Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    5:34:41 PM

  • diabetes patients

    ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਭਰੀ ਖ਼ਬਰ ; ਹੁਣ...

  • deadbody of boy missing for 10 days found in bist doab canal

    10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ...

  • oil and gas crisis

    ਤੇਲ ਅਤੇ ਗੈਸ ਦੀ ਸਪਲਾਈ ਹੋਵੇਗੀ ਠੱਪ! ਅਮਰੀਕੀ...

  • big regarding rain in punjab

    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸੰਗਰੂਰ ਮੈਡੀਕਲ ਕਾਲਜ ਨੂੰ ਲੈ ਕੇ ਬਾਦਲ ਤੇ ਢੀਂਡਸਾ ਪਰਿਵਾਰ 'ਤੇ ਵਰ੍ਹੇ CM ਮਾਨ, ਲਾਏ ਵੱਡੇ ਇਲਜ਼ਾਮ

MALWA News Punjabi(ਮਾਲਵਾ)

ਸੰਗਰੂਰ ਮੈਡੀਕਲ ਕਾਲਜ ਨੂੰ ਲੈ ਕੇ ਬਾਦਲ ਤੇ ਢੀਂਡਸਾ ਪਰਿਵਾਰ 'ਤੇ ਵਰ੍ਹੇ CM ਮਾਨ, ਲਾਏ ਵੱਡੇ ਇਲਜ਼ਾਮ

  • Updated: 02 Jan, 2023 12:00 PM
Sangrur
badal and dhindsa family creating problem in making sangrur medical college
  • Share
    • Facebook
    • Tumblr
    • Linkedin
    • Twitter
  • Comment

ਸੁਨਾਮ/ਊਧਮ ਸਿੰਘ ਵਾਲਾ/ਸੰਗਰੂਰ (ਬਾਂਸਲ, ਬੇਦੀ, ਸਿੰਗਲਾ) : ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਨਵੇਂ ਸਾਲ ਦੀ ਸ਼ੁਰੂਆਤ ਆਪਣੇ ਪਰਿਵਾਰ, ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨਾਲ ਸ਼ਹੀਦ-ਏ-ਆਜ਼ਮ ਊਧਮ ਸਿੰਘ ਮੈਮੋਰੀਅਲ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਬਾਦਲ ਅਤੇ ਢੀਂਡਸਾ ਪਰਿਵਾਰਾਂ ’ਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਦੋਵਾਂ ਪਰਿਵਾਰਾਂ ਨੇ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਸੰਗਰੂਰ ਮੈਡੀਕਲ ਕਾਲਜ ਦੇ ਕੰਮ ਵਿਚ ਅੜਿੱਕਾ ਡਾਹਿਆ ਹੈ। ਮਾਨ ਨੇ ਕਿਹਾ ਕਿ ਅਜਿਹੀਆਂ ਘਿਨਾਉਣੀਆਂ ਚਾਲਾਂ ਨਾਲ ਇਨ੍ਹਾਂ ਦੋਵਾਂ ਪਰਿਵਾਰਾਂ ਦਾ ਲੋਕ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ ਕਿਉਂਕਿ ਇਹ ਪਰਿਵਾਰ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਵਧੀਆ ਇਲਾਜ ਅਤੇ ਸਿੱਖਿਆ ਮਿਲੇ। 

ਇਹ ਵੀ ਪੜ੍ਹੋ- ਨਵੇਂ ਸਾਲ ਮੌਕੇ ਪਰਿਵਾਰ ਸਮੇਤ ਪਿੰਡ ਸਤੌਜ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਕੀਤੇ ਵੱਡੇ ਐਲਾਨ

ਮੁੱਖ ਮੰਤਰੀ ਮਾਨ ਨੇ ਆਖਿਆ ਕਿ ਬਾਦਲਾਂ ਨੇ ਇਸ ਪ੍ਰਾਜੈਕਟ ਦੀ ਸਥਾਪਨਾ ਨਾ ਹੋਣ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੁਰਵਰਤੋਂ ਵੀ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਵੀ ਅਕਾਲੀ ਉਨ੍ਹਾਂ ਕੋਲ ਆਉਣ ਤਾਂ ਉਨ੍ਹਾਂ ਨੂੰ ਜ਼ਰੂਰ ਪੁੱਛਣ ਕਿ ਇਸ ਪ੍ਰਾਜੈਕਟ ਨੂੰ ਰੋਕਣ ਦਾ ਕੀ ਮਕਸਦ ਹੈ। ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਇਸ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਦ੍ਰਿੜ੍ਹ ਹੈ। ਮੁੱਖ ਮੰਤਰੀ ਨੇ ਇਸ ਦੌਰਾਨ ‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ। ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਕਿਹਾ ਕਿ ਜੇਕਰ ਉਨ੍ਹਾਂ ਨੇ ਕੋਈ ਗ਼ਲਤ ਕੰਮ ਨਹੀਂ ਕੀਤਾ ਹੈ ਤਾਂ ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਪਰ ਜੇਕਰ ਵਿਜੀਲੈਂਸ ਨੂੰ ਕੋਈ ਗੜਬੜੀ ਮਿਲੀ ਤਾਂ ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਚੀਮਾ, ਵਿਧਾਇਕਾ ਨਰਿੰਦਰ ਕੌਰ ਭਾਰਜ ਤੇ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ- ਪੈਸਿਆਂ ਲਈ ਖ਼ੁਦ ਦੇ ਅਗਵਾ ਹੋਣ ਦੀ ਰਚੀ ਸਾਜ਼ਿਸ਼, ਮਲੇਸ਼ੀਆ ਭੱਜਦਿਆਂ ਏਅਰਪੋਰਟ ’ਤੇ ਇੰਝ ਖੁੱਲ੍ਹੀ ਸਾਰੀ ਪੋਲ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Sangrur
  • Medical College
  • CM Bhagwant Mann
  • Badal and Dhindsa Family
  • ਸੰਗਰੂਰ
  • ਮੈਡੀਕਲ ਕਾਲਜ
  • ਮੁੱਖ ਮੰਤਰੀ ਭਗਵੰਤ ਮਾਨ
  • ਬਾਦਲ ਤੇ ਢੀਂਡਸਾ ਪਰਿਵਾਰ

ਸਿੱਧੂ ਦੇ ਮਾਪਿਆਂ ਨੇ ਲਿਖ ਕੇ ਦਿੱਤੇ ਪੁੱਤਰ ਦੇ ਕਾਤਲਾਂ ਦੇ ਨਾਂ! ਨਾਲ ਹੀ ਕਰ ’ਤਾ ਵੱਡਾ ਐਲਾਨ

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • fire breaks out in shops in main market of chaksharif village in gurdaspur
    ਗੁਰਦਾਸਪੁਰ ਦੇ ਪਿੰਡ ਚਕਸ਼ਰੀਫ ਦੇ ਮੇਨ ਬਾਜ਼ਾਰ ਦੀਆਂ ਦੁਕਾਨਾਂ ਨੂੰ ਲੱਗੀ ਅੱਗ, ਮਾਲਕ ਨੇ ਲਾਏ ਵੱਡੇ ਇਲਜ਼ਾਮ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • tn cm condoles death of bhagyaraj  announces full state honours
    CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ ਆਨਰਜ਼' ਦਾ ਕੀਤਾ ਐਲਾਨ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • balbir singh sidhu statement
      ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
    • dhuri case solved
      ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6 ਹਮਲਾਵਰ ਚੜ੍ਹੇ ਪੁਲਸ ਅੜਿੱਕੇ
    • new twist in bathinda spy camera case
      ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ : ਮੁੱਖ ਦੋਸ਼ੀ 'ਨਿੰਬੂ' ਤੋਂ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • cashier murder case in chandigarh
      ਕੈਸ਼ੀਅਰ ਦਾ ਕਤਲ ਕਰਨ ਵਾਲੇ ਗਿਰੋਹ ਦੇ ਮੈਂਬਰ ਪਾਕਿਸਤਾਨ ਤੋਂ ਮੰਗਵਾਉਂਦੇ ਸਨ ਹਥਿਆਰ
    • lpg consumers news
      ਪੰਜਾਬ ਦੇ LPG ਖ਼ਪਤਕਾਰਾਂ ਲਈ ਵੱਡੀ ਖ਼ਬਰ, 4 ਮਹੀਨਿਆਂ ਬਾਅਦ...
    • beware of drunk drivers
      ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ...
    • sohana gurdwara case
      ਸੋਹਾਣਾ ਗੁਰਦੁਆਰਾ ਹੰਗਾਮਾ ਮਾਮਲਾ : 10 ਦਿਨਾਂ ਮਗਰੋਂ ਨਿਹੰਗ ਜਸਦੀਪ ਸਿੰਘ ਸਣੇ...
    • imprisonment case
      2 ਕਿੱਲੋ ਗਾਂਜੇ ਸਮੇਤ ਫੜ੍ਹੇ ਗਏ ਦੋਸ਼ੀ ਨੂੰ 1 ਸਾਲ 3 ਮਹੀਨੇ ਦੀ ਕੈਦ
    • father daughter  mother son  incident
      ਪੰਜਾਬ 'ਚ ਦਰਦਨਾਕ ਘਟਨਾ, ਸਾਰੇ ਪਰਿਵਾਰ ਨੇ ਖਾਧਾ ਜ਼ਹਿਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +