Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 22, 2026

    9:14:00 PM

  • sdm of baghapurana is also being mentally harassed sukhbir badal

    ਬਾਘਾਪੁਰਾਣਾ ਦੇ SDM ਨੂੰ ਵੀ ਕੀਤਾ ਜਾ ਰਿਹੈ ਮਾਨਸਿਕ...

  • majithia lashes out at mann government

    'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ...

  • victim  s brother seeks justice in patient  s suicide case in hospital

    ਹਸਪਤਾਲ 'ਚ ਖੁਦਕੁਸ਼ੀ ਮਾਮਲੇ 'ਚ ਪੀੜਤ ਦਾ ਭਰਾ ਲਾ...

  • gagandeep death exposes dark reality of aap  tarun chugh

    ਗਗਨਦੀਪ ਸਿੰਘ ਰੰਧਾਵਾ ਦੀ ਮੌਤ ਨੇ ਉਜਾਗਰ ਕੀਤਾ 'ਆਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ ਉਮੀਦਵਾਰ ਨਹੀਂ ਕਰ ਸਕਣਗੇ ਲਾਊਡ ਸਪੀਕਰ ਦੀ ਵਰਤੋਂ

MALWA News Punjabi(ਮਾਲਵਾ)

ਰਾਤ 10 ਵਜੇ ਤੋਂ ਸਵੇਰੇ 6 ਵਜੇ ਤਕ ਉਮੀਦਵਾਰ ਨਹੀਂ ਕਰ ਸਕਣਗੇ ਲਾਊਡ ਸਪੀਕਰ ਦੀ ਵਰਤੋਂ

  • Updated: 02 Apr, 2019 02:22 AM
Chandigarh
candidates can not afford loud speaker
  • Share
    • Facebook
    • Tumblr
    • Linkedin
    • Twitter
  • Comment

ਚੰਡੀਗਡ਼੍ਹ, (ਭੁੱਲਰ)- ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਅੱਜ ਕੁਲਦੀਪ ਕੁਮਾਰ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੋਕ ਸਭਾ ਚੋਣਾਂ 2019 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ ਨਾਲ ਸਬੰਧਤ ਮਾਮਲਿਆਂ ਨੂੰ ਨਜਿੱਠਣ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ। ਉਹੋ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੂਲੇਸ਼ਨ ਅਤੇ ਕੰਟਰੋਲ) ਰੂਲ 2000 ਨੂੰ ਲਾਗੂ ਕਰਨਾ ਯਕੀਨੀ ਬਣਾਉਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ 2019 ਚੋਣ ਪ੍ਰਚਾਰ ਲਈ ਉਮੀਦਵਾਰਾਂ ਵਲੋਂ ਲਾਊਡ ਸਪੀਕਰ ਜਾਂ ਕਿਸੇ ਵੀ ਤਰ੍ਹਾਂ ਦੇ ਸਾਊਂਡ ਐਂਪਲੀਫਾਇਰ ਦੀ ਵਰਤੋਂ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਲਾਊਡ ਸਪੀਕਰ ਜਾਂ ਸਾਊਂਡ ਐਂਪਲੀਫਾਇਰ, ਜੋ ਕਿ ਕਿਸੇ ਵੀ ਤਰ੍ਹਾਂ ਦੇ ਵਾਹਨ ਜਾਂ ਕਿਸੇ ਇਕ ਜਗ੍ਹਾ ’ਤੇ ਪੱਕੇ ਤੌਰ ’ਤੇ ਲਾ ਕੇ ਜਨਤਕ ਮੀਟਿੰਗ, ਜਲਸੇ-ਜਲੂਸ, ਜਾਂ ਫਿਰ ਕਿਸੇ ਚੱਲਦੇ-ਫਿਰਦੇ ਵਾਹਨ ’ਤੇ ਲਾ ਕੇ ਜਾਂ ਕਿਸੇ ਹੋਰ ਤਰੀਕੇ ਚੋਣ ਪ੍ਰਚਾਰ ਲਈ ਵਰਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਹੀਂ ਕੀਤੀ ਜਾ ਸਕਦੀ।

ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਜੇਕਰ ਕਿਸੇ ਵੱਲੋਂ ਲਾਊਡ ਸਪੀਕਰ ਜਾਂ ਸਾਊਂਡ ਐਂਪਲੀਫਾਇਰ ਦੀ ਵਰਤੋਂ ਕੀਤੀ ਗਈ ਤਾਂ ਇਹ ਸਬੰਧਤ ਵਿਭਾਗ ਵੱਲੋਂ ਜ਼ਬਤ ਕੀਤੇ ਜਾਣਗੇ ਅਤੇ ਨਾਲ ਹੀ ਇਸ ਦੇ ਨਾਲ ਲੱਗਿਆ ਹੋਇਆ ਹੋਰ ਸਾਮਾਨ ਵੀ ਜ਼ਬਤ ਕੀਤਾ ਜਾਵੇਗਾ।

ਡਾ. ਰਾਜੂ ਨੇ ਦੱਸਿਆ ਕਿ ਜੇਕਰ ਰਾਜਨੀਤਿਕ ਪਾਰਟੀਆਂ ਦੇ ਉਮੀਦਵਾਰ ਜਾਂ ਹੋਰ ਵਿਅਕਤੀ ਵਲੋਂ ਲਾਊਡ ਸਪੀਕਰ ਜਾਂ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਿਸੇ ਵੀ ਤਰ੍ਹਾਂ ਦੇ ਵਾਹਨ ਜਾਂ ਕਿਸੇ ਇਕ ਜਗ੍ਹਾ ’ਤੇ ਪੱਕੇ ਤੌਰ ’ਤੇ ਲਾ ਕੇ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਹਲਕੇ ਦੇ ਰਿਟਰਨਿੰਗ ਅਫ਼ਸਰ ਅਤੇ ਸਥਾਨਕ ਪੁਲਸ ਅਥਾਰਟੀ ਨੂੰ ਲਿਖਤੀ ਰੂਪ ਵਿਚ ਸੂਚਨਾ ਦੇਣੀ ਹੋਵੇਗੀ ਅਤੇ ਜੇਕਰ ਲਾਊਡ ਸਪੀਕਰ ਜਾਂ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਿਸੇ ਵਾਹਨ ਜਾਂ ਕਿਸੇ ਪੱਕੇ ਸਥਾਨ ’ਤੇ ਲਾ ਕੇ ਕੀਤੀ ਜਾ ਰਹੀ ਹੈ ਤਾਂ ਪ੍ਰਾਪਤ ਪ੍ਰਵਾਨਗੀ ਸਮੇਤ ਉਨ੍ਹਾਂ ਵਾਹਨਾਂ ਦੇ ਰਜਿਸਟਰੇਸ਼ਨ ਨੰਬਰ ਬਾਰੇ ਵੀ ਰਿਟਰਨਿੰਗ ਅਫ਼ਸਰ ਅਤੇ ਸਥਾਨਕ ਪੁਲਸ ਅਥਾਰਟੀ ਨੂੰ ਸੂਚਿਤ ਕਰਨਾ ਹੋਵੇਗਾ। ਸਥਾਨਕ ਪ੍ਰਸ਼ਾਸਨ ਅਤੇ ਪੁਲਸ ਅਵਾਜ਼ ਪ੍ਰਦੂਸ਼ਣ ਦੀ ਕਿਸੇ ਵੀ ਉਲੰਘਣਾ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਉਣਗੇ।

  • ਉਮੀਦਵਾਰ
  • ਲਾਊਡ ਸਪੀਕਰ
  • loud speaker

ਪਾਰਕਿੰਗ 'ਚ ਖੜੀ ਕਾਰ ਨੂੰ ਲੱਗੀ ਅੱਗ

NEXT STORY

Stories You May Like

  • lok sabha adjourned
    ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ, ਬੇਭਰੋਸਗੀ ਮਤੇ 'ਤੇ ਬੋਲਣਗੇ ਸਪੀਕਰ ਓਮ ਬਿਰਲਾ
  • milk price hiked by 10 rupees
    ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ ਕੀਮਤਾਂ, ਬਜਟ ਦੌਰਾਨ ਵੱਡਾ ਐਲਾਨ
  • sanju samson was clean bold as soon as he saw charulata
    ਰਾਤ 11 ਵਜੇ 'HI' ਤੋਂ ਸ਼ੁਰੂ ਹੋਈ Love Story! Sanju Samson ਚਾਰੂਲਤਾ ਨੂੰ ਦੇਖਦੇ ਹੀ ਹੋਏ ਸਨ ਕਲੀਨ ਬੋਲਡ
  • iranian missiles rain down on american bases
    ਰਾਤ 1 ਵਜੇ ਦਾ ਕਹਿਰ! ਅਮਰੀਕੀ ਟਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦੀ ਬਾਰਿਸ਼, ਚੀਨੀ ਮਲਾਹ ਵੱਲੋਂ ਵੀਡੀਓ ਵਾਇਰਲ
  • majithia lashes out at mann government
    'SDM ਨੇ ਸਵੇਰੇ 3:13 ਵਜੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ', ਮਜੀਠੀਆ ਨੇ ਘੇਰੀ ਮਾਨ ਸਰਕਾਰ (Video)
  • 6 accused arrested with heroin worth lakhs of rupees
    6 ਮੁਲਜ਼ਮਾਂ ਨੂੰ ਲੱਖਾਂ ਰੁਪਏ ਦੀ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • bridge damaged after 10 months  people worried
    10 ਮਹੀਨੇ ਬਾਅਦ ਹੀ ਨੁਕਸਾਨਿਆ ਗਿਆ 6 ਕਰੋੜ ਦੀ ਲਾਗਤ ਨਾਲ ਬਣਿਆ ਪੁਲ, ਲੋਕ ਚਿੰਤਤ
  • 6 ukrainians american citizens arrest
    6 ਯੂਕ੍ਰੇਨੀ ਤੇ ਇਕ ਅਮਰੀਕੀ ਨਾਗਰਿਕ ਦੀ ਗ੍ਰਿਫ਼ਤਾਰੀ ’ਤੇ ਸੁਰੱਖਿਆ ਏਜੰਸੀਆਂ ਅਲਰਟ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • 2 arrested with 19 stolen mobile phones and country made pistols
    19 ਚੋਰੀ ਦੇ ਮੋਬਾਈਲ ਤੇ ਦੇਸੀ ਪਿਸਤੌਲ ਸਮੇਤ 2 ਕਾਬੂ
  • navjot singh sidhu property division to childrens
    ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
  • golden buds school celebrated graduation day with great pomp and show
    ਗੋਲਡਨ ਬਡਜ਼ ਸਕੂਲ 'ਚ ਸ਼ਾਨੋ-ਸ਼ੌਕਤ ਨਾਲ ਮਨਾਇਆ ਗ੍ਰੈਜੂਏਸ਼ਨ ਡੇਅ ਸਮਾਸਮ
  • sukhbir singh badal punjab bachao rally
    ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
  • sukhpal khaira statement on cm bhagwant mann s pictures on pilgrimage buses
    ਤੀਰਥ ਯਾਤਰਾ ਬੱਸਾਂ 'ਤੇ CM ਮਾਨ ਦੀਆਂ ਤਸਵੀਰਾਂ ਵੇਖ ਖਹਿਰਾ ਨੇ ਘੇਰੀ 'ਆਪ',...
  • jalandhar student commits suicide in kharar
    ਜਲੰਧਰ ਦੀ ਵਿਦਿਆਰਥਣ ਦੀ ਖਰੜ 'ਚੋਂ ਮਿਲੀ ਲਾਸ਼ ਵੇਖ ਪਰਿਵਾਰ ਦੇ ਉੱਡੇ ਹੋਸ਼! ਘਰੋਂ...
Trending
Ek Nazar
palestinian cars vandalized and set fire in west bank

ਵੈਸਟ ਬੈਂਕ 'ਚ ਫਲਸਤੀਨੀ ਕਾਰਾਂ ਦੀ ਭੰਨਤੋੜ ਅਤੇ ਅੱਗਜ਼ਨੀ

43 shops to ashes in afghanistan

ਅਫਗਾਨਿਸਤਾਨ : ਸਥਾਨਕ ਬਾਜ਼ਾਰ 'ਚ ਲੱਗੀ ਅੱਗ, 43 ਦੁਕਾਨਾਂ ਸੜ ਕੇ ਸੁਆਹ

parineeti chopra reveals she has a crush on her co actor

ਪਰਿਣੀਤੀ ਚੋਪੜਾ ਨੂੰ ਆਪਣੇ 'ਕੋ-ਸਟਾਰ' ਨਾਲ ਹੋਇਆ ਪਿਆਰ, ਤਸਵੀਰ ਸਾਂਝੀ ਕਰਕੇ...

nuclear powered british submarine arrives in arabian sea

ਆਰ-ਪਾਰ ਦੀ ਲੜਾਈ ਦੇ ਰੌਅ 'ਚ ਬ੍ਰਿਟੇਨ ! ਫੌਜੀ ਅੱਡੇ 'ਤੇ ਹਮਲੇ ਮਗਰੋਂ ਇਰਾਨ...

comedy king seen   pressing   clothes on the roadside

ਸੜਕ ਕਿਨਾਰੇ ਕੱਪੜੇ 'ਪ੍ਰੈੱਸ' ਕਰਦਾ ਨਜ਼ਰ ਆਇਆ ਕਾਮੇਡੀ ਕਿੰਗ ! ਵੀਡੀਓ ਹੋਈ...

this actress got intimate with her future father in law

ਆਪਣੇ ਹੋਣ ਵਾਲੇ ਸਹੁਰੇ ਨਾਲ ਹੀ ਇੰਟੀਮੇਟ ਹੋ ਗਈ ਸੀ ਇਹ ਅਦਾਕਾਰਾ ! ਫਿਰ...

bank holiday

Bank Holiday: ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ! ਦੋਖੇ RBI ਦੀ ਛੁੱਟੀਆਂ...

indian cuisine playgrounds kamaljit kaur

ਖੇਡ ਗਰਾਊਂਡਾਂ 'ਚ ਭਾਰਤੀ ਪਕਵਾਨ ਮੁੱਹਈਆ ਕਰਵਾਉਣ ਦੀ ਨਿਵੇਕਲੀ ਪਿਰਤ ਪਾ ਰਹੀ...

parents left their daughter under the seat in the theater

ਥੀਏਟਰ 'ਚ ਸੀਟ ਹੇਠਾਂ ਧੀ ਨੂੰ ਛੱਡ ਗਏ ਸਨ ਮਾਪੇ ! ਚੂਹੇ ਨੋਚਦੇ ਰਹੇ ਸਰੀਰ, ਫਿਰ...

nicholas brendon passes away

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ; ਮਸ਼ਹੂਰ ਅਦਾਕਾਰ ਨਿਕੋਲਸ ਦਾ ਦਿਹਾਂਤ

anaya bangar thanks father sanjay bangar

ਸਰਜਰੀ ਕਰਵਾ ਕੇ ਪੂਰੀ ਤਰ੍ਹਾਂ ਮੁੰਡੇ ਤੋਂ ਕੁੜੀ ਬਣੀ ਅਨਾਇਆ ! ਭਾਵੁਕ ਪੋਸਟ ਲਿਖ...

is jeffrey epstein alive

ਕੀ ਜ਼ਿੰਦਾ ਹੈ Jeffrey Epstein? ਫਲੋਰਿਡਾ ਦੀ ਵਾਇਰਲ Video ਕਾਰਨ ਸੋਸ਼ਲ ਮੀਡੀਆ...

heart attack blood groups are at higher risk

ਸਾਵਧਾਨ! ਬਲੱਡ ਗਰੁੱਪ ਵਧਾ ਸਕਦਾ ਹੈ ਹਾਰਟ ਅਟੈਕ ਦਾ ਖ਼ਤਰਾ, ਜਾਣੋ ਕਿਹੜਾ ਗਰੁੱਪ...

heavy rain warning issued

ਭਾਰੀ ਮੀਂਹ ਦੀ ਜਾਰੀ ਹੋ ਗਈ ਚਿਤਾਵਨੀ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਨੂੰ...

marriage opportunities are forming in 3 zodiac signs

Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ

five people  including three children  found dead in a rented house

ਕੋਚੀ 'ਚ ਰੂਹ ਕੰਬਾਊ ਵਾਰਦਾਤ: ਕਿਰਾਏ ਦੇ ਮਕਾਨ 'ਚੋਂ 3 ਬੱਚਿਆਂ ਸਣੇ ਇੱਕੋ...

punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • navjot singh sidhu property division to childrens
      ਨਵਜੋਤ ਸਿੰਘ ਸਿੱਧੂ ਨੇ ਵੰਡੀ ਜਾਇਦਾਦ! ਜਾਣੋ ਕੀ-ਕੀ ਆਇਆ ਧੀ ਤੇ ਪੁੱਤਰ ਦੇ ਹਿੱਸੇ
    • member of parliament dr  amar singh
      ਅਸਤੀਫ਼ਾ ਲਾਲਜੀਤ ਭੁੱਲਰ ਦਾ ਨਹੀਂ ਸਗੋਂ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਦਾ...
    • arrest of justice and former minister still pending  sunil jakhar
      ਨਿਆਂ ਤੇ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਹਲੇ ਬਾਕੀ ਹੈ : ਸੁਨੀਲ ਜਾਖੜ
    • aap government now ministers will also become gangsters
      'ਆਪ' ਸਰਕਾਰ ‘ਤੇ ਸੁਖਬੀਰ ਬਾਦਲ ਦਾ ਤਿੱਖਾ ਤੰਜ, 'ਹੁਣ ਮੰਤਰੀ ਵੀ ਬਣ ਗਏ ਗੈਂਗਸਟਰ'
    • 3 masterminds arrested in punjab with 24 kg heroin and lakhs of rupees in cash
      ਪੰਜਾਬ 'ਚ 24 ਕਿਲੋ ਹੈਰੋਇਨ ਤੇ ਲੱਖਾਂ ਰੁਪਏ ਨਕਦੀ ਸਮੇਤ 3 ਮਾਸਟਰਮਾਈਂਡ ਗ੍ਰਿਫਤਾਰ
    • cbi should investigate dm randhawa suicide case majithia
      DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਿਕਰਮ ਮਜੀਠੀਆ ਨੇ ਘੇਰੀ 'ਆਪ' ਸਰਕਾਰ ! CBI...
    • sukhbir singh badal punjab bachao rally
      ਪੰਜਾਬ 'ਚ ਵਧਿਆ ਗੈਂਗਸਟਰਵਾਦ, ਹਰ ਪਾਸੇ ਬਣਿਆ ਡਰ ਦਾ ਮਾਹੌਲ: ਸੁਖਬੀਰ ਬਾਦਲ
    • our struggle will continue until laljit bhullar is arrested majithia
      ਜਦੋਂ ਤੱਕ ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ, ਸਾਡਾ ਸੰਘਰਸ਼ ਜਾਰੀ ਰਹੇਗਾ...
    • shiromani akali dal announced another candidate for the assembly elections
      ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ
    • aap mla accused of misbehaving with elderly
      'ਆਪ' ਵਿਧਾਇਕ 'ਤੇ ਬਜ਼ੁਰਗ ਨਾਲ ਬਦਸਲੂਕੀ ਦੇ ਇਲਜ਼ਾਮ, ਪਿੰਡ ਵਾਸੀਆਂ 'ਚ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +