Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    7:05:50 PM

  • 22nd installment of pm kisan will be available on this date

    ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ: ਇਸ ਤਾਰੀਖ਼ ਨੂੰ...

  • indigo ceo resigns

    ਵੱਡੀ ਖਬਰ : ਇੰਡੀਗੋ ਦੇ CEO ਨੇ ਦਿੱਤਾ ਅਸਤੀਫ਼ਾ,...

  • congress files complaint against cm bhagwant mann with women  s commission

    ਮਹਿਲਾ ਦਿਵਸ 'ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM...

  • us defense secretary issued a warning

    ਅੱਜ ਰਾਤ ਹੋਣਾ ਵੱਡਾ ਹਮਲਾ ! ਅਮਰੀਕਾ ਦੇ ਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਅੰਮ੍ਰਿਤਸਰ 'ਚ ਹੋ ਰਹੇ G20 ਸੰਮੇਲਨ ਖ਼ਿਲਾਫ਼ ਰੋਸ ਮੁਜ਼ਾਹਰਾ ਕਰੇਗੀ ਬੀ.ਕੇ.ਯੂ. (ਏਕਤਾ-ਉਗਰਾਹਾਂ)

MALWA News Punjabi(ਮਾਲਵਾ)

ਅੰਮ੍ਰਿਤਸਰ 'ਚ ਹੋ ਰਹੇ G20 ਸੰਮੇਲਨ ਖ਼ਿਲਾਫ਼ ਰੋਸ ਮੁਜ਼ਾਹਰਾ ਕਰੇਗੀ ਬੀ.ਕੇ.ਯੂ. (ਏਕਤਾ-ਉਗਰਾਹਾਂ)

  • Updated: 14 Mar, 2023 11:25 AM
Sangrur
bku will protest against the g20 summit
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਸਿੰਗਲਾ) : ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) 15 ਮਾਰਚ ਨੂੰ ਅੰਮ੍ਰਿਤਸਰ ’ਚ ਹੋ ਰਹੇ ਜੀ-20 ਸੰਮੇਲਨ ਦਾ ਵਿਰੋਧ ਕਰਦਿਆਂ ਅੰਮ੍ਰਿਤਸਰ ’ਚ ਰੋਸ ਮੁਜ਼ਾਹਰਾ ਕਰੇਗੀ ਤੇ ਮੰਗ ਕਰੇਗੀ ਕਿ ਦੇਸ਼ ਤੇ ਪੰਜਾਬ ਦੀ ਖੇਤੀ ਤੇ ਸਨਅਤ ਨੂੰ ਇਨ੍ਹਾਂ ਸਾਮਰਾਜੀ ਲੁਟੇਰੇ ਮੰਤਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਿਆ ਜਾਵੇ ਤੇ ਸੰਸਾਰ ਵਪਾਰ ਸੰਸਥਾ ਵਰਗੇ ਸਾਮਰਾਜੀ ਅਦਾਰਿਆਂ ਨਾਲ ਕੀਤੀਆਂ ਲੋਕ-ਧ੍ਰੋਹੀ ਸੰਧੀਆਂ ਰੱਦ ਕੀਤੀਆਂ ਜਾਣ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਦੇਸ਼ ’ਚ ਜੀ-20 ਦੀਆਂ ਮੀਟਿੰਗਾਂ ਹੋ ਰਹੀਆਂ ਹਨ ਤੇ ਇਨ੍ਹਾਂ ਦੇ ਏਜੰਡਿਆਂ ’ਚੋਂ ਸਿੱਖਿਆ ਅਤੇ ਲੇਬਰ ਮੁੱਦਿਆਂ ’ਤੇ ਹੋਣ ਵਾਲੀਆਂ ਮੀਟਿੰਗਾਂ ਪੰਜਾਬ ’ਚ ਅੰਮ੍ਰਿਤਸਰ ’ਚ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਦੁਨੀਆ ਦੇ ਵੱਡੇ ਸਾਮਰਾਜੀ ਮੁਲਕਾਂ ਦੀ ਸ਼ਮੂਲੀਅਤ ਤੇ ਮੋਹਰੀ ਭੂਮਿਕਾ ਵਾਲਾ ਇਹ 20 ਦੇਸ਼ਾਂ ਦਾ ਗਰੁੱਪ ਸਾਮਰਾਜੀ ਮੁਲਕਾਂ ਦੇ ਲੁਟੇਰੇ ਮੰਤਵਾਂ ਨੂੰ ਅੱਗੇ ਵਧਾਉਣ ਲਈ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ- TET ਪੇਪਰ ਲੀਕ ਮਾਮਲੇ 'ਚ CM ਮਾਨ ਸਖ਼ਤ, ਪੁਲਸ ਨੂੰ ਦਿੱਤੇ ਇਹ ਨਿਰਦੇਸ਼

ਇਸ ਮੰਚ ਰਾਹੀਂ ਸੰਸਾਰ ਸਾਮਰਾਜੀ ਸੰਸਥਾਵਾਂ ਜਿਵੇਂ ਸੰਸਾਰ ਵਪਾਰ ਸੰਸਥਾ, ਕੌਮਾਂਤਰੀ ਮੁਦਰਾ ਕੋਸ਼ ਤੇ ਸੰਸਾਰ ਬੈਂਕ ਆਦਿ ਦੇ ਲੁਟੇਰੇ ਏਜੰਡਿਆਂ ਨੂੰ ਪਛੜੇ ਮੁਲਕਾਂ ’ਤੇ ਮੜ੍ਹਿਆ ਜਾਂਦਾ ਹੈ। ਭਾਰਤ ਵਰਗੇ ਮੁਲਕਾਂ ਦੀ ਖੇਤੀ, ਸਨਅਤ ਤੇ ਵਪਾਰ ’ਚ ਸਾਮਰਾਜੀ ਕੰਪਨੀਆਂ ਤੇ ਮੁਲਕਾਂ ਦੀ ਪੁੱਗਤ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਦੀਆਂ ਸੰਧੀਆਂ ਕੀਤੀਆਂ ਜਾਂਦੀਆਂ ਹਨ। ਦੇਸ਼ ਦੇ ਕੁਦਰਤੀ ਸੋਮਿਆਂ ਤੇ ਕਿਰਤ ਸ਼ਕਤੀ ਨੂੰ ਸਾਮਰਾਜੀਆਂ ਵੱਲੋਂ ਲੁੱਟਣ ਦੀਆਂ ਵਿਉਤਾਂ ਇਨ੍ਹਾਂ ਮੰਚਾਂ ਰਾਹੀਂ ਘੜੀਆਂ ’ਤੇ ਲਾਗੂ ਕੀਤੀਆਂ ਜਾਂਦੀਆਂ ਹਨ। ਇਹ ਦੇਸ਼ ਨੂੰ ਸਾਮਰਾਜੀਆਂ ਕੋਲ ਗਹਿਣੇ ਧਰਨ ਦਾ ਪਲੇਟਫਾਰਮ ਹੈ।

ਇਹ ਵੀ ਪੜ੍ਹੋ- ਹੁਣ ਵਿਆਹ-ਸ਼ਾਦੀਆਂ ਵਿਚ ਵੀ ਬੈਂਡ ਵਜਾਵੇਗੀ ਪੰਜਾਬ ਪੁਲਸ

ਆਗੂਆਂ ਨੇ ਕਿਹਾ ਕਿ ਪੰਜਾਬ ਦੀ ਤਬਾਹ ਹੋ ਰਹੀ ਸਨਅਤ ਤੇ ਸੰਕਟਾਂ ’ਚ ਘਿਰੀ ਖੇਤੀ ਉਨ੍ਹਾਂ ਮੰਚਾਂ ਰਾਹੀਂ ਹੋਈਆਂ ਸੰਧੀਆਂ ਤਹਿਤ ਲਾਗੂ ਕੀਤੀਆਂ ਗਈਆਂ ਨਵੀਆਂ ਆਰਥਿਕ ਤੇ ਸਨਅਤੀ ਨੀਤੀਆਂ ਦਾ ਹੀ ਕਹਿਰ ਹੰਢਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਇਕ ਪਾਸੇ ਖੇਤੀ ਨੂੰ ਸੰਕਟ ’ਚੋਂ ਕੱਢਣ ਦੀ ਨੀਤੀ ਲਿਆਉਣ ਦੇ ਐਲਾਨ ਕੀਤੇ ਜਾ ਰਹੇ ਹਨ ਤੇ ਦੂਜੇ ਪਾਸੇ ਖੇਤੀ ਨੂੰ ਸੰਕਟ ’ਚ ਧੱਕਣ ਵਾਲੇ ਸਾਮਰਾਜੀ ਮੁਲਕਾਂ ਦੇ ਫੁਰਮਾਨਾਂ ਨੂੰ ਲਾਗੂ ਕਰਵਾਉਣ ਲਈ ਸੂਬੇ ’ਚ ਇਨ੍ਹਾਂ ਲੁਟੇਰਿਆਂ ਦਾ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰੇ ਇਨਕਲਾਬ ਦੇ ਖੇਤੀ ਮਾਡਲ ਰਾਹੀਂ ਪੰਜਾਬ ਦੀ ਅੰਨ੍ਹੀ ਲੁੱਟ ਕਰਨ ਤੇ ਸਾਡੇ ਵਾਤਾਵਰਣ ’ਚ ਜ਼ਹਿਰਾਂ ਘੋਲਣ ਵਾਲੀਆਂ ਬਾਹਰ ਵਰਗੀਆਂ ਕੰਪਨੀਆਂ ਦੇ ਸਰਪ੍ਰਸਤਾਂ ਦਾ ਸ਼ਾਹੀ ਸਵਾਗਤ ਕਰਨ ਦੀਆਂ ਤਿਆਰੀਆਂ ਰਾਹੀਂ ਪੰਜਾਬ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਉਹ ਉਸੇ ਕਾਰਪੋਰੇਟ ਪੱਖੀ ਖੇਤੀ ਨੀਤੀ ਨੂੰ ਜਾਰੀ ਰੱਖ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

  • Sangrur
  • BKU Ekta Ugrahan
  • G20 Summit
  • protest
  • ਸੰਗਰੂਰ
  • ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
  • ਜੀ20 ਸੰਮੇਲਨ
  • ਪ੍ਰਦਰਸ਼ਨ

ਬੇਹੱਦ ਸ਼ਰਮਨਾਕ : 5 ਮੁੰਡਿਆਂ ਨੇ ਨਾਬਾਲਗ ਕੁੜੀ ਨਾਲ ਵਾਰੀ-ਵਾਰੀ ਕੀਤਾ Gangrape, ਅਸ਼ਲੀਲ ਵੀਡੀਓ ਵੀ...

NEXT STORY

Stories You May Like

  • big protest to be held in amritsar on february 27 for press freedom
    ਪ੍ਰੈੱਸ ਦੀ ਆਜ਼ਾਦੀ ਲਈ 27 ਫ਼ਰਵਰੀ ਨੂੰ ਅੰਮ੍ਰਿਤਸਰ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ
  • protest held in jalandhar against attack on iran
    ਈਰਾਨ 'ਤੇ ਹਮਲੇ ਖ਼ਿਲਾਫ਼ ਜਲੰਧਰ 'ਚ ਕੀਤਾ ਗਿਆ ਰੋਸ ਪ੍ਰਦਰਸ਼ਨ
  • protest against illegal mining in handwal village on february 28
    ਪਿੰਡ ਹੰਦਵਾਲ ਵਿਖੇ ਨਜਾਇਜ਼ ਮਾਈਨਿੰਗ ਵਿਰੁੱਧ ਰੋਸ ਮੁਜ਼ਾਹਰਾ 28 ਫਰਵਰੀ ਨੂੰ
  • protest march in bathinda against us attack on iran
    ਈਰਾਨ 'ਤੇ ਅਮਰੀਕੀ ਹਮਲੇ ਖਿਲਾਫ ਬਠਿੰਡਾ 'ਚ ਰੋਸ ਮਾਰਚ
  • asha workers protest against punjab government in barnala
    ਬਰਨਾਲਾ ‘ਚ ਆਸ਼ਾ ਵਰਕਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ, ਤਨਖ਼ਾਹ ਸਮੇਤ ਰੱਖੀਆਂ ਕਈ ਮੰਗਾਂ
  • teachers protest on gt road
    ਅਧਿਆਪਕਾਂ ਨੇ GT ਰੋਡ ਜਾਮ ਕਰ ਪ੍ਰਗਟਾਇਆ ਰੋਸ, ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
  • changes have been made in mutual fund rules  impact on investors
    ਮਿਉਚੁਅਲ ਫੰਡ ਨਿਯਮਾਂ 'ਚ ਹੋ ਗਏ ਕਈ ਅਹਿਮ ਬਦਲਾਅ, ਨਿਵੇਸ਼ਕਾਂ 'ਤੇ ਪਵੇਗਾ ਪ੍ਰਭਾਵ
  • former granthi shoots at contract worker in amritsar
    ਅੰਮ੍ਰਿਤਸਰ 'ਚ ਸਾਬਕਾ ਗ੍ਰੰਥੀ ਨੇ ਠੇਕਾ ਕਰਮਚਾਰੀ 'ਤੇ ਚਲਾਈਆਂ ਗੋਲੀਆਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • leader wandering for justice  warns of fast to death
    ਆਪਣੀ ਹੀ ਸਰਕਾਰ ’ਚ ਇਨਸਾਫ਼ ਲਈ ਭਟਕ ਰਿਹਾ ਆਗੂ, ਮਰਨ ਵਰਤ ਦੀ ਦਿੱਤੀ ਚਿਤਾਵਨੀ
  • 3 eye examination machines installed in the hospital located at divyang ashram
    ਦਿਵਿਆਂਗ ਆਸ਼ਰਮ ਸਥਿਤ ਹਸਪਤਾਲ ’ਚ ਲੱਗੀਆਂ 3 ਅਤਿ-ਆਧੁਨਿਕ ਅੱਖਾਂ ਦੀ ਜਾਂਚ ਵਾਲੀਆਂ...
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
Trending
Ek Nazar
hulk one of 23 players sent off in mass brawl in brazil final

ਫੁੱਟਬਾਲ ਮੈਦਾਨ 'ਤੇ ਖੂਨੀ ਜੰਗ! ਚਲਦੇ ਮੈਚ 'ਚ ਆਪਸ 'ਚ ਭਿੜੇ ਖਿਡਾਰੀ, ਚੱਲੇ...

famous bollywood actor became father at the age of 49

ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਬਣੇ ਪਿਤਾ, ਪਤਨੀ ਨੇ ਧੀ ਨੂੰ ਦਿੱਤਾ ਜਨਮ

lpg cylinder truck theft 524 cylinders

LPG ਦੀ ਕਿੱਲਤ ਦਰਮਿਆਨ 524 ਸਿਲੰਡਰਾਂ ਨਾਲ ਭਰਿਆ ਟਰੱਕ ਚੋਰੀ

women fight train video viral

Train 'ਚ ਭਿੜੀਆਂ ਦੋ ਔਰਤਾਂ! ਇੱਕ-ਦੂਜੀ ਦੇ ਪੁੱਟੇ ਵਾਲ, ਕੱਢੀਆਂ ਗਾਲ੍ਹਾਂ,...

bsf kills pakistani smuggler on punjab border

ਪੰਜਾਬ ਦੀ ਸਰਹੱਦ ‘ਤੇ BSF ਵੱਲੋਂ ਇਕ ਪਾਕਿਸਤਾਨੀ ਤਸਕਰ ਢੇਰ

father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • partap bajwa went live on sukhpal khaira case
      ਸੁਖਪਾਲ ਖਹਿਰਾ ਮਾਮਲੇ 'ਤੇ LIVE ਹੋ ਗਏ ਪ੍ਰਤਾਪ ਬਾਜਵਾ, CM ਮਾਨ 'ਤੇ ਵੀ...
    • bikram majithia big statement
      CM ਭਗਵੰਤ ਮਾਨ ਨੇ ਚੰਡੀਗੜ੍ਹ 'ਤੇ ਪੰਜਾਬ ਦੇ ਦਾਅਵੇ ਨੂੰ ਲੈ ਕੇ ਟੇਕੇ ਗੋਡੇ:...
    • theft at a jeweller  s shop in fuhara chowk
      ਫੁਹਾਰਾ ਚੌਂਕ 'ਚ ਮੁਨਿਆਰੀ ਦੀ ਦੁਕਾਨ 'ਤੇ ਚੋਰੀ, ਲੱਖਾਂ ਰੁਪਏ ਦਾ ਨੁਕਸਾਨ
    • sukhpal khaira s sharp attack on cm mann
      ਸੁਖਪਾਲ ਖਹਿਰਾ ਦਾ CM ਮਾਨ 'ਤੇ ਤਿੱਖਾ ਤੰਜ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਖੀ...
    • punjab employees  pensioners
      ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 11 ਮਾਰਚ ਨੂੰ...
    • arthiyas warn of strike
      ਪੰਜਾਬ ਵਿਚ ਕਣਕ ਦੀ ਖਰੀਦ ਤੋਂ ਪਹਿਲਾਂ ਮੰਡੀਆਂ ‘ਚ ਹੜਤਾਲ ਦਾ ਖ਼ਤਰਾ! ਆੜਤੀਆਂ ਨੇ...
    • robbery in ludhiana
      ਗਨ ਪੁਆਇੰਟ 'ਤੇ ਕੱਪੜਾ ਕਾਰੋਬਾਰੀ ਤੋਂ ਲੁੱਟ, ਮਿੰਨਤਾਂ ਕਰਨ ਦੇ ਬਾਵਜੂਦ...
    • 200 made a security guard a millionaire
      200 ਰੁਪਏ ਨੇ ਕਰੋੜਪਤੀ ਬਣਾ 'ਤਾ ਸਕਿਓਰਿਟੀ ਗਾਰਡ, ਕਦੇ ਸੁਫ਼ਨੇ 'ਚ ਵੀ ਨਹੀਂ...
    • sukhbir badal expresses concern over the situation in punjab
      “ਆਪ ਵਾਲਿਆਂ” ਨੇ ਲੋਕਾਂ ਨੂੰ ਕਿਹਾ ਕੁਝ ਹੋਰ ਸੀ, ਪਰ ਕੀਤਾ ਕੁਝ ਹੋਰ: ਸੁਖਬੀਰ ਬਾਦਲ
    • bjp news barnala
      ਪ੍ਰੋਫੈਸਰ ਤੇ 50 ਵਿਦਿਆਰਥੀਆਂ ਨੇ ਫੜਿਆ ਭਾਜਪਾ ਦਾ ਪੱਲਾ, ਜਾਖੜ ਨੇ ਕੀਤਾ ਸੁਆਗਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +