Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    7:18:43 PM

  • punjab marriage nri

    ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ...

  • toss toss between royal challengers bangalore and mumbai indians

    RCB Vs MI : ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਜਿੱਤੀ...

  • 6 6 6 6 6 4 6    became the fastest fifty of ipl

    6,6,6,6,6,4,6... ਬਣ ਗਈ IPL ਦੀ ਸਭ ਤੋਂ ਤੇਜ਼...

  • pinkoo tv releases a new animation video my rooster

    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Barnala
  • ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ 2 ਗ੍ਰਿਫਤਾਰ

MALWA News Punjabi(ਮਾਲਵਾ)

ਨਸ਼ੇ ਦੀ ਓਵਰਡੋਜ਼ ਨਾਲ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ 2 ਗ੍ਰਿਫਤਾਰ

  • Edited By Cherry,
  • Updated: 15 Jul, 2019 05:10 PM
Barnala
barnala  drug addiction  youth  death  2 arrests
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਪਿਛਲੇ ਦਿਨੀਂ ਨਸ਼ੇ ਦੀ ਓਵਰਡੋਜ਼ ਕਾਰਣ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਸ ਨੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ ਥਾਣਾ ਠੁੱਲੀਵਾਲ ਵਿਚ ਕੇਸ ਦਰਜ ਕੀਤਾ ਹੈ ਜਦੋਂ ਕਿ ਇਕ ਅਣਪਛਾਤੇ ਵਿਅਕਤੀ ਦੀ ਗ੍ਰਿਫਤਾਰੀ ਅਜੇ ਬਾਕੀ ਹੈ।

ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਮੁਦੱਈ ਬਲਵੀਰ ਸਿੰਘ ਵਾਸੀ ਮਾਂਗੇਵਾਲ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਪਿਛਲੀ 8 ਜੁਲਾਈ ਨੂੰ ਉਸ ਦਾ ਲੜਕਾ ਹਰਜੋਤ ਸਿੰਘ (22) ਆਪਣੀ ਭੂਆ ਦੇ ਕੋਲ ਪਿੰਡ ਮੰਨਵੀ ਗਿਆ ਸੀ ਜੋ ਪਿਛਲੀ 12 ਜੁਲਾਈ ਨੂੰ ਪਿੰਡ ਮੰਨਵੀ ਤੋਂ ਵਾਪਸ ਆਪਣੇ ਪਿੰਡ ਮਾਂਗੇਵਾਲ ਆ ਰਿਹਾ ਸੀ ਤਾਂ ਰਸਤੇ ਵਿਚ ਦੋਸ਼ੀਆਨ ਚਰਣਜੀਤ ਸਿੰਘ, ਹਰਪ੍ਰੀਤ ਸਿੰਘ ਵਾਸੀਆਨ ਮਾਂਗੇਵਾਲ ਅਤੇ ਇਕ ਅਣਪਛਾਤਾ ਵਿਅਕਤੀ ਵਾਸੀ ਸੰਦੌੜ ਉਸ ਨੂੰ ਬੱਸ ਵਿਚੋਂ ਉਤਾਰ ਕੇ ਆਪਣੇ ਨਾਲ ਲੈ ਗਏ। ਜੋ ਦੁਪਹਿਰ ਕਰੀਬ ਢਾਈ ਵਜੇ ਹਰਜੋਤ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਘਰ ਛੱਡ ਗਏ, ਜਿਸ ਨੂੰ ਮੁਦੱਈ ਨੇ ਬਰਨਾਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਜਿਥੋਂ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਪਰ ਹਰਜੋਤ ਸਿੰਘ ਦੀ ਮੌਤ ਹੋ ਗਈ। ਮੁਦੱਈ ਨੇ ਦੱਸਿਆ ਕਿ ਹਰਜੋਤ ਸਿੰਘ ਦੀ ਮੌਤ ਉਕਤ ਦੋਸ਼ੀਆਨ ਵੱਲੋਂ ਉਸ ਨੂੰ ਨਸ਼ੇ ਦੀ ਓਵਰਡੋਜ਼ ਦੇਣ ਕਾਰਣ ਹੋਈ ਹੈ। ਪੁਲਸ ਨੇ ਮੁਦੱਈ ਦੇ ਬਿਆਨਾਂ ਦੀ ਜਾਂਚ ਕਰਨ ਉਪਰੰਤ ਦੋਸ਼ੀਆਂ ਚਰਣਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਉਕਤ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਜਦੋਂ ਕਿ ਇਕ ਅਣਪਛਾਤੇ ਵਿਅਕਤੀ ਦੀ ਭਾਲ ਜਾਰੀ ਹੈ।

  • Barnala
  • drug addiction
  • youth
  • death
  • 2 arrests
  • ਬਰਨਾਲਾ
  • ਨਸ਼ੇ
  • ਨੌਜਵਾਨ
  • ਮੌਤ
  • 2 ਗ੍ਰਿਫਤਾਰ

ਮਾਈਨਰ 'ਚੋਂ ਦੋ ਅਣਪਛਾਤੇ ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ, ਇਕ ਦੀ ਹੋਈ ਪਛਾਣ

NEXT STORY

Stories You May Like

  • man dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • drug addiction destroys family
    ਨਸ਼ੇ ਦੇ ਦੈਂਤ ਨੇ ਉਜਾੜਿਆ ਪਰਿਵਾਰ, ਚੜਦੀ ਜਵਾਨੀ 'ਚ ਨੌਜਵਾਨ ਦੀ ਮੌਤ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
  • gujarat  2 youths die due to drowning in mahisagar river in vadodara
    ਗੁਜਰਾਤ: ਵਡੋਦਰਾ ਦੀ ਮਹੀਸਾਗਰ ਨਦੀ 'ਚ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
  • mother jumps into bein river with 2 sons boys die
    ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ
  • youth dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ ਦੀ ਵੀਡੀਓ ਵਾਇਰਲ, ਪਰਿਵਾਰਕ ਨੇ ਕਾਰਵਾਈ ਤੋਂ ਕੀਤਾ ਇਨਕਾਰ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • young man caught in honey trap
      ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +