Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    12:05:07 AM

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • ਬਾਜੀਗਰ ਭਾਈਚਾਰੇ ਦਾ 2% ਕੋਟਾ ਖ਼ਤਮ ਕਰਨ ’ਤੇ ‘ਆਪ’ ਸਰਕਾਰ ਵਿਰੁੱਧ ਰੋਸ

MALWA News Punjabi(ਮਾਲਵਾ)

ਬਾਜੀਗਰ ਭਾਈਚਾਰੇ ਦਾ 2% ਕੋਟਾ ਖ਼ਤਮ ਕਰਨ ’ਤੇ ‘ਆਪ’ ਸਰਕਾਰ ਵਿਰੁੱਧ ਰੋਸ

  • Edited By Gurminder Singh,
  • Updated: 06 Mar, 2026 04:48 PM
Patiala
bajigar community  aam aadmi party government
  • Share
    • Facebook
    • Tumblr
    • Linkedin
    • Twitter
  • Comment

ਪਾਤੜਾਂ/ਸ਼ੁਤਰਾਣਾ (ਮਾਨ) : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਜੀਗਰ ਭਾਈਚਾਰੇ ਦੇ ਰਾਖਵੇਂਕਰਨ ਵਿਚ ਕੀਤੇ ਗਏ ਕਥਿਤ ਬਦਲਾਅ ਅਤੇ 2% ਕੋਟਾ ਬੰਦ ਕੀਤੇ ਜਾਣ ਦੇ ਫੈਸਲੇ ਵਿਰੁੱਧ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਸਬੰਧ ਵਿਚ ਡਾ. ਗੁਰਚਰਨ ਵੱਲੋਂ ਆਪਣੇ ਪਿੰਡ ਵਿਖੇ ਬਾਜੀਗਰ ਭਾਈਚਾਰੇ ਦੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ, ਜਿਸ ਵਿਚ ਭਾਈਚਾਰੇ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ।

ਸਮਾਜ ਨਾਲ ਧੱਕਾ ਅਤੇ ਨੌਜਵਾਨਾਂ ਦਾ ਭਵਿੱਖ ਦਾਅ ’ਤੇ

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਗੁਰਚਰਨ ਨੇ ਕਿਹਾ ਕਿ 2% ਕੋਟਾ ਕੋਈ ਖੈਰਾਤ ਨਹੀਂ, ਸਗੋਂ ਬਾਜੀਗਰ ਭਾਈਚਾਰੇ ਦੇ ਸੰਵਿਧਾਨਕ ਹੱਕਾਂ ਨਾਲ ਜੁੜਿਆ ਮਸਲਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਵੱਲੋਂ ਇਸ ਕੋਟੇ ਨੂੰ ਬੰਦ ਕਰਨਾ ਸਮਾਜ ਦੇ ਪੱਛੜੇਪਣ ਨੂੰ ਹੋਰ ਵਧਾਉਣ ਵਾਲਾ ਕਦਮ ਹੈ। ਡਾ. ਗੁਰਚਰਨ ਨੇ ਚਿੰਤਾ ਪ੍ਰਗਟਾਈ ਕਿ ਇਸ ਫੈਸਲੇ ਨਾਲ ਭਾਈਚਾਰੇ ਦੇ ਪੜ੍ਹੇ-ਲਿਖੇ ਨੌਜਵਾਨਾਂ ਦੇ ਰੋਜ਼ਗਾਰ ਅਤੇ ਭਵਿੱਖ ’ਤੇ ਬਹੁਤ ਮਾੜਾ ਅਸਰ ਪਿਆ ਹੈ, ਜਿਸ ਨਾਲ ਪੂਰਾ ਸਮਾਜ ਮੁੜ ਪਿਛਾਂਹ ਵੱਲ ਧੱਕਿਆ ਜਾ ਰਿਹਾ ਹੈ।

ਹਲਕਾ ਵਿਧਾਇਕ ਦੀ ਕਾਰਗੁਜ਼ਾਰੀ ’ਤੇ ਤਿੱਖੇ ਨਿਸ਼ਾਨੇ

ਮੀਟਿੰਗ ਦੌਰਾਨ ਡਾ. ਗੁਰਚਰਨ ਨੇ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਇਹ ਬੇਹੱਦ ਮੰਦਭਾਗਾ ਹੈ ਕਿ ਆਪਣੀ ਹੀ ਬਿਰਾਦਰੀ ਨਾਲ ਸਬੰਧਤ ਵਿਧਾਇਕ ਸਰਕਾਰ ਵਿਚ ਹੁੰਦਿਆਂ ਵੀ ਸਮਾਜ ਦੇ ਹੱਕਾਂ ਲਈ ਆਵਾਜ਼ ਨਹੀਂ ਉਠਾ ਰਹੇ। ਉਨ੍ਹਾਂ ਕਿਹਾ, "ਸਮਾਜ ਨੇ ਵੱਡੀਆਂ ਉਮੀਦਾਂ ਨਾਲ ਆਪਣਾ ਪ੍ਰਤੀਨਿਧੀ ਚੁਣ ਕੇ ਵਿਧਾਨ ਸਭਾ ਭੇਜਿਆ ਸੀ, ਪਰ ਅੱਜ ਜਦੋਂ ਭਾਈਚਾਰੇ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ, ਤਾਂ ਵਿਧਾਇਕ ਦੀ ਚੁੱਪ ਸਮਾਜ ਲਈ ਚਿੰਤਾ ਦਾ ਵਿਸ਼ਾ ਹੈ।" ਉਨ੍ਹਾਂ ਮੰਗ ਕੀਤੀ ਕਿ ਵਿਧਾਇਕ ਤੁਰੰਤ ਸਰਕਾਰ ਕੋਲ ਪਹੁੰਚ ਕਰਕੇ ਇਸ ਕੋਟੇ ਨੂੰ ਮੁੜ ਬਹਾਲ ਕਰਵਾਉਣ। ਇਸ ਮੌਕੇ ਹਾਜ਼ਰ ਹੋਰਨਾਂ ਸਮਾਜਿਕ ਆਗੂਆਂ ਨੇ ਵੀ ਸਰਕਾਰ ਨੂੰ ਸਖ਼ਤ ਚੇਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕਿਸੇ ਇੱਕ ਵਿਅਕਤੀ ਦੀ ਨਿੱਜੀ ਲੜਾਈ ਨਹੀਂ, ਸਗੋਂ ਸਮੁੱਚੇ ਬਾਜੀਗਰ ਸਮਾਜ ਦੀ ਹੋਂਦ ਅਤੇ ਅਧਿਕਾਰਾਂ ਦੀ ਲੜਾਈ ਹੈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਜੇਕਰ ਸਰਕਾਰ ਨੇ ਜਲਦ ਹੀ 2% ਕੋਟਾ ਬਹਾਲ ਕਰਨ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ, ਤਾਂ ਬਾਜੀਗਰ ਭਾਈਚਾਰਾ ਲਾਮਬੰਦ ਹੋ ਕੇ ਜ਼ਿਲ੍ਹਾ ਪੱਧਰ ’ਤੇ ਤਿੱਖਾ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਸ਼ੁਰੂ ਕਰੇਗਾ।

  • Bajigar community
  • Aam Aadmi Party government
  • protests
  • ਬਾਜੀਗਰ ਭਾਈਚਾਰਾ
  • ਆਮ ਆਦਮੀ ਪਾਰਟੀ ਸਰਕਾਰ
  • ਵਿਰੋਧ ਪ੍ਰਦਰਸ਼ਨ

ਬਠਿੰਡਾ 'ਚ ਪੰਜਾਬ ਸਰਕਾਰ ਖ਼ਿਲਾਫ਼ ਗਰਜੇ ਹਜ਼ਾਰਾਂ ਕਿਸਾਨ-ਮਜ਼ਦੂਰ, ਇਕੱਠੇ ਹੋ ਕੇ ਲਾਇਆ ਧਰਨਾ

NEXT STORY

Stories You May Like

  • battleground season 2 trailer released
    ‘ਬੈਟਲਗਰਾਊਂਡ’ ਸੀਜ਼ਨ 2 ਦਾ ਟ੍ਰੇਲਰ ਜਾਰੀ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • 2 arrested with narcotic pills and pregabalin capsules
    ਨਸ਼ੇ ਵਾਲੀਆਂ ਗੋਲੀਆਂ ਤੇ ਪ੍ਰੈਗਾਬਾਲਿਨ ਕੈਪਸੂਲ ਸਣੇ 2 ਕਾਬੂ
  • royal pavilion of sher e punjab
    ਸ਼ੇਰ-ਏ-ਪੰਜਾਬ ਦੀ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਾ ਕਰਨ 'ਤੇ ਸੰਗਤਾਂ 'ਚ ਰੋਸ
  • 2 vehicles burnt due to fire at garbage dump
    ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
  • fir case
    ਕੁੱਟਮਾਰ ਕਰਨ ਤੇ ਹਵਾਈ ਫਾਇਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • 2 people injured in fight and accident
    ਲੜਾਈ ਅਤੇ ਹਾਦਸੇ 'ਚ ਲੋਕ 2 ਜ਼ਖਮੀ
  • pm modi 2 lakh compensation
    ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
Trending
Ek Nazar
ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • shivaji nagar clash
      ਸ਼ਿਵਾਜੀ ਨਗਰ ਵਿਚ ਗੁੰਡਾਗਰਦੀ ਦਾ ਨੰਗਾ ਨਾਚ! 10 ਹਮਲਾਵਰਾਂ ਵੱਲੋਂ 2 ਮੁੰਡਿਆਂ 'ਤੇ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • bsf and police recover heroin and 2 drones during search
      ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • punjab vidhan sabha  uproar in vidhan sabha
      ਵਿਧਾਨ ਸਭਾ 'ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ...
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • notice issued after dengue larvae found
      ਡੇਂਗੂ ਦਾ ਲਾਰਵਾ ਮਿਲਣ ਤੋਂ ਬਾਅਦ ਨੋਟਿਸ ਜਾਰੀ
    • unidentified person dies after being hit by train
      ਰੇਲ ਗੱਡੀ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • tarun chugh statement
      ਪੰਜਾਬ 'ਚ ਮੀਡੀਆ ਦੀ ਆਜ਼ਾਦੀ ਨੂੰ ਲੈ ਕੇ ਤਰੁਣ ਚੁੱਘ ਨੇ ਪ੍ਰਗਟਾਈ ਗੰਭੀਰ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +