ਫਰੀਦਕੋਟ (ਜਗਦੀਸ਼)-ਸਥਾਨਕ ਬਾਜੀਗਰ ਬਸਤੀ ਨਿਵਾਸੀ ਇੱਕ ਪਰਿਵਾਰ ਦੇ 22 ਸਾਲਾ ਨੌਜਵਾਨ ਵੱਲੋਂ ਗਲ 'ਚ ਚੁੰਨੀ ਪਾ ਕੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ 'ਚ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਨੇ ਗਲ 'ਚ ਚੁੰਨੀ ਪਾ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ, ਜਿਸ 'ਤੇ ਪੁਲਸ ਵੱਲੋਂ ਮੌਕੇ 'ਤੇ ਜਾ ਕੇ ਹਾਲਾਤ ਦਾ ਜਾਇਜਾ ਲੈਣ ਉਪ੍ਰੰਤ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ ਨੂੰ ਤੋਰਨ ਤੋਂ ਵੱਡਾ ਕੋਈ ਦੁੱਖ਼ ਨਹੀਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪ੍ਰੋ. ਚੰਦੂਮਾਜਰਾ ਦੂਜੀ ਵਾਰ ਕਰਨਗੇ ਅਕਾਲੀ ਦਲ (ਬਾਦਲ) 'ਚ ਸ਼ਮੂਲੀਅਤ?
NEXT STORY