Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    4:32:48 AM

  • another attack on saudi arabia  s riyadh airport

    ਸਾਊਦੀ ਅਰਬ ਦੇ Riyadh Airport 'ਤੇ ਮੁੜ ਹਮਲਾ:...

  • indiscriminate shooting in pennsylvania

    ਅਮਰੀਕਾ ਦੇ ਪੈਨਸਿਲਵੇਨੀਆ 'ਚ ਅੰਨ੍ਹੇਵਾਹ ਗੋਲੀਬਾਰੀ,...

  • accident in samrala

    ਡਾਇਲਸੀਸ ਕਰਵਾਉਣ ਜਾ ਰਹੇ ਬਜ਼ੁਰਗ ਦੀ ਸੜਕ ਹਾਦਸੇ...

  • pargat singh to take charge tommorow

    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਮ੍ਰਿਤਕ ਸਹਾਇਕ ਲਾਈਨ ਮੈਨ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਡਟੀਆਂ ਜਥੇਬੰਦੀਆਂ

MALWA News Punjabi(ਮਾਲਵਾ)

ਮ੍ਰਿਤਕ ਸਹਾਇਕ ਲਾਈਨ ਮੈਨ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਨੂੰ ਮੁਆਵਜ਼ਾ ਦਿਵਾਉਣ ਲਈ ਡਟੀਆਂ ਜਥੇਬੰਦੀਆਂ

  • Edited By Gurminder Singh,
  • Updated: 11 Jul, 2024 03:30 PM
Sangrur-Barnala
assistant lineman  family  compensation
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਬਲਿਆਲ ਵਿਖੇ ਬੀਤੇ ਦਿਨੀਂ ਬਿਜਲੀ ਸਪਲਾਈ ਨੂੰ ਠੀਕ ਕਰਦੇ ਸਮੇਂ ਜਨਰੇਟਰ ਦਾ ਬੈਕ ਕਰੰਟ ਆਉਣ ਕਾਰਨ ਪਾਵਰਕਾਮ ਦੇ ਇਕ ਸਹਾਇਕ ਲਾਈਨ ਮੈਨ ਦੀ ਮੌਤ ਹੋ ਜਾਣ ਦੇ ਰੋਸ ਵਜੋਂ ਅੱਜ ਪਾਵਰਕਾਮ ਦੀਆਂ ਸਮੁੱਚੀਆਂ ਸੰਘਰਸਸ਼ੀਲ ਜਥੇਬੰਦੀਆਂ ਵੱਲੋਂ ਮੌਤ ਦਾ ਸ਼ਿਕਾਰ ਹੋਏ ਸਹਾਇਕ ਲਾਈਨ ਮੈਨ ਕਮਲਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਉਸ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਪਹਿਲਾਂ ਪਾਵਰਕਾਮ ਦੇ ਸਥਾਨਕ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਸ਼ੁਰੂ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਜਦੋਂ ਪ੍ਰਸ਼ਾਸਨ ਵੱਲੋਂ ਧਰਨਾਕਾਰੀਆਂ ਦੀ ਕੋਈ ਸੁਣਵਾਈ ਨਾ ਕੀਤੀ ਤਾਂ ਪਾਵਰਕਾਮ ਦੀਆਂ ਸਮੁੱਚੀਆਂ ਜਥੇਬੰਦੀਆਂ ਨੇ ਕਿਸਾਨ ਜਥੇਬੰਦੀ ਬੀ.ਕੇ.ਯੂ ਏਕਤਾ ਉਗਰਾਹਾਂ ਅਤੇ ਹੋਰ ਜਥੇਬੰਦੀਆਂ ਦੇ ਸ਼ਹਿਯੋਗ ਨਾਲ ਅੱਤ ਦੀ ਗਰਮੀ ਦੇ ਬਾਵਜੂਦ ਮ੍ਰਿਤਕ ਦੀ ਲਾਸ਼ ਨੂੰ ਸ਼ਹਿਰ ’ਚੋਂ ਲੰਘਦੀ ਬਠਿੰਡਾ ਜ਼ੀਰਕਪੁਰ ਨੈਸ਼ਨਲ ਹਾਈਵੇਅ ਉਪਰ ਬਲਿਆਲ ਰੋਡ ਕੱਟ ਵਿਚਕਾਰ ਰੱਖ ਕੇ ਹਾਈਵੇ ਉਪਰ ਟ੍ਰੈਫ਼ਿਕ ਜਾਮ ਕਰਕੇ ਆਪਣਾ ਧਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਵੀ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਟੈਕਨੀਕਲ ਸਰਵਿਸ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਕੋਈ ਧਿਆਨ ਨਾ ਦਿੱਤੇ ਜਾਣ ਕਾਰਨ ਫੀਲਡ ’ਚ ਕੰਮ ਕਰਦੇ ਪਾਵਰਕਾਮ ਦੇ ਕਰਮਚਾਰੀ ਵਿਭਾਗ ਦੇ ਮਾੜੇ ਸਿਸਟਮ ਦੀ ਭੇਟ ਚੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਪਾਵਰਕਾਮ ਦੇ ਕਰਮਚਾਰੀਆਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਕਈ ਵਾਰ ਮੈਨੇਜਮੈਂਟ ਨੂੰ ਮਨੁੱਖੀ ਕਰੰਟ ਰਹਿਤ ਕਿੱਟਾਂ ਦੇਣ ਲਈ ਲਿਖ਼ਤੀ ਪੱਤਰ ਦੇਣ ਦੇ ਬਾਵਜੂਦ ਵੀ ਇਹ ਕਿੱਟਾਂ ਹੁਣ ਤੱਕ ਮੁਹੱਈਆ ਨਹੀਂ ਕਰਵਾਈਆਂ ਗਈਆਂ। ਇਸ ਦੇ ਚੱਲਦਿਆਂ ਕਰਮਚਾਰੀਆਂ ਨੂੰ ਹਮੇਸ਼ਾ ਮੌਤ ਦੇ ਮੂੰਹ ਵਿਚ ਰਹਿ ਕੇ ਆਪਣੀ ਡਿਊਟੀ ਨਿਭਾਉਣੀ ਪੈਂਦੀ ਹੈ ਅਤੇ ਹੁਣ ਤੱਕ ਪਾਵਰਕਾਮ ’ਚ ਕੰਮ ਕਰਦੇ ਕਈ ਨੌਜਵਾਨ ਡਿਊਟੀ ਦੌਰਾਨ ਕਰੰਟ ਲੱਗਣ ਦੀਆਂ ਘਟਨਾਵਾਂ ’ਚ ਮੌਤ ਦਾ ਸ਼ਿਕਾਰ ਹੋ ਚੁੱਕੇ ਹਨ। ਇਸੇ ਤਰ੍ਹਾਂ ਬੀਤੇ ਦਿਨੀਂ ਪਿੰਡ ਬਲਿਆਲ ਵਿਖੇ ਬਿਜਲੀ ਸਪਲਾਈ ’ਚ ਫਾਲਟ ਆਉਣ ’ਤੇ ਕਰੰਟ ਰਹਿਤ ਕਿੱਟ ਨਾ ਹੋਣ ਕਾਰਨ ਹੀ ਲਾਈਨ ’ਚ ਜਰਨੇਟਰ ਦਾ ਬੈਕ ਕਰੰਟ ਆਉਣ ਕਾਰਨ ਸਹਾਇਕ ਲਾਈਨ ਮੈਨ ਕਮਲਜੀਤ ਸਿੰਘ ਦੀ ਮੌਤ ਹੋ ਗਈ। ਜਿਸ ਲਈ ਸਿੱਧੇ ਤੌਰ ’ਤੇ ਪਾਵਰਕਾਮ ਦੀ ਮੈਨੇਜਮੈਂਟ ਜ਼ਿੰਮੇਵਾਰ ਹੈ। 

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਹੱਦ ਉਪਰ ਡਿਊਟੀ ਦੌਰਾਨ ਇਕ ਫੌਜ ਦੇ ਜਵਾਨ ਦੀ ਮੌਤ ਹੋ ਜਾਣ 'ਤੇ ਉਸ ਨੂੰ ਸ਼ਹੀਦ ਦਾ ਦਰਜਾ ਅਤੇ ਵੱਧ ਤੋਂ ਵੱਧ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਉਸੇ ਤਰ੍ਹਾਂ ਹੀ ਬਿਜਲੀ ਕਰਮਚਾਰੀ ਦੀ ਡਿਊਟੀ ਉਪਰ ਮੌਤ ਹੋ ਜਾਣ ਤੇ ਬਿਜਲੀ ਕਰਮਚਾਰੀ ਨੂੰ ਵੀ ਸ਼ਹੀਦ ਦਾ ਦਰਜਾ ਤੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮ੍ਰਿਤਕ ਸਹਾਇਕ ਲਾਈਨ ਮੈਨ ਕਮਲਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਤੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਮਾਲੀ ਸਹਾਇਤਾ ਨਹੀਂ ਦਿੱਤੀ ਜਾਂਦੀ ਇਹ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ’ਤੇ ਜੀਵਨ ਸਿੰਘ ਸਰਕਲ ਪ੍ਰਧਾਨ ਫੈਡਰੇਸ਼ਨ ਏਟਕ, ਬਿਕਰਮਜੀਤ ਸਿੰਘ ਆਗੂ ਇੰਪਲਾਈਜ਼ ਯੂਨੀਅਨ ਫਲਜੀਤ ਨਵੀਨ ਕੁਮਾਰ ਐਮ.ਐਸ.ਯੂ, ਦਲਜੀਤ ਸਿੰਘ ਕਥੂਰੀਆ ਇੰਪਲਾਈਜ਼ ਫੈਡਰੇਸ਼ਨ ਭਾਰਦਵਾਜ਼, ਜਸਵਿੰਦਰ ਸਿੰਘ ਜੱਸਾ ਆਈ.ਟੀ.ਆਈ ਇੰਪਲਾਈਜ਼ ਯੂਨੀਅਨ,  ਪੂਰਨ ਸਿੰਘ ਖਾਈ ਇੰਪਲਾਈਜ ਯੂਨੀਅਨ ਚਾਹਲ, ਦਰਸ਼ਨ ਸਿੰਘ ਇੰਪਲਾਈਜ਼ ਯੂਨੀਅਨ ਪਹਿਲਵਾਨ, ਹਰਦੀਪ ਸਿੰਘ ਜੂਨੀਅਨ ਇੰਜਨੀਅਰ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਏਕਤ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਵੀ ਮੌਤ ਦਾ ਸ਼ਿਕਾਰ ਹੋਏ ਸਹਾਇਕ ਲਾਈਨ ਕਮਲਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ ਇਹ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਜਾਂ ਪਾਵਰਕਾਮ ਦੀ ਮੈਨੇਜਮੈਂਟ ਨੇ ਮ੍ਰਿਤਕ ਨੂੰ ਇਨਸਾਫ਼ ਨਾ ਦਿੱਤਾ ਤਾਂ ਜਥੇਬੰਦੀਆਂ ਵੱਲੋਂ ਮੁੱਖ ਸੜਕ ਜਾਮ ਕਰਕੇ ਸ਼ੰਘਰਸ ਸ਼ੁਰੂ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪਿੰਡ ਬਲਿਆਲ ਵਿਖੇ ਵਾਪਰੀ ਬਿਜਲੀ ਕਰਮਚਾਰੀ ਨੂੰ ਕਰੰਟ ਲੱਗਣ ਦੀ ਇਸ ਘਟਨਾ ਸਬੰਧੀ ਪੁਲਸ ਨੇ ਪਾਵਰਕਾਮ ਭਵਾਨੀਗੜ੍ਹ ਦੇ ਐੱਸ.ਡੀ.ਓ ਮਹਿੰਦਰ ਸਿੰਘ ਦੀ ਸ਼ਿਕਾਇਤ ਉਪਰ ਕਰਮਚਾਰੀ ਦੀ ਮੌਤ ਲਈ ਪਿੰਡ ਬਲਿਆਲ ਦੇ ਇਕ ਪਤੀ-ਪਤਨੀ ਨੂੰ ਕਥਿਤ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦਿਆਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ.ਡੀ.ਓ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਪਿੰਡ ’ਚ ਬਿਜਲੀ ਸਪਲਾਈ ਠੀਕ ਕਰਨ ਦੌਰਾਨ ਉਕਤ ਪਰਿਵਾਰ ਵੱਲੋਂ ਜਰਨੇਟਰ ਚਲਾਏ ਜਾਣ ਕਾਰਨ ਲਾਈਨ ’ਚ ਬੈਕ ਕਰੰਟ ਆਉਣ ਕਾਰਨ ਇਹ ਘਟਨਾ ਵਾਪਰੀ ਤੇ ਕਰਮਚਾਰੀ ਦੀ ਮੌਤ ਹੋ ਗਈ।

  • Assistant lineman
  • family
  • compensation
  • ਸਹਾਇਕ ਲਾਈਨ ਮੈਨ
  • ਪਰਿਵਾਰ
  • ਮੁਆਵਜ਼ਾ

ਇੰਸਪੈਕਟਰ ਹਰਜੀਤ ਦੀ ਮਿਲੀਭੁਗਤ ਨਾਲ ਬਣ ਰਹੀਆਂ ਨਾਜਾਇਜ਼ ਕਾਲੋਨੀਆਂ ਤੇ ਬਿਲਡਿੰਗਾਂ ਦੀ ਖੁੱਲ੍ਹੀ ਪੋਲ

NEXT STORY

Stories You May Like

  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • chamba bus  himachal high court
    ਚੰਬਾ ਬੱਸ ਹਾਦਸੇ 'ਤੇ ਹਿਮਾਚਲ ਹਾਈ ਕੋਰਟ ਦਾ ਅਹਿਮ ਫੈਸਲਾ; ਮੁਆਵਜ਼ਾ ਵਧਾਇਆ
  • major relief for the family of a woman who lost her life in a road accident
    ਸੜਕ ਹਾਦਸੇ 'ਚ ਜਾਨ ਗੁਆਉਣ ਵਾਲੀ ਔਰਤ ਦੇ ਪਰਿਵਾਰ ਨੂੰ ਵੱਡੀ ਰਾਹਤ, ਮੁਆਵਜ਼ਾ 9.80 ਤੋਂ ਵਧਾ ਕੇ ਕੀਤਾ 22.62 ਲੱਖ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • address by kailash bangar
    ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜੀਵਨ
  • mithun chakraborty gets major responsibility in bengal government
    ਬੰਗਾਲ ਸਰਕਾਰ 'ਚ ਮਿਥੁਨ ਚੱਕਰਵਰਤੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਮਿਲਿਆ ਕੈਬਨਿਟ ਮੰਤਰੀ ਦਾ ਦਰਜਾ
  • raid on bookie monu  s house in jalandhar
    ਜਲੰਧਰ 'ਚ ਸੱਟੇਬਾਜ਼ ਮੋਨੂ ਦੇ ਘਰ ਰੇਡ: ਪ੍ਰਾਈਵੇਟ ਗੱਡੀ 'ਚ ਦੋਸ਼ੀਆਂ ਨੂੰ ਲੈ...
  • pargat singh to take charge tommorow
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਤਾਜਪੋਸ਼ੀ ਸਮਾਗਮ ਭਲਕੇ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mining  kewal singh dhillon  punjab government
      ਮਾਈਨਿੰਗ ਮਾਮਲੇ 'ਚ ਕੇਵਲ ਸਿੰਘ ਢਿੱਲੋਂ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ
    • canada  pr  fraud
      ਕੈਨੇਡਾ ’ਚ ਪੀ. ਆਰ. ਕਰਵਾਉਣ ਦਾ ਝਾਂਸਾ ਦੇ ਕੇ 28 ਲੱਖ ਰੁਪਏ ਹੜੱਪੇ
    • rain alert in punjab until october 13
      ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
    • bjp  kewal singh dhillon  crops
      ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ :...
    • sirhind girl news
      ਨਸ਼ੇ ਕਾਰਨ ਹੋਈ ਲੜਾਈ ਮਗਰੋਂ 20 ਸਾਲਾ ਕੁੜੀ ਨੇ ਦੇ ਦਿੱਤੀ ਜਾਨ
    • gursimran gill ranji trophy
      ਸ੍ਰੀ ਮੁਕਤਸਰ ਸਾਹਿਬ ਦੇ ਗੁਰਸਿਮਰਨ ਸਿੰਘ ਗਿੱਲ ਦੀ ਪੰਜਾਬ ਸੀਨੀਅਰ ਰਣਜੀ ਟਰਾਫੀ...
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • leaders offered prayers at takht sri damdama sahib
      ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ...
    • punjab university scientist
      ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ...
    • rail parcel cargo service launched between punjab and chennai
      ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +