Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    2:31:35 AM

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • us will attack iran if talks fail warns defense secretary pete hegseth

    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • e rickshaw driver brutally murdered in patiala

    ਪਟਿਆਲਾ ਵਿੱਚ ਈ-ਰਿਕਸ਼ਾ ਚਾਲਕ ਦਾ ਬੇਰਹਿਮੀ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਭਵਾਨੀਗੜ੍ਹ: ਅੱਜ ਫ਼ਿਰ ਦਿਨ-ਦਿਹਾੜੇ ਹੀ ਇਕ ਦੁਕਾਨ ’ਚ 15 ਹਜ਼ਾਰ ਰੁਪਏ ਦੀ ਨਕਦੀ ਉਡਾਈ, ਲੋਕਾਂ ’ਚ ਦਹਿਸ਼ਤ ਦਾ ਮਾਹੋਲ

MALWA News Punjabi(ਮਾਲਵਾ)

ਭਵਾਨੀਗੜ੍ਹ: ਅੱਜ ਫ਼ਿਰ ਦਿਨ-ਦਿਹਾੜੇ ਹੀ ਇਕ ਦੁਕਾਨ ’ਚ 15 ਹਜ਼ਾਰ ਰੁਪਏ ਦੀ ਨਕਦੀ ਉਡਾਈ, ਲੋਕਾਂ ’ਚ ਦਹਿਸ਼ਤ ਦਾ ਮਾਹੋਲ

  • Updated: 28 Feb, 2021 04:23 PM
Sangrur
bhavanigarh cash theft
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ): ਸਥਾਨਕ ਸ਼ਹਿਰ ਵਿਖੇ ਸਰਗਰਮ ਚੋਰ ਗਿਰੋਹ ਵੱਲੋਂ ਸ਼ਹਿਰ ’ਚ ਲਗਾਤਾਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤੇ ਜਾਣ ਕਾਰਨ ਸ਼ਹਿਰ ਨਿਵਾਸੀਆਂ ’ਚ ਭਾਰੀ ਡਰ ਅਤੇ ਦਹਿਸ਼ਤ ਦਾ ਮਾਹੋਲ ਪਾਇਆ ਜਾ ਰਿਹਾ ਹੈ। ਅੱਜ ਫਿਰ ਦਿਨ ਦਿਹਾੜੇ ਹੀ ਬਲਿਆਲ ਰੋਡ ਉਪਰ ਇਕ ਮੋਟਰਸਾਇਕਲ ਉਪਰ ਸਵਾਰ ਹੋ ਕੇ ਆਏ ਇਕ ਚੋਰ ਵੱਲੋਂ ਇਕ ਦੁਕਾਨ ਦੇ ਸ਼ੀਸ਼ੇ ਵਾਲੇ ਗੇਟ ਦਾ ਲਾਕ ਤੋੜ ਕੇ ਦੁਕਾਨ ’ਚੋਂ 15 ਹਜ਼ਾਰ ਰੁਪੈ ਦੇ ਕਰੀਬ ਦੀ ਨਗਦੀ ਚੋਰੀ ਕਰਕੇ ਰਫੂ ਚੱਕਰ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

PunjabKesari
ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬੰਟੀ ਕਰਿਆਨਾ ਸਟੋਰ ਦੇ ਮਾਲਕ ਬੰਟੂਪਾਲ ਕਾਂਸਲ ਨੇ ਦੱਸਿਆ ਕਿ ਉਹ ਅੱਜ ਦੁਪਹਿਰ ਸਮੇਂ 2:20 ਮਿੰਟ ਉਪਰ ਆਪਣੀ ਦੁਕਾਨ ਦਾ ਸ਼ੀਸ਼ੇ ਵਾਲਾ ਗੇਟ ਲਾਕ ਕਰਕੇ ਦੁਕਾਨ ਦੇ ਹੀ ਪਿਛੇ ਬਣੇ ਆਪਣੇ ਮਕਾਨ ਅੰਦਰ ਗਿਆ ਸੀ ਅਤੇ ਕੁਝ ਹੀ ਮਿੰਟਾਂ ਬਾਅਦ ਜਦੋਂ ਉਹ ਦੁਕਾਨ ’ਚ ਵਾਪਸ ਆਇਆ ਤਾਂ ਦੇਖਿਆਂ ਕਿ ਉਸ ਦੀ ਦੁਕਾਨ ਦਾ ਸ਼ੀਸ਼ੇ ਵਾਲਾ ਗੇਟ ਅਤੇ ਕਾਊਂਟਰ ਵਿਚਲਾ ਪੈਸਿਆਂ ਵਾਲਾ ਦਰਾਜ ਦੋਵੇ ਖੁੱਲ੍ਹਾ ਪਿਆ ਸਨ ਅਤੇ ਦਰਾਜ ’ਚੋਂ 15 ਹਜਾਰ ਰੁਪਏ ਦੇ ਕਰੀਬ ਦੀ ਨਕਦੀ ਗਾਇਬ ਸੀ। ਜੋ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਇਸ ਘਟਨਾ ਦੀ ਸੂਚਨਾ ਉਨ੍ਹਾਂ ਸਥਾਨਕ ਪੁਲਸ ਨੂੰ ਦਿੱਤੀ।

PunjabKesari

ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਨੇ ਘਟਨਾ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਉਸ ਦੇ ਗੁਆਂਢ ’ਚ ਸਥਿਤ ਇਕ ਹੋਰ ਦੁਕਾਨ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਘੋਗਲਿਆਂ ਤਾਂ ਦੇਖਿਆਂ ਕਿ ਮੋਟਰਸਾਇਕਲ ਉਪਰ ਸਵਾਰ ਹੋ ਕੇ ਆਇਆ ਇਕ ਵਿਅਕਤੀ ਜਿਸ ਦਾ ਮੂੰਹ ਰੂਮਾਲ ਨਾਲ ਢੱਕਿਆ ਹੋਇਆ ਸੀ ਉਸ ਦੀ ਦੁਕਾਨ ਦੇ ਅੰਦਰ ਦਾਖਲ ਹੁੰਦਾ ਹੈ ਅਤੇ ਦੋ ਮਿੰਟਾਂ ਬਾਅਦ ਹੀ ਉਹ ਦੁਕਾਨ ਤੋਂ ਬਾਹਰ ਆ ਕੇ ਉਥੋਂ ਆਪਣੇ ਮੋਟਰਸਾਇਕਲ ਉਪਰ ਫਰਾਰ ਹੋ ਜਾਂਦਾ ਹੈ। ਸ਼ਹਿਰ ਨਿਵਾਸੀਆਂ ਨੇ ਜ਼ਿਲਾ ਪੁਲਸ ਮੁਖੀ ਤੋਂ ਮੰਗ ਕੀਤੀ ਕਿ ਇਸ ਚੋਰ ਗਿਰੋਹ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ।

  • Bhavanigarh
  • cash
  • theft
  • ਭਵਾਨੀਗੜ੍ਹ
  • ਨਕਦੀ
  • ਚੋਰੀ

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ 'ਤੇ ਕੋਰੋਨਾ ਦਾ ਸਾਇਆ, ਕਾਂਗਰਸ ਦੇ 2 ਹੋਰ ਵਿਧਾਇਕ ਆਏ ਪਾਜ਼ੇਟਿਵ

NEXT STORY

Stories You May Like

  • poisonous liquor drinking 15 people
    ਕਾਲ ਬਣੀ ਜ਼ਹਿਰੀਲੀ ਸ਼ਰਾਬ! ਪੀਣ ਨਾਲ 15 ਲੋਕਾਂ ਦੀ ਮੌਤ, ਮਹਾਰਾਸ਼ਟਰ 'ਚ ਮਚਿਆ ਕੋਹਰਾਮ
  • robbery in sangrur
    ਪਿਸਤੌਲ ਦੀ ਨੋਕ ’ਤੇ 40 ਹਜ਼ਾਰ ਦੀ ਨਕਦੀ ਲੁੱਟੀ, ਦਿਨ-ਦਿਹਾੜੇ ਦਿੱਤਾ ਵਾਰਦਾਤ ਨੂੰ ਅੰਜਾਮ
  • 15 families joined bjp under the leadership of nimisha mehta
    ਨਿਮਿਸ਼ਾ ਮਹਿਤਾ ਦੀ ਅਗਵਾਈ 'ਚ 15 ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ
  • thief cleans hands in mobile shop
    ਮੋਬਾਈਲਾਂ ਦੀ ਦੁਕਾਨ ’ਚ ਚੋਰ ਨੇ ਕੀਤਾ ਹੱਥ ਸਾਫ਼
  • 15000 in bank accounts
    ਹੁਣ ਹਰ ਮਹੀਨੇ ਖ਼ਾਤਿਆਂ 'ਚ ਆਉਣਗੇ 15-15 ਹਜ਼ਾਰ ਰੁਪਏ ! ਚਿੰਗ-ਤੇ ਸਰਕਾਰ ਨੇ ਬੱਚਿਆਂ ਲਈ ਕੀਤਾ ਵੱਡਾ ਐਲਾਨ
  • theft in ludhiana
    ਮੁਲਾਜ਼ਮ ਨੇ ਚੋਰੀ ਕੀਤੀ 40 ਹਜ਼ਾਰ ਰੁਪਏ ਦੀ ਨਕਦੀ, ਹੌਜ਼ਰੀ ਕਾਰੋਬਾਰੀ ਨੇ ਦਿੱਤੀ ਸ਼ਿਕਾਇਤ
  • tripari market  fire in shop  loss of lakhs
    ਤ੍ਰਿਪੜੀ ਬਾਜ਼ਾਰ ਵਿਚ ਦੁਕਾਨ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਨੁਕਸਾਨ
  • heatwave red alert next 5 days
    Heatwave: ਅਗਲੇ 5 ਦਿਨ ਚੱਲੇਗੀ ਅੱਤ ਦੀ 'ਲੂ', ਮੌਸਮ ਵਿਭਾਗ ਵਲੋਂ ਇਨ੍ਹਾਂ 15 ਸੂਬਿਆਂ 'ਚ ਰੈੱਡ ਅਲਰਟ ਜਾਰੀ
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
  • fire breaks out in luxury trade studio building in deol nagar  jalandhar
    ਜਲੰਧਰ ਦੇ ਦਿਓਲ ਨਗਰ 'ਚ ਲਗਜ਼ਰੀ ਟ੍ਰੇਡ ਸਟੂਡੀਓ ਦੀ ਬਿਲਡਿੰਗ 'ਚ ਲੱਗੀ ਅੱਗ
Trending
Ek Nazar
ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bodies of elderly couple found in ludhiana
      ਲੁਧਿਆਣਾ 'ਚ ਘਰ ਅੰਦਰੋਂ ਮਿਲੀਆਂ ਲਾਸ਼ਾਂ ਨੇ ਕੰਬਣ ਲਾਏ ਲੋਕ, ਪਹੁੰਚ ਗਈ ਪੁਲਸ
    • yograj singh speaks on the web series controversy
      "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...
    • storm wreaks havoc in punjab
      ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ...
    • fire breaks out in house in kailash nagar  fazilka
      ਫਾਜ਼ਿਲਕਾ ਦੇ ਕੈਲਾਸ਼ ਨਗਰ ’ਚ ਘਰ ’ਚ ਲੱਗੀ ਅੱਗ
    • deadbody of a person found in a vacant plot in moga
      ਮੋਗਾ ਵਿਖੇ ਖਾਲੀ ਪਲਾਟ 'ਚੋਂ ਮਿਲੀ ਵਿਅਕਤੀ ਦੀ ਲਾਸ਼, ਹੱਥ ਵਿਚ ਮਿਲਿਆ ਜ਼ਹਿਰੀਲਾ...
    • barnala election results  unique record  bjp  s victory
      ਬਰਨਾਲਾ ਚੋਣ ਨਤੀਜੇ : ਭਾਜਪਾ ਦੇ ਨਾਮ ਰਿਹਾ ਅਨੋਖਾ ਰਿਕਾਰਡ
    • demand for re election at these booths in mohali
      ਮੋਹਾਲੀ ਦੇ ਇਨ੍ਹਾਂ ਬੂਥਾਂ 'ਤੇ ਮੁੜ ਚੋਣਾਂ ਕਰਵਾਉਣ ਦੀ ਮੰਗ, ਬਲਬੀਰ ਸਿੱਧੂ ਨੇ...
    • mohali  voter lists  correction  new schedule
      ਮੋਹਾਲੀ 'ਚ ਵੋਟਰ ਸੂਚੀਆਂ ਦੀ ਸੁਧਾਈ ਲਈ ਨਵਾਂ ਸ਼ਡਿਊਲ ਜਾਰੀ, ਚੋਣ ਕਮਿਸ਼ਨ ਨੇ...
    • punjab dgp reaches asi joga singh s house
      ASI ਜੋਗਾ ਸਿੰਘ ਦੇ ਘਰ ਪੁੱਜੇ ਪੰਜਾਬ ਦੇ ਡੀ. ਜੀ. ਪੀ., ਪਰਿਵਾਰ ਨੂੰ ਦਿੱਤਾ ਹਰ...
    • the scary face of online gaming
      ਆਨਲਾਈਨ ਗੇਮਿੰਗ ਦਾ ਖ਼ੌਫ਼ਨਾਕ ਚਿਹਰਾ: ਪਬਜੀ ਵਾਲੇ ਦੋਸਤ ਨੇ ਕੁੜੀ ਨੂੰ ਜਾਲ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +