Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    9:11:52 PM

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

  • thief who escaped with motorcycle jumps into kali bein sultanpur lodhi

    ਮੋਟਰਸਾਈਕਲ ਚੁੱਕ ਭੱਜੇ ਚੋਰ ਨੇ ਮਾਰ 'ਤੀ ਕਾਲੀ ਵੇਈਂ...

  • five indian origin men charged theft in canada

    ਕੈਨੇਡਾ 'ਚ 5 ਪੰਜਾਬੀ ਨੌਜਵਾਨ ਗ੍ਰਿਫਤਾਰ, 16.5...

  • khalistani module exposed again in punjab big conspiracy behind isi

    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਭਾਜਪਾ ਪੰਜਾਬ 1 ਮਈ ਨੂੰ ਚੰਡੀਗੜ੍ਹ ਵਿੱਚ ਕਰੇਗੀ 'ਜਨਤਾ ਦੀ ਵਿਧਾਨਸਭਾ'

MALWA News Punjabi(ਮਾਲਵਾ)

ਭਾਜਪਾ ਪੰਜਾਬ 1 ਮਈ ਨੂੰ ਚੰਡੀਗੜ੍ਹ ਵਿੱਚ ਕਰੇਗੀ 'ਜਨਤਾ ਦੀ ਵਿਧਾਨਸਭਾ'

  • Edited By Baljit Singh,
  • Updated: 30 Apr, 2026 07:58 PM
Malwa
bjp punjab to hold   janata di vidhan sabha   in chandigarh on may 1
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ, 1 ਮਈ 2026 ਨੂੰ ਸਵੇਰੇ 11 ਵਜੇ ਤੋਂ ਪੰਜਾਬ ਭਾਜਪਾ ਮੁੱਖ ਦਫ਼ਤਰ, ਸੈਕਟਰ 37-ਏ, ਚੰਡੀਗੜ੍ਹ ਦੇ ਨੇੜੇ “ਜਨਤਾ ਦੀ ਵਿਧਾਨਸਭਾ” ਦਾ ਆਯੋਜਨ ਕਰੇਗੀ।

ਇਹ ਪ੍ਰੋਗਰਾਮ ਉਸੇ ਦਿਨ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਬੁਲਾਈ ਗਈ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਦੇ ਸਮਾਂਤਰ ਇੱਕ ਮਹੱਤਵਪੂਰਨ ਜਨ ਮੰਚ ਵਜੋਂ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪਹਿਲ ਰਾਹੀਂ ਭਾਜਪਾ ਦਾ ਟੀਚਾ ਸੂਬੇ ਦੇ ਮੌਜੂਦਾ ਰਾਜਨੀਤਿਕ ਦ੍ਰਿਸ਼ ਦੇ ਵਿਚਕਾਰ ਮੁੱਖ ਜਨ ਮਸਲਿਆਂ ਅਤੇ ਚਿੰਤਾਵਾਂ ਨੂੰ ਉਭਾਰਨਾ ਹੈ।

ਇਸ ਜਨਤਾ ਦੀ ਵਿਧਾਨਸਭਾ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ, ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੋਮੀ ਜਨਰਲ ਸਕੱਤਰ  ਤਰੁਣ ਚੁਘ, ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਵਿਧਾਨਸਭਾ ਦੇ ਪੂਰਵ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਨਾਲ ਨਾਲ ਕਈ ਸਾਬਕਾ ਕੈਬਿਨੇਟ ਮੰਤਰੀ, ਪੂਰਵ ਸੰਸਦ ਮੈਂਬਰ ਅਤੇ ਪੂਰਵ ਵਿਧਾਇਕ ਵੀ ਹਿੱਸਾ ਲੈਣਗੇ।

ਸੂਬਾ ਮਹਾਮੰਤਰੀ ਅਨਿਲ ਸਰੀਨ ਦੇ ਅਨੁਸਾਰ, ਇਹ ਪ੍ਰੋਗਰਾਮ ਅਜਿਹੇ ਸਮੇਂ ਵਿੱਚ ਕੀਤਾ ਜਾ ਰਿਹਾ ਹੈ ਜਦੋਂ ਪੰਜਾਬ ਵਿਧਾਨਸਭਾ ਦੇ ਵਿਸ਼ੇਸ਼ ਸੈਸ਼ਨ ਕਥਿਤ ਤੌਰ ‘ਤੇ ਜਨ ਹਿੱਤ ਦੀ ਬਜਾਏ ਰਾਜਨੀਤਿਕ ਮਕਸਦਾਂ ਦੀ ਪੂਰਤੀ ਲਈ ਬੁਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਪੀਕਰ ਦੇ ਅਹੁਦੇ ਦੀ ਮਰਯਾਦਾ, ਸਰਕਾਰ ਦਾ ਜਨ ਮਸਲਿਆਂ ਪ੍ਰਤੀ ਰਵੱਈਆ ਅਤੇ ਹਾਈ ਕੋਰਟ ਦੇ ਨਿਰਦੇਸ਼ਾਂ ਦੇ ਬਾਵਜੂਦ ਕਰਮਚਾਰੀਆਂ ਨੂੰ ਬਕਾਇਆ ਮਹਿੰਗਾਈ ਭੱਤਾ (ਡੀਏ) ਨਾ ਦਿੱਤੇ ਜਾਣ ਬਾਰੇ ਵੀ ਚਿੰਤਾਵਾਂ ਜਤਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤਾਂ ਵਿੱਚ ਇੱਕ ਐਸਾ ਮੰਚ ਤਿਆਰ ਕਰਨਾ ਲਾਜ਼ਮੀ ਹੋ ਗਿਆ ਹੈ ਜਿੱਥੇ ਲੋਕਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੁਣਿਆ ਅਤੇ ਪੇਸ਼ ਕੀਤਾ ਜਾ ਸਕੇ। “ਜਨਤਾ ਦੀ ਵਿਧਾਨਸਭਾ” ਦਾ ਉਦੇਸ਼ ਜਨ ਸਰੋਕਾਰਾਂ ਨੂੰ ਅੱਗੇ ਲਿਆਉਣਾ ਅਤੇ ਲੋਕਤੰਤਰਕ ਜਵਾਬਦੇਹੀ ਨੂੰ ਮਜ਼ਬੂਤ ਕਰਨਾ ਹੈ।

  • BJP
  • Punjab
  • Peoples Assembly
  • ਭਾਜਪਾ
  • ਪੰਜਾਬ
  • ਜਨਤਾ ਦੀ ਵਿਧਾਨਸਭਾ

ਸਰਹਿੰਦ ਦੇ ਸਿਟੀ ਸੈਂਟਰ ਵਿਚ ਸਮਝੌਤਾ ਕਰਨ ਇਕੱਠੀਆਂ ਹੋਈਆਂ ਦੋ ਧਿਰਾਂ ਆਪਸ 'ਚ ਭਿੜੀਆਂ

NEXT STORY

Stories You May Like

  • may 1 deadline trump
    1 ਮਈ ਦੀ ਡੈੱਡਲਾਈਨ ਨੇ ਵਧਾਈ ਟਰੰਪ ਦੀ ਟੈਨਸ਼ਨ! ਈਰਾਨ ਤੋਂ ਵਾਪਸ ਬੁਲਾਉਣੀ ਪਵੇਗੀ ਫੌਜ
  • rules will change from may 1 impact on salary banking upi
    1 ਮਈ ਤੋਂ ਬਦਲ ਜਾਣਗੇ ਕਈ ਨਿਯਮ, Salary-Banking-UPI 'ਤੇ ਹੋਵੇਗਾ ਸਿੱਧਾ ਅਸਰ
  • milkfed punjab announces increase in milk procurement price from may 1
    ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਧਾਉਣ ਦਾ ਕੀਤਾ ਐਲਾਨ, ਪੜ੍ਹੋ ਪੂਰੀ ਖ਼ਬਰ
  • special session on may 1 to avoid court proceedings  chugh
    1 ਮਈ ਦਾ ਵਿਸ਼ੇਸ਼ ਸੈਸ਼ਨ ਅਦਾਲਤੀ ਕਾਰਵਾਈ ਤੋਂ ਬਚਣ ਦੀ ਯੋਜਨਾ : ਚੁੱਘ
  • not 1 2 days banks will be closed for 12 days in may see list of holidays
    1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
  • hyundai cars will become more expensive from may 1
    1 ਮਈ ਤੋਂ ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ
  • punjab milk prices to increase by rs 5 from may 1
    ਪੰਜਾਬ : 1 ਮਈ ਤੋਂ ਦੁੱਧ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ, ਡੇਅਰੀ ਐਸੋਸੀਏਸ਼ਨ ਨੇ ਕੀਤਾ ਅਹਿਮ ਐਲਾਨ
  • your pan card may be closed it department has issued strict rules
    ਸਾਵਧਾਨ! 1 ਮਈ ਤੋਂ ਬੰਦ ਹੋ ਸਕਦੈ ਤੁਹਾਡਾ PAN Card, IT ਵਿਭਾਗ ਨੇ ਜਾਰੀ ਕੀਤੇ ਸਖ਼ਤ ਨਿਯਮ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • land route  battle between two sides
      ਜ਼ਮੀਨੀ ਰਸਤੇ ਦੇ ਵਿਵਾਦ ਨੇ ਲਿਆ ਖੂਨੀ ਰੂਪ, ਪਿੰਡ ਪਹਿਲੂਵਾਲਾ 'ਚ ਹੋਈ ਭਿਆਨਕ...
    • raffic police  vehicle challans  traffic rules
      ਟ੍ਰੈਫਿਕ ਪੁਲਸ ਦੀ ਸਖ਼ਤੀ : ਇੰਨ੍ਹਾਂ ਵਾਹਨਾਂ 'ਤੇ ਕੱਟੇ ਗਏ ਚਲਾਨ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • heavy hailstones have fallen weather alert issued in punjab
      ਪੈ ਗਏ ਮੋਟੇ-ਮੋਟੇ ਗੜ੍ਹੇ! ਪੰਜਾਬ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਪੜ੍ਹੋ ਵਿਭਾਗ...
    • cousin beaten up on suspicion of having an affair with wife
      ਪਤਨੀ ਨਾਲ ਪ੍ਰੇਮ ਸਬੰਧਾਂ ਦੇ ਸ਼ੱਕ 'ਚ ਚਚੇਰੇ ਭਰਾ ਨਾਲ ਕੁੱਟਮਾਰ
    • punjab police constable
      ਪੰਜਾਬ ਪੁਲਸ ਦੇ ਮੁਲਾਜ਼ਮ ਉੱਪਰ ON-DUTY ਦਾਤਰ ਨਾਲ ਹਮਲਾ! ਸੜਕ ਵਿਚਾਲੇ...
    • ludhiana boy viral video
      'ਮੇਰੀ ਅਰਥੀ ਨੂੰ ਮੋਢਾ ਮੇਰੇ ਭਰਾ ਦਾ ਹੋਵੇ...', ਲੁਧਿਆਣਾ ਦੇ ਮੁੰਡੇ ਨੇ...
    • a big danger bell for punjabis
      ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾਉਣ ਵਾਲੀ ਖ਼ਬਰ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +