Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    2:37:32 AM

  • india  s stunning win over pakistan

    IND W vs PAK W: ਭਾਰਤ ਦੀ ਪਾਕਿ 'ਤੇ ਸ਼ਾਨਦਾਰ...

  • harmanpreet kaur creates history

    ਹਰਮਨਪ੍ਰੀਤ ਕੌਰ ਨੇ ਰਚਿਆ ਇਤਿਹਾਸ, ਪਾਕਿਸਤਾਨ...

  • sachin pilot will be in charge of the punjab

    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ...

  • pm modi spoke at the centenary celebrations

    'ਧੁਰੰਦਰ ਹੋਣ ਜਾਂ ਨਾ, SRCC ਦੇ ਗ੍ਰੈਜੂਏਟਸ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Bathinda-Mansa
  • ਲਾਲਾ ਜਗਤ ਨਾਰਾਇਣ ਜੀ ਦੀ 45ਵੇਂ ਸ਼ਹੀਦੀ ਦਿਵਸ 'ਤੇ ਬੁਢਲਾਡਾ 'ਚ ਲਗਾਇਆ ਖ਼ੂਨ ਦਾਨ ਕੈਂਪ

MALWA News Punjabi(ਮਾਲਵਾ)

ਲਾਲਾ ਜਗਤ ਨਾਰਾਇਣ ਜੀ ਦੀ 45ਵੇਂ ਸ਼ਹੀਦੀ ਦਿਵਸ 'ਤੇ ਬੁਢਲਾਡਾ 'ਚ ਲਗਾਇਆ ਖ਼ੂਨ ਦਾਨ ਕੈਂਪ

  • Edited By Shivani Attri,
  • Updated: 05 Sep, 2026 06:37 PM
Bathinda-Mansa
blood donation camp
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ)- ਲਾਲਾ ਜਗਤ ਨਾਰਾਇਣ ਜੀ ਦੇ 45ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ ਦੇ ਲੜੀ ਵਜੋਂ ਬੁਢਲਾਡਾ 'ਚ ਦੂਜੇ ਦਿਨ ਸ਼ਿਵ ਭਗਤਾ ਵੱਲੋਂ ਵਿਸ਼ਾਲ ਖ਼ੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜੋ ਇਕ ਮੇਲੇ ਦਾ ਰੂਪ ਧਾਰਨ ਕਰ ਗਿਆ।  ਇਹ ਕੈਂਪ ਸਾਈਬੋ, ਸ਼੍ਰੀ ਅਮਰਨਾਥ ਯਾਤਰਾ ਭੰਡਾਰਾ ਸੰਗਠਨ ਰਾਜਨ ਕਪੂਰ ਦੀ ਨਿਗਰਾਨੀ ਹੇਠ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਦੇ ਪ੍ਰਤੀਨਿਧੀਆਂ ਅਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ 131 ਯੂਨਿਟ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ। 

ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਮੋਹਨਜੀਤ ਸਿੰਘ ਸ਼ੇਰੋਂ ਨਾਲ ਕੀਤੀ ਫੋਨ 'ਤੇ ਗੱਲ
ਕੈਂਪ ਦੌਰਾਨ 50 ਦੇ ਕਰੀਬ ਲੋਕਾਂ ਨੂੰ ਖੂਨਦਾਨ ਨਾ ਕਰਨ ਦੀ ਸਲਾਹ ਦਿੱਤੀ ਗਈ। ਮੁੱਖ ਮਹਿਮਾਨ ਰਾਜਨ ਕਪੂਰ, ਸ਼ਿਵ ਕੁਮਾਰ ਸ਼ੈਂਕੀ, ਠੇਕੇਦਾਰ ਗੁਰਪਾਲ, ਵਿਜੈ ਜੈਨ, ਪ੍ਰਿੰਸ ਵਰਮਾਂ ਅਤੇ ਨਗਰ ਕੌਂਸਲ ਦੇ ਪ੍ਰਧਾਨ ਸਤਨਾਮ ਸਿੰਘ ਖਨਾਲੀਆ, ਸੀਨੀਅਰ ਮੀਤ ਪ੍ਰਧਾਨ ਟਿੰਕੂ ਪੰਜਾਬ ਸਮੇਤ ਸ਼ਹਿਰ ਦੇ ਸਮੂਹ ਕੋਂਸਲਰਾਂ ਅਤੇ ਕਈ ਪਤਵੰਤਿਆਂ ਨੇ ਖੂਨਦਾਨ ਕੈਂਪ ਵਿੱਚ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ ਅਤੇ ਖੂਨਦਾਨੀਆਂ ਦਾ ਹੌਸਲਾ ਵਧਾਇਆ। ਇਸ ਮੌਕੇ ਤੇ ਸ਼੍ਰੀ ਸ਼ਿਵ ਸ਼ਕਤੀ ਸੇਵਾ ਮੰਡਲ ਦੇ ਪ੍ਰਧਾਨ ਕੌਂਸਲਰ ਕਰਮਜੀਤ ਸਿੰਘ ਮਾਘੀ ਨੇ ਹਾਜਰ ਸਮੂਹ ਲੋਕਾਂ ਦਾ ਧੰਨਵਾਦ ਕਰਦਿਆਂ ਲਾਲਾ ਜਗਤ ਨਰਾਇਣ ਜੀ ਨੂੰ ਸ਼ਰਧਾਂਜਲੀ ਭੇਟ ਕੀਤੀਆਂ। 

ਇਹ ਵੀ ਪੜ੍ਹੋ: ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ

PunjabKesari

ਕੈਂਪ ਵਿੱਚ ਮੁੱਖ ਤੌਰ ’ਤੇ ਸ਼ਿਵ ਸ਼ਕਤੀ ਸੇਵਾ ਮੰਡਲ ਬੁਢਲਾਡਾ ਤੋਂ ਵਿਜੇ ਜੈਨ, ਸਤੀਸ਼ ਕੁਮਾਰ ਹੈਪੀ ਮਹਿਤਾ, ਸ਼੍ਰੀ ਸ਼ਿਵ ਸ਼ਕਤੀ ਸੇਵਾ ਮੰਡਲ ਬੁਢਲਾਡਾ ਤੋਂ ਕਰਮਜੀਤ ਸਿੰਘ ਮਾਘੀ, ਗੋਪਾਲ ਕ੍ਰਿਸ਼ਨ, ਸ਼ਿਵਾਲਿਕ, ਸਤੀਸ਼, ਗੋਰਾ, ਅਸ਼ੋਕ ਸਿੰਗਲਾ, ਸ਼੍ਰੀ ਸ਼ਿਵ ਸ਼ੰਭੂ ਸੇਵਾ ਮੰਡਲ ਮੌੜ ਮੰਡੀ ਤੋਂ ਅਜੈ ਗੋਇਲ, ਟੋਨੀ, ਰੌਬਿਨ ਅਤੇ ਅਭਿਸ਼ੇਕ, ਸ਼੍ਰੀ ਹਰ ਹਰ ਮਹਾਦੇਵ ਸੇਵਾ ਸੰਸਥਾਨ ਮਾਨਸਾ ਤੋਂ ਸਾਹਿਲ ਗਰਗ, ਵਿਨੈ ਗਰਗ, ਹਰਸ਼ਦੀਪ ਗਰਗ, ਗੋਪਾਲ ਗਰਗ ਅਤੇ ਸਤੀਸ਼ ਗੋਇਲ, ਜੈ ਸ਼੍ਰੀ ਹਰ ਹਰ ਮਹਾਦੇਵ ਸੇਵਾ ਮੰਡਲ ਬੁਢਲਾਡਾ ਤੋਂ ਵਿਜੇ ਕੁਮਾਰ, ਸ਼੍ਰੀ ਅਮਰਨਾਥ ਮਨੀ ਮਹੇਸ਼ ਸੇਵਾ ਮੰਡਲ ਜਗਾਧਰੀ ਤੋਂ ਸ਼ਿਆਮ ਅਗਰਵਾਲ, ਕਰਮਬੀਰ ਅਤੇ ਰਾਜੀਵ ਕੁਮਾਰ, ਸ਼ਿਵ ਸੇਵਾ ਮੰਡਲ ਜਾਖਲ ਤੋਂ ਦੀਪਕ ਸਿੰਗਲਾ, ਰਿੰਕੂ ਸਿੰਗਲਾ, ਰਾਜੀਵ ਗੋਇਲ ਅਤੇ ਸਤੀਸ਼ ਗਰਗ, ਸ਼੍ਰੀ ਬਾਬਾ ਸ਼ਿਵ ਭੋਲਾ ਲੰਗਰ ਕਮੇਟੀ ਸੁਨਾਮ ਤੋਂ ਸੁਸ਼ੀਲ ਕੁਮਾਰ, ਨਰੇਸ਼, ਪ੍ਰਿੰਸ, ਅਭਿਸ਼ੇਕ ਅਤੇ ਲਾਲੀ ਅਤੇ ਓਮ ਸ਼੍ਰੀ ਹਰ ਹਰ ਮਹਾਦੇਵ ਸੇਵਾ ਮੰਡਲ ਪੰਚਕੂਲਾ ਤੋਂ ਗਗਨਦੀਪ ਅਤੇ ਹੋਰ ਬਹੁਤ ਸਾਰੇ ਵਲੰਟੀਅਰਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਖੂਨਦਾਨ ਕੀਤਾ। ਇਸ ਮੌਕੇ ਜਗਬਾਣੀ ਵੱਲੋਂ ਠੇਕੇਦਾਰ ਗੁਰਪਾਲ ਸਿੰਘ ਅਤੇ ਕਰਮਜੀਤ ਸਿੰਘ ਮਾਘੀ ਨੂੰ ਸਨਮਾਣਿਤ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ। ਕਿਸੇ ਲੋੜਵੰਦ ਵਿਅਕਤੀ ਨੂੰ ਸਮੇਂ ਸਿਰ ਖੂਨ ਪਹੁੰਚਾਉਣ ਨਾਲ ਇੱਕ ਜਾਨ ਬਚਾਈ ਜਾ ਸਕਦੀ ਹੈ। 

ਵੱਖ-ਵੱਖ ਸੰਸਥਾਵਾਂ ਵੱਲੋਂ ਸਾਂਝੇ ਤੌਰ 'ਤੇ ਆਯੋਜਿਤ ਇਸ ਖੂਨਦਾਨ ਕੈਂਪ ਨੇ ਸਮਾਜਿਕ ਏਕਤਾ, ਸੇਵਾ ਅਤੇ ਮਨੁੱਖਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦੌਰਾਨ, ਸਾਰੇ ਖੂਨਦਾਨੀਆਂ ਅਤੇ ਸਹਾਇਕ ਸੰਸਥਾਵਾਂ ਦਾ ਧੰਨਵਾਦ ਕੀਤਾ ਗਿਆ ਅਤੇ ਲਾਲਾ ਜਗਤ ਨਾਰਾਇਣ ਜੀ ਨੂੰ ਸਮਾਜ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।

ਇਹ ਵੀ ਪੜ੍ਹੋ: ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ ਜਿਊਂਦਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Blood donation camp
  • martyrdom day of Lala Jagat Narayan Ji
  • ਲਾਲਾ ਜਗਤ ਨਾਰਾਇਣ ਜੀ
  • ਲਾਲਾ ਜਗਤ ਨਾਰਾਇਣ ਜੀ

ਰਾਹੁਲ ਗਾਂਧੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਪ੍ਰਧਾਨ ਬਦਲਣ ਦੀ ਚਰਚਾ, ਵੜਿੰਗ ਬੋਲੇ, 'ਕੋਈ ਆਵੇ ਜਾਂ ਜਾਵੇ, ਮੈਂ ਲੜਦਾ ਰਹੇਗਾ'

NEXT STORY

Stories You May Like

  • blood donation camp by shiv devotees
    ਲਾਲਾ ਜਗਤ ਨਾਰਾਇਣ ਜੀ ਦੀ ਯਾਦ 'ਚ ਸ਼ਿਵ ਭਗਤਾਂ ਵੱਲੋਂ ਖੂਨਦਾਨ ਕੈਂਪ ਅੱਜ, ਲੋਕਾਂ 'ਚ ਭਾਰੀ ਉਤਸ਼ਾਹ
  • lala jagat narayan  blood donation camp
    ਲਾਲਾ ਜਗਤ ਨਾਰਾਇਣ ਦੀ ਯਾਦ 'ਚ 3 ਨੂੰ ਲੱਗਣ ਵਾਲੇ ਖੂਨਦਾਨ ਕੈਂਪ ਦੀਆਂ ਤਿਆਰੀਆ ਮੁਕੰਮਲ
  • blood donation camp  college  student
    ਲਾਲਾ ਜਗਤ ਨਾਰਾਇਣ ਜੀ ਦੀ ਯਾਦ ਵਿਚ ਖੂਨਦਾਨ ਕੈਂਪ ਭਲਕੇ, ਲੋਕਾਂ 'ਚ ਉਤਸ਼ਾਹ
  • blood donation camp
    ਲਾਲਾ ਜਗਤ ਨਾਰਾਇਣ ਜੀ ਦੀ 45ਵੀਂ ਬਰਸੀ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 6 ਨੂੰ
  • balidan divas  blood donation camp
    ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ 55 ਵਿਅਕਤੀਆਂ ਨੇ ਕੀਤਾ ਖੂਨਦਾਨ
  • bibi kaulan hospital celebrates first parkash diwas of guru granth sahib ji
    ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ ਰੌਣਕਾਂ, ਪ੍ਰਮੁੱਖ ਸ਼ਖਸੀਅਤਾਂ ਦਾ...
  • donate pocket money
    ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ ਕੀਤਾ ਆਪਣਾ ਜੇਬ ਖਰਚ
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਢਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • dera beas dera sangat
      ਡੇਰਾ ਬਿਆਸ ਆਉਣ ਵਾਲੀ ਸੰਗਤ ਲਈ ਚੰਗੀ ਖ਼ਬਰ, ਹੁਣ ਮਿਲੇਗੀ ਇਹ ਵੱਡੀ ਸਹੂਲਤ
    • harsimrat badal  ganiv kaur majithia  demonstration
      ਪੁਲਸ ਨੇ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਨੂੰ ਲਿਆ ਹਿਰਾਸਤ 'ਚ
    • important on punjab weather
      ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
    • fraud case in faridkot
      ਕੁੜੀ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਕੀਤੀ 17 ਲੱਖ ਰੁਪਏ ਦੀ ਠੱਗੀ
    • 4 people involved in robberies arrested with weapons
      ਲੁੱਟਾਂ-ਖੋਹਾਂ ਕਰਨ ਵਾਲੇ 4 ਵਿਅਕਤੀ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ
    • lightning  electrical equipment  family
      ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
    • balidan divas  blood donation camp
      ਅਮਰ ਸ਼ਹੀਦ ਲਾਲਾ ਜਗਤ ਨਰਾਇਣ ਜੀ ਦੇ ਬਲੀਦਾਨ ਦਿਵਸ ਮੌਕੇ 55 ਵਿਅਕਤੀਆਂ ਨੇ ਕੀਤਾ...
    • demand for immediate release arhtiyas of payal grain market
      ਪਾਇਲ ਅਨਾਜ ਮੰਡੀ ਦੇ ਆੜ੍ਹਤੀਆਂ ਦੀ ਬਕਾਇਆ ਅਦਾਇਗੀਆਂ ਤੁਰੰਤ ਜਾਰੀ ਕਰਨ ਦੀ ਮੰਗ
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • expected bumper crop of basmati this time in punjab
      ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +