Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    2:24:27 AM

  • hauz rani hotel fire lovkesh bajaj

    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼...

  • cylinder burst after cooking gas leak

    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ!...

  • big revelation after the incident in italy

    ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਦੀ ਕਾਰਵਾਈ 6 ਨਵੰਬਰ ਤੱਕ ਮੁਲਤਵੀ

MALWA News Punjabi(ਮਾਲਵਾ)

ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਦੀ ਕਾਰਵਾਈ 6 ਨਵੰਬਰ ਤੱਕ ਮੁਲਤਵੀ

  • Updated: 17 Oct, 2020 11:45 AM
Faridkot
behibalkalan golikand postponed faridkot
  • Share
    • Facebook
    • Tumblr
    • Linkedin
    • Twitter
  • Comment

ਫਰੀਦਕੋਟ (ਜਗਦੀਸ਼): ਬੇਅਦਬੀ ਕਾਂਡ ਤੋਂ ਬਾਅਦ ਬਹਿਬਲ ਕਲਾਂ ਅਤੇ ਬੱਤੀਆਂ ਵਾਲਾ ਚੌਂਕ ਕੋਟਕਪੂਰਾ ਵਿਖੇ ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉੱਪਰ ਢਾਹੇ ਗਏ ਪੁਲਸੀਆ ਅੱਤਿਆਚਾਰ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਅਤੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਮੁਤਾਬਕ ਹੈਰਾਨੀਜਨਕ ਖੁਲਾਸੇ 'ਤੇ ਪ੍ਰਗਟਾਵੇ ਹੋਏ ਹਨ ਪਰ ਉਕਤ ਮਾਮਲਾ ਹੁਣ ਅਦਾਲਤ ਦੇ ਵਿਚਾਰ ਅਧੀਨ ਹੈ।ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀਕਾਂਡ ਮਾਮਲਿਆਂ ਦੀ ਸੁਣਵਾਈ ਸਬੰਧੀ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ 'ਚ ਦੋਸ਼ ਆਇਦ ਦੇ ਮੁੱਦੇ 'ਤੇ ਬਹਿਸ ਹੋਣੀ ਸੀ ਪਰ ਕੋਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਕਾਰਣ ਅਦਾਲਤਾਂ 'ਚ ਆਨਲਾਈਨ ਜਾਂ ਕਾਨਫਰੰਸਿੰਗ ਰਾਹੀਂ ਕੰਮ ਹੋਣ ਕਰਕੇ ਉਕਤ ਕੇਸ ਦੀ ਸੁਣਵਾਈ ਨਹੀਂ ਹੋ ਸਕੀ।

ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਨੇ ਉਕਤ ਦੋਵਾਂ ਮਾਮਲਿਆਂ ਦੀ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਉਕਤ ਮਾਮਲਿਆਂ 'ਚ ਐੱਸ. ਆਈ. ਟੀ. ਨੇ ਗਵਾਹਾਂ ਦੇ ਆਧਾਰ 'ਤੇ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ ਸਮੇਤ ਮੁਅੱਤਲ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ, ਬਲਜੀਤ ਸਿੰਘ ਸਿੱਧੂ ਤਤਕਾਲੀਨ ਡੀ. ਐੱਸ. ਪੀ. ਕੋਟਕਪੂਰਾ, ਗੁਰਦੀਪ ਸਿੰਘ ਪੰਧੇਰ ਸਾਬਕਾ ਐੱਸ.ਐੱਚ.ਓ. ਥਾਣਾ ਸਿਟੀ ਕੋਟਕਪੂਰਾ, ਪਰਮਜੀਤ ਸਿੰਘ ਪੰਨੂੰ ਡੀ. ਐੱਸ. ਪੀ., ਮੋਗਾ ਦੇ ਸਾਬਕਾ ਐੱਸ. ਐੱਸ. ਪੀ. ਚਰਨਜੀਤ ਸ਼ਰਮਾ, ਇੰਸ. ਪ੍ਰਦੀਪ ਸਿੰਘ ਖਿਲਾਫ ਸੰਗੀਨ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਸੀ, ਭਾਵੇਂ ਇੰਸ. ਪ੍ਰਦੀਪ ਸਿੰਘ ਨੂੰ ਸਿੱਟ ਨੇ ਮੁਲਜ਼ਮ ਵਜੋਂ ਉਕਤ ਮਾਮਲੇ 'ਚ ਸ਼ਾਮਲ ਕਰਵਾਇਆ ਪਰ ਬਾਅਦ 'ਚ 'ਵਾਅਦਾ ਮੁਆਫ ਗਵਾਹ' ਬਣ ਕੇ ਇੰਸ. ਪ੍ਰਦੀਪ ਸਿੰਘ ਨੇ ਵੀ ਬਹਿਬਲ ਕਲਾਂ ਗੋਲੀਕਾਂਡ ਵਾਲੀ ਘਟਨਾ ਸਬੰਧੀ ਅਹਿਮ ਖੁਲਾਸੇ ਕੀਤੇ। ਹੁਣ ਉਕਤ ਮਾਮਲਿਆਂ ਦੀ ਸੁਣਵਾਈ 6 ਨਵੰਬਰ ਨੂੰ ਹੋਣ ਦੀ ਪੂਰੀ ਸੰਭਾਵਨਾ ਹੈ।

  • Behibalkalan Golikand
  • postponed
  • Faridkot
  • ਬਹਿਬਲਕਲਾਂ ਗੋਲੀਕਾਂਡ
  • ਮੁਲਤਵੀ
  • ਫਰੀਦਕੋਟ

ਸਪੀਕਰ ਨੇ ਵਿਧਾਨ ਸਭਾ ਇਜਲਾਸ 'ਚ ਹਿੱਸਾ ਲੈਣ ਵਾਲੇ ਵਿਧਾਇਕਾਂ ਨੂੰ ਦਿੱਤੀ ਖ਼ਾਸ ਛੋਟ

NEXT STORY

Stories You May Like

  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • pm swayanidhi yojana completes 6 years
    ਸਿਰਫ਼ ਆਧਾਰ ਕਾਰਡ ਦਿਖਾਓ, 90,000 ਰੁਪਏ ਤੱਕ ਦਾ Loan ਪਾਓ! 'PM ਸਵੈਨਿਧੀ ਯੋਜਨਾ' ਦੇ 6 ਸਾਲ ਹੋਏ ਪੂਰੇ
  • double decker bus driver sleep 6 people
    UP 'ਚ ਸੜਕ ਵਿਚਾਲੇ ਪਲਟ ਗਈ ਡਬਲ ਡੈੱਕਰ ਬੱਸ! 6 ਲੋਕਾਂ ਦੀ ਦਰਦਨਾਕ ਮੌਤ, 21 ਜ਼ਖ਼ਮੀ
  • kalanaur grenade attack case solved in 6 hours
    ਕਲਾਨੌਰ ਗ੍ਰੇਨੇਡ ਹਮਲੇ ਦੀ ਗੁੱਥੀ 6 ਘੰਟਿਆਂ 'ਚ ਸੁਲਝੀ, ਮੁੱਖ ਮੁਲਜ਼ਮ ਆਇਆ ਅੜਿੱਕੇ
  • voting for 6 municipal councils in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
  • oneplus nord 6 price hike
    OnePlus ਯੂਜ਼ਰਸ ਨੂੰ ਵੱਡਾ ਝਟਕਾ! Nord 6 ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ
  • hospital 6 months child kidnapped
    ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ ਦਿੱਲੀ ਪੁਲਸ
  • odisha  septic tank  suffocation  6 workers
    ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ ਮੌਤ, CM ਵੱਲੋਂ ਮੁਆਵਜ਼ੇ ਦਾ ਐਲਾਨ
  • mp dhesi has his own village turned into hell
    ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
  • asi caught red handed while taking bribe
    1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
  • next 48 hours crucial heavy rain and thunderstorm alert in punjab
    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
  • sabzi mandi as traders shut shops
    ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
  • tempo driver hits cyclist
    ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
  • former congress mla arrives at ed office in money laundering case
    ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
  • road accident outside maqsudan sabji mandi jalandhar
    ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
Trending
Ek Nazar
india vs afghanistan test

ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

supreme court constitutes high powered committee

ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

uk three dead after royal navy helicopter crashes

ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

hero motocorp flex fuel bike

ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

da hike update how much salary increase

ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

dgca airport photography videography rules reels selfie ban

ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

famous actor set to marry for the third time

ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

fire breaks out in residential building electric vehicle

ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

kangana ranaut speaks on 26 11 attacks

"ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

high alert in jammu ahead of amarnath yatra

ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

main door rules for wealth prosperity

ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

new york senate  august 15

ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

women every month rs 3000 account

28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

motorcycle journey to arctic ocean

ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

demands to ban sikh religious symbols in uk

ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

canadian pm carney s message to immigrants

'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

famous comedian deported from dubai

ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

terrible accident on film set

ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • po staff  fugitive arrested
      ਪੀ. ਓ. ਸਟਾਫ ਨੇ ਭਗੌੜੇ ਨੂੰ ਕੀਤਾ ਗ੍ਰਿਫਤਾਰ
    • blue cow  collided with cars  seriously injured
      ਨੀਲ ਗਾਂ ਦੀ ਦੋ ਕਾਰਾਂ ਨਾਲ ਟੱਕਰ ’ਚ ਤਿੰਨ ਗੰਭੀਰ ਜ਼ਖਮੀ
    • fraud in ludhiana
      ਲੁਧਿਆਣਾ 'ਚ ਮਨੀ ਟ੍ਰਾਂਸਫ਼ਰ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾ ਰਿਹੈ ਠੱਗ!
    • khalsa tax in punjab
      ਪੰਜਾਬ ਆਉਣ ਵਾਲੀਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ ਟੈਕਸ'! ਨਿਹੰਗ ਸਿੰਘਾਂ ਨੇ...
    • shameful incident in ludhiana
      ਵਿਆਹ ਦਾ ਝਾਂਸਾ ਦੇ ਕੇ ਬਣਾਏ ਸਬੰਧ! ਪੀੜਤਾ ਦੇ ਗਰਭਵਤੀ ਹੋਣ ਮਗਰੋਂ ਮੁੱਕਰਿਆ...
    • land dispute  petrol bottle  water tank
      ਜ਼ਮੀਨੀ ਵਿਵਾਦ : ਪੈਟਰੋਲ ਦੀ ਬੋਤਲ ਲੈ ਕੇ ਟੈਂਕੀ ’ਤੇ ਚੜ੍ਹਿਆ ਵਿਅਕਤੀ
    • chain pulling fine
      ਟ੍ਰੇਨਾਂ ਵਿਚ ਬਿਨਾਂ ਵਜ੍ਹਾ ਚੇਨ ਖਿੱਚਣ ਵਾਲਿਆਂ ਖ਼ਿਲਾਫ਼ ਸਖ਼ਤੀ: 630 ਕੇਸ ਦਰਜ,...
    • terrible fire breaks out in ferozepur restaurant
      ਫਿਰੋਜ਼ਪੁਰ ਦੇ ਰੈਸਟੋਰੈਂਟ 'ਚ ਲੱਗੀ ਭਿਆਨਕ ਅੱਗ, ਜ਼ਿੰਦਾ ਸੜਿਆ ਨੌਜਵਾਨ, ਪਿਆ...
    • theft in ludhiana
      iPhone ਤੇ ਗਹਿਣੇ ਚੋਰੀ ਕਰ ਕੇ ਲੈ ਗਈ ਨੌਕਰਾਣੀ! ਮਾਸੂਮ ਦੇ ਹੱਥੋਂ ਲਾਹ ਲਿਆ ਸੋਨੇ...
    • sukhbir badal announces constituency presidents in 55 assembly constituencies
      ਸੁਖਬੀਰ ਬਾਦਲ ਵਲੋਂ 55 ਵਿਧਾਨ ਸਭਾ ਹਲਕਿਆਂ 'ਚ ਹਲਕਾ ਪ੍ਰਧਾਨਾਂ ਦਾ ਐਲਾਨ, ਜਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +