Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:20:16 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਬੰਟੀ ਰੋਮਾਣਾ ਦਾ ਕਾਂਗਰਸ ਤੇ ‘ਆਪ’ ’ਤੇ ਵੱਡਾ ਇਲਜ਼ਾਮ, ਕਿਹਾ-ਦੋਵੇਂ ਖੇਡ ਰਹੀਆਂ ਫਿਕਸਡ ਮੈਚ

MALWA News Punjabi(ਮਾਲਵਾ)

ਬੰਟੀ ਰੋਮਾਣਾ ਦਾ ਕਾਂਗਰਸ ਤੇ ‘ਆਪ’ ’ਤੇ ਵੱਡਾ ਇਲਜ਼ਾਮ, ਕਿਹਾ-ਦੋਵੇਂ ਖੇਡ ਰਹੀਆਂ ਫਿਕਸਡ ਮੈਚ

  • Updated: 04 Jan, 2022 04:01 PM
Chandigarh
bunty romana lashes out at congress and aap
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਸ਼੍ਰੋਮਣੀ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ’ਤੇ ਵੱਡੇ ਇਲਜ਼ਾਮ ਲਾਏ। ਬੰਟੀ ਰੋਮਾਣਾ ਨੇ ਕਿਹਾ ਕਿ ਪਿਛਲੇ ਸੱਤ-ਅੱਠ ਸਾਲਾਂ ਤੋਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਡਰੱਗ ਦੇ ਮੁੱਦੇ ਨੂੰ ਇਕ ਸਿਆਸੀ ਏਜੰਡਾ ਬਣਾ ਕੇ ਸਿਰਫ ਤੇ ਸਿਰਫ ਸਿਆਸਤ ਕੀਤੀ ਹੈ। ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਆਗੂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਪਰ੍ਹੇ ਸਿਰਫ ਤੇ ਸਿਰਫ ਡਰੱਗ ਦੇ ਮੁੱਦੇ ਨੂੰ ਲੈ ਕੇ ਹੀ ਸਿਆਸਤ ਕਰ ਰਹੇ ਹਨ। ਰੋਮਾਣਾ ਨੇ ਕਿਹਾ ਕਿ ਇਨ੍ਹਾਂ ਦੋਵਾਂ ਪਾਰਟੀਆਂ ਦੇ ਹਾਈਕਮਾਨ ਪੰਜਾਬ ਦੇ ਆਗੂਆਂ ਨੂੰ ਇੰਨਾ ਅਯੋਗ ਸਮਝਦੇ ਹਨ ਕਿ ਉਹ ਆਪਣੇ ਤੌਰ ’ਤੇ ਕੋਈ ਪ੍ਰੈੱਸ ਕਾਨਫਰੰਸ ਵੀ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ : ਭਗਵੰਤ ਮਾਨ ਨੇ ਪਟਿਆਲਾ ਪਹੁੰਚ ਕੋਰੋਨਾ ਯੋਧਿਆਂ ਦੀ ਆਵਾਜ਼ ਕੀਤੀ ਬੁਲੰਦ, ਕਾਂਗਰਸ ਸਰਕਾਰ ’ਤੇ ਵਿੰਨ੍ਹੇ ਨਿਸ਼ਾਨੇ

ਉਨ੍ਹਾਂ ਗ੍ਰਹਿ ਮੰਤਰੀ ਰੰਧਾਵਾ ’ਤੇ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਨਾਲ ਦਿੱਲੀ ਤੋਂ ਆਈ ਕਾਂਗਰਸ ਆਗੂ ਇਕ ਕਠਪੁਤਲੀ ਦੀ ਤਰ੍ਹਾਂ ਟ੍ਰੀਟ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਫਿਕਸਡ ਮੈਚ ਖੇਡ ਰਹੀਆਂ ਹਨ। ਇਹ ਪਾਰਟੀਆਂ ਸੁਖਬੀਰ ਸਿੰਘ ਬਾਦਲ ਨੂੰ ਲੋਕਾਂ ਵੱਲੋਂ ਮਿਲ ਰਹੇ ਪਿਆਰ ਤੋਂ ਘਬਰਾਹਟ ’ਚ ਆ ਗਈਆਂ ਹਨ ਤੇ ਪੁੱਠੇ-ਸਿੱਧੇ ਬਿਆਨ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੇ ਆਗੂਆਂ ਰਾਘਵ ਚੱਢਾ ਤੇ ਸੁੱਖੀ ਰੰਧਾਵਾ ਦੀਆਂ ਰੋਜ਼ ਹੀ ਮੀਟਿੰਗਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਦੋਵੇਂ ਪਾਰਟੀਆਂ ਏਜੰਡਾ ਤੈਅ ਕਰਦੀਆਂ ਹਨ ਕਿ ਅਗਲੇ ਦਿਨ ਸ਼੍ਰੋਮਣੀ ਅਕਾਲੀ ਦਲ ਨੂੰ ਲੈ ਕੇ ਕੀ ਕਹਿਣਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਅਗਾਊਂ ਜ਼ਮਾਨਤ ਲੈਣ ਦਾ ਅਧਿਕਾਰ ਹੈ ਅਤੇ ਕਾਂਗਰਸ ਦੋਹਰੇ ਮਾਪਦੰਡ ਅਪਣਾ ਰਹੀ ਹੈ।

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ

  • Shiromani Youth Akali Dal
  • Parambans Bunti Romana
  • Congress Party
  • Aam Aadmi Party
  • Bikram Majithia
  • ਸ਼੍ਰੋਮਣੀ ਯੂਥ ਅਕਾਲੀ ਦਲ
  • ਪਰਮਬੰਸ ਬੰਟੀ ਰੋਮਾਣਾ
  • ਕਾਂਗਰਸ ਪਾਰਟੀ
  • ਆਮ ਆਦਮੀ ਪਾਰਟੀ
  • ਬਿਕਰਮ ਮਜੀਠੀਆ

ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’

NEXT STORY

Stories You May Like

  • aam aadmi party  bahujan samaj party  congress  leaders
    ‘ਆਪ’ ਤੇ ਬਸਪਾ ਦੇ ਕਈ ਆਗੂ ਕਾਂਗਰਸ 'ਚ ਹੋਏ ਸ਼ਾਮਲ
  • congress  shivraj singh chouhan  protest  election commission
    ਜੰਤਰ-ਮੰਤਰ ਪ੍ਰਦਰਸ਼ਨਾਂ ਨੂੰ ਲੈ ਕੇ ਸ਼ਿਵਰਾਜ ਚੌਹਾਨ ਦਾ ਕਾਂਗਰਸ 'ਤੇ ਵੱਡਾ ਹਮਲਾ
  • aap and congress  s petty politics regarding sir in punjab exposed
    ਪੰਜਾਬ ’ਚ SIR ਨੂੰ ਲੈ ਕੇ ‘ਆਪ’ ਤੇ ਕਾਂਗਰਸ ਦੀ ਘਟੀਆ ਸਿਆਸਤ ਦਾ ਪਰਦਾਫਾਸ਼: ਰਜਨੀਸ਼ ਧੀਮਾਨ
  • energy ceasefire reached between russia and ukraine
    'ਰੂਸ-ਯੂਕ੍ਰੇਨ 'ਚ ਹੋ ਗਿਆ ਐਨਰਜੀ ਸੀਜ਼ਫ਼ਾਇਰ' ! ਟਰੰਪ ਦਾ ਵੱਡਾ ਦਾਅਵਾ, ਕਿਹਾ- ਦੋਵੇਂ ਦੇਸ਼ ਹੁਣ ਇਸ ਨੂੰ ਨਾ ਤੋੜਨ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • nayab saini speaks on speculations about changing the congress president
    ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ 'ਤੇ ਬੋਲੇ ਨਾਇਬ ਸੈਣੀ, ਕਿਹਾ- 'ਕੋਈ ਵੀ ਇਕ-ਦੂਜੇ ਨਾਲ ਸਹਿਮਤ ਨਹੀਂ'
  • play  boy  knife  faridabad  police  fir
    ਖੇਡ-ਖੇਡ 'ਚ ਵਿਵਾਦ ਮਗਰੋਂ ਮੁੰਡੇ ਨੇ 12 ਸਾਲਾ ਜਵਾਕ ਦਾ ਚਾਕੂ ਮਾਰ ਕੀਤਾ ਕਤਲ
  • sunil jakhas major statement on the cbi raid
    CBI ਦੀ ਰੇਡ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ, ਕਿਹਾ- ਹਾਈਕੋਰਟ ਦੇ ਹੁਕਮ 'ਤੇ ਆਈ ਹੈ ਸੀਬੀਆਈ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ...
    • ludhiana cp office
      ਪੰਜਾਬ ਪੁਲਸ ਦੀ ਗ੍ਰਿਫ਼ਤ 'ਚੋਂ 2 ਮੁਲਜ਼ਮ ਹੱਥਕੜੀ ਸਮੇਤ ਫ਼ਰਾਰ
    • parvinder jhota ashwani kumar medical
      ਪਰਵਿੰਦਰ ਝੋਟੇ ਦਾ ਕਤਲ ਕਰਨ ਵਾਲੇ ਅਸ਼ਵਨੀ ਕੁਮਾਰ ਨੂੰ ਲੈ ਕੇ ਵੱਡਾ ਖ਼ੁਲਾਸਾ
    • sho suspended in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਵੱਡੀ ਕਾਰਵਾਈ, SHO ਬੇਅੰਤ ਕੌਰ ਸਸਪੈਂਡ
    • drug inspectors are responsible for the current situation in punjab
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਅੱਜ ਪੰਜਾਬ ਦੇ ਜੋ ਹਾਲਾਤ ਬਣੇ ਉਸ ਦੇ ਜ਼ਿੰਮੇਵਾਰ...
    • storm wreaks havoc in punjab
      ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • heavy rain and hailstorms damaged farmers   crops
      ਭਾਰੀ ਮੀਂਹ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਫ਼ਸਲ ਕੀਤੀ ਖ਼ਰਾਬ
    • punjab relieving news for motorists
      ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
    • raid in khanna
      ਖੰਨਾ 'ਚ ਪੈ ਗਈ RAID! ਤਲਾਸ਼ੀ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +