Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:40:58 PM

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • ban on making ethanol from sugarcane juice and sugar  rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Moga
  • ਤਿੰਨ ਦੁਕਾਨਾਂ ਦੇ ਜਿੰਦਰੇ ਭੰਨ੍ਹ ਕੇ 5 ਲੱਖ ਤੋਂ ਵੱਧ ਦਾ ਸਾਮਾਨ ਚੋਰੀ

MALWA News Punjabi(ਮਾਲਵਾ)

ਤਿੰਨ ਦੁਕਾਨਾਂ ਦੇ ਜਿੰਦਰੇ ਭੰਨ੍ਹ ਕੇ 5 ਲੱਖ ਤੋਂ ਵੱਧ ਦਾ ਸਾਮਾਨ ਚੋਰੀ

  • Updated: 12 Oct, 2020 10:30 AM
Moga
bagha purana  three shops  theft
  • Share
    • Facebook
    • Tumblr
    • Linkedin
    • Twitter
  • Comment

ਬਾਘਾ ਪੁਰਾਣਾ (ਰਾਕੇਸ਼, ਅਜੇ): ਕਸਬੇ ਅੰਦਰ ਚੋਰੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੇ ਸ਼ਹਿਰ ਵਾਸੀਆਂ 'ਚ ਹਫ਼ੜਾ-ਦਫ਼ੜੀ ਮਚਾ ਦਿੱਤੀ ਹੈ, ਭਾਵੇਂ ਪੁਲਸ ਚੌਕਸੀ ਨਾਲ ਕੰਮ ਰਹੀ ਹੈ, ਪਰ ਚੋਰ ਇਸ ਤੋਂ ਵੱਧ ਚੌਕਸੀ ਨਾਲ ਲੁੱਟਾਂ-ਖੋਹਾਂ, ਚੋਰੀਆਂ ਕਰਨ 'ਚ ਸਰਗਰਮ ਹਨ। ਕੁਝ ਦਿਨ ਪਹਿਲਾਂ ਪੰਜਾਬ ਕੋਰ ਪਾਰਕ 'ਚ ਇਕ ਮਕਾਨ ਅੰਦਰੋਂ ਪਰਿਵਾਰ ਨੂੰ ਦਵਾਈ ਸੁੰਘਾ ਕੇ ਕਰੀਬ 8 ਲੱਖ ਰੁਪਏ ਦੀ ਲੁਟੇਰੇ ਲੁੱਟ ਕਰ ਕੇ ਲੈ ਗਏ ਸਨ ਅਤੇ ਚੋਰਾਂ ਨੇ ਆਪਣੀ ਸਰਗਰਮੀ ਵਧਾਉਂਦਿਆਂ ਬੀਤੀ ਰਾਤ ਚੰਨੂੰਵਾਲਾ ਰੋਡ 'ਤੇ ਸਥਿਤ 3 ਦੁਕਾਨਾਂ ਨੂੰ ਨਿਸ਼ਾਨਾਂ ਬਣਾਇਆ, ਜਿਨ੍ਹਾਂ 'ਚ 2 ਦਵਾਈਆਂ ਦੀਆਂ ਦੁਕਾਨਾਂ ਅਤੇ 1 ਬਿਜਲੀ ਦੀ ਦੁਕਾਨ ਸ਼ਾਮਲ ਹੈ। ਚੋਰਾਂ ਨੇ ਬਾਂਸਲ ਇਲੈਕਟ੍ਰੋਨਿਕਸ ਦੀ ਦੁਕਾਨ ਦੇ ਜਿੰਦਰੇ ਭੰਨੇ, ਜਿਥੋਂ ਉਨ੍ਹਾਂ ਨੇ 15 ਹਜ਼ਾਰ ਰੁਪਏ ਦੀ ਨਕਦੀ ਅਤੇ 5 ਲੱਖ ਰੁਪਏ ਦਾ ਤਾਂਬਾ ਚੋਰੀ ਕਰ ਲਿਆ।

ਇਹ ਵੀ ਪੜ੍ਹੋ : ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, ਮਾਂ-ਧੀ ਦੀ ਮੌਤ

ਦੁਕਾਨ ਮਾਲਕ ਰਾਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਵਾਪਰੀ ਘਟਨਾ ਬਾਰੇ ਇਹ ਸਵੇਰੇ ਪਤਾ ਲੱਗਾ ਅਤੇ ਦੁਕਾਨ 'ਚੋਂ ਤਾਂਬੇ ਤੋਂ ਬਿਨਾਂ ਹੋਰ ਵੀ ਬਿਜਲੀ ਦਾ ਸਾਮਾਨ ਚੋਰੀ ਹੋਇਆ ਹੈ। ਦੂਸਰੀ ਘਟਨਾ ਹੇਮਕੁੰਟ ਮੈਡੀਕੋਜ਼ ਵਿਖੇ ਵਾਪਰੀ, ਜਿਥੋਂ ਉਨ੍ਹਾਂ ਨੇ ਦੁਕਾਨ ਦਾ ਸ਼ਟਰ ਜੈਕ ਨਾਲ ਚੱਕ ਕੇ ਉਸ 'ਚੋਂ ਸੀ. ਸੀ. ਟੀ. ਵੀ. ਕੈਮਰੇ ਦੀ ਡੀ. ਵੀ. ਡੀ. ਅਤੇ ਹੋਰ ਸਾਮਾਨ ਲੈ ਗਏ ਅਤੇ ਇਸ ਦੇ ਨਾਲ ਲਗਦੀ ਦੁਕਾਨ ਫਰੈਂਡਜ਼ ਮੈਡੀਕਲ ਹਾਲ ਦਾ ਵੀ ਸ਼ਟਰ ਭੰਨਿਆ ਗਿਆ। ਸ਼ਹਿਰ ਵਾਸੀਆਂ ਪਵਨ ਗੋਇਲ, ਵਿਜੇ ਬਾਂਸਲ, ਬਿੱਟੂ ਮਿੱਤਲ, ਦੀਪਕ ਬਾਂਸਲ, ਸੁਰਿੰਦਰ ਬਾਂਸਲ, ਰਾਕੇਸ਼ ਤੋਤਾ, ਸੁਰਿੰਦਰ ਬਾਂਸਲ ਡੀ. ਐੱਮ., ਪਵਨ ਢੰਡ, ਸੰਤ ਰਾਮ ਭੰਡਾਰੀ, ਕੁਲਵੰਤ ਰਾਏ ਅਰੋੜਾ, ਬਲਵਿੰਰ ਸਿੰਘ ਗਰੀਨ ਵਾਲੇ, ਸਤੀਸ਼ ਗਰਗ, ਰਜਿੰਦਰ ਗੋਇਲ, ਧਰਮਪਾਲ ਕਾਂਸਲ, ਅਸ਼ਵਨੀ ਮਿੱਤਲ ਪ੍ਰਧਾਨ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਚੋਰਾਂ ਲੁਟੇਰਿਆਂ ਦੇ ਹੌਂਸਲੇ ਤੋੜਨ ਲਈ ਪੁਲਸ ਨੂੰ ਵਧੇਰੇ ਚੌਕਸ ਹੋਣ ਦੀ ਲੋੜ ਹੈ ਕਿਉਂਕਿ ਜਿਸ ਤਰ੍ਹਾਂ ਚੋਰ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ, ਉਸ ਤਰ੍ਹਾਂ ਦੁਕਾਨਦਾਰ ਭਾਈਚਾਰੇ ਦਾ ਜਿਊਂਣਾ ਦੁੱਭਰ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਚੋਰੀਆਂ ਹੋਈਆਂ ਹਨ ਇਹ ਚੋਰ ਪੁਲਸ ਦੇ ਸ਼ਿਕੰਜੇ ਤੋਂ ਬਾਹਰ ਹਨ, ਜਿਸ ਕਰ ਕੇ ਪੁਲਸ ਨੂੰ ਹੋਰ ਵੀ ਸਖ਼ਤ ਕਦਮ 
ਚੁੱਕਣ ਦੀ ਵੱਡੀ ਲੋੜ ਹੈ।

ਇਹ ਵੀ ਪੜ੍ਹੋ :  ਹੈਵਾਨੀਅਤ : 5 ਸਾਲਾ ਪੁੱਤ ਨੂੰ ਬੰਧਕ ਬਣਾ ਕੇ ਜਨਾਨੀ ਨਾਲ ਕੀਤਾ ਗੈਂਗਰੇਪ, ਦੋਵਾਂ ਨੂੰ ਬੰਨ੍ਹ ਕੇ ਨਦੀ 'ਚ ਸੁੱਟਿਆ

ਘਟਨਾ ਵਾਲੀ ਥਾਂ 'ਤੇ ਪਹੁੰਚੇ ਥਾਣਾ ਮੁਖੀ
ਥਾਣਾ ਮੁਖੀ ਹਰਮਨਜੀਤ ਸਿੰਘ ਨੇ ਘਟਨਾ ਵਾਲੀ ਥਾਂ 'ਤੇ ਪਹੁੰਚ ਕੇ ਜਾਇਜ਼ ਲਿਆ ਅਤੇ ਉਨ੍ਹਾਂ ਨਾਲ ਜਦੋਂ ਘਟਨਾ ਬਾਰੇ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਹੋਈਆਂ ਚੋਰੀਆਂ ਨੂੰ ਪੁਲਸ ਨੇ ਗੰਭੀਰਤਾ ਨਾਲ ਲਿਆ ਹੈ ਅਤੇ ਪੁਲਸ ਚੋਰਾਂ ਦੇ ਬਾਘਾ ਪੁਰਾਣਾ 'ਚ ਪੈਰ ਨਹੀਂ ਜੰਮਣ ਦੇਵੇਗੀ ਅਤੇ ਅਤੇ ਜਿੰਨੀਆਂ ਵੀ ਚੋਰੀਆਂ ਕੀਤੀਆਂ ਹਨ। ਉਨ੍ਹਾਂ ਚੋਰਾਂ ਨੂੰ ਪੁਲਸ ਖੁਡਾਂ 'ਚੋਂ ਬਾਹਰ ਕੱਢ ਕੇ ਦਮ ਲਵੇਗੀ, ਜਿਸ ਲਈ ਪੁਲਸ ਨੇ ਸਾਰਾ ਪ੍ਰਬੰਧ ਕਰ ਦਿੱਤਾ ਹੈ ਅਤੇ ਦਿਨ-ਰਾਤ ਦੀ ਗਸ਼ਤ ਲਈ ਸਖ਼ਤ ਕਦਮ ਚੁੱਕੇ ਗਏ ਹਨ ਤਾਂ ਕਿ ਚੋਰ ਕਿਸੇ ਤਰ੍ਹਾਂ ਦਾ ਫ਼ਾਇਦਾ ਨਾ ਉਠਾ ਸਕਣ। ਥਾਣਾ ਮੁਖੀ ਨੇ ਕਿਹਾ ਕਿ ਪੁਲਸ ਲੋਕਾਂ ਦੀ ਜਾਂਚ ਮਾਲ ਦੀ ਰਾਖੀ ਲਈ ਪੂਰੀ

  • Bagha Purana
  • three shops
  • theft
  • ਬਾਘਾ ਪੁਰਾਣਾ
  • ਤਿੰਨ ਦੁਕਾਨਾਂ
  • ਚੋਰੀ

ਕੈਪਟਨ ਨਾਲ ਪੰਗਾ ਲੈਣਾ ਨਵਜੋਤ ਸਿੰਘ ਸਿੱਧੂ ਨੂੰ ਪਿਆ ਭਾਰੀ, ਸਿਆਸਤ 'ਚ ਹਾਸ਼ੀਏ 'ਤੇ ਪੁੱਜੇ

NEXT STORY

Stories You May Like

  • case registered against man for uprooting eucalyptus trees
    ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • one arrested  one absconding for stealing goods from courier warehouse
    ਕੋਰੀਅਰ ਗੋਦਾਮ ’ਚੋਂ ਸਾਮਾਨ ਚੋਰੀ ਕਰਨ ਵਾਲਾ 1 ਗ੍ਰਿਫ਼ਤਾਰ, 1 ਫਰਾਰ
  • german green steel shares listed
    ਜਰਮਨ ਗ੍ਰੀਨ ਸਟੀਲ ਦਾ ਸ਼ੇਅਰ 3 ਫੀਸਦੀ ਤੋਂ ਵੱਧ ਵਾਧੇ ਨਾਲ ਸੂਚੀਬੱਧ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • arrested case
    ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • ludhiana police big revelations
      ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ...
    • india  s boccia team departs for japan for the asian para games
      ਏਸ਼ੀਅਨ ਪੈਰਾ ਖੇਡਾਂ ਜਾਪਾਨ ਲਈ ਭਾਰਤ ਦੀ ਬੋਸ਼ੀਆ ਇੰਡੀਆ ਟੀਮ ਰਵਾਨਾ, ਕੋਚ...
    • fazilka incident
      50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
    • medical store  license cancelled  drug branch
      ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • deputy commissioner visited the grain market
      ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
    • arms license of parvinder jhota s killer ashwani cancelled
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ...
    • theft case
      ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ
    • sunil jakhar latter
      'ਪੰਜਾਬ ਦੀਆਂ ਜੇਲ੍ਹਾਂ 'ਚੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦੀ ਹੋਵੇ NIA...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +