Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    6:28:29 PM

  • punjab police  head constable  video

    ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ, ਜਿਸ...

  • punjab weather imd alert

    ਪੰਜਾਬ ਮੌਸਮ ਦੀ 11 ਤਾਰੀਖ਼ ਤੱਕ ਤਾਜ਼ਾ ਅਪਡੇਟ...

  • army  indian army  soldier

    ਫੌਜ ਦਾ ਜਵਾਨ ਪਟਿਆਲਾ 'ਚ ਗ੍ਰਿਫ਼ਤਾਰ, ਕਾਰਨਾਮਾ...

  • harpuneet singh from rupnagar becomes lieutenant in indian army

    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Fazilka
  • ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅਤੇ ਸਿਪਾਹੀ ਗ੍ਰਿਫ਼ਤਾਰ

MALWA News Punjabi(ਮਾਲਵਾ)

ਵਿਜੀਲੈਂਸ ਵੱਲੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਏ. ਐੱਸ. ਆਈ. ਅਤੇ ਸਿਪਾਹੀ ਗ੍ਰਿਫ਼ਤਾਰ

  • Edited By Shivani Attri,
  • Updated: 11 Jul, 2023 06:55 PM
Fazilka
asi arrested for taking bribe of 15 thousand rupees by vigilance
  • Share
    • Facebook
    • Tumblr
    • Linkedin
    • Twitter
  • Comment

ਫਾਜ਼ਿਲਕਾ (ਨਾਗਪਾਲ)- ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਸਿਟੀ ਥਾਣਾ-1 ਅਬੋਹਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਭੀਮ ਸੈਨ ਵਾਸੀ ਪਿੰਡ ਬਜੀਦਪੁਰ ਕੱਟਿਆਂਵਾਲੀ ਦੀ ਸ਼ਿਕਾਇਤ 'ਤੇ ਵਿਜੀਲੈਂਸ ਬਿਊਰੋ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏ. ਐੱਸ. ਆਈ. ਨੇ 17 ਮਾਰਚ 2023 ਨੂੰ ਉਸ ਦੇ ਮੋਬਾਇਲ ਫੋਨ ’ਤੇ ਕਾਲ ਕੀਤੀ ਸੀ ਕਿ ਇਕ ਮਹਿਲਾ ਨੇ ਉਸ ਦੇ ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਕੀਤੀ ਹੈ। ਅਗਲੇ ਦਿਨ ਭੀਮ ਸੈਨ ਆਪਣੇ ਪਿੰਡ ਦੇ ਵਸਨੀਕ ਸਿਪਾਹੀ ਰਾਜ ਕੁਮਾਰ ਨੂੰ ਨਾਲ ਲੈ ਕੇ ਸਿਟੀ ਥਾਣਾ-1 ਅਬੋਹਰ ਵਿਖੇ ਗਿਆ।

ਉਸ ਨੇ ਦੱਸਿਆ ਕਿ ਉਕਤ ਏ. ਐੱਸ. ਆਈ. ਨੇ ਉਸ ਖ਼ਿਲਾਫ਼ ਛੇੜਛਾੜ ਦੀ ਸ਼ਿਕਾਇਤ ਦਾ ਨਿਬੇੜਾ ਕਰਨ ਅਤੇ ਰਾਜ਼ੀਨਾਮਾ ਕਰਵਾਉਣ ਬਦਲੇ 1 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਵਾਰ-ਵਾਰ ਬੇਨਤੀ ਕਰਨ ’ਤੇ ਏ. ਐੱਸ. ਆਈ. 50,000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਅਤੇ ਉਸੇ ਦਿਨ ਉਸ ਕੋਲੋਂ 20,000 ਰੁਪਏ ਲੈ ਲਏ। ਇਸ ਉਪਰੰਤ ਉਕਤ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਰਿਸ਼ਵਤ ਦੀ ਬਕਾਇਆ ਰਕਮ ਦੇਣ ਲਈ ਮਜ਼ਬੂਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਮਗਰੋਂ ਭੀਮ ਸੈਨ ਨੇ 26 ਮਾਰਚ 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਇਲ ਨੰਬਰ ’ਤੇ ਗੂਗਲ ਪੇਅ ਰਾਹੀਂ 15,000 ਰੁਪਏ ਹੋਰ ਅਦਾ ਕੀਤੇ। ਜਦੋਂ ਉਸ ਨੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਉਕਤ ਪੁਲਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਬਕਾਇਆ 15,000 ਰੁਪਏ ਦੀ ਮੰਗ ਲਏ।

ਇਹ ਵੀ ਪੜ੍ਹੋ- ਚਾਈਲਡ ਪੋਰਨੋਗ੍ਰਾਫੀ ਦੇ ਮੱਕੜ ਜਾਲ 'ਚ ਫਸਿਆ ਜਲੰਧਰ, ਇੰਸਟਾਗ੍ਰਾਮ 'ਤੇ ਹੋਈ ਵਾਇਰਲ ਵੀਡੀਓ ਨੇ ਪੁਲਸ ਨੂੰ ਪਾਈਆਂ ਭਾਜੜਾਂ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਫਾਜ਼ਿਲਕਾ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਏ. ਐੱਸ. ਆਈ. ਅਤੇ ਸਿਪਾਹੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਭੀਮ ਸੈਨ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਫਿਰੋਜ਼ਪੁਰ ਰੇਂਜ ਵਿਖੇ ਉਕਤ ਏ. ਐੱਸ. ਆਈ. ਅਤੇ ਕਾਂਸਟੇਬਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਭਾਰੀ ਮੀਂਹ ਕਾਰਨ ਜਲੰਧਰ 'ਚ ਮੰਡਰਾਉਣ ਲੱਗਾ ਖ਼ਤਰਾ, ਇਨ੍ਹਾਂ ਕਾਲੋਨੀਆਂ ਲਈ 'ਅਲਰਟ' ਜਾਰੀ
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
 
For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

 

  • ASI
  • arrested
  • vigilance
  • bribe
  • ਵਿਜੀਲੈਂਸ
  • ਏ ਐੱਸ ਆਈ
  • ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤਾਂ ਲਈ ਵੱਡੇ ਪੱਧਰ ‘ਤੇ ਰਾਹਤ ਕਾਰਜ ਜਾਰੀ, ਚੁੱਕੇ ਜਾ ਰਹੇ ਇਹ ਕਦਮ

NEXT STORY

Stories You May Like

  • ias officer  gyanendra  uspended
    ਭਰਤੀ ਘਪਲਾ ਮਾਮਲੇ ’ਚ ਆਈ. ਏ. ਐੱਸ. ਅਧਿਕਾਰੀ ਗਿਆਨੇਂਦਰ ਮੁਅੱਤਲ
  • vigilance raids tarn taran civil hospital
    ਤਰਨਤਾਰਨ ਸਿਵਲ ਹਸਪਤਾਲ 'ਚ ਵਿਜੀਲੈਂਸ ਦਾ ਛਾਪਾ, ਰਿਸ਼ਵਤ ਲੈਂਦਾ ਕਲਾਸ-ਫੋਰ ਮੁਲਾਜ਼ਮ ਗ੍ਰਿਫਤਾਰ
  • nia takes major action in ghaziabad spy case
    ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਐੱਨ. ਆਈ. ਏ. ਵੱਲੋਂ ਵੱਡਾ ਐਕਸ਼ਨ, 13 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਇਰ
  • ips officer  transfer  punjab police
    ਮਾਨਸਾ ਤੇ ਬਠਿੰਡਾ ਦੀ ਪੁਲਸ ਨੂੰ ਨਵੀਂ ਦਿਸ਼ਾ ਦੇਣ ਵਾਲੇ 2 ਆਈ. ਪੀ. ਐੱਸ. ਅਧਿਕਾਰੀ ਤਬਦੀਲ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • bangladesht  will the 15 billion dollar deal remain  after us court  s decision
    ਬੰਗਲਾਦੇਸ਼-ਅਮਰੀਕਾ ਸਮਝੌਤਾ : ਕੀ US ਅਦਾਲਤ ਦੇ ਫੈਸਲੇ ਤੋਂ ਬਾਅਦ ਵੀ ਟਿਕਿਆ ਰਹੇਗਾ 15 ਅਰਬ ਡਾਲਰ ਦਾ ਸੌਦਾ
  • major smuggling operation across border busted in punjab
    ਪੰਜਾਬ 'ਚ ਸਰਹੱਦ ਪਾਰੋਂ ਚੱਲ ਰਹੀ ਵੱਡੀ ਤਸਕਰੀ ਦਾ ਪਰਦਾਫਾਸ਼, 15 ਪਿਸਤੌਲਾਂ ਤੇ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫਤਾਰ
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • punjab weather imd alert
    ਪੰਜਾਬ ਮੌਸਮ ਦੀ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿੱਥੇ ਪਵੇਗਾ ਮੀਂਹ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • up youth arrested with 1 kg opium from lehli
      ਲੇਹਲੀ ਟੀ-ਪੁਆਇੰਟ ਤੋਂ 1 ਕਿੱਲੋ ਅਫ਼ੀਮ ਸਮੇਤ ਯੂ.ਪੀ. ਦਾ ਨੌਜਵਾਨ ਗ੍ਰਿਫ਼ਤਾਰ
    • ludhiana irs officer
      ਲੁਧਿਆਣਾ ਦੇ IRS ਅਫ਼ਸਰ ਰੋਹਿਤ ਮਹਿਰਾ ਨੇ ਕਾਇਮ ਕੀਤੀ ਮਿਸਾਲ, ਬਣਾਏ 25 ਮਿੰਨੀ...
    • highcourt strict on da of employees in punjab
      ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
    • moga residents  terrible disease  swine flu
      ਮੋਗਾ ਵਾਸੀਆਂ ਲਈ ਖ਼ਤਰੇ ਦੀ ਘੰਟੀ, ਹੋਰ ਵਧਿਆ ਇਕ ਭਿਆਨਕ ਬਿਮਾਰੀ ਦਾ ਖ਼ਤਰਾ
    • farmers protest ends in chandigarh
      ਚੰਡੀਗੜ੍ਹ 'ਚ ਕਿਸਾਨਾਂ ਦਾ ਧਰਨਾ ਖ਼ਤਮ, ਸਰਕਾਰ ਤੋਂ ਲਿਖ਼ਤੀ ਭਰੋਸਾ ਮਿਲਣ ਮਗਰੋਂ...
    • ludhiana accident news
      ਸੜਕ ਹਾਦਸੇ 'ਚ ਜਵਾਨ ਪੁੱਤ ਦੀ ਮੌਤ ਮਗਰੋਂ ਲਾਸ਼ ਲਈ ਹਾੜੇ ਕੱਢਦੇ ਰਹੇ ਮਾਪੇ!
    • major reshuffle in chandigarh police
      ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ...
    • service center  complete closure  employees
      15 ਨੂੰ ਪੰਜਾਬ ਭਰ ਦੇ ਸੇਵਾ ਕੇਂਦਰ ਰਹਿਣਗੇ ਮੁਕੰਮਲ ਬੰਦ
    • relief for passengers during the festive season
      ਤਿਉਹਾਰੀ ਸੀਜ਼ਨ ’ਚ ਯਾਤਰੀਆਂ ਨੂੰ ਰਾਹਤ, ਚੰਡੀਗੜ੍ਹ ਤੋਂ ਦੋ ਫੈਸਟੀਵਲ ਸਪੈਸ਼ਲ...
    • tapa police heroine
      ਤਪਾ ਪੁਲਸ ਵੱਲੋਂ ਹੈਰੋਇਨ ਸਣੇ ਤਸਕਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +