Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:54:49 AM

  • iran captured us submarine

    ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ...

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Barnala
  • ਬਡਬਰ ਦੇ ਸੁਖਪਾਲ ਨੇ ਕੀਤੀ 'ਪੰਗਾਸ ਮੋਨੋਕਲਚਰ' ਦੀ ਨਿਵੇਕਲੀ ਪਹਿਲ, ਪ੍ਰਤੀ ਏਕੜ ਕਰਦੈ 2 ਲੱਖ ਦੀ ਕਮਾਈ

MALWA News Punjabi(ਮਾਲਵਾ)

ਬਡਬਰ ਦੇ ਸੁਖਪਾਲ ਨੇ ਕੀਤੀ 'ਪੰਗਾਸ ਮੋਨੋਕਲਚਰ' ਦੀ ਨਿਵੇਕਲੀ ਪਹਿਲ, ਪ੍ਰਤੀ ਏਕੜ ਕਰਦੈ 2 ਲੱਖ ਦੀ ਕਮਾਈ

  • Updated: 25 May, 2023 03:23 PM
Barnala
badbar farmer sukhpal farming pangas fish
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਸਫ਼ਲ ਮੱਛੀ ਪਾਲਕ ਸੁਖਪਾਲ ਸਿੰਘ ਨੇ ਪੰਗਾਸ ਮੋਨੋਕਲਚਰ (ਬਿਨਾਂ ਕਿਸੇ ਹੋਰ ਮੱਛੀ ਦੀ ਕਿਸਮ ਰਲਾਏ) ਦੀ ਨਿਵੇਕਲੀ ਪਹਿਲ ਕੀਤੀ ਹੈ। ਸੁਖਪਾਲ ਸਿੰਘ ਇਸ ਤੋਂ ਪਹਿਲਾਂ ਕਤਲਾ, ਰੋਹੂ, ਮੁਰਾਖ, ਸਿਲਵਰ ਕਾਰਪ, ਗਰਾਸ ਕਾਰਪ, ਕੌਮਨ ਕਾਰਪ ਆਦਿ ਕਿਸਮਾਂ ਦੀਆਂ ਮੱਛੀਆਂ ਪਾਲ ਰਿਹਾ ਸੀ ਪਰ ਪੰਜਾਬ ਦੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਅਤੇ ਸਥਾਨਕ ਉਤਪਾਦਨ ਨੂੰ ਹੁਲਾਰਾ ਦੇਣ ਲਈ ਉਸ ਨੇ ਪੰਗਾਸ ਦਾ ਟਰਾਇਲ ਕੀਤਾ ਹੈ। ਮੱਛੀ ਪਾਲਕ ਅਗਾਹਵਧੂ ਕਿਸਾਨ ਸੁਖਪਾਲ ਸਿੰਘ (45) ਪੁੱਤਰ ਚੰਦ ਸਿੰਘ ਨੇ ਆਪਣੀ ਸਫ਼ਲਤਾ ਦੀ ਕਹਾਣੀ ਬਿਆਨ ਕਰਦਿਆਂ ਦੱਸਿਆ ਕਿ ਉਸ ਨੇ ਸਾਲ 2016 ’ਚ ਮੱਛੀ ਪਾਲਣ ਵਿਭਾਗ ਤੋਂ ਟ੍ਰੇਨਿੰਗ ਲੈ ਕੇ ਆਪਣੀ ਕਰੀਬ ਢਾਈ ਏਕੜ ਜਗ੍ਹਾ ਵਿਚ ਮੱਛੀ ਪਾਲਣ ਦਾ ਕਿੱਤਾ ਸ਼ੁਰੂ ਕੀਤਾ ਸੀ। 

ਇਹ ਵੀ ਪੜ੍ਹੋ- ਸੰਗਰੂਰ ’ਚ ਬਾਕਸਰ ’ਤੇ ਜਾਨਲੇਵਾ ਹਮਲਾ, ਤੋੜ ਦਿੱਤੀਆਂ ਲੱਤਾਂ-ਬਾਹਾਂ (ਵੀਡੀਓ)

ਉਸ ਮਗਰੋਂ ਸਾਲ 2018 ’ਚ ਉਸ ਨੂੰ ਪੰਚਾਇਤੀ ਤਲਾਅ ’ਚ ਮੱਛੀ ਪਾਲਣ ਦੀ ਸੁੱਝੀ ਤੇ ਉਸਨੇ ਕਰੀਬ 4 ਏਕੜ ਦਾ ਪੰਚਾਇਤੀ ਤਲਾਅ ਠੇਕੇ ’ਤੇ ਲੈ ਕੇ ਮੱਛੀ ਪਾਲਣ ਦਾ ਖੇਤਰ ਵਧਾਇਆ। ਇਸ ਮਗਰੋਂ ਮੌਜੂਦਾ ਸਾਲ ’ਚ ਉਸਨੇ ਪਿੰਡ ਬਡਬਰ ਦੇ ਵਾਸੀ ਮਲਕੀਤ ਸਿੰਘ ਪੁੱਤਰ ਗੁਰਮੁਖ ਸਿੰਘ ਨਾਲ ਮਿਲ ਕੇ ਕਰੀਬ 22 ਏਕੜ ਦੇ ਹੋਰ ਪੰਚਾਇਤੀ ਤਲਾਅ ਠੇਕੇ ’ਤੇ ਲਏ ਹਨ, ਜਿਨ੍ਹਾਂ ’ਚੋਂ 3 ਏਕੜ ’ਚ ਨਰਸਰੀ ਬਣਾਈ ਹੈ ਅਤੇ ਕਰੀਬ ਸਾਢੇ 5 ਏਕੜ ’ਚ ਸਿਰਫ਼ ਪੰਗਾਸ ਮੱਛੀ ਦਾ ਪੂੰਗ ਪਾਇਆ ਹੈ ਅਤੇ ਪੰਗਾਸ ਮੋਨੋਕਲਚਰ ਵੱਲ ਪਹਿਲ ਕੀਤੀ ਹੈ। ਇਸ ਸਾਢੇ 5 ਏਕੜ ’ਚ ਉਸਨੇ 25 ਹਜ਼ਾਰ ਦੇ ਕਰੀਬ ਪੂੰਗ ਪਾਇਆ ਹੈ। ਉਸਨੇ ਦੱਸਿਆ ਕਿ ਉਹ ਪ੍ਰਤੀ ਏਕੜ ਕਰੀਬ 2 ਲੱਖ ਦੇ ਕਰੀਬ ਸਾਲਾਨਾ ਕਮਾਈ ਮੱਛੀ ਤੋਂ ਕਰਦਾ ਹੈ, ਜੋ ਕਿ ਤਲਾਅ ’ਤੇ ਹੀ ਵਿਕ ਜਾਂਦੀ ਹੈ ਤੇ ਮੰਡੀਕਰਨ ’ਚ ਕੋਈ ਦਿੱਕਤ ਪੇਸ਼ ਨਹੀਂ ਆਉਂਦੀ। ਉਸਨੇ ਦੱਸਿਆ ਕਿ ਉਹ ਹੁਣ ਕਰੀਬ ਸਾਢੇ 28 ਏਕੜ ਖੇਤਰ ’ਚ ਮੱਛੀ ਪਾਲਣ ਦਾ ਕਿੱਤਾ ਕਰ ਰਿਹਾ ਹੈ ਤੇ ਪਿਛਲੇ ਸਾਲ ਕਰੀਬ ਸਾਢੇ 6 ਏਕੜ ’ਚ 12 ਲੱਖ ਤੋਂ ਵੱਧ ਦੀ ਕਮਾਈ ਕੀਤੀ ਹੈ।

ਕੀ ਹੈ ਪੰਗਾਸ ਮੋਨੋਕਲਚਰ ?

ਮੱਛੀ ਪਾਲਣ ਅਫ਼ਸਰ ਬਰਨਾਲਾ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਮੋਨੋਕਲਚਰ ਤੋਂ ਭਾਵ ਇਕ ਤਲਾਅ ’ਚ ਇਕੋ ਤਰ੍ਹਾਂ ਦੀ ਮੱਛੀ ਪਾਲਣਾ। ਉਨ੍ਹਾਂ ਦੱਸਿਆ ਕਿ ਪੰਜਾਬ ’ਚ ਪਹਿਲਾਂ ਕਤਲਾ, ਰੋਹੂ, ਮੁਰਾਖ, ਸਿਲਵਰ ਕਾਰਪ, ਗਰਾਸ ਕਾਰਪ, ਕੌਮਨ ਕਾਰਪ ਆਦਿ ਕਿਸਮਾਂ ਦੀਆਂ ਮੱਛੀਆਂ ਪਾਲੀਆਂ ਜਾਂਦੀਆਂ ਹਨ ਜਾਂ ਪੰਗਾਸ ਹੋਰ ਕਿਸਮਾਂ ਨਾਲ ਰਲਾ ਕੇ ਪਾਲੀ ਜਾਂਦੀ ਸੀ ਪਰ ਸੁਖਪਾਲ ਸਿੰਘ ਨੇ ਕਰੀਬ 5 ਏਕੜ ’ਚ ਸਿਰਫ਼ ਪੰਗਾਸ ਮੱਛੀ ਦਾ ਪੂੰਗ ਪਾ ਕੇ ਮੋਨੋਕਲਚਰ ਦੀ ਪਹਿਲ ਜ਼ਿਲ੍ਹਾ ਬਰਨਾਲਾ ’ਚ ਕੀਤੀ ਹੈ। ਇਹ ਮੱਛੀ ਮੁੱਖ ਤੌਰ ’ਤੇ ਗਰਮੀਆਂ ਦੀ ਕਿਸਮ ਹੈ ਅਤੇ ਪੰਜਾਬ ’ਚ ਵਧਦੇ ਜਾ ਰਹੇ ਤਾਪਮਾਨ ਦੇ ਅਨੁਕੂਲ ਹੈ। ਪੰਜਾਬ ’ਚ ਵਰਤੀ ਜਾਣ ਵਾਲੀ ਜ਼ਿਆਦਾਤਰ ਪੰਗਾਸ ਮੱਛੀ ਆਂਧਰਾ ਪ੍ਰਦੇਸ਼ ਤੋਂ ਆਉਂਦੀ ਸੀ ਪਰ ਹੁਣ ਪੰਗਾਸ ਕਲਚਰ ਨਾਲ ਪੰਜਾਬ ਵਿਚ ਹੀ ਹੋਣ ਨਾਲ ਸਥਾਨਕ ਉਤਪਾਦਨ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਗਡਵਾਸੂ ਅਤੇ ਮੱਛੀ ਪਾਲਣ ਵਿਭਾਗ ਵੱਲੋਂ ਵੀ ਇਸ ਦੀ ਸਿਫਾਰਸ਼ ਕੀਤੀ ਗਈ ਹੈ।

ਇਹ ਵੀ ਪੜ੍ਹੋ- ਨਵੀਂ ਸੰਸਦ ਦੇ ਉਦਘਾਟਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਲਖ਼ੀ ਭਰਿਆ ਟਵੀਟ

ਕਿੰਨੀ ਹੈ ਸਬਸਿਡੀ ?

ਮੱਛੀ ਪਾਲਣ ਅਫ਼ਸਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਤਸਯਾ ਸੰਪਦਾ ਯੋਜਨਾ ਤਹਿਤ ਨਵੇਂ ਤਲਾਅ ਲਈ ਜਨਰਲ ਵਰਗ ਲਈ 40 ਫ਼ੀਸਦੀ ਅਤੇ ਐੱਸ. ਸੀ./ਐੱਸ. ਟੀ. ਵਰਗ ਲਈ 60 ਫ਼ੀਸਦੀ ਸਬਸਿਡੀ ਉਪਲੱਬਧ ਹੈ। ਇਸ ਤੋਂ ਇਲਾਵਾ ਮੱਛੀ ਦੀ ਢੋਆ-ਢੁਆਈ ਲਈ ਮੋਟਰਸਾਈਕਲ ਵਿਦ ਆਈਸ ਬਾਕਸ ਅਤੇ ਥਰੀ ਵ੍ਹੀਲਰ ਵਿਦ ਆਈਸ ਬਾਕਸ ਲਈ ਵੀ ਸਬਸਿਡੀ ਦਿੱਤੀ ਜਾਂਦੀ ਹੈ।

ਪੰਚਾਇਤੀ ਟੋਭਿਆਂ ’ਚ ਮੱਛੀ ਪਾਲਣਾ ਚੰਗਾ ਰੁਝਾਨ : ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਬਡਬਰ ਦੇ ਕਿਸਾਨ ਸੁਖਪਾਲ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਜਿਹੇ ਸਹਾਇਕ ਕਿੱਤੇ ਨੂੰ ਸਫ਼ਲਤਾਪੂਰਵਕ ਕਰਨ ਵਾਲਾ ਕਿਸਾਨ ਸੁਖਪਾਲ ਸਿੰਘ ਦੂਜਿਆਂ ਲਈ ਮਿਸਾਲ ਹੈ। ਸਭ ਤੋਂ ਸ਼ਲਾਘਾਯੋਗ ਪੱਖ ਇਹ ਹੈ ਕਿਸਾਨ ਪੰਚਾਇਤੀ ਤਲਾਅ ਠੇਕੇ ’ਤੇ ਲੈ ਕੇ ਮੱਛੀ ਪਾਲਣ ਦਾ ਕਿੱਤਾ ਕਰ ਰਿਹਾ ਹੈ ਜਿਸ ਨਾਲ ਜਿੱਥੇ ਕਿਸਾਨਾਂ ਨੂੰ ਆਮਦਨ ਹੁੰਦੀ ਹੈ, ਉਥੇ ਪੰਚਾਇਤੀ ਆਮਦਨ ’ਚ ਵੀ ਵਾਧਾ ਹੁੰਦਾ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Barnala
  • farmer
  • pangas fish
  • farming
  • ਬਰਨਾਲਾ
  • ਕਿਸਾਨ
  • ਪੰਗਾ ਮੱਛੀ
  • ਖੇਤੀ

ਵੱਡੀ ਖ਼ਬਰ : ਪੰਜਾਬ ਬੋਰਡ ਇਸ ਦਿਨ ਐਲਾਨੇਗਾ 10ਵੀਂ ਜਮਾਤ ਦਾ ਨਤੀਜਾ, ਵਧੀਆਂ Students ਦੀਆਂ ਧੜਕਣਾਂ

NEXT STORY

Stories You May Like

  • share market booms on janam ashtami  investors make big profits  reasons
    ਜਨਮ ਅਸ਼ਟਮੀ 'ਤੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਨਿਵੇਸ਼ਕਾਂ ਨੇ ਕੀਤੀ ਮੋਟੀ ਕਮਾਈ ਕੀਤੀ; ਜਾਣੋ ਤੇਜ਼ੀ ਦੇ ਕਾਰਨ
  • young man opens itching shop
    ਨੌਜਵਾਨ ਨੇ ਖੋਲ੍ਹੀ 'ਖੁਜਲੀ ਕਰਨ ਦੀ ਦੁਕਾਨ', ਕਮਾਈ 14 ਲੱਖ ਰੁਪਏ ਮਹੀਨਾ!
  • hanuman ansh    made in 2 crores  took the box office by storm
    2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ ਲਈ 40 ਗੁਣਾ ਤੋਂ ਵੀ ਵੱਧ ਕਮਾਈ
  •   mirzapur  the movie   grosses over  65 crore at the box office
    "ਮਿਰਜ਼ਾਪੁਰ: ਦਿ ਮੂਵੀ" ਨੇ ਬਾਕਸ ਆਫਿਸ 'ਤੇ ਕੀਤੀ 65 ਕਰੋੜ ਰੁਪਏ ਤੋਂ ਵੱਧ ਦੀ ਕਮਾਈ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • traffic police issued challans to 2 dozen vehicles
    ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ ਬੰਦ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • gst collection surges  figure nears 2 lakh crores in august
    GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • sai nsnis patiala sends off 11 member boxing contingent for asian games 2026
      SAI NSNIS ਪਟਿਆਲਾ ਨੇ ਏਸ਼ੀਆਈ ਖੇਡਾਂ 2026 ਲਈ 11 ਮੈਂਬਰੀ ਮੁੱਕੇਬਾਜ਼ੀ ਦਲ ਨੂੰ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • sukhbir badal sit summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • electricity cut power cut pspcl
      ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ, ਪੀਐੱਸਪੀਸੀਐੱਲ ਨੇ ਲਿਆ ਵੱਡਾ...
    • punjabi singer arrested
      ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +