Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:40:14 AM

  • family  5 members  greater noida

    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ,...

  • major reshuffle in the gst department

    GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ...

  • middle east cold war

    Cold War ਦਾ ਰੂਪ ਧਾਰ ਗਈ ਮਿਡਲ ਈਸਟ ਦੀ ਜੰਗ ! ਹੁਣ...

  • big news from across punjab regarding aadhaar cards

    ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • ਲੜਕੀ ਵੱਲੋਂ ਮਿਲਣ ਤੋਂ ਨਾਂਹ ਕਰਨ ’ਤੇ ਲੜਕੇ ਨੇ ਚੁੱਕਿਆ ਖ਼ੌਫਨਾਕ ਕਦਮ, ਮਾਮਲਾ ਦਰਜ

MALWA News Punjabi(ਮਾਲਵਾ)

ਲੜਕੀ ਵੱਲੋਂ ਮਿਲਣ ਤੋਂ ਨਾਂਹ ਕਰਨ ’ਤੇ ਲੜਕੇ ਨੇ ਚੁੱਕਿਆ ਖ਼ੌਫਨਾਕ ਕਦਮ, ਮਾਮਲਾ ਦਰਜ

  • Updated: 26 May, 2022 06:49 PM
Malwa
boy commits suicide after girl refuses to meet case registered
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ/ਬਰੇਟਾ (ਬਾਂਸਲ) : ਲੜਕੀ ਵੱਲੋਂ ਦੋਸਤ ਨੂੰ ਮਿਲਣ ਤੋਂ ਨਾਂਹ ਕਰਨ ’ਤੇ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਪੀ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਪੁਲਸ ਨੇ ਲੜਕੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ’ਤੇ ਮਾਮਲਾ ਦਰਜ ਕਰ ਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਇਥੋਂ ਨੇੜਲੇ ਪਿੰਡ ਦਾਤੇਵਾਸ ਵਿਖੇ ਮੋਟਰਸਾਈਕਲ ਰਿਪੇਅਰ ਦਾ ਕੰਮ ਕਰਨ ਵਾਲੇ ਗਗਨਦੀਪ ਸਿੰਘ (25) ਨਾਂ ਦੇ ਵਿਅਕਤੀ ਦੀ ਨੇੜਲੇ ਪਿੰਡ ਬਾਰ੍ਹਵੀਂ ’ਚ ਪੜ੍ਹਨ ਵਾਲੀ 20 ਸਾਲਾਂ ਦੀ ਲੜਕੀ ਨਾਲ ਜਾਣ-ਪਛਾਣ ਹੁੰਦਿਆਂ ਦੋਸਤੀ ਹੋ ਗਈ ਪਰ ਜਦੋਂ ਲੜਕੀ ਨੂੰ ਪਤਾ ਲੱਗਾ ਕਿ ਨੌਜਵਾਨ ਸ਼ਾਦੀਸ਼ੁਦਾ ਇਕ ਬੱਚੇ ਦਾ ਬਾਪ ਹੈ ਤਾਂ ਲੜਕੀ ਨੇ ਦੋਸਤ ਨੂੰ ਮਿਲਣ ਤੋਂ ਨਾਂਹ ਕਰ ਦਿੱਤੀ, ਜਿਸ ’ਤੇ ਗਗਨਦੀਪ ਨੇ ਜ਼ਹਿਰੀਲੀ ਚੀਜ਼ ਖਾ ਲਈ, ਜੋ ਪਿੰਡ ਦਿਆਲਪੁਰਾ ਦੇ ਨਜ਼ਦੀਕ ਬੇਹੋਸ਼ ਪਾਇਆ ਗਿਆ।

ਜਿਥੋਂ ਉਸ ਨੂੰ ਸਰਕਾਰੀ ਹਸਪਤਾਲ ਮਾਨਸਾ ਵਿਖੇ ਦਾਖਲ ਕਰਵਾਇਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸ. ਐੱਚ. ਓ. ਬਰੇਟਾ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਮਾਤਾ ਦੇ ਬਿਆਨ ’ਤੇ ਲੜਕੀ ਖਿਲਾਫ ਧਾਰਾ 306 ਅਧੀਨ ਮਾਮਲਾ ਦਰਜ ਕਰਕੇ ਲਾਸ਼ ਪੋਸਟਮਾਰਟਮ ਉਪਰੰਤ ਵਾਰਿਸਾਂ ਨੂੰ ਸੌਂਪ ਦਿੱਤੀ ਹੈ। ਮ੍ਰਿਤਕ ਵਿਅਕਤੀ ਸ਼ਹਿਰ ਦੇ ਵਾਰਡ ਨੰ. 2 ਦਾ ਵਾਸੀ ਦੱਸਿਆ ਜਾ ਰਿਹਾ ਹੈ।

  • Girl
  • Suicide
  • Case Registered
  • ਲੜਕੀ
  • ਖ਼ੁਦਕੁਸ਼ੀ
  • ਮਾਮਲਾ ਦਰਜ

ਕਾਰ ਸਵਾਰ ਅਣਪਛਾਤੇ ਵਿਅਕਤੀਆਂ ਨੇ ਭੰਨਿਆ ਭਾਜਪਾ ਆਗੂ ਦੀ ਗੱਡੀ ਦਾ ਸ਼ੀਸ਼ਾ

NEXT STORY

Stories You May Like

  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • case registered against those trying to encroach on land
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • case registered against unidentified persons for an online fraud of 8 76 000
    8,76,000 ਦੀ ਆਨਲਾਈਨ ਠੱਗੀ ਕਰਨ 'ਤੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • case registered missing a minor girl
    ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਨੌਜਵਾਨ 'ਤੇ ਮੁਕੱਦਮਾ ਦਰਜ
  • case registered against man for uprooting eucalyptus trees
    ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • case registered against online fraud exceeding four lakh
    4 ਲੱਖ ਤੋਂ ਵਧੇਰੇ ਦੀ ਆਨਲਾਈਨ ਠੱਗੀ ਦੇ ਦੋਸ਼ ਹੇਠ ਅਣਪਛਾਤੇ ’ਤੇ ਮਾਮਲਾ ਦਰਜ
  • bathinda  drug addict  father daughter
    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ ਅਜਿਹਾ ਕਦਮ, ਮੌਕੇ 'ਤੇ ਪੁੱਜੀ ਪੁਲਸ, ਫਿਰ...
  • pickup stolen from outside hous
    ਘਰ ਦੇ ਬਾਹਰੋਂ ਪਿਕਅੱਪ ਚੋਰੀ, ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • rs 9 75 crore spent on free sanitary pad scheme  dr  baljit kaur
      ਮੁਫ਼ਤ ਸੈਨੇਟਰੀ ਪੈਡ ਯੋਜਨਾ ’ਤੇ 9.75 ਕਰੋੜ ਰੁਪਏ ਖ਼ਰਚ : ਡਾ. ਬਲਜੀਤ ਕੌਰ
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • ashwani kumar wife
      ਪਰਵਿੰਦਰ ਝੋਟਾ ਕਤਲਕਾਂਡ: ਅਸ਼ਵਨੀ ਕੁਮਾਰ ਦੀ ਪਤਨੀ 22 ਅਕਤੂਬਰ ਤਕ ਪੁਲਸ ਰਿਮਾਂਡ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +