Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    7:21:28 PM

  • sukhbir singh badal statement

    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ,...

  • heavy rains 3 days in punjab imd issues thunderstorm alert

    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ...

  • punjabis will send bhagwant mann back to comedy shows rp singh

    2027 'ਚ ਪੰਜਾਬੀ ਭਗਵੰਤ ਮਾਨ ਨੂੰ ਮੁੜ ਕਾਮੇਡੀ ਸ਼ੋਅ...

  • 3 consecutive holidays in punjab closed school collages

    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਚੰਡੀਗੜ੍ਹ ਮੇਅਰ ਦੀ ਚੋਣ 'ਚ ਭਾਜਪਾ ਨੇ ਕੀਤੀ ਲੋਕਤੰਤਰ ਦੀ ਹੱਤਿਆ: ਜਰਨੈਲ ਸਿੰਘ

MALWA News Punjabi(ਮਾਲਵਾ)

ਚੰਡੀਗੜ੍ਹ ਮੇਅਰ ਦੀ ਚੋਣ 'ਚ ਭਾਜਪਾ ਨੇ ਕੀਤੀ ਲੋਕਤੰਤਰ ਦੀ ਹੱਤਿਆ: ਜਰਨੈਲ ਸਿੰਘ

  • Updated: 08 Jan, 2022 10:04 PM
Malwa
bjp kills democracy in chandigarh mayoral election  jarnail singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਭਾਜਪਾ ’ਤੇ ਚੰਡੀਗੜ੍ਹ ਦੇ ਮੇਅਰ ਦੀ ਚੋਣ 'ਚ ਲੋਕਤੰਤਰ ਦੀ ਹੱਤਿਆ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 'ਚ ਸ਼ਹਿਰ ਵਾਸੀਆਂ ਨੇ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ 14 ਸੀਟਾਂ ’ਤੇ ਜੇਤੂ ਬਣਾਇਆ ਸੀ। ਮੇਅਰ ਦੀ ਚੋਣ 'ਚ ‘ਆਪ’ ਦੀ ਜਿੱਤ ਯਕੀਨੀ ਸੀ, ਪਰ ਭਾਜਪਾ ਨੇ ਜਾਣਬੁੱਝ ਕੇ ਜਨਤਾ ਦੇ ‘ਫਤਵੇ’ ਦਾ ਅਪਮਾਨ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਇਕ ਵੋਟ ਰੱਦ ਕਰਵਾ ਕੇ ਧੱਕੇ ਨਾਲ ਆਪਣਾ ਮੇਅਰ ਐਲਾਨ ਦਿੱਤਾ।ਅੱਜ ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਜਰਨੈਲ ਸਿੰਘ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਲਈ ਹੋਈਆਂ ਚੋਣਾਂ ਤੋਂ ਸਾਫ਼ ਜ਼ਾਹਰ ਹੋ ਗਿਆ ਹੈ ਕਿ ਮੇਅਰ ਚੋਣਾਂ 'ਚ ‘ਆਪ’ ਨੂੰ ਹਰਾਉਣ ਲਈ ਭਾਜਪਾ ਅਤੇ ਕਾਂਗਰਸ ਵਿਚਾਲੇ ਅੰਦਰੂਨੀ ਸਮਝੌਤਾ ਹੋਇਆ ਹੈ। ਨਿਗਮ ਚੋਣਾਂ 'ਚ ਸਿਰਫ਼ 12 ਸੀਟਾਂ ਜਿੱਤਣ ਤੋਂ ਬਾਅਦ ਭਾਜਪਾ ਨੇ ਕਾਂਗਰਸ ਪਾਰਟੀ ਦੇ ਇਕ ਕੌਂਸਲਰ ਨੂੰ ਪਾਰਟੀ 'ਚ ਸ਼ਾਮਲ ਕਰ ਲਿਆ। ਸੰਸਦ ਮੈਂਬਰ ਦੀ ਇਕ ਵੋਟ ਸ਼ਾਮਲ ਕਰਕੇ ਭਾਜਪਾ ਦੀ ਵੋਟ ਦਾ ਅੰਕੜਾ 14 ਤੱਕ ਪਹੁੰਚ ਗਿਆ ਅਤੇ ਇਹਨਾਂ 14 ਵੋਟਾਂ ਨਾਲ 'ਆਪ' ਦੀਆਂ 14 ਵੋਟਾਂ ਦੀ ਬਰਾਬਰੀ ਕਰ ਲਈ।  ਪਰ ਭਾਜਪਾ ਨੇ ਸਾਰੇ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਜ਼ਬਰਦਸਤੀ ਆਪਣੇ ਉਮੀਦਵਾਰ ਨੂੰ ਮੇਅਰ ਬਣਾ ਦਿੱਤਾ।

ਇਹ ਵੀ ਪੜ੍ਹੋ : ਚੋਣ ਜ਼ਾਬਤਾ ਲੱਗਣ ਮਗਰੋਂ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਪੰਜਾਬੀਆਂ ਨੇ ਸੱਤਾ ‘ਆਪ’ ਨੂੰ ਸੌਂਪਣ ਦਾ ਬਣਾਇਆ ਪੱਕਾ ਮਨ

ਉਨ੍ਹਾਂ ਕਿਹਾ ਕਿ ਭਾਜਪਾ ਨੇ ਮੇਅਰ ਦੀ ਚੋਣ ਵਿੱਚ ਲੋਕਤੰਤਰ ਦੀ ਮਰਿਆਦਾ ਨੂੰ ਢਾਹ ਲਾ ਕੇ ਬਹੁਤ ਹੀ ਸ਼ਰਮਨਾਕ ਕਾਰਾ ਕੀਤਾ ਹੈ। ਉਨ੍ਹਾਂ ਚੰਡੀਗੜ੍ਹ ਦੇ ਅਧਿਕਾਰੀਆਂ ’ਤੇ ਭਾਜਪਾ ਦੀ ਮਦਦ ਕਰਨ ਦਾ ਦੋਸ਼ ਵੀ ਲਾਇਆ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੇਅਰ ਦੀ ਚੋਣ ਦੀ ਨਿਰਪੱਖਤਾ ਨੂੰ ਬਰਕਰਾਰ ਰੱਖਣ ਲਈ ਵੋਟਾਂ ਦੀ ਮੁੜ ਗਿਣਤੀ ਕਰਵਾਈ ਜਾਵੇ ਅਤੇ ਮੇਅਰ ਦੀ ਮੁੜ ਚੋਣ ਕਰਵਾਈ ਜਾਵੇ। ਜੇਕਰ ਅਜਿਹਾ ਨਾ ਹੋਇਆ ਤਾਂ ਆਮ ਆਦਮੀ ਪਾਰਟੀ ਕਾਨੂੰਨੀ ਕਾਰਵਾਈ ਕਰੇਗੀ।ਇਸ ਮੌਕੇ 'ਆਪ' ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਦਿੱਲੀ ਤੋਂ ਪਾਰਟੀ ਦੇ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਅੱਜ ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ ਨੇ ਮੇਅਰ ਦੀ ਚੋਣ ਭਾਜਪਾ ਅਤੇ ਕਾਂਗਰਸ ਦੇ 'ਗੁਪਤ ਗਠਜੋੜ' ਦੇ ਆਧਾਰ 'ਤੇ ਲੜੀ ਸੀ। ਦੋਵਾਂ ਪਾਰਟੀਆਂ ਨੇ 'ਆਪ' ਨੂੰ ਮੇਅਰ ਦੀ ਦੌੜ 'ਚੋਂ ਬਾਹਰ ਰੱਖਣ ਲਈ 'ਗੁਪਤ ਸਮਝੌਤਾ' ਕੀਤਾ ਅਤੇ ਜਾਣਬੁੱਝ ਕੇ 'ਆਪ' ਦੇ ਇਕ ਕੌਂਸਲਰ ਦੀ ਵੋਟ ਰੱਦ ਕਰਵਾ ਕੇ ਭਾਜਪਾ ਨੇ ਆਪਣਾ ਮੇਅਰ ਬਣਾ ਦਿੱਤਾ।

ਇਹ ਵੀ ਪੜ੍ਹੋ : ਦੁਬਈ ਤੋਂ ਆਈ ਫ਼ਲਾਈਟ ’ਚੋਂ 11.14 ਲੱਖ ਦਾ ਸੋਨਾ ਜ਼ਬਤ

 ਉਨ੍ਹਾਂ ਕਿਹਾ ਕਿ ਭਾਜਪਾ ਅਤੇ ਕਾਂਗਰਸ ਨੂੰ ‘ਆਪ’ ਦਾ ਮੇਅਰ ਬਣਨਾ ਬਰਦਾਸ਼ਤ ਨਹੀਂ ਸੀ।  ਇਸੇ ਲਈ ‘ਗੁਪਤ ਸਮਝੌਤੇ’ ਤਹਿਤ ਕਾਂਗਰਸ ਨੂੰ ਮੇਅਰ ਚੋਣਾਂ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਕੌਂਸਲਰਾਂ ਨੂੰ ਇਤਰਾਜ਼ ਉਠਾਉਣ ਲਈ ਬੋਲਣ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਜਿਸ ਵਿਅਕਤੀ ਨੂੰ ਮੇਅਰ ਦੀ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਬਣਾਇਆ ਗਿਆ ਸੀ, ਉਹ ਭਾਜਪਾ ਦਾ ਹੀ ਕੌਂਸਲਰ ਸੀ। ਇਸ ਦੇ ਨਾਲ ਹੀ ਮੇਅਰ ਦੀ ਚੋਣ ਦੀ ਨਿਗਰਾਨੀ ਕਰ ਰਹੇ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵੀ ਭਾਜਪਾ ਨੂੰ ਮੇਅਰ ਬਣਾਉਣ ਲਈ ਪੂਰੀ ਵਾਹ ਲਾ ਰਹੇ ਸਨ ਅਤੇ ਭਾਜਪਾ ਦੀ ਮਦਦ ਕਰ ਰਹੇ ਸਨ।

‘ਆਪ’ ਆਗੂਆਂ ਨੇ ਸ਼ੱਕ ਜ਼ਾਹਰ ਕੀਤਾ ਕਿ ਇਹ ਸਿਆਸੀ ਪਾਰਟੀਆਂ ‘ਆਪ’ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਰੋਕਣ ਲਈ ਇਸੇ ਤਰ੍ਹਾਂ ਦਾ ‘ਗੁਪਤ ਸਮਝੌਤਾ’ ਕਰ ਸਕਦੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵੀ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਇਸੇ ਤਰ੍ਹਾਂ ‘ਗੁਪਤ ਸਮਝੌਤੇ’ ਤਹਿਤ ‘ਆਪ’ ਨੂੰ ਸਰਕਾਰ ਬਣਾਉਣ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਸਮਝਦਾਰੀ ਨਾਲ ਪਾਉਣ, ਕਿਉਂਕਿ ਕਾਂਗਰਸ ਨੂੰ ਮਿਲੀ ਵੋਟ ਭਾਜਪਾ ਦੇ ਖਾਤੇ ਵਿੱਚ ਜਾਵੇਗੀ ਅਤੇ ਇਸ ਦਾ ਲਾਭ ਭਾਜਪਾ ਨੂੰ ਹੀ ਹੋਵੇਗਾ। 'ਆਪ' ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਵਿਰੁੱਧ ਆਪਣੀ ਲੜਾਈ ਸੜਕ ਤੋਂ ਲੈਕੇ ਸਦਨ ਤੱਕ ਜਾਰੀ ਰੱਖੇਗੀ।  ਉਨ੍ਹਾਂ ਕਿਹਾ ਕਿ ਉਹ ਚੰਡੀਗੜ੍ਹ ਮੇਅਰ ਦੇ ਮਾਮਲੇ ਵਿੱਚ ਅਦਾਲਤ ਦਾ ਬੂਹਾ ਖੜਕਾ ਕੇ ਕਾਨੂੰਨੀ ਲੜਾਈ ਲੜੀ ਜਾਵੇਗੀ। ਇਸ ਮੌਕੇ 'ਆਪ' ਦੇ ਦਿੱਲੀ ਤੋਂ ਵਿਧਾਇਕ ਵਿਨੈ ਮਿਸ਼ਰਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਹੋਏ ਕੋਰੋਨਾ ਪਾਜ਼ੇਟਿਵ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

 

  • Democracy
  • Election
  • Jarnail singh
  • ਲੋਕਤੰਤਰ
  • ਚੋਣ
  • ਜਰਨੈਲ ਸਿੰਘ

ਚੋਣ ਜ਼ਾਬਤਾ ਲੱਗਣ ਮਗਰੋਂ ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ-ਪੰਜਾਬੀਆਂ ਨੇ ਸੱਤਾ ‘ਆਪ’ ਨੂੰ ਸੌਂਪਣ ਦਾ ਬਣਾਇਆ ਪੱਕਾ ਮਨ

NEXT STORY

Stories You May Like

  • prisoner attempts suicide in hoshiarpur central jail
    ਸੁਰਖੀਆਂ 'ਚ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ! ਇਲਾਜ ਨਾ ਮਿਲਣ ਤੋਂ ਪਰੇਸ਼ਾਨ ਕੈਦੀ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • bjp demands election commission to hold voting in 3 phases
    ਪੱਛਮੀ ਬੰਗਾਲ ਚੋਣਾਂ: ਭਾਜਪਾ ਨੇ ਚੋਣ ਕਮਿਸ਼ਨ ਤੋਂ ਕੀਤੀ 3 ਪੜਾਵਾਂ 'ਚ ਵੋਟਿੰਗ ਕਰਵਾਉਣ ਦੀ ਮੰਗ
  • moga rally amit shah s rally
    ਮੋਗਾ ਰੈਲੀ ਵਿਚ ਅਮਿਤ ਸ਼ਾਹ ਦਾ ਵੱਡਾ ਐਲਾਨ, ਭਾਜਪਾ ਨੇ ਵਜਾਇਆ ਚੋਣ ਬਿਗਲ
  • sukhbir singh badal statement
    ਅਮਿਤ ਸ਼ਾਹ ਦੇ ਇਕੱਲੇ ਚੋਣ ਲੜਣ ਦੇ ਬਿਆਨ ਪਿੱਛੋਂ ਸੁਖਬੀਰ ਬਾਦਲ ਦੀ ਭਾਜਪਾ ਨੂੰ ਦੋ-ਟੁੱਕ
  • akali bjp alliance amit shah
    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਅਮਿਤ ਸ਼ਾਹ ਨੇ ਸਥਿਤੀ ਕੀਤੀ ਸਾਫ
  • block samiti bhawanigarh  election of chairman
    ਬਲਾਕ ਸੰਮਤੀ ਭਵਾਨੀਗੜ੍ਹ ਦੇ ਚੇਅਰਮੈਨ ਦੀ ਚੋਣ ਮੁਲਤਵੀ, ਕੋਈ ਵੀ ਮੈਂਬਰ ਮੀਟਿੰਗ ‘ਚ ਨਾ ਪਹੁੰਚਿਆ
  • officers suspended and one dismissed
    2 ਅਧਿਕਾਰੀ ਮੁਅੱਤਲ ਤੇ ਇਕ ਬਰਖ਼ਾਸਤ, ਪੜ੍ਹੋ ਕਿਸ ਮਾਮਲੇ 'ਚ ਚੰਡੀਗੜ੍ਹ ਪ੍ਰਸ਼ਾਸਨ ਨੇ ਕੀਤੀ ਕਾਰਵਾਈ
  • bjp  rajya sabha candidates  list released  rajya sabha elections
    ਭਾਜਪਾ ਨੇ ਰਾਜ ਸਭਾ ਉਮੀਦਵਾਰਾਂ ਦੀ ਇਕ ਹੋਰ ਲਿਸਟ ਕੀਤੀ ਜਾਰੀ
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • piles of garbage piled up in jalandhar despite spending rs 30 crore
    15 ਲੱਖ ਟਨ ਕੂੜਾ ਸਾਫ਼ ਕਰਕੇ ਇੰਦੌਰ ਬਣਿਆ ਨੰਬਰ ਇਕ, ਜਲੰਧਰ 'ਚ 30 ਕਰੋੜ ਖ਼ਰਚਣ...
  • pargat singh ranjit singh case
    ਪੰਜਾਬ ਵਿਧਾਨ ਸਭਾ 'ਚ ਉੱਠਿਆ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਮੁੱਦਾ, ਪਰਗਟ ਸਿੰਘ...
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • the robber was arrested by the people
    ਮੋਬਾਇਲ ਖੋਹ ਕੇ ਭੱਜ ਰਹੇ ਲੁਟੇਰੇ ਨੂੰ ਲੋਕਾਂ ਨੇ ਫੜਿਆ! ਹੋਈ ਛਿੱਤਰ ਪਰੇਡ
Trending
Ek Nazar
post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • theft in barnala
      ਬਰਨਾਲਾ 'ਚ ਅਨੋਖੀ ਚੋਰੀ! ਮੂੰਹ ਢੱਕ ਕੇ 10-12 ਚੋਰ, ਚੋਰੀ ਕਰਨ ਦੇ ਨਾਲ-ਨਾਲ...
    • accused arrested  caught with heroin
      ਹੈਰੋਇਨ ਤੇ ਸਾਮਾਨ ਸਣੇ 5 ਮੁਲਜ਼ਮ ਗ੍ਰਿਫਤਾਰ
    • drug smugglers  punjab police
      ਚਿੱਟਾ ਸਮੱਗਲਰਾਂ ਖਿਲਾਫ਼ ਲੋਕਾਂ ਨੇ ਕੀਤਾ ਰੋਸ ਵਿਖਾਵਾ, ਪੁਲਸ ’ਤੇ ਲਾਏ ਮਿਲੀਭੁਗਤ...
    • sangrur police  traffic advisory
      ਸੰਗਰੂਰ ਪੁਲਸ ਵੱਲੋਂ 17 ਮਾਰਚ ਲਈ ਟ੍ਰੈਫਿਕ ਐਡਵਾਈਜ਼ਰੀ ਜਾਰੀ
    • lpg gas  cup of tea  israel iran war
      ਐੱਲ.ਪੀ.ਜੀ. ਗੈਸ ਦੀ ਕਮੀ ਕਾਰਨ ਮਹਿੰਗਾਈ ਵੱਧਣ ਲੱਗੀ, ਚਾਹ ਦਾ ਕੱਪ 5 ਰੁਪਏ ਮਹਿੰਗਾ
    • pargat singh ranjit singh case
      ਪੰਜਾਬ ਵਿਧਾਨ ਸਭਾ 'ਚ ਉੱਠਿਆ ਰਣਜੀਤ ਸਿੰਘ ਦੇ ਐਨਕਾਊਂਟਰ ਦਾ ਮੁੱਦਾ, ਪਰਗਟ ਸਿੰਘ...
    • roadside fast food is sold in punjab
      ਪੰਜਾਬ 'ਚ ਸੜਕ ਕਿਨਾਰੇ ਫਾਸਟ ਫੂਡ ਨਹੀਂ ਵਿਕ ਰਿਹਾ ਜ਼ਹਿਰ! 3 ਸਾਲਾਂ 'ਚ 16.66%...
    • bhai ranjit singh dhadrianwale summoned
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
    • block panchayat office  punjab congress
      ਕਾਂਗਰਸ ਵਲੋਂ ਬਲਾਕ ਪੰਚਾਇਤ ਦਫ਼ਤਰ ਅੱਗੇ ਵੱਡਾ ਰੋਸ ਧਰਨਾ
    • moga rally is the biggest rally in the history of punjab anil sarin
      ਮੋਗਾ ਵਿਖੇ ਅਮਿਤ ਸ਼ਾਹ ਦੀ ਰੈਲੀ ਨੇ ਵਿਰੋਧੀ ਦੀਆਂ ਚੂਲਾਂ ਹਿਲਾ ਕੇ ਰੱਖ ਦਿੱਤੀਆਂ:...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +