Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:24:33 AM

  • good news for delivery boys of swiggy  zomato and blinkit  special benefits

    Swiggy, Zomato ਅਤੇ Blinkit ਦੇ Delivery Boys...

  • solar eclipse in europe

    27 ਸਾਲਾਂ ਬਾਅਦ ਯੂਰਪ 'ਚ ਪੂਰਨ ਸੂਰਜ ਗ੍ਰਹਿਣ, ਦਿਨ...

  • young wrestler charanjit singh

    ਭਿਆਨਕ ਹਾਦਸੇ ਦੌਰਾਨ ਪੰਜਾਬ ਦੇ ਉਭਰ ਰਹੇ ਪਹਿਲਵਾਨ...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Barnala
  • ਬਾਦਲ ਦਲ ਨੂੰ ਝਟਕਾ, ਬਰਨਾਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਸ਼ਰਨਜੀਤ ਪੱਪੂ ਅਕਾਲੀ ਦਲ (ਟਕਸਾਲੀ) 'ਚ ਸ਼ਾਮਲ

MALWA News Punjabi(ਮਾਲਵਾ)

ਬਾਦਲ ਦਲ ਨੂੰ ਝਟਕਾ, ਬਰਨਾਲਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਸ਼ਰਨਜੀਤ ਪੱਪੂ ਅਕਾਲੀ ਦਲ (ਟਕਸਾਲੀ) 'ਚ ਸ਼ਾਮਲ

  • Updated: 20 Aug, 2020 12:11 PM
Barnala
badal dal shiromani akali dal taksali ranjit singh brahmpura
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਜ.ਬ.): ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਸਬਾ ਸ਼ਹਿਣਾ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਗੁਰਸ਼ਰਨਜੀਤ ਸਿੰਘ ਪੱਪੂ ਨੂੰ ਜ਼ਿਲ੍ਹਾ ਬਰਨਾਲਾ ਦਾ ਪ੍ਰਧਾਨ ਨਿਯੁਕਤ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖਾਂ ਦੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਰਾਜਸੀਕਰਨ ਹੋ ਗਿਆ ਹੈ।ਇਸ ਨੂੰ ਆਜ਼ਾਦ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸਿੱਖੀ ਅਸੂਲਾਂ ਅਤੇ ਸਿਧਾਂਤਾਂ ਨੂੰ ਮੁੜ ਲੀਹ 'ਤੇ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ:  ਕੀੜੇ ਪੈਣ ਕਾਰਨ ਫ਼ੌਤ ਹੋਈ ਅਫ਼ਸਰਸ਼ਾਹਾਂ ਦੀ 'ਮਾਂ', ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਪੁੱਤ

ਬ੍ਰਹਮਪੁਰਾ ਨੇ ਕਿਹਾ ਗੁਰਸ਼ਰਨਜੀਤ ਸਿੰਘ ਪੱਪੂ ਸਾਬਕਾ ਸਰਪੰਚ ਇਸ ਇਲਾਕੇ ਦੇ ਮਜ਼ਬੂਤ ਲੀਡਰ ਹਨ ਜੋ ਲਗਭਗ 20 ਸਾਲ ਪਿੰਡ ਦੇ ਸਰਪੰਚ ਰਹੇ, 2 ਵਾਰ ਬਲਾਕ ਸੰਮਤੀ ਮੈਂਬਰ , ਮਾਰਟਗੇਜ ਬੈਂਕ ਦੇ ਡਾਇਰੈਕਟਰ ਭਦੌੜ ਮਾਰਕੀਟ ਕਮੇਟੀ ਦੇ ਮੈਂਬਰ ਰਹੇ। ਉਨ੍ਹਾਂ ਦਾ ਪਰਿਵਾਰ ਟਕਸਾਲੀ ਹੈ, ਜਿਨ੍ਹਾਂ ਨੇ ਕਾਂਗਰਸੀ ਹਕੂਮਤ ਨੂੰ ਮਾਤ ਦੇ ਕੇ ਅਕਾਲੀ ਦਲ ਮਜ਼ਬੂਤ ਬਣਾਇਆ। ਉਨ੍ਹਾਂ ਦਾ ਬੇਟਾ ਹਰਜੀਤ ਸਿੰਘ 2008 'ਚ ਪਿੰਡ ਦਾ ਸਰਪੰਚ ਅਤੇ ਮਾਰਕੀਟ ਕਮੇਟੀ ਦਾ ਮੈਂਬਰ ਵੀ ਰਿਹਾ। ਪੱਪੂ ਸਰਪੰਚ ਸ਼੍ਰੋਮਣੀ ਅਕਾਲੀ ਦਲ ਦੇ ਅਹਿਮ ਅਹੁਦਿਆਂ 'ਤੇ ਤਾਇਨਾਤ ਰਹੇ। ਉਨ੍ਹਾਂ ਦੇ ਟਕਸਾਲੀ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਖੇਤਰ 'ਚ ਮਜ਼ਬੂਤ ਕੀਤਾ। ਇਸ ਪਰਿਵਾਰ ਦਾ ਇਕੋ-ਇਕ ਮਨੋਰਥ ਪੰਥ ਨੂੰ ਉੱਚਾ ਚੁੱਕਣਾ ਅਤੇ ਸਿੱਖ ਵਿਰੋਧੀਆਂ ਨੂੰ ਮਾਤ ਦੇਣੀ ਹੈ।ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਗੁਰਸ਼ਰਨਜੀਤ ਸਿੰਘ ਪੱਪੂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਜੋਂ ਕੀਤੀ ਗਈ ਨਿਯੁਕਤੀ ਪਾਰਟੀ ਨੂੰ ਮਾਲਵੇ 'ਚ ਮਜ਼ਬੂਤ ਕਰੇਗੀ ਅਤੇ ਵਿਰੋਧੀ ਧਿਰਾਂ ਨੂੰ ਇੱਥੋਂ ਖਦੇੜਿਆ ਜਾਵੇਗਾ।

ਇਹ ਵੀ ਪੜ੍ਹੋ:  ਕੋਰੋਨਾ ਪਾਜ਼ੇਟਿਵ ਪਾਏ ਗਏ ਖਰੜ ਦੇ ਡੀ.ਐੱਸ.ਪੀ. ਦੀ ਹਾਲਤ ਨਾਜ਼ੁਕ

ਰਣਜੀਤ ਸਿੰਘ ਬ੍ਰਹਮਪੁਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਸਬੰਧੀ ਬੋਲਦਿਆਂ ਕਿਹਾ ਕਿ ਬਹਿਬਲ ਕਲਾਂ ਅਤੇ ਬਰਗਾੜੀ ਵਿਖੇ ਨਿਹੱਥੇ ਸਿੰਘਾਂ 'ਤੇ ਪੁਲਸ ਨੇ ਲਾਠੀਚਾਰਜ ਕਰਨ ਤੋਂ ਇਲਾਵਾ 2 ਸਿੱਖ ਗੱਭਰੂ ਗੋਲੀ ਨਾਲ ਭੁੰਨ ਦਿੱਤੇ। ਉਨ੍ਹਾਂ ਮੁਤਾਬਕ ਬੇਅਦਬੀਆਂ ਸਬੰਧੀ ਨਾ ਤੇ ਬਾਦਲ ਸਰਕਾਰ ਅਤੇ ਨਾ ਹੀ ਕੈਪਟਨ ਹਕੂਮਤ ਵਲੋਂ ਸਿੱਖ ਕੌਮ ਨੂੰ ਇਨਸਾਫ਼ ਦਿੱਤਾ ਗਿਆ ਹੈ।ਉਨ੍ਹਾਂ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕੇਂਦਰ ਸਰਕਾਰ ਤੁਰੰਤ ਕਰਵਾਏ ਤਾਂ ਜੋ ਇਸ ਮਹਾਨ ਸੰਸਥਾ ਨੂੰ ਇਕ ਪਰਿਵਾਰ ਤੋਂ ਮੁਕਤ ਕਰਵਾਇਆ ਜਾਵੇ।ਬ੍ਰਹਮਪੁਰਾ ਨੇ ਦਾਅਵੇ ਨਾਲ ਕਿਹਾ ਕਿ ਮਾਝੇ 'ਚ ਬਾਦਲਾਂ ਦੇ ਪੈਰ ਉੱਖੜ ਗਏ ਹਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਟਕਾਸਲੀ ਮਾਲਵੇ 'ਚ ਵੀ ਇੰਨਾ ਨੂੰ ਭਜਾਵੇਗਾ।

ਇਹ ਵੀ ਪੜ੍ਹੋ:  ਪਿਆਰ ਨਾ ਚੜਿਆ ਪ੍ਰਵਾਨ ਤਾਂ ਪ੍ਰੇਮੀ ਨੇ ਚੁੱਕਿਆ ਖ਼ੌਫਨਾਕ ਕਦਮ

  • Barnala
  • Badal Dal
  • Shiromani Akali Dal Taksali
  • Ranjit Singh Brahmpuraਬਰਨਾਲਾ
  • ਬਾਦਲ ਦਲ
  • ਸ਼੍ਰੋਮਣੀ ਅਕਾਲੀ ਦਲ ਟਕਸਾਲੀ
  • ਰਣਜੀਤ ਸਿੰਘ ਬ੍ਰਹਮਪੁਰਾ

ਕੀੜੇ ਪੈਣ ਕਾਰਨ ਫ਼ੌਤ ਹੋਈ ਅਫ਼ਸਰਸ਼ਾਹਾਂ ਦੀ 'ਮਾਂ', ਪਹਿਲੀ ਵਾਰ ਕੈਮਰੇ ਸਾਹਮਣੇ ਆਇਆ ਪੁੱਤ

NEXT STORY

Stories You May Like

  • jagdish lal chhabra appointed as moga district president of sad
    ਜਗਦੀਸ਼ ਲਾਲ ਛਾਬੜਾ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਦੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਯੁਕਤ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • shiromani akali dal appointments
    ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ, ਸਾਹਮਣੇ ਆਈ ਪੂਰੀ ਸੂਚੀ
  • shiromani akali dal supports women s reservation bill
    BJP ਦਾ ਇਸ ਮੁੱਦੇ 'ਤੇ ਸਮਰਥਨ ਕਰੇਗਾ ਸ਼੍ਰੋਮਣੀ ਅਕਾਲੀ ਦਲ! ਸੁਖਬੀਰ ਬਾਦਲ ਨੇ ਪਾਈ ਪੋਸਟ
  • akali dal waris punjab de protest in chandigarh
    ਚੰਡੀਗੜ੍ਹ 'ਚ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪ੍ਰਦਰਸ਼ਨ, ਪੁਲਸ ਨੇ ਕੀਤੀਆਂ ਪਾਣੀ ਦੀਆਂ ਵਾਛੜਾਂ
  • shiromani akali dal to meet
    ਸੁਖਬੀਰ ਬਾਦਲ ਦੀ ਅਗਵਾਈ 'ਚ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • akali dal calls emergency meeting today
    ਅਕਾਲੀ ਦਲ ਨੇ ਅੱਜ ਸੱਦੀ ਐਮਰਜੈਂਸੀ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈ ਕੇ ਹੋਵੇਗੀ ਚਰਚਾ
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • shiromani akali dal appointments
      ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
    • lpg cylinder prices
      1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
    • akali dal waris punjab de candidates
      ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਦੋ ਹੋਰ ਉਮੀਦਵਾਰਾਂ ਦਾ ਐਲਾਨ, ਹਲਕਾ ਇੰਚਾਰਜ ਵੀ...
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • major revelations in case of the girl  s deadbody found in a hotel
      ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
    • punjab bjp  kewal singh dhillon  youth power
      ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਨੌਜਵਾਨ ਸ਼ਕਤੀ ਵੱਡੀ ਤਾਕਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +