Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    5:53:27 AM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਢੀਂਡਸਾ ਪਿਉ-ਪੁੱਤ ਨੂੰ ਜੋ ਸਨਮਾਨ ਅਕਾਲੀ ਦਲ ਨੇ ਦਿੱਤਾ, ਸ਼ਾਇਦ ਹੀ ਕਿਸੇ ਹੋਰ ਨੂੰ ਮਿਲਿਆ ਹੋਵੇ : ਮਲੂਕਾ

MALWA News Punjabi(ਮਾਲਵਾ)

ਢੀਂਡਸਾ ਪਿਉ-ਪੁੱਤ ਨੂੰ ਜੋ ਸਨਮਾਨ ਅਕਾਲੀ ਦਲ ਨੇ ਦਿੱਤਾ, ਸ਼ਾਇਦ ਹੀ ਕਿਸੇ ਹੋਰ ਨੂੰ ਮਿਲਿਆ ਹੋਵੇ : ਮਲੂਕਾ

  • Edited By Cherry,
  • Updated: 18 Jan, 2020 04:09 PM
Sangrur
bhawnigarh sikandar singh maluka sukhdev dhindsa parminder dhindsa
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਗਰੂਰ ਦੀ ਦਾਣਾ ਮੰਡੀ ਵਿਖੇ 2 ਫਰਵਰੀ ਨੂੰ ਕੀਤੀ ਜਾ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਅੱਜ ਪਾਰਟੀ ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ ਹਲਕਾ ਇੰਚਾਰਜ ਪ੍ਰਕਾਸ਼ ਚੰਦ ਗਰਗ ਦੀ ਅਗਵਾਈ ਹੇਠ ਇੱਥੇ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਹੋਈ। ਇਸ ਮੌਕੇ ਹਲਕਾ ਸੰਗਰੂਰ ਤੇ ਬਰਨਾਲਾ ਦੇ ਅਬਜ਼ਰਬਰ ਸਿਕੰਦਰ ਸਿੰਘ ਮਲੂਕਾ, ਕੋਰ ਕਮੇਟੀ ਮੈਂਬਰ ਬਲਦੇਵ ਸਿੰਘ ਮਾਨ, ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਸਮੇਤ ਜ਼ਿਲਾ ਸੰਗਰੂਰ ਦੇ ਦਿਹਾਤੀ ਪ੍ਰਧਾਨ ਇਕਬਾਲ ਸਿੰਘ ਝੂੰਦਾ ਨੇ ਮੀਟਿੰਗ ਵਿਚ ਪਹੁੰਚ ਕੇ ਵਰਕਰਾਂ ਨੂੰ ਸੰਬੋਧਨ ਕੀਤਾ।

ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਵਰਕਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ। ਅਕਾਲੀ ਦਲ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਅਤ ਦੇ ਪੱਖ ਵਿਚ ਕੰਮ ਕੀਤਾ ਹੈ। ਅਕਾਲੀ ਦਲ 'ਚੋਂ ਮੁਅੱਤਲ ਕੀਤੇ ਜਾ ਚੁੱਕੇ ਢੀਂਡਸਾ ਪਿਉ-ਪੁੱਤ 'ਤੇ ਤਿੱਖਾ ਹਮਲਾ ਕਰਦਿਆਂ ਮਲੂਕਾ ਨੇ ਆਖਿਆ ਕਿ ਜੋ ਮਾਨ ਸਤਿਕਾਰ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਅਕਾਲੀ ਦਲ ਨੇ ਦਿੱਤਾ ਸ਼ਾਇਦ ਹੀ ਪਾਰਟੀ 'ਚ ਕਿਸੇ ਹੋਰ ਆਗੂ ਨੂੰ ਮਿਲਿਆ ਹੋਵੇ। ਹਾਰ ਦਾ ਮੂੰਹ ਦੇਖਣ ਤੋਂ ਬਾਅਦ ਪਾਰਟੀ ਨੇ ਸੁਖਦੇਵ ਢੀਂਡਸਾ ਨੂੰ ਰਾਜ ਸਭਾ ਵਿਚ ਭੇਜਿਆ ਤੇ ਪਰਮਿੰਦਰ ਨੂੰ ਵੀ 2 ਵਾਰ ਮੰਤਰੀ ਦੀ ਕੁਰਸੀ ਦਿੱਤੀ। ਹੋਰ ਤਾਂ ਹੋਰ ਢੀਂਡਸਿਆਂ ਦੇ ਰਿਸ਼ਤੇਦਾਰ ਵੀ ਵੱਡੇ ਅਹੁਦਿਆਂ 'ਤੇ ਪੁੱਜੇ, ਫਿਰ ਵੀ ਢੀਂਡਸਾ ਹੋਰਾਂ ਦੀ ਨਰਾਜ਼ਗੀ ਉਨ੍ਹਾਂ ਦੀ ਸਮਝ ਤੋਂ ਪਰੇ ਹੈ। ਉਨ੍ਹਾਂ ਕਿਹਾ ਕਿ ਢੀਂਡਸਾ ਆਜ਼ਾਦ ਹਨ, ਕਿੱਥੇ ਵੀ ਜਾਣ ਪਰ ਅਕਾਲੀ ਦਲ ਦੀ ਨਿੰਦਾ ਕਰਨ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਸ ਦੌਰਾਨ ਮਲੂਕਾ ਨੇ ਸੂਬੇ ਦੀ ਕੈਪਟਨ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਆਪਣੇ ਤਿੰਨ ਸਾਲਾਂ ਦੇ ਰਾਜ ਵਿਚ ਹੀ ਕੈਪਟਨ ਸਰਕਾਰ ਨੇ ਸੂਬੇ ਦੇ ਹਰੇਕ ਵਰਗ ਨੂੰ ਖੂੰਝੇ ਲਾ ਕੇ ਰੱਖ ਦਿੱਤਾ। ਸੱਤਾ ਵਿਚ ਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਵੱਡਾ ਪਾਪ ਕਮਾਇਆ ਤੇ ਸੂਬੇ ਨੂੰ ਤਰੱਕੀ ਵੱਲ ਲਿਜਾਣ ਦੀ ਬਜਾਏ ਪੰਜਾਬ ਨੂੰ ਤਬਾਹੀ ਦੇ ਕੰਢੇ ਖੜਾ ਕਰ ਦਿੱਤਾ। ਕੈਪਟਨ ਦੇ ਮੰਤਰੀ ਨੇ ਸਰਕਾਰੀ ਖਜਾਨਾ ਖਾਲੀ ਕਰ ਦਿੱਤਾ ਤੇ ਹੁਣ ਖਜ਼ਾਨਾ ਭਰਨ ਲਈ ਜਨਤਾ ਨੂੰ ਲੁਟਿੱਆ ਜਾ ਰਿਹਾ ਹੈ। ਇੱਥੋਂ ਤੱਕ ਕਿ ਸਰਕਾਰੀ ਮੁਲਾਜ਼ਮਾਂ ਤੱਕ ਨੂੰ ਟੈਕਸ ਲਾ ਦਿੱਤਾ ਗਏ ਹਨ। ਮਲੂਕਾ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਨੀਤੀ ਤੇ ਨੀਅਤ ਵਿਚ ਵੱਡੀ ਖੋਟ ਹੈ, ਜਿਸ ਕਰਕੇ ਸੂਬਾ ਤਰੱਕੀ ਨਹੀਂ ਕਰ ਸਕਿਆ। ਉਨ੍ਹਾਂ ਕਿਹਾ ਕਿ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਅਕਾਲੀ ਦਲ ਦੀ ਰੈਲੀ ਦੌਰਾਨ ਕੈਪਟਨ ਸਰਕਾਰ ਵੱਲੋਂ ਸੂਬੇ ਨਾਲ ਕੀਤੀ ਬੇਇਨਸਾਫ਼ੀ ਦੀ ਪੋਲ ਖੋਲ੍ਹੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੇਮ ਚੰਦ ਗਰਗ ਪ੍ਰਧਾਨ ਨਗਰ ਕੌਂਸਲ ਭਵਾਨੀਗੜ੍ਹ, ਰਵਜਿੰਦਰ ਕਾਕੜਾ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ, ਕੁਲਵੰਤ ਸਿੰਘ ਜੌਲੀਆਂ ਸਾਬਕਾ ਚੇਅਰਮੈਨ ਆਦਿ ਪਾਰਟੀ ਵਰਕਰ ਹਾਜ਼ਰ ਸਨ।

  • Bhawnigarh
  • Sikandar Singh Maluka
  • Sukhdev Dhindsa
  • Parminder Dhindsa
  • ਭਵਾਨੀਗੜ੍ਹ
  • ਸਿਕੰਦਰ ਸਿੰਘ ਮਲੂਕਾ
  • ਸੁਖਦੇਵ ਸਿੰਘ ਢੀਂਡਸਾ
  • ਪਰਮਿੰਦਰ ਸਿੰਘ ਢੀਂਡਸਾ

ਹੁਣ ਸਰਕਾਰ ਕਰੇਗੀ 'ਦੇਸੀ ਗਊਆਂ' ਦੀ ਸੁਰੱਖਿਆ

NEXT STORY

Stories You May Like

  • jarnail singh aulakh  akali dal  resignation
    ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • the akali dal expelled this woman leader from the party
    ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
  • nishan singh  akali dal  resignation
    ਡਾ. ਨਿਸ਼ਾਨ ਸਿੰਘ ਅਕਾਲੀ ਦਲ 'ਚੋਂ ਅਸਤੀਫ਼ਾ, ਮਗਰੋਂ ਅਕਾਲੀ ਆਗੂਆਂ ਨੇ ਕੀਤੀ ਵੱਡੀ ਪ੍ਰੈੱਸ ਕਾਨਫਰੰਸ
  • shiromani akali dal ps
    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ
  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • imran khan s son
    'ਸ਼ਾਇਦ ਅਸੀਂ ਆਪਣੇ ਪਿਤਾ ਨੂੰ ਕਦੇ ਨਾ ਦੇਖ ਸਕੀਏ..!' ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੇ ਪੁੱਤ ਨੇ ਜਤਾਈ ਚਿੰਤਾ
  • assembly elections akali dal candidate
    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • five senior punjab police ips officers have retired
      ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ
    • punjab police administration reshuffle notification
      ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
    • accident in sahnewal
      ਤੇਜ਼ ਰਫ਼ਤਾਰ ਐਕਟਿਵਾ ਦੀ ਟੱਕਰ ਨਾਲ ਮਹਿਲਾ ਦੀ ਮੌਤ
    • punjab weather
      ਸਵੇਰ ਤੇ ਸ਼ਾਮ ਦੇ ਸਮੇਂ ਮੌਸਮ ’ਚ ਆਈ ਤਬਦੀਲੀ, ਹਲਕੀ ਠੰਢ ਦਾ ਹੋਣ ਲੱਗਾ ਅਹਿਸਾਸ
    • punjab officer action
      ਪੰਜਾਬ: ਵੱਡੇ ਅਫ਼ਸਰ ਨੂੰ ਕੀਤਾ ਗਿਆ SUSPEND! ਹੱਕ 'ਚ ਨਿੱਤਰੇ ਲੋਕ
    • manpreet ayali raises questions delay in registration of akali dal waris punjab
      'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਰਜਿਸਟ੍ਰੇਸ਼ਨ 'ਚ ਦੇਰੀ 'ਤੇ ਮਨਪ੍ਰੀਤ ਇਆਲੀ...
    • punjab congress raja warring resignation
      ਪੰਜਾਬ ਕਾਂਗਰਸ ਵੱਡੀ ਹਲਚਲ, ਪ੍ਰਧਾਨਗੀ ਤੋਂ ਅਸਤੀਫੇ ਮਗਰੋਂ ਰਾਜਾ ਵੜਿੰਗ ਦਾ ਵੱਡਾ...
    • navjot singh sidhu
      ਦਾਦਾ ਬਣੇ ਨਵਜੋਤ ਸਿੰਘ ਸਿੱਧੂ, ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਖ਼ੁਸ਼ਖ਼ਬਰੀ
    • raja warring resignation ravneet bittu
      ਰਾਜਾ ਵੜਿੰਗ ਦੇ ਅਸਤੀਫੇ 'ਤੇ ਰਵਨੀਤ ਬਿੱਟੂ ਦਾ ਤੰਜ
    • government a 7 member committee on the sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਕਮੇਟੀ ਗਠਿਤ, ਜਥੇਦਾਰ ਗੜਗੱਜ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +