Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    9:32:22 PM

  • kangana ranaut speaks on janata party  s performance

    ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ’ਤੇ ਬੋਲੀ...

  • raja warring came out in favor of the students

    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ...

  • punjab farmers march to delhi postponed

    ਪੰਜਾਬ ਦੇ ਕਿਸਾਨਾਂ ਦਾ ਦਿੱਲੀ ਕੂਚ ਟਲਿਆ, ਜਲਦ...

  • punjab bjp punjab farmers kewal singh dhillon

    ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ, ਝੂਠਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਬਰਨਾਲਾ 'ਚ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ, ਮੁਲਜ਼ਮ ਫਰਾਰ

MALWA News Punjabi(ਮਾਲਵਾ)

ਬਰਨਾਲਾ 'ਚ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ, ਮੁਲਜ਼ਮ ਫਰਾਰ

  • Edited By Anmol Tagra,
  • Updated: 16 Jun, 2026 04:12 PM
Sangrur-Barnala
barnala police action
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)– ਨਸ਼ਾ ਸਮੱਗਲਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਬਰਨਾਲਾ ਪੁਲਸ ਟੀਮ ਨੂੰ ਉਸ ਸਮੇਂ ਇਕ ਵੱਡੀ ਸਫਲਤਾ ਮਿਲੀ, ਜਦੋਂ ਮੁਖਬਰ ਦੀ ਪੱਕੀ ਇਤਲਾਹ ’ਤੇ ਕੀਤੀ ਛਾਪੇਮਾਰੀ ਦੌਰਾਨ ਭਾਰੀ ਮਾਤਰਾ ’ਚ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ। ਹਾਲਾਂਕਿ, ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋਣ ’ਚ ਕਾਮਯਾਬ ਹੋ ਗਿਆ।

ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਸ ਦੀ ਟੀਮ ਨੂੰ ਇਕ ਖਾਸ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਸ਼ਹਿਰ ’ਚ ਨਾਜਾਇਜ਼ ਸ਼ਰਾਬ ਦੀ ਸਪਲਾਈ ਕੀਤੀ ਜਾ ਰਹੀ ਹੈ। ਇਸ ਸੂਚਨਾ ’ਤੇ ਤੁਰੰਤ ਐਕਸ਼ਨ ਲੈਂਦਿਆਂ ਪੁਲਸ ਪਾਰਟੀ ਵੱਲੋਂ ਬਹਾਦਰ ਅਗਰਸੈਨ ਕਾਲੋਨੀ, ਬਰਨਾਲਾ ਦੇ ਨਜ਼ਦੀਕ ਨਾਕਾਬੰਦੀ ਕਰ ਕੇ ਰੇਡ ਕੀਤੀ ਗਈ।

ਚੈਕਿੰਗ ਦੌਰਾਨ ਅਗਰਸੈਨ ਕਾਲੋਨੀ ਦੇ ਪਾਸ ਇਕ ਮੋਟਰਸਾਈਕਲ ਸਵਾਰ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ। ਜਦੋਂ ਪੁਲਸ ਟੀਮ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਘਬਰਾ ਗਿਆ। ਇਸ ਤੋਂ ਪਹਿਲਾਂ ਕਿ ਪੁਲਸ ਪਾਰਟੀ ਉਸ ਨੂੰ ਦਬੋਚਦੀ, ਮੁਲਜ਼ਮ ਰਾਤ ਦੇ ਹਨੇਰੇ ਦਾ ਫਾਇਦਾ ਉਠਾਉਂਦੇ ਹੋਏ ਆਪਣੇ ਮੋਟਰਸਾਈਕਲ ਸਮੇਤ ਮੌਕੇ ਤੋਂ ਭੱਜਣ ’ਚ ਕਾਮਯਾਬ ਹੋ ਗਿਆ। ਫਰਾਰ ਹੋਏ ਮੁਲਜ਼ਮ ਦੀ ਪਛਾਣ ਭਾਰਤ ਭੂਸ਼ਣ ਪੁੱਤਰ ਜੱਗਾ ਸਿੰਘ ਵਾਸੀ ਜੀਵਨਜੋਤ ਕਾਲੋਨੀ, ਬਰਨਾਲਾ ਵਜੋਂ ਹੋਈ ਹੈ।

ਪੁਲਸ ਵੱਲੋਂ ਜਦੋਂ ਮੌਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਉੱਥੋਂ ਮੁਲਜ਼ਮ ਵੱਲੋਂ ਛੱਡੀ ਗਈ ਨਾਜਾਇਜ਼ ਸ਼ਰਾਬ ਦੀ ਖੇਪ ਬਰਾਮਦ ਹੋਈ। ਪੁਲਸ ਨੇ ਮੌਕੇ ਤੋਂ 24 ਬੋਤਲਾਂ ਅੰਗਰੇਜ਼ੀ ਸ਼ਰਾਬ (ਮਾਰਕਾ-ਰੌਇਲ ਚੈਲੇਂਜ) ਜ਼ਬਤ ਕੀਤੀਆਂ ਹਨ। ਪੁਲਸ ਵੱਲੋਂ ਮੁਲਜ਼ਮ ਭਾਰਤ ਭੂਸ਼ਣ ਖਿਲਾਫ ਐਕਸਾਈਜ਼ ਐਕਟ (ਆਬਕਾਰੀ ਐਕਟ) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਫਰਾਰ ਮੁਲਜ਼ਮ ਦੀ ਗ੍ਰਿਫਤਾਰੀ ਲਈ ਉਸ ਦੇ ਟਿਕਾਣਿਆਂ ’ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।
 

  • Punjab
  • Barnala
  • Raid

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲੇ 5 ਕਿਸਾਨਾਂ ਖ਼ਿਲਾਫ਼ ਪਰਚੇ ਦਰਜ

NEXT STORY

Stories You May Like

  • 52 boxes of illicit liquor recovered from i20 car in bhawanigarh
    ਭਵਾਨੀਗੜ੍ਹ 'ਚ I20 ਕਾਰ 'ਚੋਂ 52 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਇੱਕ ਗ੍ਰਿਫ਼ਤਾਰ
  • 6 accused arrested with heroin and illegal weapons
    ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • 2 car occupants arrested with 15 boxes of illicit liquor
    15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
  • joint operation by excise and police department
    ਆਬਕਾਰੀ ਤੇ ਪੁਲਸ ਵਿਭਾਗ ਦੀ ਸਾਂਝੀ ਕਾਰਵਾਈ, ਟਾਟਾ ਸਫਾਰੀ ਗੱਡੀ 'ਚੋਂ ਸ਼ਰਾਬ ਦੀਆਂ ਬੋਤਲਾਂ ਬਰਾਮਦ
  • one person arrested for consuming illicit liquor
    ਨਾਜਾਇਜ਼ ਸ਼ਰਾਬ ਸਣੇ 1 ਵਿਅਕਤੀ ਗ੍ਰਿਫ਼ਤਾਰ
  • khatri gang associate arrested with 2 illegal pistols
    ਖੱਤਰੀ ਗੈਂਗ ਦਾ ਸਾਥੀ 2 ਨਾਜਾਇਜ਼ ਪਿਸਤੌਲਾਂ ਸਮੇਤ ਗ੍ਰਿਫ਼ਤਾਰ
  • changing political equations in barnala congress
    ਬਰਨਾਲਾ ਕਾਂਗਰਸ 'ਚ ਬਦਲਦੇ ਸਿਆਸੀ ਸਮੀਕਰਨ : ਇੱਕ ਪਾਸੇ ਚੰਨੀ ਨਾਲ ਮੁਲਾਕਾਤਾਂ ਤੇ ਦੂਜੇ ਪਾਸੇ...
  • 2 persons arrested with 15 000 ml of liquor
    15,000 ਐੱਮ. ਐੱਲ. ਸ਼ਰਾਬ ਸਮੇਤ 2 ਵਿਅਕਤੀ ਕਾਬੂ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
Trending
Ek Nazar
bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • dates of monsoon session of punjab vidhan sabha announced
      3 ਅਗਸਤ ਤੋਂ 10 ਅਗਸਤ ਤੱਕ ਚੱਲੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
    • punjab army personnel
      ਪੰਜਾਬ 'ਚ ਛੁੱਟੀਆਂ ਕੱਟਣ ਆਏ ਫ਼ੌਜੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • bank ac issue
      ਬੈਂਕ ਦਾ AC ਖ਼ਰਾਬ ਹੋਣ ਕਾਰਨ ਆਧਾਰ ਕਾਰਡ ਦਾ ਕੰਮ ਕਰਾਉਣ ਆਏ ਲੋਕ ਪਰੇਸ਼ਾਨ
    • heroin seized  cia staff
      ਕਾਰ ’ਚੋਂ 810 ਗ੍ਰਾਮ ਹੈਰੋਇਨ ਬਰਾਮਦ, ਸੀਆਈਏ ਸਟਾਫ਼ ਵੱਲੋਂ ਇਕ ਵਿਅਕਤੀ ਕਾਬੂ
    • high court orders  sanitation workers  punjab police
      ਹਾਈਕੋਰਟ ਦੇ ਹੁਕਮਾਂ ਮਗਰੋਂ ਕੂੜਾ ਚੁੱਕਣ ਪਹੁੰਚੇ ਪ੍ਰਸ਼ਾਸਨ ਦਾ ਸਫ਼ਾਈ ਕਰਮਚਾਰੀਆਂ...
    • independence day preparations
      ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ADC ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ...
    • fir in sacrilege case
      ਸੱਕਾਂਵਾਲੀ ਬੇਅਦਬੀ ਮਾਮਲੇ 'ਚ BNS ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ...
    • akali dal punar surjit expels iqbal singh jhunda from the party
      ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ,...
    • drug smuglers arrested
      ਸਕੂਲ ਦੇ ਨੇੜੇ ਲਾਏ ਨਾਕੇ 'ਤੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • bypass news
      ਕੋਟਕਪੂਰਾ-ਬਠਿੰਡਾ-ਮਲੋਟ ਬਾਈਪਾਸ ਦੇ ਜਾਨਲੇਵਾ ਟੋਇਆਂ ਤੋਂ ਲੋਕ ਦੁਖੀ, ਟੈਂਡਰ ਹੋਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +