Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    7:32:28 PM

  • tragic accident in lohand khad

    ਦਰਦਨਾਕ ਹਾਦਸਾ! ਲੋਹੰਡ ਖੱਡ ’ਚ ਨਹਾਉਂਦੇ ਸਮੇਂ...

  • punjab weather raining imd yellow alert

    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ...

  • decision regarding pension pensioner

    ਪੈਨਸ਼ਨ ਨੂੰ ਲੈ ਕੇ ਵੱਡਾ ਫ਼ੈਸਲਾ, ਜਾਰੀ ਹੋਇਆ ਸਖ਼ਤ...

  • village dariyapur mansa

    ਪੰਜਾਬ : ਘਰੋਂ ਕੰਮ ਲਈ ਨਿਕਲੇ ਨੌਜਵਾਨ ਦਾ ਰਸਤੇ ਵਿਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ ਭਾਜਪਾ : ਅਸ਼ਵਨੀ ਸ਼ਰਮਾ

MALWA News Punjabi(ਮਾਲਵਾ)

ਡਰਾਉਣ-ਧਮਕਾਉਣ ਦੀ ਰਾਜਨੀਤੀ ਨੂੰ ਬਰਦਾਸ਼ਤ ਨਹੀਂ ਕਰੇਗੀ ਭਾਜਪਾ : ਅਸ਼ਵਨੀ ਸ਼ਰਮਾ

  • Edited By Shivani Attri,
  • Updated: 10 May, 2026 07:17 PM
Chandigarh
bjp leader ashwani kumar sharma statement
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ 'ਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰਾਂ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਕੀਤੇ ਗਏ ਹਮਲਿਆਂ ਅਤੇ ਗਲਤ ਵਰਤਾਅ ਦੀ ਨਿੰਦਾ ਕਰਦੇ ਹੋਏ ਅਤੇ ਪੰਜਾਬ ਪੁਲਸ ‘ਤੇ ਰਾਜਨੀਤਿਕ ਦਬਾਅ ਹੇਠ ਕੰਮ ਕਰਨ ਅਤੇ ਭਾਜਪਾ ਵਰਕਰਾਂ ਖ਼ਿਲਾਫ਼ ਗੁੰਡਾਗਰਦੀ ਨੂੰ ਪ੍ਰੋਤਸਾਹਿਤ ਕਰਨ ਦੇ ਦੋਸ਼ ਲਗਾਉਂਦੇ ਹੋਏ ਸੂਬਾ ਵਰਕਿੰਗ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਚਿਤਾਵਨੀ ਦਿੱਤੀ ਕਿ ਭਾਰਤੀ ਜਨਤਾ ਪਾਰਟੀ ਰਾਜਨੀਤਿਕ ਡਰਾਉਣ-ਧਮਕਾਉਣ ਅਤੇ ਪੁਲਸ ਮਸ਼ੀਨਰੀ ਦੇ ਦੁਰਵਰਤੋਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰੇਗੀ।

ਇਹ ਵੀ ਪੜ੍ਹੋ: ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ ਮਜ਼ੇਦਾਰ ਵੀਡੀਓ

ਭਾਜਪਾ ਪੰਜਾਬ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ ਵਿੱਚ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਰਾਜ ਸਰਕਾਰ ਸਰਕਾਰੀ ਮਸ਼ੀਨਰੀ ਦਾ ਦੁਰਵਰਤੋਂ ਕਰ ਰਹੀ ਹੈ, ਲੋਕਤਾਂਤਰਿਕ ਸੰਸਥਾਵਾਂ ਨੂੰ ਕਮਜ਼ੋਰ ਕਰ ਰਹੀ ਹੈ ਅਤੇ ਆਪਣੇ ਨੇਤਾਵਾਂ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਜੀਵ ਅਰੋੜਾ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਹਾਲ ਹੀ ਵਿੱਚ ਈ. ਡੀ. ਦੀ ਕਾਰਵਾਈ ਦਾ ਜ਼ਿਕਰ ਕਰਦੇ ਹੋਏ ਸ਼ਰਮਾ ਨੇ ਕਿਹਾ ਕਿ ਜਦੋਂ ਵੀ ਜਾਂਚ ਏਜੰਸੀਆਂ ਆਪ ਆਗੂਆਂ ਖ਼ਿਲਾਫ਼ ਕਾਰਵਾਈ ਕਰਦੀਆਂ ਹਨ ਤਾਂ ਪਾਰਟੀ ਤੁਰੰਤ ਲੋਕਤੰਤਰ ਅਤੇ ਸੰਵਿਧਾਨ ਖ਼ਤਰੇ ਵਿੱਚ ਹੋਣ ਦੇ ਨਾਅਰੇ ਲਗਾਉਣ ਲੱਗ ਜਾਂਦੀ ਹੈ।

ਸ਼ਰਮਾ ਨੇ ਕਿਹਾ ਕਿ ਨਾ ਤਾਂ ਪੰਜਾਬ ਖ਼ਤਰੇ ਵਿੱਚ ਹੈ ਅਤੇ ਨਾ ਹੀ ਲੋਕਤੰਤਰ, ਸਗੋਂ ਆਮ ਆਦਮੀ ਪਾਰਟੀ ਸਰਕਾਰ ਦੀ ਭ੍ਰਿਸ਼ਟ ਪ੍ਰਣਾਲੀ ਜ਼ਰੂਰ ਖ਼ਤਰੇ ਵਿੱਚ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਨੂੰ ਲੁਕਾਉਣ ਲਈ ਸੂਬੇ ਵਿੱਚ ਅਸ਼ਾਂਤੀ ਅਤੇ ਰਾਜਨੀਤਿਕ ਟਕਰਾਅ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪੱਛਮੀ ਬੰਗਾਲ ਦਾ ਹਵਾਲਾ ਦਿੰਦਿਆਂ ਸ਼ਰਮਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਡਰ ਅਤੇ ਰਾਜਨੀਤਿਕ ਹਿੰਸਾ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਰਾਜਨੀਤੀ ਨੂੰ ਪਹਿਲਾਂ ਹੀ ਨਕਾਰ ਚੁੱਕੇ ਹਨ ਅਤੇ ਉਹ ਪੰਜਾਬ ਨੂੰ ਅਸਥਿਰਤਾ ਅਤੇ ਕਾਨੂੰਨ-ਵਿਹੀਣਤਾ ਵੱਲ ਨਹੀਂ ਜਾਣ ਦੇਣਗੇ।

ਇਹ ਵੀ ਪੜ੍ਹੋ:  ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ

ਸ਼ਰਮਾ ਨੇ ਅੱਗੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਰਾਸ਼ਟਰੀ ਸੁਰੱਖਿਆ ਅਤੇ ਆਤੰਕਵਾਦ ਵਰਗੇ ਸੰਵੇਦਨਸ਼ੀਲ ਮੁੱਦਿਆਂ ‘ਤੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਤੀਤ ਵਿੱਚ ਆਤੰਕਵਾਦ ਦਾ ਬਹੁਤ ਵੱਡਾ ਦੁੱਖ ਸਹਿਆ ਹੈ ਅਤੇ ਅਜਿਹੇ ਮੁੱਦਿਆਂ ਦਾ ਰਾਜਨੀਤੀਕਰਨ ਕਰਨਾ ਸੂਬੇ ਦੀ ਸ਼ਾਂਤੀ ਅਤੇ ਸਾਂਝ ਲਈ ਖ਼ਤਰਨਾਕ ਹੈ। ਉਨ੍ਹਾਂ ਦੁਹਰਾਇਆ ਕਿ ਭਾਜਪਾ ਵਿਕਾਸ, ਕਿਸਾਨਾਂ ਦੀ ਭਲਾਈ, ਕਰਜ਼ਾ-ਮੁਕਤ ਪੰਜਾਬ ਅਤੇ ਨਸ਼ਾ-ਮੁਕਤ ਸਮਾਜ ਵਿੱਚ ਵਿਸ਼ਵਾਸ ਰੱਖਦੀ ਹੈ। ਸ਼ਰਮਾ ਨੇ ਆਮ ਆਦਮੀ ਪਾਰਟੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਰਾਜਨੀਤਿਕ ਬਦਲੇ ਅਤੇ ਪ੍ਰਚਾਰ ਦੀ ਰਾਜਨੀਤੀ ਛੱਡ ਕੇ ਸੁਸ਼ਾਸਨ ‘ਤੇ ਧਿਆਨ ਦੇਵੇ। ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਨੂੰ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੇ ਯਤਨਾਂ ਖ਼ਿਲਾਫ਼ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਭਾਜਪਾ ਵਰਕਰ ਪੰਜਾਬ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਨੂੰ ਨਿਡਰ ਹੋ ਕੇ ਉਠਾਉਂਦੇ ਰਹਿਣਗੇ।

ਇਹ ਵੀ ਪੜ੍ਹੋ: ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ ਲਾਸ਼, 4 ਮਹੀਨੇ ਪਹਿਲਾਂ ਗਿਆ ਸੀ ਇਟਲੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • BJP leader
  • Ashwani kumar Sharma
  • ਅਸ਼ਵਨੀ ਸ਼ਰਮਾ
  • ਭਾਰਤੀ ਜਨਤਾ ਪਾਰਟੀ

ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ ਲਾੜੀ! ਬੇਰੰਗ ਪਰਤੀ NRI ਮੁੰਡੇ ਦੀ ਬਾਰਾਤ

NEXT STORY

Stories You May Like

  • punjab has become a protest land  ashwini sharma
    ਪੰਜਾਬ ਬਣ ਗਿਐ ਧਰਨਾਲੈਂਡ : ਅਸ਼ਵਨੀ ਸ਼ਰਮਾ
  • case registered against 3 youths who opened fire
    ਡਰਾਉਣ-ਧਮਕਾਉਣ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • 12 years of modi government prayed ashwani sharma
    ਮੋਦੀ ਸਰਕਾਰ ਦੇ 12 ਸਾਲ : ਦੇਸ਼ ਦੀ ਖੁਸ਼ਹਾਲੀ, ਸੁਰੱਖਿਆ ਤੇ ਵਿਕਾਸ ਲਈ ਕੀਤੀ ਅਰਦਾਸ : ਅਸ਼ਵਨੀ ਸ਼ਰਮਾ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • railway recruitment exams  ashwini vaishnav reveals the entire plan
    ਰੇਲਵੇ ਭਰਤੀ ਪ੍ਰੀਖਿਆਵਾਂ 'ਚ ਵੱਡਾ ਬਦਲਾਅ, ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸੀ ਪੂਰੀ ਯੋਜਨਾ
  • yogi adityanath  land  uttar pradesh
    ਜ਼ਮੀਨ ਨਾਲ ਜੁੜੇ ਮਾਮਲਿਆਂ ਦੇ ਨਿਪਟਾਰੇ 'ਚ ਲਾਪਰਵਾਹੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ : CM ਯੋਗੀ
  • tarun chughs political journey
    ਤਰੁਣ ਚੁੱਘ ਦਾ ਸਿਆਸੀ ਸਫ਼ਰ: ਵਿਦਿਆਰਥੀ ਰਾਜਨੀਤੀ ਤੋਂ ਲੈ ਕੇ ਭਾਜਪਾ ਦੇ ‘ਦਿੱਲੀ ਦਰਬਾਰ’ ਤੱਕ ਇੰਝ ਬਣਾਈ ਖ਼ਾਸ ਪਛਾਣ
  • now power is the real ideology of politics
    ਹੁਣ ਸੱਤਾ ਹੀ ਹੈ ਰਾਜਨੀਤੀ ਦੀ ਅਸਲ ਵਿਚਾਰਧਾਰਾ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • punjab police pensioners welfare association protest
    ਜਲੰਧਰ ਦੇ ਪੈਨਸ਼ਨਰਾਂ ਨੇ DA ਤੇ ਬਕਾਏ ਨੂੰ ਲੈ ਕੇ ਚੁੱਕੀ ਆਵਾਜ਼, ਸਰਕਾਰ ਤੋਂ...
  • retired professor cheated of rs 72 lakh in jalandhar
    ਜਲੰਧਰ 'ਚ ਰਿਟਾਇਰਡ ਪ੍ਰੋਫੈਸਰ ਨਾਲ 72 ਲੱਖ ਦੀ ਠੱਗੀ, ਦੋ ਦਿਨ ਰਿਹਾ ਡਿਜੀਟਲ...
  • major incident in jalandhar
    ਜਲੰਧਰ 'ਚ ਨਿਹੰਗ ਬਾਣੇ 'ਚ ਆਏ ਹਮਲਾਵਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ, 25...
  • attention applying for driving license applicant
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਆ ਰਹੀ ਇਹ ਦਿੱਕਤ-ਪਰੇਸ਼ਾਨੀ
  • rain thunderstorm rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • big stir in punjab politics factional divisions in congress big changes
    ਪੰਜਾਬ ਦੀ ਸਿਆਸਤ 'ਚ ਹਲਚਲ! ਕਾਂਗਰਸ 'ਚ ਧੜੇਬੰਦੀ, ਹੋ ਸਕਦੇ ਨੇ ਵੱਡੇ ਬਦਲਾਅ
  • theft from temple in broad daylight in goraya
    ਗੋਰਾਇਆ ਵਿਖੇ ਦਿਨ-ਦਿਹਾੜੇ ਮੰਦਿਰ ’ਚੋਂ ਚੋਰੀ
Trending
Ek Nazar
appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • holiday declared holiday in chandigarh
      ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਚੰਡੀਗੜ੍ਹ ਵਿਚ ਛੁੱਟੀ ਦਾ ਐਲਾਨ
    • pakistan drone punjab
      ਵਿਦੇਸ਼ੀ ਆਕਾਵਾਂ ਤੇ ਪਾਕਿਸਤਾਨੀ ਡ੍ਰੋਨਾਂ ਰਾਹੀਂ ਪੰਜਾਬ ਨੂੰ ਦਹਿਲਾਉਣ ਦੀ ਵੱਡੀ...
    • mutual dispute  mobile snatching  moga police
      ਆਪਸੀ ਵਿਵਾਦ ਕਾਰਨ ਮਾਂ ਨੇ ਧੀ ਦੀ ਚੈਨੀ ਅਤੇ ਮੋਬਾਇਲ ਖੋਹਿਆ, 12 ਨਾਮਜ਼ਦ
    • po staff  fugitive arrested  patiala police
      ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • ludhiana farmers news
      ਲੁਧਿਆਣਾ 'ਚ ਸੂਆ ਟੁੱਟਣ ਨਾਲ ਖੇਤਾਂ 'ਚ ਵੜਿਆ ਪਾਣੀ! ਸੈਂਕੜੇ ਏਕੜ ਫ਼ਸਲ ਹੋਈ...
    • search operation  faridkot police  drug smuggler
      ਪੁਲਸ ਵੱਲੋਂ ਤੜਕਸਾਰ ਜ਼ਿਲ੍ਹੇ ਅੰਦਰ ਵੱਡੇ ਪੱਧਰ 'ਤੇ ਸਰਚ ਆਪਰੇਸ਼ਨ
    • theft in punjab
      ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ...
    • shiromani committee delegation  gurdwara sahibs  harjinder singh dhami
      ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ...
    • young man commits suicide by jumping under train
      ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੀਤੀ ਖ਼ੁਦਕੁਸ਼ੀ
    • high voltage drama in ludhiana
      ਲੁਧਿਆਣਾ 'ਚ 200 ਫੁੱਟ ਉੱਚੇ ਟਾਵਰ 'ਤੇ ਜਾ ਚੜ੍ਹੀ ਵਿਆਹੁਤਾ! ਕਹਿੰਦੀ- 'ਮੇਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +