Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 20, 2026

    5:33:56 PM

  • nta on test center

    ਵਿਦਿਆਰਥੀ ਦੀ ID ਤੋਂ ਹੀ ਬਦਲਿਆ ਗਿਆ ਸੀ ਪ੍ਰੀਖਿਆ...

  • 3rd odi krishna takes 5 wickets india restrict afghanistan to 218 runs

    3rd ODI: ਕ੍ਰਿਸ਼ਨਾ ਨੂੰ 5 ਵਿਕਟਾਂ, ਭਾਰਤ ਨੇ...

  • young man lost his dignity in pursuit of a reel a reel was made while

    ਮਰਿਆਦਾ ਭੁੱਲੀ ਨੌਜਵਾਨ ਪੀੜ੍ਹੀ! ਮਹਾਤਮਾ ਗਾਂਧੀ ਦੀ...

  • firing at chawla mobile point in jalandhar shop s glass shattered

    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Ludhiana-Khanna
  • ਦਿਨ-ਦਿਹਾੜੇ ਵੱਡੀ ਵਾਰ.ਦਾਤ ; ਵਪਾਰੀ ਦੇ ਕਰਿੰਦੇ ਨੂੰ ਨਿਸ਼ਾਨਾ ਬਣਾ ਕੇ ਲੁੱਟ ਲਏ 8 ਲੱਖ ਰੁਪਏ

MALWA News Punjabi(ਮਾਲਵਾ)

ਦਿਨ-ਦਿਹਾੜੇ ਵੱਡੀ ਵਾਰ.ਦਾਤ ; ਵਪਾਰੀ ਦੇ ਕਰਿੰਦੇ ਨੂੰ ਨਿਸ਼ਾਨਾ ਬਣਾ ਕੇ ਲੁੱਟ ਲਏ 8 ਲੱਖ ਰੁਪਏ

  • Edited By Harpreet Singh,
  • Updated: 12 Nov, 2024 02:37 AM
Ludhiana-Khanna
big incident in broad daylight
  • Share
    • Facebook
    • Tumblr
    • Linkedin
    • Twitter
  • Comment

ਖੰਨਾ (ਜ.ਬ.)- ਖੰਨਾ ਵਿਚ ਦਿਨ-ਦਿਹਾੜੇ 8 ਲੱਖ ਰੁਪਏ ਲੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਮਰਾਲਾ ਰੋਡ ’ਤੇ ਪੈਂਦੇ ਪਿੰਡ ਸਲੌਦੀ ਨੇੜੇ ਚੌਲਾਂ ਦੇ ਵਪਾਰੀ ਦੇ ਕਰਿੰਦੇ ਨੂੰ ਲੁੱਟ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਹਰਸ਼ਪ੍ਰੀਤ ਸਿੰਘ ਵਾਸੀ ਰਾਮ ਨਗਰ ਮੰਡੀ ਗੋਬਿੰਦਗੜ੍ਹ ਬਾਈਕ ’ਤੇ ਨਕਦੀ ਲੈ ਕੇ ਜਾ ਰਿਹਾ ਸੀ ਤਾਂ ਰਸਤੇ ’ਚ ਉਸ ਨੂੰ ਨਿਸ਼ਾਨਾ ਬਣਾਇਆ ਗਿਆ।

ਲੁਟੇਰੇ ਇਕ ਆਟੋ ਵਿਚ ਸਵਾਰ ਹੋ ਕੇ ਆਏ ਸਨ
ਜਾਣਕਾਰੀ ਮੁਤਾਬਕ ਹਰਸ਼ਪ੍ਰੀਤ ਵਿਸ਼ਾਲ ਨਾਮਕ ਚੌਲਾਂ ਦੇ ਵਪਾਰੀ ਕੋਲ ਕੰਮ ਕਰਦਾ ਹੈ। ਬਰਧਾਲਾਂ ਵਿਚ ਸਥਿਤ ਐੱਚ.ਡੀ.ਐੱਫ.ਸੀ. ਬੈਂਕ ’ਚ ਫਰਮ ਦਾ ਖਾਤਾ ਹੈ। ਇਸ ਖਾਤੇ ਵਿਚ 8 ਲੱਖ ਰੁਪਏ ਆਏ ਸਨ। ਇਹ ਰਕਮ ਵਸੂਲਣ ਲਈ ਹਰਸ਼ਪ੍ਰੀਤ ਨੂੰ ਮੰਡੀ ਗੋਬਿੰਦਗੜ੍ਹ ਤੋਂ ਬਰਧਾਲਾਂ ਭੇਜਿਆ ਗਿਆ ਸੀ। ਦੁਪਹਿਰ ਕਰੀਬ 1.30 ਵਜੇ ਜਦੋਂ ਹਰਸ਼ਪ੍ਰੀਤ ਪੈਸੇ ਲੈ ਕੇ ਬਾਈਕ ’ਤੇ ਵਾਪਸ ਜਾ ਰਿਹਾ ਸੀ ਤਾਂ ਆਟੋ ਸਵਾਰ ਦੋ ਨੌਜਵਾਨਾਂ ਨੇ ਉਸ ਦੇ ਸਿਰ ’ਤੇ ਵਾਰ ਕਰ ਦਿੱਤਾ ਤੇ ਨਕਦੀ ਵਾਲਾ ਬੈਗ ਲੈ ਕੇ ਭੱਜ ਗਏ। ਜਾਣਕਾਰੀ ਅਨੁਸਾਰ ਹਰਸ਼ਪ੍ਰੀਤ ਸਿੰਘ ਪਿੰਡ ਸਲੌਦੀ ਨੇੜੇ ਇੱਟਾਂ ਦੇ ਭੱਠੇ ਦੇ ਸਾਹਮਣੇ ਜ਼ਖ਼ਮੀ ਹਾਲਤ ਵਿਚ ਪਿਆ ਸੀ।

ਇਹ ਵੀ ਪੜ੍ਹੋ- ਭਲਾਈ ਦਾ ਤਾਂ ਜ਼ਮਾਨਾ ਹੀ ਨਹੀਂ ਰਿਹਾ ! ਜਿਨ੍ਹਾਂ ਦੀ ਕੀਤੀ ਮਦਦ, ਉਹੀ ਕਰ ਗਏ ਕਾਂਡ

ਜ਼ਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਤੇ ਬਾਅਦ ’ਚ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਡੀ.ਐੱਸ.ਪੀ. ਅੰਮ੍ਰਿਤਪਾਲ ਸਿੰਘ ਭਾਟੀ ਨੇ ਦੱਸਿਆ ਕਿ ਉਨ੍ਹਾਂ ਨੂੰ ਦੁਪਹਿਰ ਕਰੀਬ 2.30 ਵਜੇ ਸੂਚਨਾ ਮਿਲੀ। ਖੰਨਾ ਸਿਟੀ ਥਾਣਾ ਇਕ, ਸੀ.ਆਈ.ਏ. ਸਟਾਫ ਸਮੇਤ ਹੋਰ ਟੀਮਾਂ ਜਾਂਚ ਕਰ ਰਹੀਆਂ ਹਨ। ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਤੇ ਵਾਰਦਾਤ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਕਈ ਦਿਨਾਂ ਤੋਂ ਲਾਵਾਰਸ ਖੜ੍ਹਾ ਸੀ ਮੋਟਰਸਾਈਕਲ, ਜਦੋਂ ਪੁਲਸ ਨੇ ਕੀਤੀ ਜਾਂਚ ਤਾਂ ਉੱਡ ਗਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

 

 

  • Trader
  • Worker
  • Robbers
  • Robbed
  • Cash
  • 8 Lakhs

ਤਿਉਹਾਰੀ ਸੀਜ਼ਨ ਦੌਰਾਨ ਟਰੇਨਾਂ 'ਚ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ, ਵਸੂਲਿਆ 1.23 ਕਰੋੜ ਰੁਪਏ ਜੁਰਮਾਨਾ

NEXT STORY

Stories You May Like

  • indian money deposited in swiss banks fell by 8 percent in 2025
    ਸਵਿਸ ਬੈਂਕਾਂ ’ਚ ਜਮ੍ਹਾ ਭਾਰਤੀ ਪੈਸਾ 2025 ’ਚ 8 ਫੀਸਦੀ ਡਿੱਗ ਕੇ 36,793 ਕਰੋੜ ਰੁਪਏ ’ਤੇ ਪਹੁੰਚਿਆ : ਐੱਸ. ਐੱਨ. ਬੀ.
  • big weather warning in 8 districts of punjab
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
  • major incident at a liquor shop in punjab
    ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ ਰਾਤੀਂ...
  • 8 ips officers transfers
    ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ
  • robbery in ludhaina
    ਲੁਧਿਆਣਾ ਦੇ ਕਾਰੋਬਾਰੀ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ! ਦਿਨ-ਦਿਹਾੜੇ ਹੋਈ ਵਾਰਦਾਤ
  • fdi sets record  rs 80 lakh crore inflows into india
    FDI ਨੇ ਬਣਾ ਦਿੱਤਾ ਰਿਕਾਰਡ, ਭਾਰਤ ’ਚ ਆਏ 80 ਲੱਖ ਕਰੋੜ ਰੁਪਏ
  • elderly woman  gold earrings  daylight robbery
    ਦਿਨ ਦਿਹਾੜੇ ਬਜ਼ੁਰਗ ਔਰਤ ਦੇ ਕੰਨਾਂ ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • fssais big action notices sent to 8 food companies
    FSSAI ਦੀ ਵੱਡੀ ਕਾਰਵਾਈ ! 8 ਫੂਡ ਕੰਪਨੀਆਂ 'ਤੇ ਕੰਪਨੀਆਂ ਭੇਜਿਆ ਨੋਟਿਸ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26 ਜੂਨ...
  • business of foreign dreams is going on in jalandhar big revelations
    ਜਲੰਧਰ 'ਚ ਧੜੱਲੇ ਨਾਲ ਚੱਲ ਰਿਹੈ 'ਵਿਦੇਸ਼ੀ ਸੁਫ਼ਨਿਆਂ' ਦਾ ਕਾਰੋਬਾਰ! ਹੈਰਾਨੀਜਨਕ...
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • gang linked to foreign handlers busted in jalandhar
    ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਗਿਰੋਹ ਦਾ ਪਰਦਾਫ਼ਾਸ਼! ਜਲੰਧਰ 'ਚ ਗੈਂਗ ਦੇ 4 ਮੈਂਬਰ...
  • ban on gatherings more than 5 people in jalandhar for june 21
    ਜਲੰਧਰ 'ਚ 21 ਜੂਨ ਲਈ ਲੱਗੀ ਇਹ ਪਾਬੰਦੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਹੁਕਮ...
Trending
Ek Nazar
you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • fire in bank
      ਪੰਜਾਬ: ਬੈਂਕ 'ਚ ਲੱਗੀ ਭਿਆਨਕ ਅੱਗ! ਸਰਵਰ ਰੂਮ ਤੇ ਰਿਕਾਰਡ ਰੂਮ ਸੜ ਕੇ ਸੁਆਹ
    • videos of drug addicts  three videos go viral
      ਸ਼ਹਿਰ 'ਚ ਲਗਾਤਾਰ ਤਿੰਨ ਦਿਨਾਂ ਤੋਂ ਤਿੰਨ ਨਸ਼ੇੜੀਆਂ ਦੇ ਵੀਡੀਓ ਵਾਇਰਲ
    • dope test positive  youth arrested
      ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਨੌਜਵਾਨ ਖ਼ਿਲਾਫ ਕੇਸ ਦਰਜ
    • 8 mobile phones recovered from central jail
      ਕੇਂਦਰੀ ਜੇਲ੍ਹ ’ਚੋਂ 8 ਮੋਬਾਇਲ ਫੋਨ ਬਰਾਮਦ, 8 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ
    • wife commits suicide  upset over husband  s illicit affair
      ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ
    • snatching in ludhiana
      ਆਟੋ ਗੈਂਗ ਨੇ ਬਜ਼ੁਰਗ ਮਹਿਲਾ ਨਾਲ ਕੀਤੀ ਲੁੱਟ-ਖੋਹ; ਲੋਕਾਂ ਨੇ ਫੜ ਕੇ ਕੀਤੀ ਛਿੱਤਰ...
    • raid in ludhaina
      ਖੁਰਾਕ ਸਪਲਾਈ ਵਿਭਾਗ ਦੀ ਟੀਮ ਨੇ ਗੈਸ ਮਾਫੀਆ ਦੇ ਵੱਖ-ਵੱਖ ਟਿਕਾਣਿਆਂ ’ਤੇ ਮਾਰੇ...
    • robbery in ludhaina
      ਲੁਧਿਆਣਾ ਦੇ ਕਾਰੋਬਾਰੀ ਨਾਲ ਪਿਸਤੌਲ ਦੀ ਨੋਕ 'ਤੇ ਲੁੱਟ! ਦਿਨ-ਦਿਹਾੜੇ ਹੋਈ ਵਾਰਦਾਤ
    • bjp in the mood to play a long political innings in punjab
      ਪੰਜਾਬ 'ਚ ਲੰਬੀ ਸਿਆਸੀ ਪਾਰੀ ਖੇਡਣ ਦੇ ਮੂਡ 'ਚ ਭਾਜਪਾ, ਪੜ੍ਹੋ ਨਿਤਿਨ ਨਬੀਨ ਦਾ...
    • insurance company ordered to pay claim of rs 1 93 crore
      ਬੀਮਾ ਕੰਪਨੀ ਨੂੰ 1.93 ਕਰੋੜ ਰੁਪਏ ਦਾ ਦਾਅਵਾ ਚੁਕਾਉਣ ਦੇ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +