੱਲ ਕਰਦਿਆਂ ਚੁੱਘ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਹਰਿਆਣਾ ਦੀ ਭਾਜਪਾ ਸਰਕਾਰ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਹਰਿਆਣਾ ਵਿੱਚ 24 ਫਸਲਾਂ ਦੀ ਐੱਮਐੱਸਪੀ ‘ਤੇ ਖਰੀਦ ਕੀਤੀ ਜਾ ਰਹੀ ਹੈ, ਜੋ ਕਿਸਾਨਾਂ ਪ੍ਰਤੀ ਭਾਜਪਾ ਦੀ ਵਚਨਬੱਧਤਾ ਦਾ ਸਪੱਸ਼ਟ ਸਬੂਤ ਹੈ।

ਚੁੱਘ ਨੇ ਪੰਜਾਬ ਦੇ ਨੌਜਵਾਨਾਂ, ਵਪਾਰੀਆਂ ਅਤੇ ਮਹਿਲਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਇਕ ਸਥਿਰ, ਸੁਰੱਖਿਅਤ ਅਤੇ ਵਿਕਾਸ ਕੇਂਦਰਿਤ ਸਰਕਾਰ ਦੀ ਉਡੀਕ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਭਾਜਪਾ ਨੂੰ ਮਜ਼ਬੂਤ ਕਰਕੇ ਸੂਬੇ ਦੇ ਸੁਰੱਖਿਅਤ ਅਤੇ ਤਰੱਕੀਸ਼ੀਲ ਭਵਿੱਖ ਦਾ ਰਾਹ ਸਾਫ਼ ਕਰਨ ਦਾ ਸੱਦਾ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • Punjab
  • BJP
  • Tarun Chugh
  • West Bengal
  • ਪੰਜਾਬ
  • ਭਾਜਪਾ
  • ਤਰੁਣ ਚੁੱਘ
  • ਪੱਛਮੀ ਬੰਗਾਲ

ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ

NEXT STORY

Stories You May Like

  • after bengal  now pm  s vision is blowing in punjab too  tarun chugh
    ਬੰਗਾਲ ਤੋਂ ਬਾਅਦ ਹੁਣ ਪੰਜਾਬ 'ਚ ਵੀ ਪੀਐੱਮ ਦੇ ਵਿਜ਼ਨ ਦੀ ਹਨੇਰੀ : ਤਰੁਣ ਚੁੱਘ
  • people of punjab have understood everything  tarun chugh
    ਸਭ ਸਮਝ ਚੁੱਕੀ ਹੈ ਪੰਜਾਬ ਦੀ ਜਨਤਾ : ਤਰੁਣ ਚੁੱਘ
  • tarun chugh statement
    ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
  • tarun chugh demands security of mps  residences
    ਤਰੁਣ ਚੁੱਘ ਨੇ ਸੰਸਦ ਮੈਂਬਰਾਂ ਦੇ ਨਿਵਾਸਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਕੀਤੀ ਮੰਗ
  • tarun chugh on amritsar visit
    ਅੰਮ੍ਰਿਤਸਰ ਦੌਰਾ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
  • clean politics exposed in punjab tarun chugh
    ਪੰਜਾਬ 'ਚ ‘ਕਲੀਨ ਰਾਜਨੀਤੀ’ ਦਾ ਨਕਾਬ ਉਤਰ ਚੁੱਕਿਆ : ਤਰੁਣ ਚੁੱਘ
  • pm modi spoke on bjp s historic victory in bengal
    ਗੰਗੋਤਰੀ ਤੋਂ ਗੰਗਾਸਾਗਰ ਤੱਕ ਖਿੜਿਆ 'ਕਮਲ', ਬੰਗਾਲ 'ਚ ਭਾਜਪਾ ਦੀ ਇਤਿਹਾਸਕ ਜਿੱਤ 'ਤੇ ਬੋਲੇ PM ਮੋਦੀ
  • may to december rashifal
    ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ ਬੱਲੇ-ਬੱਲੇ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • power outage in many areas of punjab on sunday
      ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
    • appeal to punjabis to take bjp to new heights like bengal  tarun chugh
      ਪੰਜਾਬੀਆਂ ਨੂੰ ਬੰਗਾਲ ਦੀ ਤਰ੍ਹਾਂ ਭਾਜਪਾ ਨੂੰ ਨਵੀਆਂ ਉੱਚਾਈਆਂ ਤੱਕ ਲਿਜਾਣ ਦੀ...
    • police team arrives to investigate complaint
      ਸ਼ਿਕਾਇਤ ਦੀ ਜਾਂਚ ਕਰਨ ਪੁੱਜੀ ਪੁਲਸ ਟੀਮ ’ਤੇ ਜਾਨਲੇਵਾ ਹਮਲਾ, ਮੁਲਾਜ਼ਮ ਲਹੂ-ਲੁਹਾਨ
    • bharatmala project  heroin smugglers  punjab police
      ਭਾਰਤਮਾਲਾ ਪ੍ਰੋਜੈਕਟ ਰੋਡ ਕੋਲੋਂ ਹੈਰੋਇਨ ਵੇਚਣ ਆਏ ਤਸਕਰ ਨੂੰ ਪੁਲਸ ਨੇ ਕੀਤਾ ਕਾਬੂ
    • property businessman commits suicide due to financial hardship
      ਆਰਥਿਕ ਤੰਗੀ ਕਾਰਨ ਪ੍ਰਾਪਰਟੀ ਕਾਰੋਬਾਰੀ ਨੇ ਕੀਤੀ ਖ਼ੁਦਕੁਸ਼ੀ
    • big related to punjab weather
      ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
    • a big warning for women
      ਬੀਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਡਾਕਟਰਾਂ ਨੇ ਦਿੱਤੀ ਵੱਡੀ ਚਿਤਾਵਨੀ, ਇਨ੍ਹਾਂ...
    • deadbody unidentified person recovered from water works tank
      ਵਾਟਰ ਵਰਕਸ ਟੈਂਕ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • drug pills  punjab police  two arrested
      ਨਸ਼ੀਲੀਆਂ ਗੋਲੀਆਂ, ਕੈਪਸੂਲਾਂ ਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • sunil kumar jakhar statement on sanjeev arora ed raid
      ''ਸਭਦਾ ਸਾਥ, ਸਭਦਾ ਵਿਕਾਸ'' ਦੇ ਨਾਲ ਹੁਣ ''ਸਭਦਾ ਹਿਸਾਬ'' ਕਰਨ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +