Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    5:00:03 AM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • pakistani defense minister khawaja asif  s taunt

    'ਭਾਰਤ ਨੇ ਕੁਝ ਕੀਤਾ ਤਾਂ ਕੋਲਕਾਤਾ 'ਤੇ ਕਰਾਂਗੇ...

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਜ਼ੀਰਾ 'ਚ 13 ਸਾਲਾ ਮਾਸੂਮ ਨੂੰ ਜੀਜੇ ਨੇ ਦਿੱਤੀ ਸੀ ਦਰਦਨਾਕ ਮੌਤ, ਵਜ੍ਹਾ ਜਾਣ ਪੈਰਾਂ ਹੇਠੋਂ ਖਿਸਕੇਗੀ ਜ਼ਮੀਨ

MALWA News Punjabi(ਮਾਲਵਾ)

ਜ਼ੀਰਾ 'ਚ 13 ਸਾਲਾ ਮਾਸੂਮ ਨੂੰ ਜੀਜੇ ਨੇ ਦਿੱਤੀ ਸੀ ਦਰਦਨਾਕ ਮੌਤ, ਵਜ੍ਹਾ ਜਾਣ ਪੈਰਾਂ ਹੇਠੋਂ ਖਿਸਕੇਗੀ ਜ਼ਮੀਨ

  • Updated: 15 Dec, 2022 06:20 PM
Firozpur
brother in law killed 13 year old jashan at zira
  • Share
    • Facebook
    • Tumblr
    • Linkedin
    • Twitter
  • Comment

ਜ਼ੀਰਾ (ਅਕਾਲੀਆਂਵਾਲਾ) : ਜ਼ੀਰਾ 'ਚ 13 ਸਾਲਾ ਮਾਸੂਮ ਜਸ਼ਨ ਦੇ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ ਹੋਇਆ ਹੈ। ਜਾਣਕਾਰੀ ਮੁਤਾਬਕ ਆਪਣੀ ਜੀਜੇ ਵੱਲੋਂ ਉਸਦੀ ਦੂਸਰੀ ਭੈਣ 'ਤੇ ਮਾੜੀ ਨਜ਼ਰ ਰੱਖਣ ਦੀ ਭਿਣਕ ਲੱਗਣ 'ਤੇ ਜਸ਼ਨ ਦੇ ਜੀਜੇ ਵੱਲੋਂ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਮਿਤੀ 9 ਦਸੰਬਰ ਨੂੰ ਜ਼ੀਰਾ ਕੋਟ ਇਸੇ ਖਾਂ ਰੋਡ 'ਤੇ ਸਥਿਤ ਇੱਕ ਪਰਿਵਾਰ ਦਾ 13 ਸਾਲ ਦਾ ਮਾਸੂਮ ਮੁੰਡਾ ਜਸਵਿੰਦਰ ਸਿੰਘ ਉਰਫ ਜਸ਼ਨ ਪੁੱਤਰ ਚੇਤਰ ਸਿੰਘ ਸ਼ਾਮ ਸਮੇਂ ਭੇਦਭਰੀ ਹਾਲਤ ਵਿਚ ਲਾਪਤਾ ਹੋਣ ਮਗਰੋਂ ਉਸਦੀ ਲਾਸ਼ 2 ਦਿਨ ਬਾਅਦ ਖੇਤ 'ਚੋਂ ਬਰਾਮਦ ਹੋਈ ਸੀ । ਇਸ ਸਬੰਧ ਵਿਚ ਪ੍ਰੈਸ ਕਾਨਫਰੰਸ ਦੇ ਦੌਰਾਨ ਐੱਸ. ਐੱਸ. ਪੀ ਫਿਰੋਜ਼ਪੁਰ ਕੰਵਰਦੀਪ ਕੌਰ ਨੇ ਥਾਣਾ ਸਦਰ ਜ਼ੀਰਾ ਵਿਖੇ ਦੱਸਿਆ ਕਿ 13 ਸਾਲਾ ਮਾਸੂਮ ਜਸ਼ਨ ਵਾਸੀ ਜ਼ੀਰਾ ਦੇ ਕਤਲ ਮਾਮਲੇ ਨੂੰ ਸੁਲਝਾਉਣ ਲਈ ਜ਼ਿਲ੍ਹਾ ਪੁਲਸ ਵੱਲੋਂ ਗੰਭੀਰਤਾ ਨਾਲ ਮਾਮਲੇ ਦੇ ਹਰ ਪਹਿਲੂ ਬਾਰੇ ਤਫਤੀਸ਼ ਵਿੱਢੀ ਗਈ। ਜਿਸ ਤੋਂ ਬਾਅਦ ਪੁਲਸ ਵੱਲੋਂ 14 ਦਸੰਬਰ ਨੂੰ ਕਾਤਲ ਨੂੰ ਟਰੇਸ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਪਾਣੀ ਨੂੰ ਲੈ ਕੇ ਰਾਹਤ ਦੀ ਖ਼ਬਰ, ਪੰਜਾਬ 'ਚ ਆਰਸੈਨਿਕ ਪ੍ਰਭਾਵਿਤ ਖੇਤਰਾਂ 'ਚ ਆਈ 15 ਫ਼ੀਸਦੀ ਗਿਰਾਵਟ

ਇਸ ਮਾਮਲੇ ਦੀ ਸਮੁੱਚੀ ਤਫਤੀਸ਼ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਜਸਵਿੰਦਰ ਸਿੰਘ ਉਰਫ ਜਸ਼ਨ ਦੀ ਇੱਕ ਭੈਣ ਜਸਪ੍ਰੀਤ ਸਿੰਘ ਪੁੱਤਰ ਸਰਬਨ ਸਿੰਘ ਵਾਸੀ ਦੌਲਤਪੁਰਾ ਨੀਵਾ ਜ਼ਿਲ੍ਹਾ ਮੋਗਾ ਨਾਲ ਵਿਆਹਿਆ ਹੋਇਆ ਹੈ ਅਤੇ ਉਹ ਆਪਣੀ ਜਸ਼ਨ ਦੀ ਦੂਜੀ ਭੈਣ ਨੌਰਾ 'ਤੇ ਮਾੜੀ ਨਜ਼ਰ ਰੱਖਦਾ ਸੀ, ਜਿਸ ਬਾਰੇ ਜਸ਼ਨ ਨੂੰ ਪਤਾ ਲੱਗ ਗਿਆ ਸੀ। ਜਿਸ ਦੇ ਚੱਲਦਿਆਂ 9 ਨਵੰਬਰ ਨੂੰ ਉਕਤ ਜਸਪ੍ਰੀਤ ਸਿੰਘ ਆਪਣੇ ਨਾਬਾਲਗ ਸਾਲੇ ਜਸ਼ਨ ਨੂੰ ਆਪਣੇ ਨਾਲ ਮੋਟਰ 'ਤੇ ਲੈ ਗਿਆ ਅਤੇ ਮਾਮੂਮ ਜ਼ਸਨ ਦਾ ਗਲ਼ ਘੁੱਟ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਦੋਸ਼ੀ ਜਸਪ੍ਰੀਤ ਸਿੰਘ ਨੇ ਜਸ਼ਨ ਦਾ ਚਿਹਰਾ ਵਿਗੜਨ ਦੀ ਵੀ ਕੋਸ਼ਿਸ਼ ਕੀਤੀ। ਜਿਸ 'ਤੇ ਦੋਸ਼ੀ ਜਸਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  ਜਿਸ ਕੋਲੋਂ ਗਲਾ ਘੁੱਟਣ ਲਈ ਵਰਤੀ ਗਈ ਰੱਸੀ, ਦੋਸ਼ੀ ਵੱਲੋਂ ਵਾਰਦਾਤ ਦੌਰਾਨ ਪਹਿਣੇ ਕੱਪੜੇ ਅਤੇ ਮ੍ਰਿਤਕ ਜਸ਼ਨ ਮੋਬਾਇਲ ਫੋਨ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ- ਵੀਡੀਓ ਕਾਲ 'ਤੇ ਡਿਲਿਵਰੀ ਕਰਵਾਉਣ ਦਾ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ

ਇਸ ਤੋਂ ਇਲਾਵਾ ਪੁਲਸ ਵੱਲੋਂ ਹੁਣ ਵੀ ਉਸ ਕੋਲੋਂ ਗੰਭੀਰਤਾ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਕਾਤਲ ਨੂੰ ਅਦਾਲਤ 'ਚ ਪੇਸ਼ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ।  ਜ਼ਿਕਰਯੋਗ ਹੈ ਕਿ 13 ਸਾਲਾ ਜਸ਼ਨ 9 ਨਵੰਬਰ ਨੂੰ ਭੇਦਭਰੇ ਹਾਲਾਤ 'ਚ ਘਰੋਂ ਲਾਪਤਾ ਹੋ ਗਿਆ ਸੀ। ਜਿਸ ਹੋਣ ਦੀ ਸੂਚਨਾ ਉਸਦੇ ਪਿਤਾ ਵੱਲੋਂ ਥਾਣਾ ਸਿਟੀ ਜ਼ੀਰਾ ਵਿਖੇ ਦਿੱਤੀ ਗਈ ਸੀ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਵੱਲੋਂ ਨਾਬਾਲਗ ਦੀ ਗੁੰਮਸ਼ੁਦਗੀ ਬਾਬਤ ਰਿਪੋਰਟ ਦਰਜ ਕਰਕੇ ਇਸ਼ਤਿਹਾਰ ਜਾਰੀ ਕੀਤੇ ਗਏ ਅਤੇ ਗੁੰਮਸ਼ੁਦਾ ਮੁੰਡੇ ਨੂੰ ਟਰੇਸ ਕਰਨ ਲਈ ਉਪਰਾਲੇ ਸ਼ੁਰੂ ਕੀਤੇ ਗਏ। ਇਸੇ ਦੌਰਾਨ ਬੀਤੀ 11 ਦਸੰਬਰ ਨੂੰ ਲਾਪਤਾ ਹੋਏ ਜਸ਼ਨ ਦੀ ਲਾਸ਼ ਸ਼ਾਹਵਾਲਾ ਰੋਡ ਜ਼ੀਰਾ ਦੇ ਲਾਗਲੇ ਖੇਤਾਂ ਵਿੱਚੋਂ ਬਰਾਮਦ ਹੋਈ ਸੀ। ਜਿਸ ਸਬੰਧੀ ਉਸਦੇ ਪਿਤਾ ਚੇਤਰ ਸਿੰਘ ਦੇ ਬਿਆਨ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ 5 ਦਿਨਾਂ ਬਾਅਦ ਉਸ ਦੇ ਕਾਤਲ ਨੂੰ ਕਾਬੂ ਕਰ ਲਿਆ ਗਿਆ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Firozpur
  • 13 year old boy
  • murder
  • brother in law
  • ਫਿਰੋਜ਼ਪੁਰ
  • 13 ਸਾਲਾ ਮੁੰਡਾ
  • ਕਤਲ
  • ਜੀਜਾ

ਕਾਂਗਰਸੀ ਨੇਤਾ ਮੰਡ ਨੇ ਘਰ ਦੀ ਵੀਡੀਓ ਕੀਤੀ ਵਾਇਰਲ, 'ਬੁਖ਼ਾਰ 'ਚ ਦਵਾਈ ਲੈਣ ਲਈ ਵੀ ਬਾਹਰ ਨਹੀਂ ਜਾਣ ਦਿੱਤਾ ਜਾ ਰਿਹੈ'

NEXT STORY

Stories You May Like

  • 13 year old student stabs teacher in italy
    ਇਟਲੀ ’ਚ 13 ਸਾਲਾ ਵਿਦਿਆਰਥੀ ਨੇ ਅਧਿਆਪਕ ਨੂੰ ਮਾਰਿਆ ਚਾਕੂ
  • jhansi many vehicles  13 injured
    ਝਾਂਸੀ 'ਚ ਵੱਡਾ ਹਾਦਸਾ: ਇਕ-ਇਕ ਕਰਕੇ ਆਪਸ 'ਚ ਟਕਰਾਏ ਕਈ ਵਾਹਨ, 13 ਜ਼ਖਮੀ
  • out of control car crushes devotees
    ਬੇਕਾਬੂ ਕਾਰ ਨੇ ਸ਼ਰਧਾਲੂਆਂ ਨੂੰ ਕੁਚਲਿਆ, 7 ਸਾਲਾ ਮਾਸੂਮ ਦੀ ਮੌਤ, 5 ਜ਼ਖਮੀ
  • iran destroyed 13 us army bases
    ਟਰੰਪ ਨੂੰ ਮਹਿੰਗੀ ਪਈ ਜੰਗ ! ਇਰਾਨ ਨੇ ਅਮਰੀਕਾ ਦੇ 13 Army Base ਕਰ'ਤੇ ਤਬਾਹ
  • two boys dead after being hit by speeding truck
    ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, 2 ਨੌਜਵਾਨਾਂ ਦੀ ਦਰਦਨਾਕ ਮੌਤ
  • painful death of punjab police sub inspector
    ਪੰਜਾਬ ਪੁਲਸ ਦੇ ਸਬ-ਇੰਸਪੈਕਟਰ ਦੀ ਦਰਦਨਾਕ ਮੌਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ
  • accident in ludhiana
    ਸੜਕ 'ਤੇ ਬਣੀ ਸਟੇਜ ਵਿਚ ਜਾ ਵੜਿਆ ਮੋਟਰਸਾਈਕਲ! 25 ਸਾਲਾ ਨੌਜਵਾਨ ਦੀ ਦਰਦਨਾਕ ਮੌਤ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • shiromani akali dal punar surjit senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • rain and hailstorm  crop damage  compensation to farmers
      ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ...
    • sri harmandir sahib  agriculture minister
      ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ...
    • heroin  smuggler arrested  heroin worth crores seized
      2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
    • petrol pump  accounting  fraud
      ਪੈਟਰੋਲ ਪੰਪ ਦੇ ਹਿਸਾਬ ਕਿਤਾਬ ਵਿਚ ਹਿੱਸੇਦਾਰ ਨੇ ਮਾਰ ਲਈ 34 ਲੱਖ ਦੀ ਠੱਗੀ, ਪਰਚਾ...
    • accused arrested  swapan sharma
      ਦੜੇ-ਸੱਟੇ ਦੀ ਪਰਚੀ ਲਗਾਉਣ ਵਾਲਾ ਮੁਲਜ਼ਮ ਨਕਦੀ ਸਮੇਤ ਗ੍ਰਿਫ਼ਤਾਰ
    • cash looted by putting chilli powder in eyes
      ਅੱਖਾਂ 'ਚ ਮਿਰਚਾਂ ਪਾ ਕੇ ਨਕਦੀ ਲੁੱਟੀ, ਪੁਲਸ ਨੇ ਦਰਜ ਕੀਤਾ ਮਾਮਲਾ
    • dinosaur arrives at akali dal rally
      ਅਕਾਲੀ ਦਲ ਦੀ ਰੈਲੀ 'ਚ ਪੁੱਜਿਆ 'ਡਾਇਨਾਸੋਰ'! ਵਰਕਰਾਂ ਦਾ ਪਿਆਰ ਦੇਖ ਸੁਖਬੀਰ ਬਾਦਲ...
    • roads turned white by hailstorm in punjab
      ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ
    • three animals die due to lightning strike
      ਅਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਪਸ਼ੂਆਂ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +