ਲੁਧਿਆਣਾ (ਰਿਸ਼ੀ): ਬਸੰਤ ਐਵੇਨਿਊ ਵਿਚ ਮੱਛੀ ਦੀ ਦੁਕਾਨ ਦੇ ਬਾਹਰ ਆਪਣੇ ਦੋਸਤਾਂ ਨਾਲ ਖੜ੍ਹੇ ਨੌਜਵਾਨ 'ਤੇ 4-5 ਲੋਕਾਂ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ ਤੇ ਕਾਰ ਦੀ ਵੀ ਰੱਜ ਕੇ ਭੰਨਤੋੜ ਕਰ ਦਿੱਤੀ। ਇਸ ਮਾਮਲੇ ਵਿਚ ਥਾਣਾ ਸਦਰ ਦੀ ਪੁਲਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਗਗਨਦੀਪ ਸਿੰਘ ਵਾਸੀ ਸ਼ਾਸਤਰੀ ਨਗਰ, ਮਾਡਲ ਟਾਊਨ ਨੇ ਦੱਸਿਆ ਕਿ ਬੀਤੀ 20 ਜਨਵਰੀ ਨੂੰ ਆਪਣੋ ਦੇਸਤ ਸੰਦੀਪ ਸਿੰਘ ਦੇ ਨਾਲ ਉਸ ਦੀ ਦੁਕਾਨ ਦੇ ਬਾਹਰ ਖੜ੍ਹਾ ਸੀ। ਉਸੇ ਵੇਲੇ ਉਕਤ ਬਦਮਾਸ਼ਾ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦੀ ਸਾਜ਼ਿਸ਼ ਰਚ ਕੇ ਕੁੜੀ ਵਾਲਿਆਂ ਨੇ ਮੁੰਡੇ ਨਾਲ ਮਾਰੀ ਠੱਗੀ, ਹੈਰਾਨ ਕਰਨ ਵਾਲਾ ਹੈ ਮਾਮਲਾ
NEXT STORY