Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    2:36:55 AM

  • earthquake tremors felt in punjab chandigarh and himachal

    ਪੰਜਾਬ, ਚੰਡੀਗੜ੍ਹ ਤੇ ਹਿਮਾਚਲ 'ਚ ਲੱਗੇ ਭੂਚਾਲ ਦੇ...

  • us visa laws do not target india clarifies state dept official

    ਭਾਰਤੀਆਂ ਨੂੰ ਟਾਰਗੇਟ ਨਹੀਂ ਕਰ ਰਹੇ H1B ਵੀਜ਼ਾ...

  • heavy rains in punjab for 2 days thunderstorm alert in these districts

    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ...

  • special bhandara to be held at dera beas on june 6 and 7

    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸ਼ੱਕੀ ਹਾਲਾਤਾਂ 'ਚ ਨੌਜਵਾਨ ਨੇ ਲਿਆ ਫਾਹਾ, ਮੌਤ

MALWA News Punjabi(ਮਾਲਵਾ)

ਸ਼ੱਕੀ ਹਾਲਾਤਾਂ 'ਚ ਨੌਜਵਾਨ ਨੇ ਲਿਆ ਫਾਹਾ, ਮੌਤ

  • Updated: 12 Sep, 2019 07:02 PM
Chandigarh
boy committed suicide in suspicious circumstances
  • Share
    • Facebook
    • Tumblr
    • Linkedin
    • Twitter
  • Comment

ਖਰੜ, (ਰਣਬੀਰ, ਅਮਰਦੀਪ, ਸ਼ਸ਼ੀ)— ਕੌਂਸਲ ਅਧੀਨ ਪੈਂਦੇ ਪਿੰਡ ਖਾਨਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਬੀਤੀ ਰਾਤ ਆਪਣੇ ਘਰ ਅੰਦਰ ਫਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਤਫਤੀਸ਼ ਕਰ ਰਹੇ ਸਿਟੀ ਪੁਲਸ ਤੋਂ ਏ. ਐੱਸ. ਆਈ. ਹਰਜੀਤ ਸਿੰਘ ਨੇ ਦੱਸਿਆ ਕਿ ਆਕਾਸ਼ (19) ਪੁੱਤਰ ਹਰਭਜਨ ਸਿੰਘ ਜੋ ਕਿ 2 ਭੈਣ-ਭਰਾਵਾਂ 'ਚੋਂ ਛੋਟਾ ਸੀ, ਉਸ ਦੀ ਵੱਡੀ ਭੈਣ ਦੀ ਸ਼ਾਦੀ ਹੋ ਚੁੱਕੀ ਹੈ। ਬੀਤੀ ਰਾਤ ਆਕਾਸ਼ ਆਪਣੇ ਕਮਰੇ ਅੰਦਰ ਮੌਜੂਦ ਸੀ ਪਰ ਕੁਝ ਸਮੇਂ ਮਗਰੋਂ ਉਸ ਦੇ ਘਰਦਿਆਂ ਨੇ ਜਦੋਂ ਅੰਦਰ ਜਾ ਕੇ ਦੇਖਿਆ ਤਾਂ ਉਹ ਪੱਖੇ ਨਾਲ ਲਟਕਦਾ ਮਿਲਿਆ, ਜਿਸ ਨੂੰ ਸਿਵਲ ਹਸਪਤਾਲ ਖਰੜ ਦਾਖਲ ਕਰਵਾਇਆ ਗਿਆ ਪਰ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਪੀ. ਜੀ. ਆਈ. ਲੈ ਜਾਇਆ ਗਿਆ ਪਰ ਉਥੇ ਪੁੱਜਣ ਤੋਂ ਪਹਿਲਾਂ ਉਸ ਨੇ ਦਮ ਤੋੜ ਦਿੱਤਾ। ਜਿਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ।
ਪੁਲਸ ਨੇ ਮੌਕੇ 'ਤੇ ਪੁੱਜ ਕੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰ ਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੁਤਾਬਕ ਵਾਰਦਾਤ ਦੇ ਅਸਲ ਕਾਰਨਾਂ ਦਾ ਪਤਾ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੱਚਾਈ ਸਾਹਮਣੇ ਆਉਣ ਤੋਂ ਬਾਅਦ ਜੋ ਵੀ ਅਗਲੀ ਬਣਦੀ ਕਾਰਵਾਈ ਹੋਵੇਗੀ, ਉਸ ਨੂੰ ਅਮਲ 'ਚ ਲਿਆਂਦਾ ਜਾਏਗਾ।

  • ਸ਼ੱਕੀ ਹਾਲਾਤਾਂ
  • ਨੌਜਵਾਨ ਫਾਹਾ
  • Suspicious circumstances
  • Boy Suicide

ਅਗਵਾ ਕਰਕੇ ਫਿਰੌਤੀ ਮੰਗਣ ਵਾਲਾ ਬਦਮਾਸ਼ ਤੇ ਉਸਦੀ ਸਾਥਣ ਗ੍ਰਿਫਤਾਰ

NEXT STORY

Stories You May Like

  • boy dies under suspicious circumstances body found in bein river
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
  • death of a young man  rajgarh sondhewal
    ਪਿੰਡ ਰਾਜਗੜ੍ਹ ਸੋਂਧੇਵਾਲ ਦੇ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ, ਪਰਿਵਾਰ ਵੱਲੋਂ ਕਤਲ ਦੇ ਦੋਸ਼
  • accident with young man  death in accident  death of young man
    ਰੂਹ ਕੰਬਾਊ ਘਟਨਾ, ਸੜਕ 'ਤੇ ਸ਼ੱਕੀ ਹਾਲਾਤ 'ਚ ਡਿੱਗਾ ਨੌਜਵਾਨ, ਸਾਰੀ ਰਾਤ ਉਪਰੋਂ ਲੰਘਦੇ ਰਹੇ ਵਾਹਨ
  • former congress leader  hanged
    ਕਾਂਕੇਰ 'ਚ ਸਾਬਕਾ ਕਾਂਗਰਸੀ ਨੇਤਾ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਇਲਾਕੇ 'ਚ ਫੈਲੀ ਸਨਸਨੀ
  • married woman dies under suspicious circumstances in hoshiarpur
    ਹੁਸ਼ਿਆਰਪੁਰ 'ਚ ਵਿਆਹੁਤਾ ਦੀ ਸ਼ੱਕੀ ਹਾਲਾਤ 'ਚ ਮੌਤ, ਪੇਕੇ ਪਰਿਵਾਰ ਨੇ ਲਾਏ ਸਹੁਰਿਆਂ 'ਤੇ ਗੰਭੀਰ ਦੋਸ਼
  • youth dead body missing for three days found in suspicious condition
    ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
  • boy dead on road accident
    ਕਾਰ ਦੀ ਟੱਕਰ ਕਾਰਨ ਐਕਟਿਵਾ ਸਵਾਰ ਨੌਜਵਾਨ ਦੀ ਮੌਤ
  • high speed thar  thar collision  youth dies
    ਤੇਜ਼ ਰਫ਼ਤਾਰ ਥਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
  • newlywed woman death
    ਜਲੰਧਰ 'ਚ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ, ਸਹੁਰਾ ਪਰਿਵਾਰ 'ਤੇ ਲੱਗੇ ਗੰਭੀਰ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ...
  • captain amarinder singh to remain in the bjp former minister kalia statement
    ਕੈਪਟਨ ਦੀ ਕਾਗਰਸ 'ਚ ਵਾਪਸੀ ਦੀਆਂ ਅਟਕਲਾਂ ਦਰਮਿਆਨ ਭਾਜਪਾ ਆਗੂ ਮਨੋਰੰਜਨ ਕਾਲੀਆ ਦਾ...
  • there will be a long power cut in these areas of punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
  • accused escapes from police custody in jalandhar
    ਜਲੰਧਰ 'ਚ ਪੁਲਸ ਹਿਰਾਸਤ 'ਚੋਂ ਭੱਜਿਆ ਮੁਲਜ਼ਮ, ਫਿਰ 300 ਮੀਟਰ ਪਿੱਛਾ ਕਰਕੇ...
Trending
Ek Nazar
important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • theft in ludhiana
      ਕੈਨੇਡਾ ਗਏ ਬੰਦੇ ਘਰ ਚੋਰੀ! 2 ਘੰਟੇ ਤੱਕ ਮਕਾਨ ਵਿਚ ਰਿਹਾ ਚੋਰ, CCTV ਵਿਚ ਕੈਦ...
    • boy missing in ludhiana
      ਦੋਸਤਾਂ ਨਾਲ ਨਹਾਉਣ ਗਿਆ ਨੌਜਵਾਨ ਨਹਿਰ 'ਚ ਡੁੱਬਿਆ, ਪਰਿਵਾਰ ਨੇ ਦੋਸਤਾਂ 'ਤੇ...
    • there will be a long power cut in these areas of punjab tomorrow
      ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ ਬਿਜਲੀ ਕੱਟ !
    • drone recovered from firozpur
      ਫਿਰੋਜ਼ਪੁਰ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
    • gurdwara sahib bathinda
      ਗੁਰਦੁਆਰਾ ਸਾਹਿਬ 'ਚ ਲੱਗੀ ਅੱਗ! 4 ਪਾਵਨ ਸਰੂਪਾਂ ਨੂੰ ਪਹੁੰਚਿਆ ਨੁਕਸਾਨ, ਪ੍ਰਬੰਧਕ...
    • blockade closed  punjab police
      ਨਾਕਾ ਬੰਦੀ ਦੌਰਾਨ ਲੱਖਾਂ ਰੁਪਏ ਦਾ ਕੈਸ਼ ਬਰਾਮਦ, ਕਾਰ ਸਮੇਤ ਦੋ ਕਾਬੂ
    • 2027 elections  bjp high command
      2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ
    • punjab farmers decision
      ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ!...
    • shocking report punjab
      ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਹੋਸ਼ ਉਡਾ ਦੇਵੇਗੀ ਇਹ ਰਿਪੋਰਟ
    • punjab farmers  tubewell motors
      ਅੱਕੇ ਕਿਸਾਨਾਂ ਨੇ ਚੋਰਾਂ ਨੂੰ ਕੀਤੀ ਪੇਸ਼ਕਸ਼, 'ਚੋਰੀ ਨਾ ਕਰੋ, QR ਕੋਡ ਲਗਾ ਦਿਓ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +