Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    8:52:30 PM

  • tragic accident in amritsar

    Breaking : ਅੰਮ੍ਰਿਤਸਰ 'ਚ ਵਾਪਰਿਆ ਦਰਦਨਾਕ...

  • big step by himachal government

    ਹਿਮਾਚਲ ਸਰਕਾਰ ਦਾ ਵੱਡਾ ਕਦਮ, ਨੌਜਵਾਨਾਂ ਦੀ ਮਦਦ ਲਈ...

  • get monthly income of rs 9 250 every month know how

    Post Office ਦੀ ਸ਼ਾਨਦਾਰ ਸਕੀਮ! ਹਰ ਮਹੀਨੇ 9,250...

  • mla bawa henry presents population control bill before speaker

    ਵਿਧਾਇਕ ਬਾਵਾ ਹੈਨਰੀ ਨੇ ਸਪੀਕਰ ਸਾਹਮਣੇ ਰੱਖਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur-Fazilka
  • ਪੁਰਾਣੀ ਰੰਜਿਸ਼ ਦੇ ਚਲਦਿਆਂ ਜਲਾਲਾਬਾਦ 'ਚ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

MALWA News Punjabi(ਮਾਲਵਾ)

ਪੁਰਾਣੀ ਰੰਜਿਸ਼ ਦੇ ਚਲਦਿਆਂ ਜਲਾਲਾਬਾਦ 'ਚ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

  • Edited By Shivani Attri,
  • Updated: 29 Jan, 2025 06:11 PM
Firozpur-Fazilka
bloody clash in jalalabad over old enmity
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਆਦਰਸ਼ ਜੋਸਨ, ਜਤਿੰਦਰ)- ਕੁਝ ਦਿਨ ਪਹਿਲਾਂ ਪੰਜਾਬ ਦੇ ਇਕ ਪਿੰਡ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਈ ਘਰਾਂ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਪੂਰੇ ਘਰਾਂ ਨੂੰ ਤਬਾਹ ਕਰਕੇ ਅਗਨੀ ਭੇਟ ਕਰ ਦਿੱਤਾ ਗਿਆ। ਇਸੇ ਤਰ੍ਹਾਂ ਹੀ ਦਿਲ ਨੂੰ ਦਹਿਲਾ ਕੇ ਰੱਖਣ ਦੇਣ ਵਾਲੀ ਘਟਨਾ 27 ਜਨਵਰੀ ਦੀ ਰਾਤ ਨੂੰ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪਿੰਡ ਚੱਕ ਸੁਖੇਰਾ ਛੋਟਾ ਸਿੱਧੂ ਵਾਲਾ ਵਿਖੇ ਦੋ ਧਿਰਾਂ ਦਰਮਿਆਨ  ਪੁਰਾਣੀ ਰੰਜਿਸ਼ ਦੇ ਚੱਲਦੇ 5 ਦਰਜਨ ਦੇ ਕਰੀਬ ਹਥਿਆਰਬੰਦ ਗੁੰਡਾ ਅਨਸਰਾਂ ਵੱਲੋਂ 1 ਘਰ ਦੇ ਅੰਦਰ ਇੱਟਾ ਰੋੜ ਮਾਰਦੇ ਹੋਏ ਜ਼ਬਰਦਸਤੀ ਦਾਖ਼ਲ ਹੋ ਗਏ ਅਤੇ ਘਰ ਅੰਦਰ ਭੰਨਤੋੜ ਕਰਦੇ ਹੋਏ ਘਰ ਦੇ ਮਕਾਨਾਂ ਦੀਆਂ ਛੱਤਾਂ ਤੱਕ ਪੁੱਟ ਦਿੱਤੀਆਂ। ਵੇਖਦੇ ਹੀ ਵੇਖਦੇ ਪੂਰਾ ਪਿੰਡ ਜੰਗ ਦਾ ਮੈਦਾਨ ਬਣ ਗਿਆ। 

ਇਹ ਵੀ ਪੜ੍ਹੋ : ਪੰਜਾਬ ਕੈਬਨਿਟ ਦੀ ਤਾਰੀਖ਼ ਬਦਲੀ, ਹੁਣ 6 ਦੀ ਬਜਾਏ 10 ਫਰਵਰੀ ਨੂੰ ਹੋਵੇਗੀ ਅਹਿਮ ਮੀਟਿੰਗ

ਇਸ ਖ਼ੂਨੀ ਝੜਪ ’ਚ 1 ਔਰਤ ਸਣੇ 2 ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਜਿਨ੍ਹਾਂ ਨੂੰ ਜ਼ਖ਼ਮੀ ਹਾਲਤ ’ਚ ਇਲਾਜ ਲਈ ਜਲਾਲਾਬਾਦ ਦੇ ਸਰਕਾਰੀ ਹਸਪਤਾਲ ’ਚ  ਭਰਤੀ ਕਰਵਾਇਆ ਗਿਆ ਹੈ। 1 ਵਿਅਕਤੀ ਨੂੰ ਇਲਾਜ ਲਈ ਫਰੀਦਕੋਟ ਰੈਫਰ ਕਰ ਦਿੱਤਾ ਗਿਆ।  ਪਿੰਡ ਚੱਕ ਸੁਖੇਰਾ ਛੋਟਾ ਸਿੱਧੂ ਵਾਲਾ ਵਿਖੇ ਵਾਪਰੀ ਇਸ ਘਟਨਾ ਨੂੰ ਲੈ ਕੇ ਦੋਵੇਂ ਧਿਰਾਂ ਦੇ ਲੋਕ ਮੀਡੀਆ ਦੇ ਕੈਮਰੇ ਸਾਹਮਣੇ ਇਕ ਦੂਜੇ ’ਤੇ ਘਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਜਾਨਲੇਵਾ ਹਮਲਾ ਕਰਨ ਦੇ ਦੋਸ਼ ਲਗਾ ਰਹੀਆਂ ਹਨ। ਪਿੰਡ ਚੱਕ ਸਖੇਰਾ ਦੇ ਮੌਜੂਦਾ ਪੰਚ ਗੁਰਮੇਜ ਸਿੰਘ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰਬੰਸ ਸਿੰਘ ਮੇਰਾ ਭਰਾ ਅਤੇ ਉਨ੍ਹਾਂ ਦਾ ਪਰਿਵਾਰ 27 ਜਨਵਰੀ ਦੀ ਰਾਤ ਨੂੰ ਲਗਭਗ 8 ਵਜੇ ਦੇ ਕਰੀਬ ਆਪਣੇ ਘਰ ਅੰਦਰ ਰੋਟੀ ਬਣਾ ਰਹੇ ਸੀ ਤਾਂ ਗੁਆਂਢੀ ਪਰਿਵਾਰ ਵੱਲੋਂ ਪੁਰਾਣੀ ਰੰਜਸ਼ ਦੇ ਚੱਲਦੇ 50/60 ਹਥਿਆਰਬੰਦ ਗੁੰਡਾ ਅਨਸਰਾਂ ਨਾਲ ਮਿਲ ਕੇ ਘਰ ਨੂੰ ਘੇਰਾ ਪਾ ਕੇ ਇੱਟਾਂ ਰੋੜੇ ਮਾਰਨ ਸ਼ੁਰੂ ਕਰ ਦਿੱਤੇ ਅਤੇ ਘਰ ਦੇ ਮਕਾਨਾਂ ਦੀਆਂ ਛੱਤਾਂ ਸਣੇ ਬਾਥਰੂਮ ਘਰ ਦੇ ਸ਼ੀਸ਼ੇ ਪਾਣੀ ਵਾਲੀਆਂ ਟੈਕੀਆਂ ਆਦਿ ਦੀ ਤੋੜਭੰਨ ਕਰ ਸਮੇਤ ਘਰ ਦੇ ਮਕਾਨਾਂ ਦੀਆਂ ਛੱਤਾਂ ਤੱਕ ਪੁੱਟ ਦਿੱਤੀਆਂ। 

PunjabKesari

ਪੰਚਾਇਤ ਮੈਂਬਰ ਗੁਰਮੇਜ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਅਪਾਣੀ ਜਾਨੀ ਬਚਾਅ ਕੇ ਕਿਸੇ ਦੇ ਘਰ ਅੰਦਰ ਲੁੱਕ ਗਏ ਤਾਂ ਇਨ੍ਹਾਂ ਗੁੰਡਾ ਅਨਸਰਾਂ ਦੇ ਵੱਲੋਂ ਉਨ੍ਹਾਂ ਦੇ ਘਰਾਂ ਅੰਦਰ ਇੱਟਾਂ ਰੋੜੇ ਮਾਰ ਕੇ ਏ. ਸੀ. ਫਲੱਸਾਂ ਦਾ ਆਦਿ ਦਾ ਭਾਰੀ ਨੁਕਸਾਨ ਕੀਤਾ ਗਿਆ। ਪਿੰਡ ਚੱਕ ਸੁਖੇਰਾ ਛੋਟਾ ਸਿੱਧੂ ਵਾਲਾ ਵਿਖੇ ਹੋਈ ਖ਼ੂਨੀ ਝੜਪ ਸਬੰਧੀ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਖਹਿਰਾ ਸਿੰਘ ਨੇ ਦੱਸਿਆ ਕਿ ਚਿੰਤਾ ਜ਼ਾਹਰ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਦਾ ਮੌਜੂਦਾ ਪੰਚ ਗੁਰਮੇਜ ਸਿੰਘ ਦੇ ਭਰਾ ਹਰਬੰਸ ਸਿੰਘ ਦੇ ਘਰ ਗੁਆਂਢੀਆਂ ਵੱਲੋ ਪੁਰਾਣੀ ਰੰਜਸ਼ ਦੇ ਚੱਲਦੇ ਗੁੰਡਾਅਨਸਰਾਂ ਦੀ ਮਦਦ ਨਾਲ ਹਮਲਾ ਕਰਕੇ ਘਰ ਨੂੰ ਪੂਰੀ ਤਰ੍ਹਾਂ ਨਾਲ ਤਬਾਹ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦਾ ਇਹ ਜ਼ਿਲ੍ਹਾ ਮੁਕੰਮਲ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

PunjabKesari

ਪਿੰਡ ਦੇ ਸਾਬਕਾ ਸਰਪੰਚ ਖਹਿਰਾ ਸਿੰਘ  ਨੇ ਜ਼ਿਲ੍ਹਾਂ ਫ਼ਾਜਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ ਸਣੇ ਸਥਾਨਕ ਪੁਲਸ ਦੇ ਉੱਚ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਵਿਰੋਧੀ ਧਿਰ ਦੇ ਨੌਜਵਾਨ ਸੁਨੀਲ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡੀ ਗੁਆਂਢੀਆਂ ਨਾਲ  2/3 ਵਾਰ ਪਹਿਲਾਂ ਝੜਪ ਹੋਈ ਸੀ ਅਤੇ ਉਸ ਸਮੇਂ ਵੀ ਉਕਤ ਵਿਅਕਤੀਆਂ ਨੇ ਬਦਮਾਸ਼ ਮੰਗਵਾ ਕੇ ਸਾਡੀ ਤੋੜ ਭੰਨ ਵੋਟਾਂ ਦੇ ਮਸਲੇ ਨੂੰ ਲੈ ਕੇ ਕਰ ਗਏ ਸਨ। ਉਨ੍ਹਾਂ ਨੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਅਸੀਂ ਆਪਣੇ ਕੰਮਕਾਰ ਗਏ ਹੋਏ ਸੀ ਤਾਂ ਗੁਆਂਢੀਆਂ ਨੇ ਪਹਿਲ ਕਰਦੇ ਹੋਏ ਸਾਡੇ ਘਰ ’ਤੇ ਹਮਲਾ ਕਰਕੇ ਸਾਡੇ ਘਰ ਦੀ ਕਾਫ਼ੀ ਭੰਨਤੋੜ ਕੀਤੀ ਹੈ। ਉਨ੍ਹਾਂ ਨੇ ਇਸ ਪੂਰੇ ਘਟਨਾਕ੍ਰਮ ਨੂੰ ਵੋਟਾਂ ਦੀ ਰੰਜਿਸ਼ ਦਾ ਕਰਾਰ ਦਿੱਤਾ।  ਥਾਣਾ ਸਦਰ ਜਲਾਲਾਬਾਦ ਮਹਿਲਾ ਐੱਸ. ਐੱਚ. ਓ. ਨੇ ਫੋਨ ਨੂੰ ਚੁੱਕਣਾ ਮੁਨਾਸਿਬ ਨਹੀਂ ਸਮਝਿਆ। ਥਾਣਾ ਸਦਰ ਜਲਾਲਾਬਾਦ ਮਹਿਲਾ ਐੱਸ. ਐੱਚ. ਓ. ਅਮਰਜੀਤ ਕੌਰ ਦੇ ਸਰਕਾਰੀ ਨੰਬਰ ’ਤੇ ਮਾਮਲੇ ਦੀ ਜਾਣਕਾਰੀ ਲੈਣ ਲਈ ਸਪੰਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਫੋਨ ਨੂੰ ਚੁੱਕਣਾ ਮੁਨਾਸਿਬ ਨਹੀਂ ਸਮਝਿਆ। 

ਇਹ ਵੀ ਪੜ੍ਹੋ : ਪੰਜਾਬ 'ਚ ਵਾਪਰੇ ਤੀਹਰਾ ਕਤਲ ਮਾਮਲੇ 'ਚ ਆਇਆ ਨਵਾਂ ਮੋੜ, ਹੋਇਆ ਸਨਸਨੀਖੇਜ਼ ਖ਼ੁਲਾਸਾ

ਡੀ. ਐੱਸ. ਪੀ. ਜਲਾਲਾਬਾਦ ਜਤਿੰਦਰ ਸਿੰਘ ਗਿੱਲ ਨੇ ਜਾਣਕਾਰੀ ਦੇਣ ਦੇ ਬਦਲੇ ਫੋਨ ਨੂੰ ਵਿਅਸਤ ਕਰ ਦਿੱਤਾ 
ਪਿੰਡ ਚੱਕ ਸੁਖੇਰਾ ਛੋਟਾ ਸਿੱਧੂ ਵਾਲਾ ਵਿਖੇ 27 ਜਨਵਰੀ ਦੀ ਰਾਤ ਨੂੰ ਪਿੰਡ ਅੰਦਰ ਹੋਈ ਖ਼ੂਨੀ ਝੜਪ ਦੀ ਜਾਣਕਾਰੀ ਲੈਣ ਲਈ ਡੀ. ਐੱਸ. ਪੀ. ਜਲਾਲਾਬਾਦ ਜਤਿੰਦਰ ਸਿੰਘ ਗਿੱਲ ਦੇ ਮੋਬਾਇਲ ਨੰਬਰ ’ਤੇ ਸਪੰਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਜਾਣਕਾਰੀ ਦੇਣ ਬਦਲੇ ਫੋਨ ਨੂੰ ਵਿਅਸਤ ਕਰ ਦਿੱਤਾ, ਜਿਸ ਦੇ ਕਾਰਨ ਪੂਰੇ ਮਾਮਲੀ ਸੱਚਾਈ ਸਾਹਮਣੇ ਨਹੀਂ ਆ ਸਕੀ।
ਇਹ ਵੀ ਪੜ੍ਹੋ : ਜਲੰਧਰ ਦੇ ਮਸ਼ਹੂਰ ਸੁਖਮੀਤ ਡਿਪਟੀ ਦੇ ਕਤਲ ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Bloody clash
  • Jalalabad
  • ਪੁਰਾਣੀ ਰੰਜਿਸ਼
  • ਖ਼ੂਨੀ ਝੜਪ
  • ਤੇਜ਼ਧਾਰ ਹਥਿਆਰ

ਵਿਜੀਲੈਂਸ ਵਿਭਾਗ ਵਲੋਂ ਰਿਸ਼ਵਤ ਲੈਂਦਾ ਸੇਵਾਮੁਕਤ ਕਰਮਚਾਰੀ ਕਾਬੂ

NEXT STORY

Stories You May Like

  • hooliganism in front of central town gurdwara in broad daylight
    ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ
  • friend murder with sharp weapon
    ਇਕੱਠਿਆਂ ਪੀਤੀ ਸ਼ਰਾਬ, ਫਿਰ ਤੇਜ਼ਧਾਰ ਹਥਿਆਰ ਨਾਲ ਦੋਸਤ ਦਾ ਕਰ ਦਿੱਤਾ ਕਤਲ
  • councilor  s house attacked with sharp weapons and bricks in jalandhar
    ਜਲੰਧਰ 'ਚ ਕੌਂਸਲਰ ਦੇ ਘਰ ਤੇਜ਼ਧਾਰ ਹਥਿਆਰਾਂ ਤੇ ਇੱਟਾਂ ਨਾਲ ਹਮਲਾ, ਹਮਲਾਵਰ ਫ਼ਰਾਰ
  • hostage taking and beating due to enmity
    ਰੰਜਿਸ਼ ਕਾਰਨ ਬੰਧਕ ਬਣਾ ਕੇ ਕੀਤੀ ਕੁੱਟਮਾਰ
  • security guard murdered with sharp weapons in punjab
    ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
  • home robbery in rupnagar
    ਤੇਜ਼ਧਾਰ ਹਥਿਆਰਾਂ ਨਾਲ ਲੈਸ ਚੋਰਾਂ ਨੇ ਘਰ ’ਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ
  • kabaddi promoter attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਪੁਲਸ ਚੌਂਕੀ ਨੇੜੇ ਕਬੱਡੀ ਪ੍ਰਮੋਟਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • president breaks 64 year old tradition
    ਇਸ ਦੇਸ਼ ਦੇ ਰਾਸ਼ਟਰਪਤੀ ਨੇ ਤੋੜ 'ਤੀ 64 ਸਾਲ ਪੁਰਾਣੀ ਪਰੰਪਰਾ, ਕੀਤਾ ਇਹ ਕੰਮ
  • former sarpanch of lohian khas embezzled grants
    'ਲੋਹੀਆਂ ਖਾਸ ਦੇ ਸਾਬਕਾ ਸਰਪੰਚ ਨੇ ਗ੍ਰਾਂਟਾਂ, ਪੰਚਾਇਤ ਫੰਡ 'ਚ 21 ਲੱਖ ਰੁਪਏ...
  • mla bawa henry presents population control bill before speaker
    ਵਿਧਾਇਕ ਬਾਵਾ ਹੈਨਰੀ ਨੇ ਸਪੀਕਰ ਸਾਹਮਣੇ ਰੱਖਿਆ 'ਆਬਾਦੀ ਕੰਟਰੋਲ ਬਿੱਲ'
  • jalandhar s air has become clear the mountains of himachal are visible
    ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ
  • punjab will no longer have to visit offices for property registration
    ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...
  • direct flight from adampur airport to delhi will start soon
    ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ...
  • heartbreaking news from jalandhar
    ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
  • residents of punjab should be careful for the next 5 days
    ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...
  • today  s top 10 news
    ਪੰਜਾਬ ਕੈਬਨਿਟ 'ਚੋਂ ਧਾਲੀਵਾਲ ਦਾ ਅਸਤੀਫਾ, ਨਵੇਂ ਮੰਤਰੀ ਦੀ ਐਂਟਰੀ, ਅੱਜ ਦੀਆਂ...
Trending
Ek Nazar
shooting in america

ਅਮਰੀਕਾ 'ਚ ਮੁੜ ਗੋਲੀਬਾਰੀ, ਚਾਰ ਲੋਕਾਂ ਦੀ ਮੌਤ, 14 ਹੋਰ ਜ਼ਖਮੀ

jalandhar s air has become clear the mountains of himachal are visible

ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

punjab will no longer have to visit offices for property registration

ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ...

big accident in punjab

ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

major orders issued to owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

residents of punjab should be careful for the next 5 days

ਪੰਜਾਬ ਵਾਸੀ ਅਗਲੇ 5 ਦਿਨ ਰਹੋ ਸਾਵਧਾਨ, ਭਾਰੀ ਮੀਂਹ ਦੀ ਲਪੇਟ 'ਚ ਆਇਆ ਸੂਬੇ ਦਾ...

indian national jail in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ ਨੂੰ ਛੇ ਮਹੀਨੇ ਦੀ ਕੈਦ

israeli attacks in gaza

ਗਾਜ਼ਾ 'ਚ ਇਜ਼ਰਾਇਲੀ ਹਮਲੇ, ਮਾਰੇ ਗਏ 82 ਫਲਸਤੀਨੀ

election process for japan upper house begins

ਜਾਪਾਨ ਦੇ ਉਪਰਲੇ ਸਦਨ ਲਈ ਚੋਣ ਪ੍ਰਕਿਰਿਆ ਸ਼ੁਰੂ

dengue surges in us states

ਅਮਰੀਕੀ ਸੂਬਿਆਂ 'ਚ ਡੇਂਗੂ ਦਾ ਕਹਿਰ, ਸਿਹਤ ਚੇਤਾਵਨੀ ਜਾਰੀ

gujarati indian woman charged with fraud in us

ਅਮਰੀਕਾ 'ਚ ਗੁਜਰਾਤੀ ਭਾਰਤੀ ਔਰਤ 'ਤੇ 10 ਲੱਖ ਡਾਲਰ ਦੀ ਸਿਹਤ ਸੰਭਾਲ ਧੋਖਾਧੜੀ...

court blocks trump asylum ban

ਅਦਾਲਤ ਨੇ Trump ਨੂੰ ਦਿੱਤਾ ਝਟਕਾ, ਸ਼ਰਣ ਪਾਬੰਦੀ ਦੇ ਆਦੇਸ਼ 'ਤੇ ਲਾਈ ਰੋਕ

heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਮਾਲਵਾ ਦੀਆਂ ਖਬਰਾਂ
    • powercom  connection  electricity department
      ਹੈਰਾਨੀਜਨਕ ! ਇਤਰਾਜ਼ ਦੇ ਬਾਵਜੂਦ, 4000 ਕਿਲੋਵਾਟ ਵਾਲੇ ਕੁਨੈਕਸ਼ਨ ’ਚ ਮਾਲਕ ਦਾ...
    • ration card depot holder central government
      ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 5 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ
    • chandpura dam  canal  fields  farmers
      ਲੋਕਾਂ ਨੂੰ ਡਰਾਉਣ ਲੱਗਾ ਚਾਂਦਪੁਰਾ ਬੰਨ੍ਹ, ਆਰਜੀ ਬੰਨ੍ਹ ਬਣਾਉਣੇ ਕੀਤੇ ਸ਼ੁਰੂ
    • entral jail  prisoner  narcotics
      ਕੇਂਦਰੀ ਜੇਲ੍ਹ ’ਚ ਕੱਪੜੇ ਦੇਣ ਆਏ ਹਵਾਲਾਤੀ ਦਾ ਭਰਾ ਦੇ ਗਿਆ ਨਸ਼ੀਲਾ ਪਦਾਰਥ
    • 4 arrested on drug charges
      ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਦੋਸ਼ 'ਚ 4 ਗ੍ਰਿਫ਼ਤਾਰ
    • water resources department  land  possession
      ਜਲ ਸਰੋਤ ਵਿਭਾਗ ਨੇ 22 ਸਾਲ ਬਾਅਦ 29 ਕਨਾਲ 18 ਮਰਲੇ ਜ਼ਮੀਨ ਤੋਂ ਕਬਜ਼ਾ ਛੁਡਵਾਇਆ
    • fir case
      ਮਾਹੂਆਣਾ ਕਤਲ ਮਾਮਲਾ, 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • weapons  drones  ak47
      ਫਿਰੋਜ਼ਪੁਰ : ਡਰੋਨ ਰਾਹੀਂ ਆਈ ਹਥਿਆਰਾਂ ਦੀ ਖੇਪ ਬਰਾਮਦ, AK 47 ਵੀ ਮਿਲੀ
    • clash in congress
      ਘੱਟ ਹੋਣ ਦੀ ਬਜਾਏ ਹੋਰ ਵਧੇਗਾ ਕਾਂਗਰਸ ਦਾ ਕਲੇਸ਼! ਜੁਆਇਨਿੰਗ ਰੱਦ ਕਰਨ ਤੋਂ ਮਿਲੇ...
    • accident in ludhiana
      ਮੋਟਰਸਾਈਕਲ 'ਤੇ ਜਾ ਰਹੇ ਦੋਸਤਾਂ ਨੂੰ ਓਵਰਸਪੀਡ ਕਾਰ ਨੇ ਮਾਰੀ ਟੱਕਰ, ਇਕ ਦੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +