Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:42:42 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ ਦੇ ਖੇਤੀ ਸੈਕਟਰ ਨੂੰ ਅੰਬਾਨੀਆਂ-ਅਡਾਨੀਆਂ ਹਵਾਲੇ ਕਰਨ ਲੱਗੀ ਮੋਦੀ ਸਰਕਾਰ : ਭਗਵੰਤ ਮਾਨ

MALWA News Punjabi(ਮਾਲਵਾ)

ਪੰਜਾਬ ਦੇ ਖੇਤੀ ਸੈਕਟਰ ਨੂੰ ਅੰਬਾਨੀਆਂ-ਅਡਾਨੀਆਂ ਹਵਾਲੇ ਕਰਨ ਲੱਗੀ ਮੋਦੀ ਸਰਕਾਰ : ਭਗਵੰਤ ਮਾਨ

  • Updated: 19 May, 2020 10:43 PM
Chandigarh
bhagwant mann  modi government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ, (ਰਮਨਜੀਤ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਦੀ ਮੋਦੀ ਸਰਕਾਰ ’ਤੇ ਖੇਤੀ ਸੈਕਟਰ ਨੂੰ ਤਬਾਹ ਕਰਨ ਅਤੇ ਅੰਬਾਨੀ-ਅਡਾਨੀ ਵਰਗਿਆਂ ਦੇ ਕਾਰਪੋਰੇਟਸ ਘਰਾਣਿਆਂ ਨੂੰ ਹੋਰ ਡਾਹਢੇ ਕਰਨ ਦੇ ਗੰਭੀਰ ਦੋਸ਼ ਲਗਾਉਂਦਿਆਂ ਬਾਦਲ ਪਰਿਵਾਰ ਅਤੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ’ਤੇ ਤਿੱਖੇ ਹਮਲੇ ਕੀਤੇ ਹਨ। ਭਗਵੰਤ ਮਾਨ ਮੰਗਲਵਾਰ ਨੂੰ ਰਾਜਧਾਨੀ ’ਚ ਮੀਡੀਆ ਦੇ ਰੂਬਰੂ ਹੋਏ ਅਤੇ ਉਨ੍ਹਾਂ ਕੇਂਦਰ ਸਰਕਾਰ ਵਲੋਂ ਕੋਰੋਨਾ ਦ ੇ ਕਹਿਰ ਦੌਰਾਨ ਲਏ ਗਏ ਕਈ ਫ਼ੈਸਲਿਆਂ ਅਤੇ ਕੀਤੇ ਗਏ ਐਲਾਨਾਂ ਨੂੰ ਗ਼ਰੀਬਾਂ ਨਾਲ ਧੋਖਾ, ਕਿਸਾਨਾਂ-ਮਜ਼ਦੂਰਾਂ ਲਈ ਬਰਬਾਦੀ ਅਤੇ ਕਾਰਪੋਰੇਟਸ ਘਰਾਣਿਆਂ ਲਈ ਵਰਦਾਨ ਦੱਸਿਆ। ਮਾਨ ਨੇ ਕਿਹਾ ਕਿ ਸੰਘੀ ਢਾਂਚੇ ਮੁਤਾਬਿਕ ਰਾਜਾਂ ਦੇ ਅਧਿਕਾਰਾਂ ’ਤੇ ਡਾਕੇ ਮਾਰਨ ’ਚ ਮੋਦੀ ਸਰਕਾਰ ਨੇ ਕਾਂਗਰਸ ਨੂੰ ਵੀ ਮਾਤ ਦੇ ਦਿੱਤੀ ਹੈ। ਹੁਣ ਤੱਕ ਕਿਸਾਨਾਂ ਤੇ ਅਸਲੀ ਸੰਘੀ ਢਾਂਚੇ ਦਾ ਅਲੰਬਰਦਾਰ ਕਹਾਉਣ ਵਾਲੇ ਅਕਾਲੀ ਦਲ (ਬਾਦਲ) ਨੇ ਹਰਸਿਮਰਤ ਦੀ ਵਜ਼ੀਰੀ ਬਦਲੇ ਪੰਜਾਬ ਅਤੇ ਪੰਜਾਬੀਆਂ ਦੇ ਹੱਕ ਮੋਦੀ ਕੋਲ ਗਹਿਣੇ ਰੱਖ ਦਿੱਤੇ। ਭਗਵੰਤ ਮਾਨ ਨੇ ਬਾਦਲਾਂ ਨੂੰ ਪੁੱਛਿਆ ਕਿ ਜਦ ਖੁੱਲ੍ਹੀ ਮੰਡੀ ਜਾਂ ਇਕ ਰਾਸ਼ਟਰ ਇਕ ਮੰਡੀ ਦੇ ਨਾਅਰੇ ਹੇਠ ਪੰਜਾਬ ਅਤੇ ਹਰਿਆਣਾ ਦੇ ਮੰਡੀਕਰਨ ਢਾਂਚੇ (ਜਿਸ ਨੂੰ ਦੁਨੀਆ ਦਾ ਸਰਵੋਤਮ ਮੰਡੀ ਸਿਸਟਮ ਮੰਨਿਆਂ ਜਾਂਦਾ ਹੈ) ਨੂੰ ਖ਼ਤਮ ਕਰ ਕੇ ਪ੍ਰਾਈਵੇਟ ਘਰਾਣਿਆਂ ਨੂੰ ਪੰਜਾਬ ਦੀਆਂ ਮੰਡੀਆਂ ’ਚ ਖ਼ਤਰਨਾਕ ਐਂਟਰੀ ਦੇ ਮਨਸੂਬੇ (ਨੀਤੀਆਂ) ਬਣ ਰਹੀਆਂ ਸਨ ਤਾਂ ਹਰਸਿਮਰਤ ਨੇ ਵਿਰੋਧ ਕਿਉਂ ਨਹੀਂ ਕੀਤਾ? ਜਦ ਸੰਵਿਧਾਨ ਮੁਤਾਬਿਕ ਖੇਤੀ, ਜ਼ਮੀਨ ਅਤੇ ਅੰਦਰੂਨੀ ਮੰਡੀ ਪ੍ਰਬੰਧ ਰਾਜ ਸੂਚੀ ’ਚ ਆਉਂਦਾ ਹੈ ਤਾਂ ਬਾਦਲਾਂ ਅਤੇ ਕੈਪਟਨ ਨੇ ਖੇਤੀ ਉਤਪਾਦ ਮੰਡੀ ਕਮੇਟੀ (ਏ. ਪੀ. ਐੱਮ. ਸੀ.) ਕਾਨੂੰਨ ’ਚ ਕੇਂਦਰ ਦੇ ਤਾਨਾਸ਼ਾਹੀ ਦਖ਼ਲ ਦਾ ਵਿਰੋਧ ਕਿਉਂ ਨਾ ਕੀਤਾ ਅਤੇ ਪਹਿਲਾਂ ਈ-ਮੰਡੀ ਅਤੇ ਹੁਣ ਪ੍ਰਾਈਵੇਟ ਕੰਪਨੀਆਂ ਦੀ ਪੰਜਾਬ ਦੀਆਂ ਮੰਡੀਆਂ ’ਚ ਸਿੱਧੀ ਐਂਟਰੀ ਬਾਰੇ ਹਾਮੀ ਕਿਉਂ ਭਰੀ?

ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਖ਼ਤਮ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ-ਨਾਲ ਐਗਰੀਕਲਚਰ ਕਲੱਸਟਰ (ਖੇਤੀ ਜ਼ੋਨ) ਪੰਜਾਬ ’ਚ ਵੀ ਸਥਾਪਿਤ ਕਰਨ ਦੀ ਤਿਆਰੀ ਕਰ ਲਈ ਹੈ। ਜੇਕਰ ਮੋਦੀ ਸਰਕਾਰ ਨੂੰ ਇਹ ਘਾਤਕ ਕਦਮ ਚੁੱਕਣ ਤੋਂ ਨਾ ਰੋਕਿਆ ਗਿਆ ਤਾਂ ਕਿਸਾਨ, ਮਜ਼ਦੂਰ, ਆੜ੍ਹਤੀਏ, ਪੱਲੇਦਾਰ, ਟਰਾਂਸਪੋਰਟਰਾਂ ਦੀ ਬਰਬਾਦੀ ਤੈਅ ਹੈ।

ਐਗਰੀਕਲਚਰ ਕਲਸਟਰ ਰਾਹੀਂ ਜਦ ਅੰਬਾਨੀ-ਅਡਾਨੀ ਅਤੇ ਹੋਰ ਕਾਰਪੋਰੇਟਸ ਘਰਾਣੇ 500-500 ਜਾਂ 1000-1000 ਏਕੜ ਦੇ ਇਕੱਠੇ ਟੱਕ ਸਰਕਾਰ ਰਾਹੀਂ 21-21 ਜਾਂ 31-31 ਸਾਲਾਂ ਲਈ ਲੀਜ਼ ’ਤੇ ਹਥਿਆਉਣਗੇ ਤਾਂ ਉਨ੍ਹਾਂ ਪਿੰਡਾਂ ਦੇ ਸਾਰੇ ਛੋਟੇ-ਵੱਡੇ ਕਿਸਾਨ ਬੇਜ਼ਮੀਨੇ ਹੋ ਕੇ ਪੁਰਾਣੇ ਵੇਲਿਆਂ ਦਾ ਮੁਜ਼ਾਹਰਾ ਕਲਚਰ ਹੰਢਾਉਣ ਲਈ ਬੇਵਸ ਹੋ ਜਾਣਗੇ। ਉਨ੍ਹਾਂ ਕਿਹਾ ਕਿ ਬਾਦਲ ਤਾਂ ਵਜ਼ੀਰੀ ਲਈ ਵਿਕ ਗਏ ਪਰ ਕਿਸੇ ਮਜਬੂਰੀ ਜਾਂ ਮਿਲੀਭੁਗਤ ਵਸ ਕੈਪਟਨ ਅਮਰਿੰਦਰ ਦਾ ‘ਭਗਵਾਕਰਨ’ ਪੰਜਾਬ ਲਈ ਬੇਹੱਦ ਭਾਰੀ ਸਾਬਤ ਹੋਵੇਗਾ। ਮਾਨ ਨੇ ਵਿਅੰਗਮਈ ਅੰਦਾਜ਼ ’ਚ ਕਿਹਾ ਕਿ ਹੈਰਾਨ ਨਾ ਹੋਇਓ ਕੈਪਟਨ ਅਮਰਿੰਦਰ ਸਿੰਘ ਦੀ ਦਾੜ੍ਹੀ ਬੰਨ੍ਹਣ ਵਾਲੀ ਜਾਲੀ ਦਾ ਰੰਗ ਕਦੇ ਵੀ ਭਗਵਾ ਹੋ ਸਕਦਾ ਹੈ, ਇਹੋ ਕਾਰਨ ਹੈ ਕਿ ਉਹ ਮੋਦੀ ਦੀ ਬੋਲੀ-ਬੋਲਦੇ ਹਨ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਪੰਜਾਬ ’ਚ ਸ਼ਰਾਬ ਮਾਫ਼ੀਆ ਸਮੇਤ ਧੜੱਲੇ ਨਾਲ ਚੱਲ ਰਹੀ ਮਾਫ਼ੀਆ ਦੀ ਲੁੱਟ ਨੂੰ ਲੈ ਕੇ ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲਿਆ ਅਤੇ ਐਲਾਨ ਕੀਤਾ ਕਿ ਜੇਕਰ 2022 ’ਚ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਤਾਂ ਕੈਪਟਨ ਤੋਂ ਲੈ ਕੇ ਬਾਦਲਾਂ ਤੱਕ ਦੇ ਮਾਫ਼ੀਆ ਰਾਜ ’ਚ ਹੋਈ ਲੁੱਟ ਦਾ ਸਾਰਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਸੂਬਾ ਖ਼ਜ਼ਾਨਚੀ ਅਤੇ ਕੋਰ ਕਮੇਟੀ ਮੈਂਬਰ ਸੁਖਵਿੰਦਰ ਸੁੱਖੀ, ਸੀਨੀਅਰ ਆਗੂ ਨਰਿੰਦਰ ਸਿੰਘ ਸ਼ੇਰਗਿੱਲ, ਸੰਦੀਪ ਸਿੰਗਲਾ ਅਤੇ ਪਾਰਟੀ ਬੁਲਾਰਾ ਗੋਵਿੰਦਰ ਮਿੱਤਲ ਹਾਜ਼ਰ ਸਨ।

  • Bhagwant Mann
  • Modi Government
  • ਭਗਵੰਤ ਮਾਨ
  • ਮੋਦੀ ਸਰਕਾਰ

ਹਾਊਸ ਟੈਕਸ ਜਾਂ ਪ੍ਰਾਪਰਟੀ ਟੈਕਸ ਦੀ ਬਕਾਇਆ ਰਾਸ਼ੀ ਅਦਾ ਕਰਨ ਦੀ ਮਿਆਦ 30 ਜੂਨ ਤਕ ਵਧਾਈ : ਬ੍ਰਹਮ ਮਹਿੰਦਰਾ

NEXT STORY

Stories You May Like

  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • kewal singh dhillon
    ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨੂੰ ਹਮੇਸ਼ਾ ਪਹਿਲ ਦਿੰਦੀ ਹੈ ਮੋਦੀ ਸਰਕਾਰ: ਕੇਵਲ ਸਿੰਘ ਢਿੱਲੋਂ
  • ed summons chief minister bhagwant mann  s brotherinlaw
    ਈਡੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਢੂ ਨੂੰ ਰਿਸ਼ਵਤਖੋਰੀ ਮਾਮਲੇ 'ਚ ਕੀਤਾ ਤਲਬ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • narendra modi  bjp  punjab
    PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ ਭਰ 'ਚ ਸਮਾਗਮ
  • how will history view the modi government
    ਇਤਿਹਾਸ ਮੋਦੀ ਸਰਕਾਰ ਨੂੰ ਕਿਸ ਨਜ਼ਰ ਨਾਲ ਦੇਖੇਗਾ?
  • punjab dgp notification
    ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • the issue of the dilapidated bridge over the sutlej river
      ਮਾਲਵੇ-ਦੋਆਬੇ ਨੂੰ ਜੋੜਦੇ ਸਤਲੁਜ ਦਰਿਆ ’ਤੇ ਬਣੇ ਖਸਤਾ ਹਾਲਤ ਪੁਲ ਦਾ ਮਾਮਲਾ...
    • cricket match batting
      ਕ੍ਰਿਕਟ ਮੈਚਾਂ ਤੇ ਦੜਾ ਸੱਟਾ ਲਾਉਣ ਦੇ ਧੰਦੇ ਦਾ ਪਰਦਾਫਾਸ਼, JTPL ਸਿਟੀ 'ਚ 6...
    • punjab police dig
      ਵੱਡੀ ਖ਼ਬਰ: ਪੰਜਾਬ ਪੁਲਸ ਦੇ DIG ਦਫ਼ਤਰ ਮੂਹਰੇ ਫ਼ਾਇਰਿੰਗ! ਗੱਡੀ ਦੇ ਸ਼ੀਸ਼ੇ ਵੀ...
    • punjab vigilance action
      ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ!...
    • hearing on rajoana s mercy petition on october 28
      28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ ਸੁਣਵਾਈ, ਮੌਤ ਦੀ ਸਜ਼ਾ ਉਮਰ ਕੈਦ...
    • big robbery in khanna
      BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ! ਬੈਂਕ ਦੇ ਬਾਹਰੋਂ ਗੰਨ...
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +