Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    4:33:57 AM

  • drunk father strangles his own daughter

    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ...

  • legal conflict delhi legislative assembly punjab police

    ਦਿੱਲੀ ਵਿਧਾਨ ਸਭਾ ਤੇ ਪੰਜਾਬ ਪੁਲਸ ਵਿਚਾਲੇ ਵਧਿਆ...

  • u19 world cup

    ਭਾਰਤ ਨੇ ਰਚਿਆ ਇਤਿਹਾਸ, ਲਗਾਤਾਰ 6ਵੀਂ ਵਾਰ U19...

  • ravneet bittu betrayed congress  raja warring

    ਰਵਨੀਤ ਬਿੱਟੂ ਨੇ ਕਾਂਗਰਸ ਨਾਲ ਗੱਦਾਰੀ ਕੀਤੀ : ਰਾਜਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ’ਤੇ ਮੰਤਰੀ ਦੇ ਜਵਾਬ ਤੋਂ ਨਹੀਂ ਸੰਤੁਸ਼ਟ ਅਰੋੜਾ

MALWA News Punjabi(ਮਾਲਵਾ)

ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ’ਤੇ ਮੰਤਰੀ ਦੇ ਜਵਾਬ ਤੋਂ ਨਹੀਂ ਸੰਤੁਸ਼ਟ ਅਰੋੜਾ

  • Edited By Anuradha,
  • Updated: 26 Dec, 2023 01:37 PM
Ludhiana-Khanna
arora is not satisfied with the minister answer on the death rate of children
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਜੋਸ਼ੀ) : ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਹਾਲ ਹੀ ’ਚ ਸਮਾਪਤ ਹੋਏ ਸਰਦ ਰੁੱਤ ਇਜਲਾਸ ’ਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਬਾਰੇ ਪੁੱਛੇ ਗਏ ਸਵਾਲਾਂ ਦੇ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਜ਼ੁਬਿਨ ਈਰਾਨੀ ਵੱਲੋਂ ਦਿੱਤੇ ਗਏ ਜਵਾਬ ’ਤੇ ਸੰਤੁਸ਼ਟੀ ਨਹੀਂ ਜ਼ਾਹਰ ਕੀਤੀ ਹੈ। ਅਰੋੜਾ ਨੇ ਪਿਛਲੇ ਪੰਜ ਸਾਲਾਂ ਦੌਰਾਨ ਦੇਸ਼ ’ਚ ਰਾਜ/ਯੂ. ਟੀ.-ਵਾਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਦੇ ਵੇਰਵੇ ਮੰਗੇ ਸਨ। ਉਨ੍ਹਾਂ ਨੇ ਇਹ ਵੀ ਪੁੱਛਿਆ ਸੀ ਕਿ ਕੀ ਸਰਕਾਰ ਦੀ ‘ਉੱਚ-ਜੋਖ਼ਮ ਵਾਲੇ ਜਨਮ’ ਦੀ ਪਛਾਣ ਕਰਨ ’ਚ ਮਦਦ ਕਰਨ ਲਈ ਡਾਕਟਰਾਂ ਅਤੇ ਦੇਖ਼ਭਾਲ ਕਰਨ ਵਾਲਿਆਂ ਵੱਲੋਂ ‘ਡਿਸੀਜ਼ਨ ਸਪੋਰਟ ਸਿਸਟਮ’ ਦੇ ਰੂਪ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਨੂੰ ਸ਼ਾਮਲ ਕਰਨ ਦੀ ਕੋਈ ਯੋਜਨਾ ਹੈ, ਜਿਸ ਨਾਲ ਬਾਲ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ ਅਤੇ ਜੇਕਰ ਹਾਂ ਤਾਂ ਸਰਕਾਰ ਨੇ ਇਨ੍ਹਾਂ ਦੀ ਗਿਣਤੀ ਨੂੰ ਘਟਾਉਣ ਲਈ ਕੀ ਕਦਮ ਚੁੱਕੇ ਹਨ। ਅੱਜ ਇਥੇ ਇਕ ਬਿਆਨ ’ਚ ਅਰੋੜਾ ਨੇ ਕਿਹਾ ਕਿ ਮੰਤਰੀ ਨੇ ਪਿਛਲੇ ਪੰਜ ਕੈਲੰਡਰ ਸਾਲਾਂ (2016 ਤੋਂ 2020 ਤੱਕ) ਲਈ ਰਾਜ/ਯੂ. ਟੀ.-ਵਾਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਦੇ ਅੰਕੜੇ ਮੁਹੱਈਆ ਕਰਵਾਏ ਹਨ। ਉਨ੍ਹਾਂ ਕਿਹਾ ਕਿ ਇਸ ਡੇਟਾ ਦਾ ਕੋਈ ਮਹੱਤਵ ਨਹੀਂ ਹੈ ਕਿਉਂਕਿ ਇਹ ਪੁਰਾਣਾ ਡੇਟਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਮੰਤਰੀ ਨੂੰ ਘੱਟੋ-ਘੱਟ ਸਾਲ 2021 ਅਤੇ 2022 ਦਾ ਅਪਡੇਟ ਡਾਟਾ ਮੁਹੱਈਆ ਕਰਵਾਉਣਾ ਚਾਹੀਦਾ ਸੀ ਤਾਂ ਜੋ ਤਾਜ਼ਾ ਸਥਿਤੀ ਦਾ ਪਤਾ ਲੱਗ ਸਕੇ। ਮੰਤਰੀ ਨੇ ਆਪਣੇ ਜਵਾਬ ’ਚ ਦੱਸਿਆ ਕਿ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ (ਐੱਮ. ਓ. ਐੱਚ. ਐੱਫ. ਡਬਲਿਊ.) ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵੱਲੋਂ ਪੇਸ਼ ਕੀਤੀ ਗਈ ਐਨੁਅਲ ਪ੍ਰੋਗਰਾਮ ਇਮਪਲੇਮੈਂਟੇਸ਼ਨ ਪਲਾਨ (ਏ. ਪੀ. ਆਈ. ਪੀ.) ਦੇ ਆਧਾਰ ’ਤੇ ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ. ਐੱਮ.) ਅਧੀਨ ਪ੍ਰਜਨਨ, ਮਾਵਾਂ, ਨਵਜੰਮੇ, ਬੱਚੇ, ਕਿਸ਼ੋਰ ਸਿਹਤ ਅਤੇ ਪੋਸ਼ਣ ਰਣਨੀਤੀ ਨੂੰ ਲਾਗੂ ਕਰਨ ’ਚ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਮਦਦ ਕਰਦਾ ਹੈ।

ਇਹ ਵੀ ਪੜ੍ਹੋ : ਰੁੱਖਾਂ ਦੀ ਘਾਟ ਕਾਰਨ ਲਿਆ ਵੱਡਾ ਫੈਸਲਾ, ਹੁਣ ਇਸ ਤਰ੍ਹਾਂ ਹੋਵੇਗਾ ਅੰਤਿਮ ਸੰਸਕਾਰ

ਮੰਤਰੀ ਨੇ ਆਪਣੇ ਜਵਾਬ ’ਚ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ (ਐੱਮ. ਓ. ਐੱਚ. ਐੱਫ. ਡਬਲਿਊ) ਨੈਸ਼ਨਲ ਹੈਲਥ ਮਿਸ਼ਨ ਦੇ ਤਹਿਤ ਰੀਪ੍ਰੋਡਕਟਿਵ, ਮੈਟਰਨਲ, ਨਿਊ-ਬੋਰਨ, ਚਾਈਲਡ, ਅਡੋਲੈਸੈਂਟ ਹੈਲਥ ਐਂਡ ਨਿਊਟ੍ਰੀਸ਼ਨ ਰਣਨੀਤੀ ਨੂੰ ਲਾਗੂ ਕਰਨ ’ਚ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੀ ਮਦਦ ਕਰਦਾ ਹੈ। ਬਾਲ ਰੋਗ ਅਤੇ ਮੌਤ ਦਰ ਨੂੰ ਘਟਾਉਣ ਲਈ ਸਾਰੇ ਦਖ਼ਲਅੰਦਾਜ਼ੀ ਲਿੰਗ, ਜਾਤ ਅਤੇ ਧਰਮ ’ਤੇ ਬਿਨਾਂ ਕਿਸੇ ਭੇਦਭਾਵ ਦੇ ਕਬਾਇਲੀ ਅਤੇ ਹਾਸ਼ੀਏ ’ਤੇ ਪਈਆਂ ਆਬਾਦੀਆਂ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵਿਆਪਕ ਤੌਰ ’ਤੇ ਲਾਗੂ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ, ਮੰਤਰੀ ਨੇ ਦੇਸ਼ ’ਚ ਪੰਜ ਸਾਲ ਤੋਂ ਘੱਟ ਉਮਰ ਦੀ ਮੌਤ ਦਰ ਨੂੰ ਘਟਾਉਣ ਲਈ ਐੱਮ. ਓ. ਐੱਚ. ਐੱਫ. ਡਬਲਿਊ. ਦੇ ਮੁੱਖ ਦਖਲਅੰਦਾਜ਼ੀ ਦਾ ਜ਼ਿਕਰ ਕੀਤਾ। ਇਨ੍ਹਾਂ ਪ੍ਰਮੁੱਖ ਦਖਲਅੰਦਾਜ਼ੀ ’ਚ ਨਵਜੰਮੇ ਬੱਚਿਆਂ ਦੀ ਸਹੂਲਤ-ਅਧਾਰਿਤ ਨਵਜਾਤ ਦੇਖਭਾਲ ਅਤੇ ਨਵਜਾਤ ਅਤੇ ਛੋਟੇ ਬੱਚਿਆਂ ਦੀ ਕਮਿਊਨਿਟੀ-ਅਧਾਰਿਤ ਦੇਖਭਾਲ ਸ਼ਾਮਲ ਹੈ। ਮੁੱਖ ਦਖਲਅੰਦਾਜ਼ੀ ’ਚ ਨਮੋਨੀਆ ਕਾਰਨ ਬਚਪਨ ਦੀ ਬੀਮਾਰੀ ਅਤੇ ਮੌਤ ਦਰ ਨੂੰ ਘਟਾਉਣ ਲਈ 2019 ਤੋਂ ਲਾਗੂ ਕੀਤੀ ਗਈ ਸਮਾਜਿਕ ਜਾਗਰੂਕਤਾ ਅਤੇ ਨਮੋਨੀਆ ਨੂੰ ਸਫਲਤਾਪੂਰਵਕ ਬੇਅਸਰ ਕਰਨ ਲਈ ਕੀਤੀ ਗਈ ਪਹਿਲ ਅਤੇ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਵੀ ਸ਼ਾਮਲ ਹੈ। ਇਸ ਤੋਂ ਇਲਾਵਾ, ਓ. ਆਰ. ਐੱਸ. ਅਤੇ ਜ਼ਿੰਕ ਦੀ ਵਰਤੋਂ ਨੂੰ ਉਤਸਾਹਿਤ ਕਰਨ ਅਤੇ ਇੰਟੈਂਸੀਫਾਈਡ ਡਾਇਰੀਆ ਕੰਟਰੋਲ ਪੰਦਰਵਾੜਾ/ਡੀਫੀਟ ਡਾਇਰੀਆ (ਡੀ-2) ਪਹਿਲਕਦਮੀ ਲਾਗੂ ਕੀਤੀ ਗਈ ਹੈ। ਇਸ ਤੋਂ ਇਲਾਵਾ, ਮਾਵਾਂ ਅਤੇ ਬੱਚੇ ਦੇ ਬਚਾਅ ਅਤੇ ਸਿਹਤ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਹੈਲਥਕੇਅਰ ਪ੍ਰੋਵੀਡੇਰਸ ਦੇ ਕਈ ਕੈਪਾਸਿਟੀ ਬਿਲਡਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ।

ਇਹ ਵੀ ਪੜ੍ਹੋ : ਹੱਕਾਂ ’ਤੇ ਡਾਕਾ ਵੱਜਣ ’ਤੇ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਐ : ਸਰਨਾ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Children
  • Death Rate
  • Sanjeev Arora
  • ਬੱਚਿਆਂ
  • ਮੌਤ ਦਰ
  • ਮੰਤਰੀ
  • ਜਵਾਬ
  • ਸੰਜੀਵ ਅਰੋੜਾ

ਪੰਜਾਬ ਸਰਕਾਰ ਵਲੋਂ ਵੀਰਵਾਰ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

NEXT STORY

Stories You May Like

  • spain moves to ban social media access for children under 16
    16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ ਇਸ ਦੇਸ਼ ਨੇ ਬਣਾਈ ਯੋਜਨਾ
  • india orders first shipment of crude oil from guyana
    ਰੂਸ ’ਤੇ ਨਿਰਭਰਤਾ ਘਟੀ, ਭਾਰਤ ਨੇ ਗੁਆਨਾ ਤੋਂ ਮੰਗਵਾਈ ਕੱਚੇ ਤੇਲ ਦੀ ਪਹਿਲੀ ਸ਼ਿਪਮੈਂਟ
  • ed raids former minister and senior congress leader sundar sham arora s house
    ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਦੋ ਦਿਨਾਂ ਤੋਂ ਛਾਪੇਮਾਰੀ ਜਾਰੀ
  • france bans social media use by children under 15 years of age
    ਫਰਾਂਸ ਨੇ ਲਗਾਈ 15 ਸਾਲ ਤੋਂ ਛੋਟੇ ਬੱਚਿਆਂ ਵਲੋਂ ਸੋਸ਼ਲ ਮੀਡੀਆ ਵਰਤੋਂ ’ਤੇ ਰੋਕ!
  • two wolf cubs and a female mouse deer die at chhatbir zoo
    ਛੱਤਬੀੜ ਚਿੜੀਆਘਰ ’ਚ ਦੋ ਵੁਲਫ਼ ਦੇ ਬੱਚਿਆਂ ਤੇ ਇਕ ਮਾਦਾ ਮਾਊਸ ਡੀਅਰ ਦੀ ਮੌਤ
  • aur youth coming from a party dies in road accident
    ਪਾਰਟੀ ਤੋਂ ਆ ਰਹੇ ਔੜ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
  • famous south actor kamal roy passes away at the age of 54
    ਸਾਊਥ ਦੇ ਮਸ਼ਹੂਰ ਅਦਾਕਾਰ ਕਮਲ ਰਾਏ ਦਾ 54 ਸਾਲ ਦੀ ਉਮਰ 'ਚ ਦਿਹਾਂਤ
  • former bcci president is bindra passes away
    BCCI ਦੇ ਸਾਬਕਾ ਪ੍ਰਧਾਨ ਆਈਐੱਸ ਬਿੰਦਰਾ ਦਾ ਦੇਹਾਂਤ, 84 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
Trending
Ek Nazar
whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • robberies in ludhiana
      ਲੁਧਿਆਣਾ ਵਿਚ ਹਥਿਆਰਬੰਦ ਦਹਿਸ਼ਤਗਰਦਾਂ ਦਾ ਆਤੰਕ, ਲੋਕਾਂ ਦੀ ਸੁਰੱਖਿਆ ਰੱਬ ਆਸਰੇ
    • theft in ludhiana
      ਨੌਕਰੀ ਲੱਗਣ ਤੋਂ ਪਹਿਲਾਂ ਹੀ ਮਾਲਕਾਂ ਨਾਲ ਠੱਗੀ! ਘਰ ਦਾ ਮੰਦਰ ਵੀ ਨਾ ਬਖਸ਼ਿਆ
    • majithia on jag bani
      ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ:...
    • rahul gandhi congress ashwani sharma
      ਰਾਹੁਲ ਗਾਂਧੀ ਦਾ ਬਿਆਨ ਕਾਂਗਰਸ ਦੀ ਦਿਵਾਲੀਆ ਮਾਨਸਿਕਤਾ ਦਾ ਪ੍ਰਤੀਕ : ਅਸ਼ਵਨੀ...
    • sukhbir singh badal  core committee  committee
      ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ
    • punjab youth family
      ਫਿਰ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਸ਼ਰੇਆਮ ਨੌਜਵਾਨ ਦਾ ਕਤਲ
    • fir case
      ਵਿਦੇਸ਼ ਭੇਜਣ ਦੇ ਨਾਂ 'ਤੇ 24 ਲੱਖ ਦੀ ਠੱਗੀ, 2 ਨਾਮਜ਼ਦ
    • ssp patiala case high court
      SSP ਪਟਿਆਲਾ ਦੀ ਵਾਇਰਲ ਆਡੀਓ ਮਾਮਲੇ 'ਚ ਹਾਈ ਕੋਰਟ ਦਾ ਅਹਿਮ ਫ਼ੈਸਲਾ
    • majithia s big statement against cm mann
      ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਬੋਲੇ-ਮੈਂ ਪਹਿਲਾਂ ਹੀ ਕਿਹਾ ਸੀ ਕਿ...
    • wife  husband  suicide
      ਪਤਨੀ ਤੇ ਸੱਸ ਤੋਂ ਦੁਖੀ ਨੌਜਵਾਨ ਨੇ ਕਰ ਲਈ ਖ਼ੁਦਕੁਸ਼ੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +