Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:18:16 PM

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

  • us ambassador sergio gor paid obeisance at sri harmandir sahib

    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ...

  • lovely professional university students protest

    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ...

  • congress protests against chief election commissioner gyanesh kumar

    ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ’ਤੇ ਮੀਤ ਹੇਅਰ ਸਖ਼ਤ, ਅਧਿਕਾਰੀਆਂ ਨੂੰ ਦਿੱਤੇ ਜਾਂਚ ਦੇ ਹੁਕਮ

MALWA News Punjabi(ਮਾਲਵਾ)

ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ’ਤੇ ਮੀਤ ਹੇਅਰ ਸਖ਼ਤ, ਅਧਿਕਾਰੀਆਂ ਨੂੰ ਦਿੱਤੇ ਜਾਂਚ ਦੇ ਹੁਕਮ

  • Edited By Anuradha,
  • Updated: 09 Aug, 2022 04:15 PM
Chandigarh
cabinet minister meet hayer strict on irregularities
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ :  ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉੱਚ-ਪੱਧਰੀ ਕਮੇਟੀ ਬਣਾਉਣ ਲਈ ਆਖਿਆ ਹੈ। ਉਨ੍ਹਾਂ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ, ਡੀ.ਪੀ.ਆਈ. (ਕਾਲਜਾਂ) ਰਾਜੀਵ ਕੁਮਾਰ ਗੁਪਤਾ ਅਤੇ ਵਿਭਾਗ ਦੇ ਹੋਰਨਾਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਚੇਰੀ ਸਿੱਖਿਆ ਮੰਤਰੀ ਨੇ ਕੇਂਦਰੀਕ੍ਰਿਤ ਦਾਖਲਾ ਪੋਰਟਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਇਸ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਸਬੰਧ ਵਿੱਚ ਕੋਈ ਵੀ ਕਾਲਜ ਬਾਕੀ ਨਾ ਛੱਡਿਆ ਜਾਵੇ।

ਇਹ ਵੀ ਪੜ੍ਹੋ- ਨਸ਼ੇ ’ਚ ਧੁੱਤ ਮਜ਼ਦੂਰ ਨੇ ਦੂਸਰੇ ਦੀ ਕੀਤੀ ਹੱਤਿਆ, ਬਲਟਾਣਾ ਪੁਲਸ ਚੌਕੀ ਦੇ ਬਾਹਰ ਇਕੱਠੇ ਹੋਏ ਲੋਕ

PunjabKesari

ਮੀਤ ਹੇਅਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਨੂੰ ਅਜੋਕੇ ਸਮੇਂ, ਉਦਯੋਗਾਂ ਸਬੰਧੀ ਜ਼ਰੂਰਤਾਂ, ਆਧੁਨਿਕ ਸਮੇਂ ਦੀਆਂ ਲੋੜਾਂ ਅਨੁਸਾਰ ਸੋਧਿਆ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਤੁਰੰਤ ਵਾਈਸ ਚਾਂਸਲਰਜ਼ ਦੀ ਮੀਟਿੰਗ ਬੁਲਾਈ ਜਾਵੇ ਅਤੇ ਵੱਖ-ਵੱਖ ਕੋਰਸਾਂ ਦੇ ਪਾਠਕ੍ਰਮ ਦੀ ਸਮੀਖਿਆ ਲਈ ਕਦਮ ਚੁੱਕੇ ਜਾਣ। ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ਵਿੱਚ ਸਰਕਾਰੀ ਕਾਲਜਾਂ ਦੇ ਵਿਕਾਸ ਲਈ ਵੱਖ-ਵੱਖ ਬਜਟ ਸਕੀਮਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਦਿਾਰਥੀਆਂ ਦੀ ਭਲਾਈ ਲਈ ਇਹਨਾਂ ਸਕੀਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਅਤੇ ਅਜਿਹੇ ਵੱਖ-ਵੱਖ ਕਾਰਜਾਂ ਲਈ ਐਲੋਕੇਟ ਕੀਤੀ ਰਾਸ਼ੀ ਦੀ ਯੋਗ ਵਰਤੋਂ ਨੂੰ ਯਕੀਨੀ ਬਣਾਉਣ ਲਈ ਕਿਹਾ। ਸਕੀਮਾਂ ਵਿੱਚ ਕਰੀਅਰ ਗਾਈਡੈਂਸ ਅਤੇ ਕਾਉਂਸਲਿੰਗ, ਬੁਨਿਆਦੀ ਢਾਂਚਾ ਵਿਕਾਸ, ਕਾਲਜਾਂ ਲਈ ਵਾਈ-ਫਾਈ ਅਤੇ ਇੰਟਰਨੈਟ ਸਹੂਲਤਾਂ, ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫੇ, ਖੇਡਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ, ਸਰਕਾਰੀ ਲਾਇਬ੍ਰੇਰੀਆਂ ਦੇ ਨਵੀਨੀਕਰਨ ਅਤੇ ਸਰਕਾਰੀ ਕਾਲਜਾਂ ਲਈ ਨਵੇਂ ਬੁਨਿਆਦੀ ਢਾਂਚੇ ‘ਤੇ ਜ਼ੋਰ ਦਿੱਤਾ ਗਿਆ ਹੈ। ਉਨ੍ਹਾਂ ਐਨ.ਸੀ.ਸੀ. ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦਾ ਵੀ ਜਾਇਜ਼ਾ ਲਿਆ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Cabinet Minister
  • Gurmeet singh Meet Hayer
  • strict
  • Colleges
  • irregularities
  • ਕੈਬਨਿਟ ਮੰਤਰੀ
  • ਗੁਰਮੀਤ ਸਿੰਘ ਮੀਤ ਹੇਅਰ
  • ਸਖ਼ਤੀ
  • ਕਾਲਜ
  • ਬੇਨਿਯਮੀਆਂ

ਪੰਜਾਬ 'ਚ ਅੱਜ ਸੜਕਾਂ 'ਤੇ ਨਹੀਂ ਚੱਲੀਆਂ ਨਿੱਜੀ ਬੱਸਾਂ, ਮੁਸਾਫ਼ਰਾਂ ਨੂੰ ਝੱਲਣੀ ਪਈ ਭਾਰੀ ਪਰੇਸ਼ਾਨੀ

NEXT STORY

Stories You May Like

  • pspcl  officials  chairman
    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ ਵੱਲੋਂ ਅਧਿਕਾਰੀਆਂ ਨੇ ਸਖ਼ਤ ਹੁਕਮ ਜਾਰੀ
  • 31 65 kg of silver goes missing from bhel  s solar cell plant
    ਭੇਲ ਦੇ ਸੋਲਰ ਸੈੱਲ ਪਲਾਂਟ ਤੋਂ 31.65 ਕਿੱਲੋ ਚਾਂਦੀ ਗਾਇਬ, 2 ਅਧਿਕਾਰੀਆਂ ’ਤੇ FIR ਦਰਜ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • steel prices surge  reaching 4 year high
    ਸਟੀਲ ਦੀਆਂ ਕੀਮਤਾਂ 'ਚ ਭਾਰੀ ਵਾਧਾ, 4 ਸਾਲ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚੇ ਭਾਅ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • pension arrears employee
    ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
  • high court strict on examination of pharmacy officer recruitment exam
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ ਮੰਗਿਆ ਜਵਾਬ
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
Trending
Ek Nazar
major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • aam aadmi party has ruined punjab
      ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਬਰਬਾਦ ਕੀਤਾ : ਅਜੈ ਟਾਮਟਾ
    • up  needed to save punjab  s youth from drugs  brajesh pathak
      ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਯੂਪੀ ਮਾਡਲ ਦੀ ਲੋੜ : ਬ੍ਰਿਜੇਸ਼...
    • mann and kejriwal responsible for the unchecked drug menace in punjab
      ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • chief minister bhajan lal sharma said punjab will be made drug free
      ਪੰਜਾਬ ਨੂੰ ਕੀਤਾ ਜਾਵੇਗਾ ਨਸ਼ਾ ਮੁਕਤ: ਮੁੱਖ ਮੰਤਰੀ ਭਜਨ ਲਾਲ ਸ਼ਰਮਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +