Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, NOV 11, 2026

    10:01:45 PM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

  • daljit mansa report

    ਮਾਨਸਾ ਦੇ ਦਲਜੀਤ ਦੀ ਮੌਤ ਮਾਮਲੇ 'ਚ ਨਵਾਂ ਮੋੜ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਪੰਜਾਬ ਭਾਜਪਾ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਦਿੱਤਾ ਸਮਰਥਨ

MALWA News Punjabi(ਮਾਲਵਾ)

ਪੰਜਾਬ ਭਾਜਪਾ ਨੇ ਮੁਲਾਜ਼ਮਾਂ ਦੀ ਦੋ ਰੋਜ਼ਾ ਮਹਾ ਹੜਤਾਲ ਨੂੰ ਦਿੱਤਾ ਸਮਰਥਨ

  • Edited By Anmol Tagra,
  • Updated: 21 Oct, 2026 08:04 PM
Chandigarh
bjp on protest
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਵਿਚ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਮਹਾ ਹੜਤਾਲ ਦਾ ਭਾਰਤੀ ਜਨਤਾ ਪਾਰਟੀ ਨੇ ਸਮਰਥਨ ਕੀਤਾ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਮੁਲਾਜ਼ਮ ਵਿਰੋਧੀ ਰਹੀ ਹੈ, ਜਿਸ ਕਰਕੇ ਸਾਢੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਸਰਕਾਰ ਨੇ ਕੋਈ ਧਿਆਨ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਦੇਖੀ ਅਤੇ ਵਾਅਦਾਖ਼ਿਲਾਫ਼ੀ ਕਾਰਨ ਮੁਲਾਜ਼ਮਾਂ ਆਪਣੇ ਹੱਕਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਵੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਮਹਿੰਗਾਈ ਭੱਤੇ, ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਅਹਿਮ ਮੰਗਾਂ ਵੀ ਲੰਮੇ ਸਮੇਂ ਤੋਂ ਲਟਕ ਰਹੀ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਪਰ ਅੱਜ ਮੁਲਾਜ਼ਮ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ। ਸਰਕਾਰ ਦੀਆਂ ਨੀਤੀਆਂ ਕਾਰਨ ਸਰਕਾਰੀ ਮੁਲਾਜ਼ਮਾਂ ਵਿਚ ਨਿਰਾਸ਼ਾ ਵਧ ਰਹੀ ਹੈ, ਜਿਸ ਦਾ ਅਸਰ ਸਰਕਾਰੀ ਕੰਮਕਾਜ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆਂ ਸੇਵਾਵਾਂ ’ਤੇ ਵੀ ਪੈ ਰਿਹਾ ਹੈ।

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜ਼ਮ ਜਥੇਬੰਦੀਆਂ ਨਾਲ ਤੁਰੰਤ ਗੱਲਬਾਤ ਕਰੇ ਅਤੇ ਸਾਰੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਹੱਲ ਕੱਢੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਭਰੋਸੇ ਦੀ ਬਜਾਏ ਠੋਸ ਫ਼ੈਸਲੇ ਚਾਹੀਦੇ ਹਨ। ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਮੁਲਾਜ਼ਮਾਂ ਦੇ ਹੱਕਾਂ ਦੀ ਰਾਖੀ ਕਰਨੀ ਚਾਹੀਦੀ ਹੈ।

  • Punjab
  • BJP Punjab
  • Protest

ਪੁਲਸ ਲਾਈਨਜ਼ ਲੁਧਿਆਣਾ ਵਿਖੇ ‘ਪੁਲਸ ਯਾਦਗਾਰੀ ਦਿਵਸ’ ਮਨਾਇਆ

NEXT STORY

Stories You May Like

  • diwali gift for government employees  cabinet approves hike in da
    ਸਰਕਾਰੀ ਮੁਲਾਜ਼ਮਾਂ ਲਈ ਕੇਂਦਰ ਦਾ ਦੀਵਾਲੀ ਤੋਹਫ਼ਾ, ਕੈਬਨਿਟ ਨੇ DA 'ਚ ਭਾਰੀ ਵਾਧੇ ਦੀ ਦਿੱਤੀ ਮਨਜ਼ੂਰੀ
  • kewal dhillon on da
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ
  • punjab cabinet meeting today
    ਪੰਜਾਬ ਕੈਬਨਿਟ ਦੀ ਬੈਠਕ ਅੱਜ, ਮੁਲਾਜ਼ਮਾਂ ਦੇ ਡੀ. ਏ. ਤੇ ਕੱਚੇ ਮੁਲਾਜ਼ਮਾਂ ’ਤੇ ਫੈਸਲੇ ਦੀ ਉਮੀਦ
  • bjp assigns duties for punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਲਾਈਆਂ ਡਿਊਟੀਆਂ, ਆਗੂਆਂ ਨੂੰ ਜਾਰੀ ਕੀਤੇ ਆਹ ਹੁਕਮ
  • path cleared for gadi eizenkot to become israel  s pm
    ਇਜ਼ਰਾਈਲ ’ਚ ‘ਆਈਜ਼ਨਕੋਟ’ ਦੇ PM ਬਣਨ ਦਾ ਰਸਤਾ ਸਾਫ਼, ਅਰਬ ਪਾਰਟੀਆਂ ਨੇ ਦਿੱਤਾ ਸਮਰਥਨ
  • amazon gave a shock to 250 employees before diwali  the e mail
    ਦੀਵਾਲੀ ਤੋਂ ਪਹਿਲਾਂ Amazon ਨੇ 250 ਮੁਲਾਜ਼ਮਾਂ ਨੂੰ ਦਿੱਤਾ ਝਟਕਾ, ਸਵੇਰੇ-ਸਵੇਰੇ ਮਿਲੇ E-mail ਨੇ ਉਡਾਏ ਹੋਸ਼
  • a major bombshell in punjab politics
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ ਅਸਤੀਫ਼ਾ ਦੇਣ ਵਾਲੇ 3 ਵਿਧਾਇਕ ਭਾਜਪਾ 'ਚ ਸ਼ਾਮਲ
  • strike in punjab
    ਪੰਜਾਬ 'ਚ 5 ਤੇ 6 ਨਵੰਬਰ ਨੂੰ 'ਕਲਮ ਛੋੜ' ਤੇ 'ਕੰਪਿਊਟਰ ਬੰਦ' ਹੜਤਾਲ!
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • damanjit singh mann news
      ਦਮਨਜੀਤ ਸਿੰਘ ਮਾਨ ਨੇ ਨਗਰ ਨਿਗਮ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ
    • high court news
      ਹਾਈ ਕੋਰਟ ਨੇ ਨਗਰ ਨਿਗਮਾਂ ਦੇ ਸੇਵਾਮੁਕਤ ਮੁਲਾਜ਼ਮਾਂ ਦੇ ਬਕਾਏ ਸਬੰਧੀ ਮੰਗੀ...
    • arvind khanna sangrur
      ਸੰਗਰੂਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਤੇ ਅਰਵਿੰਦ ਖੰਨਾ ਵੱਲੋਂ ਪੀੜਤ ਪਰਿਵਾਰਾਂ...
    • power to be shut off in these areas of punjab tomorrow
      ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
    • vijayinder singla met prtc accident victims
      ਸੰਗਰੂਰ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ...
    • cyber fraud
      ਧੋਖਾਧੜੀ ਕਰਕੇ ਦੋ ਵਿਅਕਤੀਆਂ ਦੇ ਖ਼ਾਤਿਆਂ ’ਚੋਂ 12 ਲੱਖ ਰੁਪਏ ਉਡਾਏ
    • hs phoolka statement
      ਭਾਜਪਾ ਆਗੂ ਐੱਚ. ਐੱਸ. ਫੂਲਕਾ ਨੇ ਸੋਨੀਆ ਗਾਂਧੀ ਦੀ ਕਿਤਾਬ 'ਤੇ ਚੁੱਕੇ ਸਵਾਲ
    • an alarm bell for punjabis
      ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਕਬੂਤਰਾਂ ਤੋਂ ਬੀਮਾਰੀਆਂ ਫੈਲਣ ਦਾ ਖ਼ਦਸ਼ਾ, ਚਿੰਤਾ...
    • ludhiana gets a new dc
      ਲੁਧਿਆਣਾ ਨੂੰ ਮਿਲਿਆ ਨਵਾਂ DC! ਡਾ. ਹਿਮਾਂਸ਼ੂ ਅਗਰਵਾਲ ਨੇ ਸੰਭਾਲਿਆ ਅਹੁਦਾ
    • embryo found in sadiq
      ਇਨਸਾਨੀਅਤ ਸ਼ਰਮਸ਼ਾਰ! ਸਾਦਿਕ 'ਚ ਨਵਜੰਮੇ ਬੱਚੇ ਦਾ ਭਰੂਣ ਮਿਲਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +