Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    7:18:30 AM

  • one killed in blood fight between youths

    ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ...

  • youth shot dead in broad daylight

    ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ...

  • plane crashes in texas

    ਅਮਰੀਕਾ ਦੇ ਟੈਕਸਾਸ 'ਚ ਜਹਾਜ਼ ਕ੍ਰੈਸ਼, 5 ਲੋਕਾਂ ਦੀ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur-Barnala
  • ਮਾਨ ਸਰਕਾਰ ਨੇ ਲਾਠੀਚਾਰਜ, ਅੱਥਰੂ ਗੈਸ ਤੇ ਪਾਣੀ ਦੀਆਂ ਵਾਛੜਾਂ ਮਾਰਨ ਦੇ ਰਿਕਾਰਡ ਤੋੜੇ : ਧਨੇਰ

MALWA News Punjabi(ਮਾਲਵਾ)

ਮਾਨ ਸਰਕਾਰ ਨੇ ਲਾਠੀਚਾਰਜ, ਅੱਥਰੂ ਗੈਸ ਤੇ ਪਾਣੀ ਦੀਆਂ ਵਾਛੜਾਂ ਮਾਰਨ ਦੇ ਰਿਕਾਰਡ ਤੋੜੇ : ਧਨੇਰ

  • Edited By Gurminder Singh,
  • Updated: 13 Mar, 2026 04:02 PM
Sangrur-Barnala
bhagwant mann government
  • Share
    • Facebook
    • Tumblr
    • Linkedin
    • Twitter
  • Comment

ਮਹਿਲ ਕਲਾਂ (ਲਕਸ਼ਦੀਪ ਗਿੱਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਵੱਲੋਂ ਨਿੱਤ ਦਿਹਾੜੇ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ 'ਤੇ ਕੀਤੇ ਜਾਂਦੇ ਲਾਠੀਚਾਰਜ, ਅੱਥਰੂ ਗੈਸ ਦੇ ਗੋਲੇ ਸੁੱਟਣ ਅਤੇ ਪਾਣੀ ਦੀਆਂ ਵਾਛੜਾਂ ਮਾਰਨ ਦੀ ਸਖਤ ਨਿਖੇਧੀ ਕੀਤੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਨੇ ਕਿਹਾ ਕਿ 26 ਫਰਵਰੀ 2026 ਨੂੰ ਸਰਬ ਸਿੱਖਿਆ ਅਭਿਆਨ ਦੇ ਨਾਨ ਟੀਚਿੰਗ ਸਟਾਫ 'ਤੇ ਲਾਠੀਚਾਰਜ ਕੀਤਾ, ਅੱਥਰੂ ਗੈਸ ਦੇ ਗੋਲੇ ਛੱਡੇ। ਉਹ ਆਪਣੀਆਂ ਤਨਖਾਹਾਂ ਵਿਚ 31,000 ਪ੍ਰਤੀ ਮਹੀਨਾ ਕੱਟ ਲਾਉਣ ਖਿਲਾਫ ਸੰਘਰਸ਼ ਕਰ ਰਹੇ ਸਨ। 3 ਮਾਰਚ ਨੂੰ ਸਾਰੇ ਅਧਿਆਪਕਾਂ ਤੇ ਟੈੱਟ ਲਾਗੂ ਕਰਨ ਖਿਲਾਫ ਅਤੇ ਆਪਣੀ ਨੌਕਰੀ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਸਪੈਸ਼ਲ ਕਾਡਰ ਟੀਚਰਾਂ ਉੱਪਰ ਲਾਠੀਚਾਰਜ ਕੀਤਾ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ। 8 ਅਤੇ 9 ਮਾਰਚ ਨੂੰ ਗੌਰਮਿੰਟ ਟੀਚਰਜ਼ ਯੂਨੀਅਨ, ਮਿੱਡ ਡੇ ਮੀਲ ਵਰਕਰ ਯੂਨੀਅਨ, ਆਂਗਨਵਾੜੀ ਵਰਕਰ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਲਾਜ਼ਮਾਂ ਅਤੇ ਠੇਕਾ ਵਰਕਰਾਂ 'ਤੇ ਜਬਰ ਕੀਤਾ। ਉਹ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਵਾਸਤੇ ਮਹਿੰਗਾਈ ਭੱਤਾ ਅਤੇ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਸਨ। ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਸਾਰੇ ਠੇਕਾ ਵਰਕਰਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ।

9 ਮਾਰਚ ਨੂੰ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, ਤਨਖਾਹ ਸਕੇਲਾਂ ਦੇ ਬਕਾਏ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸੰਘਰਸ਼ ਕਰ ਰਹੇ ਮਜਿਸਟਰੀਅਲ ਸਟਾਫ ਤੇ ਲਾਠੀ ਚਾਰਜ ਕੀਤਾ ਤੇ ਅੱਥਰੂ ਗੈਸ ਦੇ ਗੋਲੇ ਛੱਡੇ। 12 ਮਾਰਚ ਨੂੰ ਸਾਂਝਾ ਅਧਿਆਪਕ ਮੋਰਚਾ ਤੇ ਅੱਥਰੂ ਗੈਸ ਛੱਡੀ, ਲਾਠੀ ਚਾਰਜ ਕੀਤਾ ਪਾਣੀ ਦੀਆਂ ਵਾਛੜਾਂ ਮਾਰੀਆਂ। ਇਹ ਅਧਿਆਪਕ, ਟੈੱਟ ਦੀ ਸ਼ਰਤ ਹਟਵਾਉਣ ਲਈ ਅਤੇ ਆਪਣੀ ਨੌਕਰੀ ਦੀ ਸੁਰੱਖਿਆ ਲਈ ਸੈਕਟਰ 25 ਤੋਂ ਵਿਧਾਨ ਸਭਾ ਵੱਲ ਮਾਰਚ ਕਰਨ ਲੱਗੇ ਸਨ।

ਇਸ ਤੋਂ ਪਹਿਲਾਂ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਵਿਖੇ ਕਿਸਾਨਾਂ ਤੋਂ ਜ਼ਮੀਨੀ ਹੱਕ ਖੋਹਣ ਲਈ ਝੂਠੇ ਕੇਸ ਪਾਏ ਗਏ, ਜਿਉਂਦ ਵਿਖੇ ਪਿੰਡ ਤੇ ਹਮਲਾ ਕਰਕੇ ਕਿਸਾਨਾਂ ਦੀਆਂ ਲੱਤਾਂ ਤੋੜੀਆਂ ਗਈਆਂ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਲਗਭਗ ਢਾਈ ਮਹੀਨੇ ਜੇਲ੍ਹ ਵਿਚ ਬੰਦ ਰੱਖਿਆ ਗਿਆ ਅਤੇ ਟਰਾਂਸਪੋਰਟ ਠੇਕਾ ਕਾਮਿਆਂ ਦੇ ਆਗੂਆਂ ਨੂੰ ਵੀ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਜਥੇਬੰਦੀ ਦੇ ਸੂਬਾ ਜਥੇਬੰਦਕ ਸਕੱਤਰ ਕੁਲਵੰਤ ਸਿੰਘ ਕਿਸ਼ਨਗੜ੍ਹ, ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਹਰੀਸ਼ ਨੱਢਾ ਅਤੇ ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਪੰਜਾਬ ਸਰਕਾਰ ਹੰਕਾਰ ਵਿਚ ਅੰਨ੍ਹੀ ਹੋ ਗਈ ਹੈ। ਪੁਲਸ ਵੱਲੋਂ ਆਪਣੇ ਹੀ ਲੋਕਾਂ ਖਾਸ ਕਰਕੇ ਔਰਤਾਂ ਤੇ ਪਾਣੀ ਦੀਆਂ ਵਾਛੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਆਮ ਗੱਲ ਹੋ ਗਈ ਹੈ। ਸਰਕਾਰ ਨੇ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਪੁਲਿਸ ਨੂੰ ਲੋਕਾਂ ਤੇ ਜਬਰ ਕਰਨ ਦੀ ਖੁੱਲ੍ਹੀ ਛੋਟ ਦੇ ਰੱਖੀ ਹੈ।

ਜਥੇਬੰਦੀ ਦੇ ਖਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ, ਪ੍ਰਚਾਰ ਸਕੱਤਰ ਅੰਗਰੇਜ਼ ਸਿੰਘ ਭਦੌੜ ਅਤੇ ਸੂਬਾ ਕਮੇਟੀ ਮੈਂਬਰ ਕਰਮਜੀਤ ਸਿੰਘ ਰਾਮ ਨਗਰ ਛੰਨਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀਆਂ ਧੱਕੇਸ਼ਾਹੀਆਂ ਨੂੰ ਚੁੱਪ ਕਰਕੇ ਬਰਦਾਸ਼ਤ ਨਹੀਂ ਕਰਨਗੇ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਜ਼ੁਲਮ ਨੇ ਇਸ ਸਰਕਾਰ ਦੀ ਅਸਲੀਅਤ ਨੰਗੀ ਕਰ ਦਿੱਤੀ ਹੈ ਕਿ ਉਹ ਆਮ ਲੋਕਾਂ ਦੀ ਨਹੀਂ ਸਗੋਂ ਕਾਰਪੋਰੇਟ ਘਰਾਣਿਆਂ ਦੀ ਸਰਕਾਰ ਹੈ। ਸੂਬਾ ਕਮੇਟੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਰਪੋਰੇਟ ਘਰਾਣਿਆਂ ਵੱਲੋਂ ਫੈਲਾਏ ਮੱਕੜ ਜਾਲ ਨੂੰ ਸਮਝਣ ਅਤੇ 23 ਮਾਰਚ ਨੂੰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਾਮਰਾਜ ਵਿਰੋਧੀ ਦਿਵਸ ਵਜੋਂ ਮਨਾਉਂਦੇ ਹੋਏ ਇਸ ਲੋਕ ਦੋਖੀ ਪ੍ਰਬੰਧ ਦੇ ਖਿਲਾਫ ਆਪਣੇ ਸਾਂਝੇ ਸੰਘਰਸ਼ ਨੂੰ ਹੋਰ ਤੇਜ਼ ਕਰਨ।

  • Bhagwant Mann government
  • police lathi charge
  • Punjab government
  • ਭਗਵੰਤ ਮਾਨ ਸਰਕਾਰ
  • ਪੁਲਸ ਦਾ ਲਾਠੀਚਾਰਜ
  • ਪੰਜਾਬ ਸਰਕਾਰ

ਚੇਅਰਮੈਨ ਤੇ ਉਪ ਚੇਅਰਮੈਨ ਨੂੰ ਲੈ ਕੇ ‘ਆਪ’ ਸਰਕਾਰ ’ਤੇ ਅਕਾਲੀ ਦਲ ਨੇ ਲਗਾਏ ਧੱਕੇਸ਼ਾਹੀ ਦੇ ਦੋਸ਼

NEXT STORY

Stories You May Like

  • china breaks all records ordered 836 tonnes of silver
    ਚੁੱਪ-ਚੁਪੀਤੇ ਚਾਂਦੀ ਖ਼ਰੀਦ ਰਿਹਾ ਇਹ ਦੇਸ਼, ਮੰਗਵਾਈ 836 ਟਨ ਚਾਂਦੀ, ਤੋੜੇ ਪਿਛਲੇ 10 ਸਾਲਾਂ ਦੇ ਰਿਕਾਰਡ
  • the scorching heat broke all records
    ਭਿਆਨਕ ਗਰਮੀ ਨੇ ਤੋੜੇ ਸਾਰੇ ਰਿਕਾਰਡ! ਦੇਸ਼ 'ਚ ਬਿਜਲੀ ਦੀ ਮੰਗ 252 ਗੀਗਾਵਾਟ ਦੇ ਪਾਰ, ਜਾਣੋ ਕੀ ਹਨ ਕਾਰਨ
  • shortage of domestic and commercial gas cylinders
    ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
  • the mann government has been criticized in the people  s assembly
    “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
  • big news about gas cylinders  new connections banned
    ਗੈਸ ਸਿਲੰਡਰ ਨੂੰ ਲੈ ਵੱਡੀ ਖਬਰ, ਨਵੇਂ ਕੁਨੈਕਸ਼ਨਾਂ 'ਤੇ ਲੱਗੀ ਰੋਕ, ਜਾਣੋ ਕਾਰਨ
  • death threat received for seeking information under rti
    RTI ਤਹਿਤ ਸੂਚਨਾ ਮੰਗਣ ’ਤੇ ਮਿਲੀ ਜਾਨੋਂ ਮਾਰਨ ਦੀ ਧਮਕੀ, ਮਾਮਲਾ ਪੁਲਸ ਕੋਲ ਪੁੱਜਾ
  • india resorts lpg spot purchasing hormuz
    LPG ਸਪਲਾਈ ਦੀ 'ਨੋ-ਟੈਂਸ਼ਨ'! 15 ਦੇਸ਼ਾਂ ਤੋਂ ਆ ਰਹੀ ਗੈਸ, ਸਰਕਾਰ ਨੇ ਚੁੱਕੇ ਅਹਿਮ ਕਦਮ
  • water purification plant  gas leak  hospital  people  pune
    ਪਲਾਂਟ 'ਚੋਂ ਲੀਕ ਹੋ ਗਈ ਜ਼ਹਿਰੀਲੀ ਗੈਸ ! 24 ਲੋਕਾਂ ਦੀ ਵਿਗੜੀ ਸਿਹਤ, ਪਹੁੰਚਾਇਆ ਗਿਆ ਹਸਪਤਾਲ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • noconfidence motion passed against mann government
      ਭਾਜਪਾ ਦੀ “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਦਾ ਮਤਾ ਪਾਸ
    • lost moral right to remain chief minister sunil jakhar
      ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਬਣੇ ਰਹਿਣ ਦਾ ਨੈਤਿਕ ਹੱਕ...
    • employees da punjab employees
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖਬਰ, ਵਿਧਾਨ ਸਭਾ 'ਚ ਉਠਿਆ ਮੁੱਦਾ
    • buildings in punjab punjab employees
      ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ...
    • robbers arrested in ludhiana
      ਹਥਿਆਰਾਂ ਦੇ ਜ਼ੋਰ 'ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4...
    • shivaji nagar clash
      ਸ਼ਿਵਾਜੀ ਨਗਰ ਵਿਚ ਗੁੰਡਾਗਰਦੀ ਦਾ ਨੰਗਾ ਨਾਚ! 10 ਹਮਲਾਵਰਾਂ ਵੱਲੋਂ 2 ਮੁੰਡਿਆਂ 'ਤੇ...
    • ludhiana shameful incident
      ਦੋਸਤ ਦੀ ਭੈਣ 'ਤੇ ਰੱਖੀ ਮਾੜੀ ਅੱਖ, ਮੰਗਦਾ ਸੀ ਅਸ਼ਲੀਲ ਵੀਡੀਓਜ਼, ਪਰਚਾ ਦਰਜ
    • bsf and police recover heroin and 2 drones during search
      ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
    • punjab vidhan sabha  uproar in vidhan sabha
      ਵਿਧਾਨ ਸਭਾ 'ਚ ਭਾਰੀ ਹੰਗਾਮਾ, ਵਿਰੋਧੀ ਧਿਰ ਨੇ ਕਿਹਾ ਕਿ ਸਾਰੇ ਵਿਧਾਇਕਾਂ ਦਾ...
    • high court gives big relief to trident group
      Trident ਗਰੁੱਪ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ! ਪ੍ਰਦੂਸ਼ਣ ਬੋਰਡ ਦੀ ਕਾਰਵਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +