Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    4:49:14 PM

  • kewal singh dhillon strongly condemns attack on sukhbir badal

    ਸੁਖਬੀਰ ਬਾਦਲ 'ਤੇ ਹਮਲੇ ਦੀ ਕੇਵਲ ਸਿੰਘ ਢਿੱਲੋਂ ਨੇ...

  • high level inquiry into attack on sukhbir badal daljit cheema

    ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ...

  • ravneet bittu s big statement regarding the attack on sukhbir badal

    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ...

  • devendra fadnavis sukhbir badal attack inquiry ordered

    CM ਫੜਨਵੀਸ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਮੋਹਾਲੀ ਦੇ JCT ਇੰਡਸਟਰੀਅਲ ਪਲਾਟ ਮਾਮਲੇ ’ਤੇ ਮਜੀਠੀਆ ਦਾ ਸਰਕਾਰ ’ਤੇ ਹਮਲਾ

MALWA News Punjabi(ਮਾਲਵਾ)

ਮੋਹਾਲੀ ਦੇ JCT ਇੰਡਸਟਰੀਅਲ ਪਲਾਟ ਮਾਮਲੇ ’ਤੇ ਮਜੀਠੀਆ ਦਾ ਸਰਕਾਰ ’ਤੇ ਹਮਲਾ

  • Edited By Babita,
  • Updated: 13 Aug, 2026 02:44 PM
Chandigarh
bikram singh majithia
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮੋਹਾਲੀ ਦੇ ਜੇ. ਸੀ. ਟੀ. ਇੰਡਸਟਰੀਅਲ ਪਲਾਟ ਨਾਲ ਜੁੜੇ ਕਥਿਤ 100 ਕਰੋੜ ਰੁਪਏ ਦੇ ਘਪਲੇ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਮਜੀਠੀਆ ਨੇ ਦੋਸ਼ ਲਾਇਆ ਕਿ ਵਿੱਤ ਵਿਭਾਗ ਵੱਲੋਂ ਸਾਲ 2021 'ਚ ਨਿਲਾਮੀ ਨੂੰ ਲੈ ਕੇ ਗੰਭੀਰ ਇਤਰਾਜ਼ ਦਰਜ ਕੀਤੇ ਜਾਣ ਦੇ ਬਾਵਜੂਦ ਮਾਮਲੇ ਦੀ ਜਾਂਚ ਅੱਗੇ ਨਹੀਂ ਵਧਾਈ ਗਈ। ਮਜੀਠੀਆ ਮੁਤਾਬਕ ਵਿੱਤ ਵਿਭਾਗ ਨੇ 30 ਮਾਰਚ 2021 ਨੂੰ ਆਪਣੀ ਲਿਖਤੀ ਰਾਏ ਵਿੱਚ ਨਿਲਾਮੀ ਨੂੰ ਅਸੰਤੋਖਜਨਕ ਕਰਾਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਕਿ ਵਿਭਾਗ ਨੇ ਜ਼ਮੀਨ ਦੀ ਕੀਮਤ ਨਿਰਧਾਰਤ ਕੀਮਤ ਨਾਲੋਂ ਕਈ ਗੁਣਾ ਵੱਧ ਹੋਣ, ਕਰੀਬ 90.56 ਕਰੋੜ ਰੁਪਏ ਦੇ ਨੁਕਸਾਨ ਦੀ ਸੰਭਾਵਨਾ ਅਤੇ ਨਿਲਾਮੀ ਪ੍ਰਕਿਰਿਆ ਵਿੱਚ ਗੰਭੀਰ ਉਲੰਘਣਾਵਾਂ ਹੋਣ ਦੇ ਮੁੱਦੇ ਉਠਾਉਂਦਿਆਂ ਜਾਂਚ ਦੀ ਲੋੜ ਦੱਸੀ ਸੀ।

ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਇਸ ਦੇ ਬਾਵਜੂਦ ਫਾਈਲ ਨੂੰ ਦਬਾ ਦਿੱਤਾ ਗਿਆ। ਉਨ੍ਹਾਂ ਕੇ.ਏ.ਪੀ. ਸਿਨ੍ਹਾ ਦੀ ਭੂਮਿਕਾ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਪ੍ਰਿੰਸੀਪਲ ਸਕੱਤਰ ਅਤੇ ਬਾਅਦ ਵਿੱਚ ਮੁੱਖ ਸਕੱਤਰ ਵਜੋਂ ਮਾਮਲੇ ਨੂੰ ਸੰਭਾਲਿਆ ਗਿਆ। ਮਜੀਠੀਆ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਸਬੰਧੀ ਹਾਈਕੋਰਟ 'ਚ ਸਰਕਾਰ ਵੱਲੋਂ ਦਿੱਤੇ ਹਲਫ਼ਨਾਮੇ ਵਿੱਚ ਵੀ ਕਿਸੇ ਦੀ ਜ਼ਿੰਮੇਵਾਰੀ ਨਾ ਹੋਣ ਦੀ ਗੱਲ ਕਹੀ ਗਈ। ਮਜੀਠੀਆ ਨੇ ਕਿਹਾ ਕਿ ਜੇਕਰ ਵਿੱਤ ਵਿਭਾਗ ਨੇ ਖ਼ੁਦ ਨਿਲਾਮੀ ’ਤੇ ਸਵਾਲ ਖੜ੍ਹੇ ਕੀਤੇ ਸਨ ਤਾਂ ਸਰਕਾਰ ਨੇ ਮਾਮਲੇ ਦੀ ਨਿਰਪੱਖ ਜਾਂਚ ਕਿਉਂ ਨਹੀਂ ਕਰਵਾਈ।

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਸ ਮਾਮਲੇ ਵਿੱਚ ਫਾਈਲ ਜਨਤਕ ਕਰਨ ਅਤੇ ਪੰਜਾਬ ਦੇ ਖ਼ਜ਼ਾਨੇ ਨੂੰ ਹੋਏ ਕਥਿਤ ਨੁਕਸਾਨ ਦਾ ਹਿਸਾਬ ਦੇਣ ਦੀ ਮੰਗ ਕੀਤੀ।  ਉਨ੍ਹਾਂ ਕਿਹਾ ਕਿ ਇਹ ਸਿਰਫ਼ ਕਿਸੇ ਇੱਕ ਉਦਯੋਗਿਕ ਪਲਾਟ ਦਾ ਮਾਮਲਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਪੈਸੇ ਨਾਲ ਜੁੜਿਆ ਗੰਭੀਰ ਮੁੱਦਾ ਹੈ। ਮਜੀਠੀਆ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ’ਤੇ ਚੁੱਪ ਨਹੀਂ ਬੈਠੇਗਾ ਅਤੇ ਸਰਕਾਰ ਨੂੰ ਜਨਤਾ ਦੀ ਕਚਹਿਰੀ ਵਿੱਚ ਜਵਾਬ ਦੇਣਾ ਪਵੇਗਾ। ਮਜੀਠੀਆ ਨੇ ਕਿਹਾ ਕਿ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਇੱਕ-ਇੱਕ ਰੁਪਏ ਦਾ ਹਿਸਾਬ ਮੰਗਿਆ ਜਾਵੇਗਾ ਅਤੇ ਜੇਕਰ ਸਰਕਾਰ ਨੇ ਜਵਾਬ ਨਾ ਦਿੱਤਾ ਤਾਂ ਇਸ ਮੁੱਦੇ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ।

  • Bikram Majithia
  • Industrial Plot Case
  • Punjab Government
  • ਬਿਕਰਮ ਮਜੀਠੀਆ
  • ਇੰਡਸਟਰੀਅਲ ਪਲਾਟ ਮਾਮਲਾ
  • ਪੰਜਾਬ ਸਰਕਾਰ

ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ

NEXT STORY

Stories You May Like

  • man attacked with iron rod while trying to recover money
    ਪੈਸਿਆਂ ਦੀ ਰਿਕਵਰੀ ਕਰਨ ਗਏ ਵਿਅਕਤੀ 'ਤੇ ਲੋਹੇ ਦੀ ਰਾਡ ਨਾਲ ਹਮਲਾ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • big fraud
    ਵੱਡੀ ਠੱਗੀ: ਨਕਲੀ ਆਧਾਰ ਕਾਰਡ ਤੇ ਜਾਅਲੀ ਦਸਤਖ਼ਤਾਂ ਰਾਹੀਂ ਵੇਚ 'ਤਾ ਲੜਕੀ ਦਾ ਪਲਾਟ, ਪੁਲਸ ਨੇ ਕੀਤਾ ਕੇਸ ਦਰਜ
  • maharashtra government  s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ, ਸਕੂਲਾਂ ਦੇ 50 ਮੀਟਰ ਦੇ ਘੇਰੇ ਅੰਦਰ ਜੰਕ ਫੂਡ ਦੀ ਵਿਕਰੀ ’ਤੇ ਲੱਗੀ ਪਾਬੰਦੀ
  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • bikram singh majithia exempted from appearing in 5 year old case
    ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
  • phillaur boy kidnapped abroad demands rs 58 lakh for release
    ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
Trending
Ek Nazar
excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • bikram singh majithia
      ਮੋਹਾਲੀ ਦੇ JCT ਇੰਡਸਟਰੀਅਲ ਪਲਾਟ ਮਾਮਲੇ ’ਤੇ ਮਜੀਠੀਆ ਦਾ ਸਰਕਾਰ ’ਤੇ ਹਮਲਾ
    • district magistrate issues order banning use of drones in the district
      ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਡਰੋਨ ਦੀ ਵਰਤੋਂ ’ਤੇ ਰੋਕ ਦੇ ਹੁਕਮ ਜਾਰੀ
    • traffic plan released in chandigarh for august 15
      15 ਅਗਸਤ ਲਈ ਚੰਡੀਗੜ੍ਹ 'ਚ ਟ੍ਰੈਫਿਕ ਪਲਾਨ ਜਾਰੀ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...
    • rahul gandhi will visit punjab
      ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ ਆ ਸਕਦੇ ਨੇ ਰਾਹੁਲ ਗਾਂਧੀ
    • phillaur boy kidnapped abroad demands rs 58 lakh for release
      ਵਿਦੇਸ਼ 'ਚ ਖਾਨ ਬਾਬਾ ਗੈਂਗ ਨੇ ਅਗਵਾ ਕੀਤਾ ਫਿਲੌਰ ਦਾ ਨੌਜਵਾਨ, ਛੱਡਣ ਲਈ ਮੰਗੇ 70...
    • central petroleum  gas cylinder  natural gas
      ਪੰਜਾਬ ਦੇ ਇਨ੍ਹਾਂ LPG ਉਪਭੋਗਤਾਵਾਂ ਲਈ ਖ਼ਤਰੇ ਦੀ ਘੰਟੀ, 15 ਅਗਸਤ ਤੋਂ ਬਾਅਦ...
    • harsimrat kaur badal bowed down at takht sachkhand sri hazur sahib
      ਤਖ਼ਤ ਸੱਚਖੰਡ ਸ੍ਰੀ ਹਜੂਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ, ਸਭ...
    • 6 people arrested with heroin in mansa
      ਮਾਨਸਾ 'ਚ ਹੈਰੋਇਨ ਸਣੇ 6 ਵਿਅਕਤੀ ਗ੍ਰਿਫ਼ਤਾਰ
    • testimony begins in corruption case against suspended punjab dig bhullar
      ਮੁਅੱਤਲ ਪੰਜਾਬ DIG ਭੁੱਲਰ ਖ਼ਿਲਾਫ਼ ਭ੍ਰਿਸ਼ਟਾਚਾਰ ਮਾਮਲੇ ’ਚ ਗਵਾਹੀ ਸ਼ੁਰੂ
    • new implemented for ration card holders
      ਜ਼ਰੂਰੀ ਖ਼ਬਰ : ਰਾਸ਼ਨ ਕਾਰਡ ਧਾਰਕਾਂ ਲਈ ਭਲਕੇ ਤੋਂ ਲਾਗੂ ਹੋਇਆ ਨਵਾਂ ਸਿਸਟਮ, ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +