Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    2:27:36 PM

  • now banks will open on sunday 27th september

    ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI...

  • punjab government employees da

    ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • government holiday declared on friday in jalandhar

    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਮੁਫ਼ਤ ਬਰਗਰ ਨਾ ਖਿਲਾਉਣ 'ਤੇ ਨੌਜਵਾਨਾਂ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੈਸ਼ ਤੇ ਸੋਨੇ ਦੀ ਚੇਨ ਵੀ ਲੁੱਟੀ

MALWA News Punjabi(ਮਾਲਵਾ)

ਮੁਫ਼ਤ ਬਰਗਰ ਨਾ ਖਿਲਾਉਣ 'ਤੇ ਨੌਜਵਾਨਾਂ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਕੈਸ਼ ਤੇ ਸੋਨੇ ਦੀ ਚੇਨ ਵੀ ਲੁੱਟੀ

  • Edited By Harpreet Singh,
  • Updated: 02 Feb, 2024 01:46 AM
Ludhiana-Khanna
attack fo not giving burger
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ)- ਨਿਊ ਸ਼ਕਤੀ ਨਗਰ ਇਲਾਕੇ ਤੋਂ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮੁਫ਼ਤ ਦਾ ਬਰਗਰ ਨਾ ਖਿਲਾਉਣ ’ਤੇ ਬਦਮਾਸ਼ਾਂ ਨੇ ਨੌਜਵਾਨਾਂ ’ਤੇ ਹਮਲਾ ਕਰ ਦਿੱਤਾ। ਤੇਜ਼ਧਾਰ ਹਥਿਆਰ ਨਾਲ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਉਨ੍ਹਾਂ ਦੀ ਜੇਬ ’ਚੋਂ ਕੈਸ਼ ਅਤੇ ਸੋਨੇ ਦੀ ਚੇਨ ਲੁੱਟ ਲਈ। ਇਸ ਮਾਮਲੇ ’ਚ ਥਾਣਾ ਟਿੱਬਾ ਦੀ ਪੁਲਸ ਨੇ ਰਾਹੁਲ ਕੁਮਾਰ ਦੀ ਸ਼ਿਕਾਇਤ ’ਤੇ ਨਾਸਿਰ, ਨਦੀਮ, ਸਮੀਰ, ਸ਼ੋਇਬ, ਕਮਲ ਅਤੇ 4 ਅਣਪਛਾਤੇ ਨੌਜਵਾਨਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਅਮਰੀਕਾ ਕਰੇਗਾ ਸੀਰੀਆ ਤੇ ਇਰਾਕ 'ਚ ਈਰਾਨੀ ਅੱਤਵਾਦੀ ਠਿਕਾਣਿਆਂ 'ਤੇ ਹਮਲਾ, ਕੀ ਹੋਵੇਗੀ ਇਕ ਹੋਰ ਜੰਗ ਸ਼ੁਰੂ ?

ਮਨਜੀਤ ਨਗਰ ਦੇ ਰਹਿਣ ਵਾਲੇ ਰਾਹੁਲ ਨੇ ਪੁਲਸ ਨੂੰ ਦੱਸਿਆ ਕਿ ਉਹ ਨਿਊ ਸ਼ਕਤੀ ਨਗਰ ਇਲਾਕੇ ’ਚ ਆਪਣੇ ਦੋਸਤ ਜਤਿੰਦਰ ਸਿੰਘ ਦੇ ਘਰ ਗਿਆ ਸੀ। ਉਸ ਦੇ ਘਰ ਨੇੜੇ ਬਰਗਰ ਦੀ ਰੇਹੜੀ ਸੀ, ਜਿੱਥੇ ਉਹ ਬਰਗਰ ਖਾ ਰਹੇ ਸਨ। ਇਸ ਦੌਰਾਨ ਉਕਤ ਮੁਲਜ਼ਮ ਨੌਜਵਾਨ ਉੱਥੇ ਆ ਗਏ, ਜਿਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਬਰਗਰ ਖਿਲਾਵੇ, ਪਰ ਉਨ੍ਹਾਂ ਕਿਹਾ ਕਿ ਉਹ ਬਰਗਰ ਨਹੀਂ ਖਿਲਾਉਣਗੇ। ਇਸ ’ਤੇ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਸ਼ਿਕਾਇਤ ਮਿਲਣ ’ਤੇ ਪੁਲਸ ਨੇ ਇਕ ਮੁਲਜ਼ਮ ਕਮਲ ਨੂੰ ਫੜ ਲਿਆ, ਜਦੋਂਕਿ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪਿਓ ਨੇ ਕਟਰ ਨਾਲ ਕੱਟਿਆ 8 ਸਾਲਾ ਬੱਚੀ ਦਾ ਗਲਾ, ਕਿਹਾ- 'ਤੇਰੀ ਮਾਂ ਨੂੰ ਵੀ ਇੰਝ ਹੀ ਉਤਾਰਿਆ ਸੀ ਮੌਤ ਦੇ ਘਾਟ'

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

 

  • Free
  • Burger
  • Young Men
  • Attack
  • Cash
  • Gold Chain
  • Robbed
  • ਬਰਗਰ
  • ਨੌਜਵਾਨ
  • ਨਕਦੀ
  • ਸੋਨਾ
  • ਚੇਨ
  • ਲੁੱਟ
  • ਹਮਲਾ

ਨਜਾਇਜ਼ ਮਾਈਨਿੰਗ ਰੋਕਣ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਕੀਤੀ ਖਾਣਾਂ ਦੀ ਜੀਓ-ਟੈਗਿੰਗ ਅਤੇ ਜੀਓ-ਫੈਂਸਿੰਗ

NEXT STORY

Stories You May Like

  • youth  attack  weapon
    ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਸੀਸੀਟੀਵੀ 'ਚ ਕੈਦ ਹੋਈ ਵਾਰਦਾਤ
  • businessman attacked in sultanpur lodhi
    ਸੁਲਤਾਨਪੁਰ ਲੋਧੀ 'ਚ ਵਪਾਰੀ 'ਤੇ ਹਮਲਾ, ਜੇਬ 'ਚੋਂ ਨਕਦੀ ਤੇ ਗਲ 'ਚੋਂ ਸੋਨੇ ਦੀ ਚੈਨੀ ਖੋਹੀ
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ ਕੀਤਾ ਹਮਲਾ
  • bathinda  retired patwari incident
    ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਮੌਤ
  • merchant attacked with sharp edged weapons while returning home
    ਘਰ ਪਰਤ ਰਹੇ ਵਪਾਰੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਜ ਦੌਰਾਨ ਮੌਤ
  • goldman sachs   prediction on gold prices  how much increase
    ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ ਵੱਧ ਸਕਦੀ ਹੈ?
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ ਚੇਨ ਲੁੱਟ ਕੇ ਲੁਟੇਰੇ ਫ਼ਰਾਰ
  • crude oil prices at 4 month high  saudi arabia concerns  impact on india too
    4 ਮਹੀਨਿਆਂ ਦੇ ਉੱਚ ਪੱਧਰ 'ਤੇ ਕੱਚੇ ਤੇਲ ਦੇ ਭਾਅ, ਸਾਊਦੀ ਅਰਬ ਕਾਰਨ ਵਧੀ ਚਿੰਤਾ, ਭਾਰਤ 'ਤੇ ਵੀ ਅਸਰ
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
Trending
Ek Nazar
island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • cbse released sample papers
      10ਵੀਂ-12ਵੀਂ ਬੋਰਡ ਦੀ ਤਿਆਰੀ ਹੋਈ ਸੌਖੀ! CBSE ਨੇ ਜਾਰੀ ਕੀਤੇ ਸੈਂਪਲ ਪੇਪਰ,...
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • pu senate election results
      PU ਸੈਨੇਟ ਚੋਣ ਨਤੀਜਾ : ਐਫੀਲੀਏਟਿਡ ਆਰਟਸ ਕਾਲਜਾਂ ਤੋਂ 16 ਨਵੇਂ ਮੈਂਬਰ ਚੁਣੇ
    • youth death case
      ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ
    • woman jumps into canal due to mental distress
      ਮਾਨਸਿਕ ਪਰੇਸ਼ਾਨੀ ਕਾਰਨ ਔਰਤ ਨੇ ਨਹਿਰ ’ਚ ਮਾਰੀ ਛਾਲ
    • suicide case
      ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
    • traffic in kharar
      ਖਰੜ ਦੀ ਵਿਗੜਦੀ ਟ੍ਰੈਫਿਕ ਵਿਵਸਥਾ ਤੋਂ ਲੋਕ ਪਰੇਸ਼ਾਨ, ਤਿਉਹਾਰਾਂ ਦੇ ਮੱਦੇਨਜ਼ਰ...
    • inspection conducted at vegetable market warehouses
      ਸਬਜ਼ੀ ਮੰਡੀ ਦੇ ਗੁਦਾਮਾਂ ’ਚ ਹੋਈ ਚੈਕਿੰਗ, ਫੂਡ ਸੈਫਟੀ ਵਿਭਾਗ ਦੀ ਟੀਮ ਨੇ ਸੁੱਟਵਾਏ...
    • po staff action
      ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • theft phones recovered
      ਫ਼ਿਰੋਜ਼ਪੁਰ ਪੁਲਸ ਨੇ 100 ਤੋਂ ਵੱਧ ਚੋਰੀ ਤੇ ਗੁਆਚੇ ਹੋਏ ਮੋਬਾਈਲ ਕੀਤੇ ਬਰਾਮਦ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +