Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    1:37:47 PM

  • punjabis   phones suddenly started ringing  big warning for 8 districts

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ...

  • pakistan asked aid from america

    ਪਾਕਿਸਤਾਨ ਨੇ ਅਮਰੀਕਾ ਤੋਂ ਮੰਗ ਲਏ 96 ਹਜ਼ਾਰ ਕਰੋੜ...

  • punjab family  two children

    ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ...

  • smuggler arrested with heroin worth crores in amritsar

    ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda
  • ਬਠਿੰਡਾ ਦੀ ਇਸ ਬਜ਼ੁਰਗ ਬੀਬੀ ਨੂੰ ਪੰਜਾਬ ਦੀ ਵਿਰਾਸਤ ਨਾਲ ਹੈ ਅੰਤਾਂ ਦਾ ਮੋਹ, ਦੇਖੋ ਮੂੰਹੋਂ ਬੋਲਦੀਆਂ ਤਸਵੀਰਾਂ

MALWA News Punjabi(ਮਾਲਵਾ)

ਬਠਿੰਡਾ ਦੀ ਇਸ ਬਜ਼ੁਰਗ ਬੀਬੀ ਨੂੰ ਪੰਜਾਬ ਦੀ ਵਿਰਾਸਤ ਨਾਲ ਹੈ ਅੰਤਾਂ ਦਾ ਮੋਹ, ਦੇਖੋ ਮੂੰਹੋਂ ਬੋਲਦੀਆਂ ਤਸਵੀਰਾਂ

  • Updated: 18 Jun, 2021 02:52 PM
Bathinda
bathinda elderly bibi punjab heritage
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਕੁਨਾਲ ਬਾਂਸਲ): ਬਦਲਦੇ ਸਮੇਂ ਦੇ ਨਾਲ ਜਿੱਥੇ ਪੰਜਾਬ ਦੀ ਵਿਰਾਸਤ ਹੌਲੀ-ਹੌਲੀ ਆਲੋਪ ਹੁੰਦੀ ਜਾ ਰਹੀ ਹੈ, ਉੱਥੇ ਬਠਿੰਡਾ ’ਚ ਇਕ ਬਜ਼ੁਰਗ ਬੀਬੀ ਵਲੋਂ ਹੱਥਾਂ ਨਾਲ ਵਿਰਾਸਤ ਦੀ ਹਰ ਇਕ ਚੀਜ਼ ਦੇ ਮਾਡਲ ਬਣਾਏ ਹੋਏ ਹਨ। ਜਿਵੇਂ ਕਿ ਵਿਆਹ ਵਾਲਾ ਘਰ, ਲੰਬੜਦਾਰ ਦੀ ਹਵੇਲੀ, ਗੁੱਡੀਆਂ ਪਟੋਲੇ, ਭਰਾ ਦਾ ਸ਼ਿੰਗਾਰ ਕੀਤਾ ਹੋਇਆ ਉਂਠ ਪੁਰਾਣੇ ਰੀਤੀ-ਰਿਵਾਜ਼ਾਂ ਨਾਲ ਸਬੰਧਿਤ ਚੀਜ਼ਾਂ ਹਰ ਪੁਰਾਣੇ ਵਿਰਾਸਤ ਦੇ ਮਾਡਲ ਰੱਖੇ ਹੋਏ ਹਨ।

ਇਹ ਵੀ ਪੜ੍ਹੋ:  ਦਾਜ ਦੀ ਬਲੀ ਚੜ੍ਹੀ ਇਕ ਹੋਰ ਵਿਆਹੁਤਾ, ਮਾਪਿਆਂ ਨੂੰ ਕੀਤਾ ਸੀ ਵਾਇਸ ਮੈਸੇਜ, 'ਮੈਨੂੰ ਇਨ੍ਹਾਂ ਨੇ ਸਲਫਾਸ ਦੇ ਦਿੱਤਾ'

PunjabKesariਬਜ਼ੁਰਗ ਬੀਬੀ ਨੇ ਦੱਸਿਆ ਕਿ ਉਸ ਨੂੰ ਪੰਜਾਬ ਦੀ ਵਿਰਾਸਤ ਨਾਲ ਬੇਹੱਦ ਪਿਆਰ ਹੈ,ਜਿੱਥੇ ਬਦਲਦੇ ਸਮੇਂ ਦੇ ਨਾਲ ਵਿਰਾਸਤ ਆਲੋਪ ਹੁੰਦੀ ਜਾ ਰਹੀ ਹੈ, ਉੱਥੇ ਨਵੀਂਆਂ ਪੀੜ੍ਹੀਆਂ ਨੂੰ ਇਸ ਵਿਰਾਸਤ ਦੇ ਬਾਰੇ ’ਚ ਜ਼ਿਆਦਾ ਕੁੱਝ ਨਹੀਂ ਪਤਾ, ਜਿਸ ਦੇ ਚੱਲਦੇ ਉਨ੍ਹਾਂ ਵਲੋਂ ਸਾਲ 2006 ’ਚ ਇਹ ਕੰਮ ਸ਼ੁਰੂ ਕੀਤਾ ਗਿਆ ਸੀ ਅਤੇ ਹੁਣ ਤੱਕ ਜਾਰੀ ਰੱਖ ਰਹੀ ਹੈ।

ਇਹ ਵੀ ਪੜ੍ਹੋ: ਵਿਦਿਆਰਥਣ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ’ਚ ਪ੍ਰਿੰਸੀਪਲ ਅਤੇ ਅਧਿਆਪਕ ’ਤੇ ਵੱਡੀ ਕਾਰਵਾਈ

PunjabKesari

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਕੋਲ ਹਰ ਇਕ ਵਿਰਾਸਤ ਦੀ ਚੀਜ਼ ਮੌਜੂਦ ਹੈ। ਛੱਤ ’ਤੇ ਖਟੀਆ ਜੋੜ ਕੇ ਸਪੀਕਰ ਲਗਾਉਂਦੇ ਸਨ ਘਰ ’ਚ ਹੀ ਹਰ ਇਕ ਚੀਜ਼ ਮੌਜੂਦ ਹੁੰਦੀ ਸੀ, ਉੱਥੇ ਜਦੋਂ ਇਕ ਭਰਾ ਆਪਣੀ ਵਿਆਹੀ ਹੋਈ ਭੈਣ ਨੂੰ ਮਿਲਣ ਉਸ ਦੇ ਸਹੁਰੇ ਜਾਂਦਾ ਸੀ ਤਾਂ ਆਪਣੇ ਉਂਠ ਨੂੰ ਪੂਰੀ ਤਰ੍ਹਾਂ ਨਾਲ ਸਜਾ ਕੇ ਜਾਂਦਾ ਸੀ, ਜਿਸ ਨੂੰ ਨੇੜੇ-ਤੇੜੇ ਦੇ ਲੋਕ ਦੇਖ ਕੇ ਬੇਹੱਦ ਖ਼ੁਸ਼ ਹੁੰਦੇ ਸਨ। ਉੱਥੇ ਪਿੰਡ ’ਚ ਸਭ ਤੋਂ ਉੱਚੀ ਹਵੇਲੀ ਲੰਬੜਦਾਰ ਦੀ ਹੁੰਦੀ ਸੀ,ਜਿਸ ’ਚ ਹਰ ਇਕ ਚੀਜ਼ ਜਿਵੇਂ ਪੋਸ਼ਟਿਕ ਭੋਜਨ ਪਸ਼ੂ ਅਤੇ ਹੋਰ ਵੀ ਕਈ ਸੁਵਿਧਾਵਾਂ ਹੁੰਦੀਆਂ ਸਨ। ਸਾਰਾ ਕੁੱਝ ਘਰ ਦਾ ਬਣਾ ਕੇ ਖਾਂਦੇ ਸਨ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਧਾਰਮਿਕ ਸਥਾਨ ਦਾ ਪੁਜਾਰੀ ਔਰਤ ਨਾਲ ਕਰਦਾ ਰਿਹਾ ਗਲਤ ਕੰਮ, ਇੰਝ ਖੁੱਲ੍ਹਿਆ ਭੇਤ

PunjabKesari

ਉਨ੍ਹਾਂ ਵਲੋਂ ਸੋਹਣੀ ਮਹੀਂਵਾਲ, ਹੀਰ ਰਾਂਝਾ, ਸਰਵਣ ਕੁਮਾਰ, ਗਾਇਕ ਗੁਰਦਾਸ ਮਾਨ, ਸਤਿੰਦਰ ਸੱਤੀ, ਦੇਸ਼ ਦਾ ਫ਼ੌਜੀ ਜਵਾਨ, ਭਾਰਤ ਮਾਤਾ, ਬਾਬਾ ਫ਼ਰੀਦ, ਚਣੇ ਭੁੰਨਣ ਵਾਲੇ, ਸੰਯੁਕਤ ਪਰਿਵਾਰ ਅਤੇ ਮੇਲੇ ਦੇ ਕਈ ਹੋਰ ਦ੍ਰਿਸ਼ ਬਣਾਏ ਹੋਏ ਹਨ। ਉਹ ਚਾਹੁੰਦੀ ਹੈ ਕਿ ਆਉਣ ਵਾਲੀ ਪੀੜ੍ਹੀ ਆਪਣੀ ਵਿਰਾਸਤ ਸੰਭਾਲ ਕੇ ਰੱਖੇ, ਕਿਉਂਕਿ ਵਿਰਾਸਤ ਸਭ ਤੋਂ ਅਨਮੋਲ ਹੁੰਦੀ ਹੈ। 

ਇਹ ਵੀ ਪੜ੍ਹੋ:  ਬਠਿੰਡਾ:ਡੀ.ਸੀ. ਦਫ਼ਤਰ ’ਚ ਜ਼ਬਰਦਸਤ ਹੰਗਾਮਾ, ਗੇਟ ਟੱਪ ਕੇ ਮੀਟਿੰਗ ਹਾਲ ’ਚ ਦਾਖ਼ਲ ਹੋਏ ਕਿਸਾਨ

PunjabKesari

PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Bathinda
  • Elderly
  • Bibi
  • Punjab
  • Heritage
  • ਬਠਿੰਡਾ
  • ਬਜ਼ੁਰਗ
  • ਬੀਬੀ
  • ਪੰਜਾਬ
  • ਵਿਰਾਸਤ

ਕੈਪਟਨ ਨਾਲ ਗੁਪਤ ਮੀਟਿੰਗ ਦੀਆਂ ਚਰਚਾਵਾਂ ’ਤੇ ਬੋਲੇ ਪ੍ਰਤਾਪ ਬਾਜਵਾ, ਦਿੱਤਾ ਵੱਡਾ ਬਿਆਨ

NEXT STORY

Stories You May Like

  • bibi jagir kaur s big statement regarding alliance with bjp
    ਭਾਜਪਾ ਨਾਲ ਗਠਜੋੜ ਨੂੰ ਲੈ ਕੇ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • daytime terror in hadiyaabad
    ਹਦੀਆਬਾਦ 'ਚ ਦਿਨ-ਦਿਹਾੜੇ ਦਹਿਸ਼ਤ, ਇਲੈਕਟ੍ਰਾਨਿਕਸ ਦੀ ਦੁਕਾਨ 'ਚ ਬਜ਼ੁਰਗ ਜੋੜੇ ਨੂੰ ਧਮਕਾ ਕੇ ਕੀਤੀ ਹਜ਼ਾਰਾਂ ਦੀ...
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • accident in ludhiana
    ਟ੍ਰੈਕਟਰ ਟਰਾਲੀ ਦੀ ਟੱਕਰ ਨਾਲ ਬਜ਼ੁਰਗ ਦੀ ਦਰਦਨਾਕ ਮੌਤ
  • idbi bank finds foreign buyer  deal with canadian company
    IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000 ਕਰੋੜ 'ਚ ਹੋ ਸਕਦੀ ਹੈ ਡੀਲ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ
  • punjabis   phones suddenly started ringing  big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ...
  • agreement for academic cooperation between nit jalandhar and iim jammu
    NIT ਜਲੰਧਰ ਤੇ IIM ਜੰਮੂ ਵਿਚਕਾਰ ਅਕਾਦਮਿਕ ਸਹਿਯੋਗ ਲਈ ਸਮਝੌਤਾ
Trending
Ek Nazar
presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • heavy rain and storm warning in punjab
      ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ...
    • major accident in fatehgarh sahib
      ਫਤਹਿਗੜ੍ਹ ਸਾਹਿਬ 'ਚ ਵੱਡਾ ਹਾਦਸਾ: ਸਲਫਾਸ ਦੀ ਜ਼ਹਿਰੀਲੀ ਗੈਸ ਚੜ੍ਹਨ ਨਾਲ 2...
    • sapt sindhu forum organizes grand national symposium
      ਸਪਤ ਸਿੰਧੂ ਫੋਰਮ ਦੁਆਰਾ "ਸ਼ਤਾਯੂ ਸੰਘ ਤੇ ਔਰਤਾਂ ਦੀ ਭਾਗੀਦਾਰੀ" 'ਤੇ ਵਿਸ਼ਾਲ...
    • floods threat sukhbir badal on river embankments
      ਹੜ੍ਹਾਂ ਦਾ ਮੁੜ ਖਤਰਾ : ਸਰਕਾਰ ਸੁਸਤ, ਸੁਖਬੀਰ ਬਾਦਲ ਦਰਿਆਵਾਂ ਦੇ ਬੰਨ੍ਹਾਂ ’ਤੇ
    • sukhpreet singh of punjab martyred on duty in jammu and kashmir
      ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
    • bharatiya janata party punjab president kewal singh dhillon
      PSPCL ਮੁਲਾਜ਼ਮਾਂ ਦੀਆਂ ਮੰਗਾਂ ਦਾ ਭਾਜਪਾ ਪੂਰਾ ਸਮਰਥਨ ਕਰਦੀ ਹੈ : ਢਿੱਲੋਂ
    • administration started   bulldozing   on illegal constructions
      ਗੈਰ-ਕਾਨੂੰਨੀ ਉਸਾਰੀਆਂ 'ਤੇ ਪ੍ਰਸ਼ਾਸਨ ਦਾ ਚਲਿਆ 'ਬੁਲਡੋਜ਼ਰ',3 ਕਾਲੋਨੀਆਂ...
    • collective leave  electricity employees
      ਸਮੂਹਿਕ ਛੁੱਟੀ ’ਤੇ ਰਹੇ ਬਿਜਲੀ ਮੁਲਾਜ਼ਮ, ਸੰਘਰਸ਼ ਨੂੰ ਮਿਲਿਆ ਭਰਵਾਂ ਹੁੰਗਾਰਾ
    • 3 drug smugglers arrested with one kilo of heroin
      ਇੱਕ ਕਿੱਲੋ ਹੈਰੋਇਨ ਸਣੇ 3 ਨਸ਼ਾ ਤਸਕਰ ਕਾਬੂ, ਵਿਦੇਸ਼ੀ ਆਨਲਾਈਨ ਨੰਬਰਾਂ ਰਾਹੀਂ...
    • toll plaza  toll tax  punjab vehicle
      ਪੰਜਾਬ ਦੇ ਟੋਲ ਪਲਾਜ਼ਿਆਂ 'ਤੇ ਨਹੀਂ ਲੱਗਿਆ ਟੈਕਸ, ਬਿਨਾਂ ਪਰਚੀ ਕਟਾਏ ਲੰਘੇ ਵਾਹਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +